• Latest
  • Trending
ਸ਼੍ਰੋਮਣੀ ਅਕਾਲੀ ਦਲ ਵੱਲੋਂ ਦੇਸ਼ ਵਿਚ ਅਸਲ ਸੰਘੀ ਢਾਂਚਾ ਸਥਾਪਿਤ ਕਰਵਾਉਣ ਲਈ ਦੇਸ਼ ਵਿਆਪੀ ਇਕਜੁੱਟ ਮੁਹਿੰਮ ਦਾ ਸੱਦਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਦੇਸ਼ ਵਿਚ ਅਸਲ ਸੰਘੀ ਢਾਂਚਾ ਸਥਾਪਿਤ ਕਰਵਾਉਣ ਲਈ ਦੇਸ਼ ਵਿਆਪੀ ਇਕਜੁੱਟ ਮੁਹਿੰਮ ਦਾ ਸੱਦਾ

6 years ago
Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

6 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

56 minutes ago
Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

1 hour ago
Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

2 hours ago
Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

2 hours ago
Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

3 hours ago
Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

3 hours ago
Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

4 hours ago
Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

4 hours ago
Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

5 hours ago
Hindi News
English News
Sunday, November 22, 2026
No Result
View All Result
24 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਵੱਲੋਂ ਦੇਸ਼ ਵਿਚ ਅਸਲ ਸੰਘੀ ਢਾਂਚਾ ਸਥਾਪਿਤ ਕਰਵਾਉਣ ਲਈ ਦੇਸ਼ ਵਿਆਪੀ ਇਕਜੁੱਟ ਮੁਹਿੰਮ ਦਾ ਸੱਦਾ

December 23, 2020
in ਖਬਰਾਂ, ਪੰਜਾਬ
ਸ਼੍ਰੋਮਣੀ ਅਕਾਲੀ ਦਲ ਵੱਲੋਂ ਦੇਸ਼ ਵਿਚ ਅਸਲ ਸੰਘੀ ਢਾਂਚਾ ਸਥਾਪਿਤ ਕਰਵਾਉਣ ਲਈ ਦੇਸ਼ ਵਿਆਪੀ ਇਕਜੁੱਟ ਮੁਹਿੰਮ ਦਾ ਸੱਦਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਦੇਸ਼ ਵਿਚ ਅਸਲ ਸੰਘੀ ਢਾਂਚਾ ਸਥਾਪਿਤ ਕਰਵਾਉਣ ਲਈ ਦੇਸ਼ ਵਿਆਪੀ ਇਕਜੁੱਟ ਮੁਹਿੰਮ ਦਾ ਸੱਦਾ

ਟੀ ਐਮ ਸੀ ਮੁਖੀ ਮਮਤਾ ਬੈਨਰਜੀ ਨਾਲ ਪ੍ਰਗਟਾਈ ਹਮਦਰਦੀ ਤੇ ਉਹਨਾਂ ਨੂੰ ਕਿਸਾਨਾਂ ਦਾ ਪੱਖ ਪੂਰਨ ਲਈ ਦਿੱਤੀ ਵਧਾਈ

ਸ਼੍ਰੋਮਣੀ ਅਕਾਲੀ ਦਲ ਵੱਲੋਂ ਦੇਸ਼ ਵਿਚ ਅਸਲ ਸੰਘੀ ਢਾਂਚਾ ਸਥਾਪਿਤ ਕਰਵਾਉਣ ਲਈ ਦੇਸ਼ ਵਿਆਪੀ ਇਕਜੁੱਟ ਮੁਹਿੰਮ ਦਾ ਸੱਦਾ

ਚੰਡੀਗੜ੍ਹ, 23 ਦਸੰਬਰ( ਵਿਸ਼ਵ ਵਾਰਤਾ )- : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਦੇਸ਼ ਵਿਚ ਤਾਨਾਸ਼ਾਹੀ ਰੁਝਾਨਾਂ ਖਿਲਾਫ ਦੇਸ਼ ਵਿਆਪਕੀ ਇਕਜੁੱਟ ਲਹਿਰ ਚਲਾਉਣ ਦਾ ਸੱਦਾ ਦਿੱਤਾ ਤੇ ਕਿਹਾ ਕਿ ਦੇਸ਼ ਵਿਚ ਅਸਲ ਸੰਘੀ ਢਾਂਚਾ ਸਥਾਪਿਤ ਕਰਨ ਲਈ ਅਜਿਹੀ ਮੁਹਿੰਮ ਜ਼ਰੂਰੀ ਹੈ।

