• Latest
  • Trending

ਨਵਾਂ ਗੀਤ ‘ਇਨਸੇਨ’ ਲੈਕੇ ਆਇਆ ‘ਸੁੱਖੀ 

9 years ago
Asian Games ਵਿੱਚ ਭਾਰਤੀ ਪੁਰਸ਼ ਕਬੱਡੀ ਟੀਮ ਨੇ ਕੀਤੀ ਜੇਤੂ ਸ਼ੁਰੂਆਤ ; ਜਾਪਾਨ ‘ਤੇ 49-24 ਨਾਲ ਜਿੱਤ ਕੀਤੀ ਦਰਜ

Asian Games ਵਿੱਚ ਭਾਰਤੀ ਪੁਰਸ਼ ਕਬੱਡੀ ਟੀਮ ਨੇ ਕੀਤੀ ਜੇਤੂ ਸ਼ੁਰੂਆਤ ; ਜਾਪਾਨ ‘ਤੇ 49-24 ਨਾਲ ਜਿੱਤ ਕੀਤੀ ਦਰਜ

1 hour ago
Asian Games :  ਮਹਿਲਾ ਕ੍ਰਿਕਟ ਫਾਈਨਲ ਵਿੱਚ ਕੱਲ੍ਹ ਨੂੰ ਭਾਰਤ ਅਤੇ ਸ਼੍ਰੀਲੰਕਾ ਹੋਣਗੇ ਆਹਮੋ-ਸਾਹਮਣੇ

Asian Games :  ਮਹਿਲਾ ਕ੍ਰਿਕਟ ਫਾਈਨਲ ਵਿੱਚ ਕੱਲ੍ਹ ਨੂੰ ਭਾਰਤ ਅਤੇ ਸ਼੍ਰੀਲੰਕਾ ਹੋਣਗੇ ਆਹਮੋ-ਸਾਹਮਣੇ

2 hours ago
Asian Games : ਭਾਰਤ ਨੇ ਬੰਗਲਾਦੇਸ਼ ਨੂੰ 3-0 ਨਾਲ ਹਰਾ ਕੇ ਬੈਡਮਿੰਟਨ ਪੁਰਸ਼ ਟੀਮ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

Asian Games : ਭਾਰਤ ਨੇ ਬੰਗਲਾਦੇਸ਼ ਨੂੰ 3-0 ਨਾਲ ਹਰਾ ਕੇ ਬੈਡਮਿੰਟਨ ਪੁਰਸ਼ ਟੀਮ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

2 hours ago
DIG Bhullar Corruption Case ; 24 ਸਤੰਬਰ ਨੂੰ ਹੋਵੇਗੀ ਅਹਿਮ ਸੁਣਵਾਈ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

DIG Bhullar Corruption Case ; 24 ਸਤੰਬਰ ਨੂੰ ਹੋਵੇਗੀ ਅਹਿਮ ਸੁਣਵਾਈ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

2 hours ago
ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

2 hours ago
ਰਸ਼ਮਿਕਾ ਮੰਦਾਨਾ ਸਟਾਰਰ ਫਿਲਮ ‘Mysaa’ ਦਾ ਟੀਜ਼ਰ ਰਿਲੀਜ਼ ; ਰਸ਼ਮਿਕਾ ਇੱਕ ਦਲੇਰ ਕਬਾਇਲੀ ਔਰਤ ਦੀ ਭੂਮਿਕਾ ਵਿੱਚ ਆਈ ਨਜ਼ਰ

ਰਸ਼ਮਿਕਾ ਮੰਦਾਨਾ ਸਟਾਰਰ ਫਿਲਮ ‘Mysaa’ ਦਾ ਟੀਜ਼ਰ ਰਿਲੀਜ਼ ; ਰਸ਼ਮਿਕਾ ਇੱਕ ਦਲੇਰ ਕਬਾਇਲੀ ਔਰਤ ਦੀ ਭੂਮਿਕਾ ਵਿੱਚ ਆਈ ਨਜ਼ਰ

