
ਕਾਬੁਲ, 28 ਦਸੰਬਰ – ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਖੇ ਅੱਜ ਹੋਏ ਆਤਮਘਾਤੀ ਬੰਬ ਧਮਾਕੇ ਵਿਚ ਘੱਟੋ ਘੱਟ 40 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 30 ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ| ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿਥੇ ਕਈਆਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ|
ਮੀਡੀਆ ਰਿਪੋਰਟਾਂ ਅਨੁਸਾਰ ਇਹ ਧਮਾਕਾ ਸ਼ਿਆ ਦੇ ਸੱਭਿਆਚਾਰਕ ਅਤੇ ਧਾਰਮਿਕ ਕੇਂਦਰ ਉਤੇ ਹੋਹਿਆ ਹੈ| ਇਸ ਹਮਲੇ ਦੀ ਹੋਰ ਜਾਣਕਾਰੀ ਦੀ ਉਡੀਕ ਹੈ|
National: ਸੱਤਾ ਸੰਭਾਲਣ ਤੋਂ ਬਾਅਦ ਜਾਪਾਨ ਦੀ ਪ੍ਰਧਾਨ ਮੰਤਰੀ ਅੱਜ ਤੋਂ ਆਪਣੇ ਪਹਿਲੇ ਭਾਰਤ ਦੌਰੇ ‘ਤੇ
National: ਸੱਤਾ ਸੰਭਾਲਣ ਤੋਂ ਬਾਅਦ ਜਾਪਾਨ ਦੀ ਪ੍ਰਧਾਨ ਮੰਤਰੀ ਅੱਜ ਤੋਂ ਆਪਣੇ ਪਹਿਲੇ ਭਾਰਤ ਦੌਰੇ 'ਤੇ ਚੰਡੀਗੜ੍ਹ, 1 ਜੁਲਾਈ (ਵਿਸ਼ਵ...






