ਕਿਸਾਨ ਰੈਲੀ ਤੋਂ ਪਹਿਲਾਂ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਤੇ ਤ੍ਰਿਣਾਮੂਲ ਕਾਂਗਰਸ ਦੇ ਚੇਅਰਪਰਸਨ ਮਮਤਾ ਬੈਨਰਜੀ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਲਿਖੇ ਪੱਤਰ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬ ਅਤੇ ਪੱਛਮੀ ਬੰਗਾਲ ਨੇ ਹਮੇਸ਼ਾ ਰਾਜਾਂ ਲਈ ਸਹੀ ਵਿੱਤੀ ਤਾਕਤਾਂ ਤੇ ਸਿਆਸੀ ਖੁਦਮੁਖ਼ਤਿਆਰੀ ਦੀ ਲੜਾਈ ਲੜੀ ਹੈ ਤੇ ਸੂਬੇ ਮਜ਼ਬੂਤ ਹੋਣ ਦੀ ਬਦੌਲਤ ਭਾਰਤ ਇਕ ਮਜ਼ਬੂਤ ਸੰਘੀ ਰਾਜ ਹੈ। ਉਹਨਾਂ ਕਿਹਾ ਕਿ ਸਾਨੂੰ ਇਹ ਰਵਾਇਤ ਜਾਰੀ ਰੱਖਣੀ ਚਾਹੀਦੀ ਹੈ ਅਤੇ ਹਮ ਖਿਆਲੀ ਪਾਰਟੀਆਂ ਨੂੰ ਸੰਵਿਧਾਨ ਨਿਰਮਾਤਿਆਂ ਦੀਆਂ ਭਾਵਨਾਵਾਂ ਅਨੁਸਾਰ ਦੇਸ਼ ਵਿਚ ਸਹੀ ਸੰਘੀ ਢਾਂਚਾ ਸਥਾਪਿਤ ਕਰਨ ਵਾਸਤੇ ਸਟੈਂਡ ਲੈਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਲੰਬੇ ਸਮੇਂ ਤੋਂ ਅਸੀਂ ਰਾਜਾਂ ਦੀਆਂ ਸ਼ਕਤੀਆਂ ਕੇਂਦਰ ਵੱਲੋਂ ਆਨੇ ਬਹਾਨ ਐਕਟ ਪਾਸ ਕੇ ਕੇ ਖੋਰ੍ਹਾ ਲੱਗਦੀਆਂ ਵੇਖੀਆਂ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀਬਾੜੀ ਸਮੇਤ ਰਾਜ ਸੂਚੀ ਦੇ ਅਨੇਕਾਂ ਵਿਸ਼ਿਆਂ ’ਤੇ ਕਾਨੂੰਨ ਬਣਾਏ ਹਨ ਜਿਸ ਕਾਰਨ ਦੇਸ਼ ਵਿਚ ਮੌਜੂਦਾ ਸਮੇਂ ਵਿਚ ਕਿਸਾਨ ਅੰਦੋਲਨ ਚਲ ਰਿਹਾ ਹੈ।

ਮਮਤਾ ਬੈਨਰਜੀ ਨੂੰ ਕਿਸਾਨੀ ਹੱਕਾਂ ਲਈ ਲੜਾਈ ਵਾਸਤੇ ਸ਼ੁਭ ਕਾਮਨਾਵਾਂ ਭੇਂਟ ਕਰਦਿਆਂ ਸਰਦਾਰ ਬਾਦਲ ਨੇ ਉਹਨਾਂ ਨੂੰ ਟੀ ਐਮ ਸੀ ਦੇ ਸੰਸਦ ਮੈਂਬਰਾਂ ਦੀ ਪੰਜ ਮੈਂਬਰੀ ਟੀਮ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਨ ਵਾਸਤੇ ਭੇਜਣ ਦੀ ਵਧਾਈ ਵੀ ਦਿੱਤੀ ਤੇ ਕਿਹਾ ਕਿ ਤੁਸੀਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਅਗਲੇ ਹਫਤੇ ਤੋਂ ਕਈ ਲੜੀਵਾਰ ਪ੍ਰੋਗਰਾਮ ਐਲਾਨ ਕੇ ਕਿਸਾਨ ਸੰਘਰਸ਼ ਨੂੰ ਮਜ਼ਬੂਤ ਕੀਤਾ ਹੈ। ਇਸ ਬਦੌਲਤ ਕਿਸਾਨ ਅੰਦੋਲਨ ਨੂੰ ਸਹੀ ਅਰਥਾਂ ਵਿਚ ਕਿਸਾਨ ਅੰਦੋਲਨ ਬਣਾਉਣ ਵਿਚ ਮਦਦ ਮਿਲੇਗੀ।

ਸਰਦਾਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਰਾਜਾਂ ਤੇ ਰਾਜ ਸਰਕਾਰਾਂ ਨੂੰ ਵੱਧ ਅਧਿਕਾਰਾਂ ਦੀ ਵਕਾਲਤ ਕਰਦਾ ਰਿਹਾ ਹੈ ਕਿਉਂਕਿ ਕੇਂਦਰ ਸਰਕਾਰ ਨਾਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਵਿਚ ਰਾਜ ਸਰਕਾਰਾਂ ਜ਼ਿਆਦਾ ਸਰਗਰਮ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਵਾਸਤੇ ਤੇ ਸੰਘੀ ਢਾਂਚੇ ਦੇ ਹੱਕ ਵਿਚ ਵੱਧ ਚੜ੍ਹ ਕੇ ਕੁਰਬਾਨੀਆਂ ਦਿੱਤੀਆਂ ਹਨ। ਉਹਨਾਂ ਕਿਹਾ ਕਿ ਦੋਹੇਂ ਮਾਮਲੇ ਸਾਂਝੇ ਕੌਮੀ ਮਸਲੇ ਹਨ ਜੋ ਖੇਤਰੀ ਪਾਰਟੀਆਂ ਤੇ ਸਹੀ ਸੋਚਣ ਵਾਲੀਆਂ ਕੌਮੀ ਪਾਰਟੀਆਂ ਦੇ ਯਤਨਾਂ ਦਾ ਹਿੱਸਾ ਹਨ। ਉਨ੍ਹਾਂ ਕਿਹਾਕਿ ਮੈਨੁੰ ਵਿਸ਼ਵਾਸ ਹੈ ਕਿ ਤੁਹਾਡੇ ਵੱਲੋਂ ਕਿਸਾਨ ਸੰਘਰਸ਼ ਦੀ ਡਟਵੀਂ ਹਮਾਇਤ ਕਰਨ ਨਾਲ ਸਾਡੇ ਸਾਂਝੇ ਯਤਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਲਈ ਮਜਬੂਰ ਕਰ ਦੇਣਗੇ ਤਾਂ ਜੋ ਮਨਚਾਹੇ ਨਤੀਜੇ ਹਾਸਲ ਕੀਤੇ ਜਾ ਸਕਣ।

ਅਕਾਲੀ ਦਲ ਦੇ ਪ੍ਰਧਾਨ ਨੇ ਟੀ ਐਮ ਸੀ ਆਗੂ ਨੂੰ ਇਹ ਵੀ ਦੱਸਿਆ ਕਿ ਪਾਰਟੀ ਨੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. Êਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਰਦਾਰ ਸਿਕੰਦਰ ਸਿੰਘ ਮਲੂਕਾ ਦੀ ਸ਼ਮੂਲੀਅਤ ਵਾਲੀ ਤਿੰਨ ਮੈਂਬਰੀ ਕਮੇਟੀ ਗਠਿਤ ਕੀਤੀ ਹੈ ਜੋ ਇਸ ਮਾਮਲ ’ਤੇ ਹਮ ਖਿਆਲੀ ਪਾਰਟੀਆਂ ਨਾਲ ਰਾਏ ਮਸ਼ਵਰਾ ਕਰਨਗੇ। ਉਹਨਾਂ ਕਿਹਾ ਕਿ ਟੀ ਐਮ ਸੀ ਦੇ ਚੇਅਰਪਸਨ ਨਾਲ ਮੁਲਾਕਾਤ ਕਰਨ ਤੋਂ ਇਲਾਵਾ ਕਮੇਟੀ ਮੈਂਬਰਾਂ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਤੇ ਐਨ ਸੀ ਪੀ ਦੇ ਆਗੂ ਸ਼ਰਦ ਪਵਾਰ ਨਾਲ ਵੀ ਮੁਲਾਕਾਤ ਕੀਤੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੰਨ ਖੇਤੀ ਕਾਨੁੰਨ ਰੱਦ ਕਰਵਾਉਣ ਲਈ ਦਬਾਅ ਪਾਉਣ ਵਾਸਤੇ ਯਤਨ ਕਰਦਾ ਰਹੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

by Ranjit Singh
November 22, 2026
0

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ 'ਚ ਪਹੁੰਚੇ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਤੋਂ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 22, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

by Ranjit Singh
November 22, 2026
0

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ -...

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

by Ranjit Singh
November 22, 2026
0

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ ਚੰਡੀਗੜ੍ਹ, 22...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

by Ranjit Singh
November 22, 2026
0

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ 'ਚ ਪਹੁੰਚੇ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਤੋਂ...

Most Popular

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
2 weeks ago
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 