3 hours ago
ਭਾਰਤ ਅਤੇ ਮਿਸਰ ਨੇ ਸੰਚਾਰ ਅਤੇ ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਸਹਿਯੋਗ ਵਧਾਉਣ ਬਾਰੇ ਕੀਤੀ ਚਰਚਾ

ਭਾਰਤ ਅਤੇ ਮਿਸਰ ਨੇ ਸੰਚਾਰ ਅਤੇ ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਸਹਿਯੋਗ ਵਧਾਉਣ ਬਾਰੇ ਕੀਤੀ ਚਰਚਾ

3 hours ago
ਅਸਾਮ ਦੇ ਮੁੱਖ ਮੰਤਰੀ ਨੇ ਚੰਦਰਪੁਰ ਵਿਖੇ ISRO ਦੇ ‘ਐਡਵਾਂਸਡ ਰਡਾਰ ਸੈਂਟਰ’ ਦਾ ਰੱਖਿਆ ਨੀਂਹ ਪੱਥਰ

ਅਸਾਮ ਦੇ ਮੁੱਖ ਮੰਤਰੀ ਨੇ ਚੰਦਰਪੁਰ ਵਿਖੇ ISRO ਦੇ ‘ਐਡਵਾਂਸਡ ਰਡਾਰ ਸੈਂਟਰ’ ਦਾ ਰੱਖਿਆ ਨੀਂਹ ਪੱਥਰ

3 hours ago
ਬੰਗਲਾਦੇਸ਼ ਵਿੱਚ ਸਤੰਬਰ ਦੌਰਾਨ ਡੇਂਗੂ ਨਾਲ 87 ਮੌਤਾਂ ਦਰਜ

ਬੰਗਲਾਦੇਸ਼ ਵਿੱਚ ਸਤੰਬਰ ਦੌਰਾਨ ਡੇਂਗੂ ਨਾਲ 87 ਮੌਤਾਂ ਦਰਜ

3 hours ago
ਯਮਨ ਵਿੱਚ ਟੈਲੀਕਾਮ ਟਾਵਰਾਂ ‘ਤੇ ਹਵਾਈ ਹਮਲੇ, ਚਾਰ ਲੋਕਾਂ ਦੀ ਮੌਤ

ਯਮਨ ਵਿੱਚ ਟੈਲੀਕਾਮ ਟਾਵਰਾਂ ‘ਤੇ ਹਵਾਈ ਹਮਲੇ, ਚਾਰ ਲੋਕਾਂ ਦੀ ਮੌਤ

3 hours ago
Afghanistan : ਨਸ਼ਾ ਤਸਕਰੀ ਦਾ ਮਾਮਲਾ ; ਸ਼ੱਕੀ 60 ਵਿਅਕਤੀ ਗ੍ਰਿਫ਼ਤਾਰ, 29 ਕਿਲੋ ਨਸ਼ੀਲੇ ਪਦਾਰਥ ਜ਼ਬਤ

Afghanistan : ਨਸ਼ਾ ਤਸਕਰੀ ਦਾ ਮਾਮਲਾ ; ਸ਼ੱਕੀ 60 ਵਿਅਕਤੀ ਗ੍ਰਿਫ਼ਤਾਰ, 29 ਕਿਲੋ ਨਸ਼ੀਲੇ ਪਦਾਰਥ ਜ਼ਬਤ

3 hours ago
ਜੋਧਪੁਰ ਵਿੱਚ AGTF ਦੀ ਵੱਡੀ ਕਾਰਵਾਈ : ਲਾਰੈਂਸ ਗੈਂਗ ਦੇ 2 ਸ਼ੂਟਰ ਗ੍ਰਿਫ਼ਤਾਰ

ਜੋਧਪੁਰ ਵਿੱਚ AGTF ਦੀ ਵੱਡੀ ਕਾਰਵਾਈ : ਲਾਰੈਂਸ ਗੈਂਗ ਦੇ 2 ਸ਼ੂਟਰ ਗ੍ਰਿਫ਼ਤਾਰ

3 hours ago
Hindi News
English News
Monday, September 21, 2026
No Result
View All Result
29 °c
Chandigarh
28 ° Tue
28 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵਾਂ ਗੀਤ ‘ਇਨਸੇਨ’ ਲੈਕੇ ਆਇਆ ‘ਸੁੱਖੀ 

December 28, 2017
in ਫ਼ਿਲਮੀ

ਚੰਡੀਗੜ੍ਹ  28 ਦਸੰਬਰ  (ਵਿਸ਼ਵ ਵਾਰਤਾ ) ਅੱਜ ਕੱਲ ਤੁਸੀਂ ਕਿੰਨੇ ਕਾਬਿਲ ਹੋ ਇਹੀ ਕਾਫੀ ਨਹੀਂ ਹੈ ਪਰ ਤੁਸੀਂ ਕਿ ਵੇਂ ਦਰਸ਼ਕਾਂ ਸਾਮਣੇ ਆਪਣੇ ਆਪ ਨੂੰ ਪੇਸ਼ ਕਰਦੇ ਹੋ ਵੀ ਉਹਨਾਂ ਹੀ ਜਰੂਰੀ ਹੈ। ਜਦੋ ਅਸੀਂ ਗੱਲ ਕਰਦੇ ਹਾਂ ਪੰਜਾਬੀ ਮਿਉਜ਼ਿਕ ਇੰਡਸਟਰੀ ਦੇ ਸਭ ਤੋਂ ਹੁਨਰਮੰਦ ਅਤੇ ਸਭ ਤੋਂ ਸਟਾਇਲਿਸਟ ਸੁਪਰਸਟਾਰ ਦੀ ਤਾਂ ਸਭ ਤੋਂ ਪਹਿਲਾਂ ਨਾਮ ਆਉਂਦਾ ਹੈ ‘ਸੁੱਖੀ ਮਿਊਜ਼ਿਕਲ ਡੋਕਟਰਜ’ ਦਾ। ‘ਸੁੱਖੀ’ ਕਦੇ ਕੋਈ ਮੌਕਾ ਨਹੀਂ ਛੱਡਦੇ ਆਪਣੀ ਵਿਲੱਖਣ ਗਾਇਕੀ ਅਤੇ ਸਟਾਇਲ ਨਾਲ ਆਪਣੇ ਚਾਹੁਣ ਵਾਲਿਆਂ ਨੂੰ ਮੋਹਿਤ ਕਰਨ ਦਾ ਜਿਸ ਨਾਲ ਉਹ ਅੱਜ ਦੀ ਨੌਜਵਾਨ ਪੀੜੀ ਲਈ ਸਟਾਇਲ ਆਈਕਨ ਅਤੇ ਮਿਸਾਲ ਬਣ ਚੁੱਕੇ ਹਨ। ਇੱਕ ਹਿੱਟ ਗੀਤ ‘ਸਨਾਈਪਰ’ ਤੋਂ ਆਪਣੇ ਸਫਰ ਦੀ ਸ਼ੁਰੂਆਤ ਕਰਨ ਤੋਂ ਬਾਅਦ ‘ਸੁੱਖੀ’ ਨੇ ਹੋਰ ਕਈ ਗੀਤ ਦਿੱਤੇ ਜਿਵੇਂ ‘ਬੋਹੇਮੀਆ’ ਦੇ ਨਾਲ ‘ਜਗੁਆਰ’,  ‘ਆਲਬ੍ਲੈਕ’,  ‘ਸੇਡਸੋਂਗ’,  ‘ਸੁਸਾਇਡ’,  ‘ਸੁਪਰਸਟਾਰ’,  ‘ਗਰਲਓਕੇ’ ਅਤੇ ਕਈ ਹੋਰ।
ਆਪਣੇ ਪਿਛਲੇ ਗਾਣਿਆਂ ਦੀ ਅਪਾਰ ਸਫਲਤਾ ਤੋਂ ਬਾਅਦ ‘ਸੁੱਖੀ’ ਨੇ ਹਾਲ ਹੀ ਚ ਆਪਣਾ ਨਵਾਂ ਗੀਤ ਲੈ ਕੇ ਆਏ ਹਨ ਜਿਸਦਾ ਨਾਮ ਹੈ ‘ਇਨਸੇਨ’। ਇਸ ਗੀਤ ਨੂੰ ਪੂਰੇ ਸੰਸਾਰ ਵਿੱਚ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਗੀਤ ਦੇ ਬੀਟਸ ਦਿੱਤੇ ਹਨ ਖੁਦ ‘ਸੁੱਖੀ’ ਨੇ। ਗਾਣੇ ਦੇ ਬੋਲ ਲਿਖੇ ਹਨ ਪੰਜਾਬ ਦੇ ਪ੍ਰਸਿੱਧ ਗੀਤਕਾਰ ‘ਜਾਨੀ’ ਨੇ ਜਿਹਨਾਂ ਨੇ ਇਸ ਗੀਤ ਨੂੰ ਕੰਪੋਜ਼ ਵੀ ਕੀਤਾ ਹੈ। ਵੀਡੀਓ ਦਾ ਨਿਰਦੇਸ਼ਨ ਕੀਤਾ ਹੈ ‘ਅਰਵਿੰਦਰ ਖੈਰਾ’ ਨੇ।  ਅਤੇ ਇਸ ਗੀਤ ਦਾ ਨਿਰਮਾਣ ਕੀਤਾ ਹੈ ‘ਵ•ਾਈਟ ਹਿੱਲ ਸਟੂਡੀਓਸ’ ਦੀ ‘ਗੁਣਬੀਰ ਸਿੰਘ ਸਿੱਧੂ’  ਅਤੇ ‘ਮਾਨਮੋਰਡ ਸਿੱਧੂ’ ਦੀ ਹਿੱਟ ਜੋੜੀ ਨੇ। ਇਹ ਦੋਨੋ ਕਾਫੀ ਲੰਬੇ ਟਾਇਮ ਤੋਂ ਪੰਜਾਬੀ ਇੰਡਸਟਰੀ ਦਾ ਮਨੋਰੰਜਨ ਕਰ ਰਹੇ ਹਨ ਅਤੇ ਦਰਸ਼ਕ ਵੀ ਇਹਨਾਂ ਤੋਂ ਕਾਫੀ ਉਮੀਦ ਰੱਖਦੇ ਹਨ।
ਇਸ ਗੀਤ ਦੇ ਬਾਰੇ ਵਿੱਚ ‘ਸੁੱਖੀ’ ਨੇ ਕਿਹਾ,  “ਮੈਨੂੰ ਬਚਪਨ ਤੋਂ ਹੀ ਸੰਗੀਤ ਦਾ ਬਹੁਤ ਸੌਂਕ ਸੀ ਪਹਿਲਾਂ ਮੈਂ ਆਪਣੇ ਕਰਿਅਰ ਦੀ ਸ਼ੁਰੂਆਤ ਗੀਤ ਕੰਪੋਜ਼ ਕਰਨ ਤੋਂ ਕੀਤੀ ਫਿਰ ਗਾਣਾ ਸ਼ੁਰੂ ਕੀਤਾ”। ਉਸ ਨੇ ਅੱਗੇ ਕਿਹਾ,  “ਜੇ ਮੈਂ ‘ਇਨਸੇਨ’ ਗੀਤ ਦੀ ਗੱਲ ਕਰਾਂ ਤਾਂ ਇਹ ਮੇਰੇ ਦਿਲ ਦੇ ਬਹੁਤ ਕਰੀਬ ਹੈ ਜਿਵੇਂ ਇਹ ਗੀਤ ਨਵੇਂ ਸਾਲ ਤੇ ਆ ਰਿਹਾ ਤੇ ਇਸ ਗਾਣੇ ਚ ਅਸੀਂ ਬਹੁਤ ਕੁਝ ਨਵਾਂ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਹ ਮੇਰੇ ਵਲੋਂ ਆਪਣੇ ਚਾਹੁਣ ਵਾਲਿਆਂ ਲਈ ਨਵੇਂ ਸਾਲ ਦਾ ਤੋਹਫ਼ਾ ਹੈ। ਮੈਂ ਉਮੀਦ ਕਰਦਾ ਹਾਂ ਕਿ ਜਿਵੇਂ ਦਰਸ਼ਕਾਂ ਨੇ ਮੇਰੇ ਪਹਿਲੇ ਗੀਤਾਂ ਨੂੰ ਪਿਆਰ ਕੀਤਾ ਓਹਦਾ ਹੀ ਇਸਨੂੰ ਵੀ ਪਸੰਦ ਕਰਣਗੇ। ਮੈਨੂੰ ਵ•ਾਈਟ ਹਿੱਲ ਦੀ ਪੂਰੀ ਟੀਮ ਨਾਲ ਕੰਮ ਕਰਕੇ ਬਹੁਤ ਮਜਾ ਆਇਆ”।
“ਵ•ਾਈਟ ਹਿੱਲ ਪ੍ਰੋਡਕਸ਼ਨਸ” ਦੇ ‘ਗੁਣਬੀਰ ਸਿੰਘ ਸਿੱਧੂ’ ਅਤੇ ‘ਮਾਨਮੋਰਡ ਸਿੱਧੂ’ ਨੇ ਕਿਹਾ,  “ਅਸੀਂ ਇੱਕ ਟੀਮ ਦੇ ਨਾਤੇ ਪੂਰੀ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਆਪਣੇ ਹਰ ਪ੍ਰੋਜੈਕਟ ਨਾਲ ਕੁਝ ਨਾ ਕੁਝ ਸਿੱਖਦੇ ਰਹੀਏ ਅਤੇ ਅੱਗੇ ਵੱਧਦੇ ਰਹੀਏ। ਸਾਨੂੰ ਇਸ ਨਾਲ ਕੁਝ ਫਰਕ ਨਹੀਂ ਪੈਂਦਾ ਕਿ ਕੋਈ ਪ੍ਰੋਜੈਕਟ ਵੱਡਾ ਹੈ ਜਾਂ ਕੋਈ ਫਿਲਮ ਹੈ ਜਾਂ ਇੱਕ ਸਿੰਗਲ ਟਰੈਕ ਜੇ ਉਹ ਵਧੀਆ ਹੈ ਤਾਂ ਅਸੀਂ ਕਰਦੇ ਹਾਂ। ਅਸੀਂ ਆਪਣੀ ਪੂਰੀ ਕੋਸ਼ਿਸ਼ ਕਰਦੇ ਹਾਂ ਕਿ ਦਰਸ਼ਕਾਂ ਨੂੰ ਵਧੀਆ ਪ੍ਰੋਡਕਟ ਪ੍ਰਦਾਨ ਕਰੀਏ। ਸਾਨੂੰ ਪੂਰਾ ਯਕੀਨ ਹੈ ਦਰਸ਼ਕ ਹਮੇਸ਼ਾ ਦੀ ਤਰ•ਾਂ ਸਾਡਾ ਸਹਿਯੋਗ ਦੇਣਗੇ”।
ਇਹ ਗੀਤ ਪੂਰੇ ਸੰਸਾਰ ਵਿੱਚ ‘ਵ•ਾਈਟ ਹਿੱਲ’ ਦੇ ਔਫੀਸ਼ਿਅਲ ‘ਯੂ ਟਿਊਬ’ ਚੈਨਲ ‘ਵ•ਾਈਟ ਹਿੱਲ ਮਿਊਜ਼ਿਕ’ ਤੇ  ੨੮  ਦਸੰਬਰ ਨੂੰ ਰੀਲਿਜ ਹੋਇਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

by Navjot
September 21, 2026
0

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ 'Nova' ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ  ਚੇਨਈ, 21 ਸਤੰਬਰ (ਵਿਸ਼ਵ...

ਰਸ਼ਮਿਕਾ ਮੰਦਾਨਾ ਸਟਾਰਰ ਫਿਲਮ ‘Mysaa’ ਦਾ ਟੀਜ਼ਰ ਰਿਲੀਜ਼ ; ਰਸ਼ਮਿਕਾ ਇੱਕ ਦਲੇਰ ਕਬਾਇਲੀ ਔਰਤ ਦੀ ਭੂਮਿਕਾ ਵਿੱਚ ਆਈ ਨਜ਼ਰ

ਰਸ਼ਮਿਕਾ ਮੰਦਾਨਾ ਸਟਾਰਰ ਫਿਲਮ ‘Mysaa’ ਦਾ ਟੀਜ਼ਰ ਰਿਲੀਜ਼ ; ਰਸ਼ਮਿਕਾ ਇੱਕ ਦਲੇਰ ਕਬਾਇਲੀ ਔਰਤ ਦੀ ਭੂਮਿਕਾ ਵਿੱਚ ਆਈ ਨਜ਼ਰ

by Navjot
September 21, 2026
0

ਰਸ਼ਮਿਕਾ ਮੰਦਾਨਾ ਸਟਾਰਰ ਫਿਲਮ ‘Mysaa’ ਦਾ ਟੀਜ਼ਰ ਰਿਲੀਜ਼ ; ਰਸ਼ਮਿਕਾ ਇੱਕ ਦਲੇਰ ਕਬਾਇਲੀ ਔਰਤ ਦੀ ਭੂਮਿਕਾ ਵਿੱਚ ਆਈ ਨਜ਼ਰ  ...

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

by Navjot
September 19, 2026
0

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ ਮੁੰਬਈ, 19 ਸਤੰਬਰ (ਵਿਸ਼ਵ...

‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

by Navjot
September 19, 2026
0

'ਗੋਲਮਾਲ 5' ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼ "ਹਾਸੇ ਅਤੇ ਖੁਸ਼ੀਆਂ" ਨਾਲ ਸਿਨੇਮਾਘਰਾਂ ਦੀ ਰੌਣਕ ਵਧਾਏਗੀ 'ਗੋਲਮਾਲ 5' - ਰੋਹਿਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games ਵਿੱਚ ਭਾਰਤੀ ਪੁਰਸ਼ ਕਬੱਡੀ ਟੀਮ ਨੇ ਕੀਤੀ ਜੇਤੂ ਸ਼ੁਰੂਆਤ ; ਜਾਪਾਨ ‘ਤੇ 49-24 ਨਾਲ ਜਿੱਤ ਕੀਤੀ ਦਰਜ

Asian Games ਵਿੱਚ ਭਾਰਤੀ ਪੁਰਸ਼ ਕਬੱਡੀ ਟੀਮ ਨੇ ਕੀਤੀ ਜੇਤੂ ਸ਼ੁਰੂਆਤ ; ਜਾਪਾਨ ‘ਤੇ 49-24 ਨਾਲ ਜਿੱਤ ਕੀਤੀ ਦਰਜ

by Navjot
September 21, 2026
0

Asian Games ਵਿੱਚ ਭਾਰਤੀ ਪੁਰਸ਼ ਕਬੱਡੀ ਟੀਮ ਨੇ ਕੀਤੀ ਜੇਤੂ ਸ਼ੁਰੂਆਤ ; ਜਾਪਾਨ 'ਤੇ 49-24 ਨਾਲ ਜਿੱਤ ਕੀਤੀ ਦਰਜ  ...

Most Popular

ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

by Navjot
1 week ago
0

ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ PM ਮੋਦੀ ਨੇ ਪੁਤਿਨ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 