• Latest
  • Trending
ਦਿੱਲੀ ਮੋਰਚਾ : ਬੀ ਕੇ ਯੂ ਏਕਤਾ (ਉਗਰਾਹਾਂ) ਵੱਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦਾ ਸ਼ਹੀਦੀ ਦਿਹਾੜਾ ਮਨਾਇਆ

ਦਿੱਲੀ ਮੋਰਚਾ : ਬੀ ਕੇ ਯੂ ਏਕਤਾ (ਉਗਰਾਹਾਂ) ਵੱਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦਾ ਸ਼ਹੀਦੀ ਦਿਹਾੜਾ ਮਨਾਇਆ

6 years ago
Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

4 minutes ago
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

35 minutes ago
International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

1 hour ago
Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

3 hours ago
Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

3 hours ago
Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

4 hours ago
Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

4 hours ago
Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

5 hours ago
Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

5 hours ago
Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

5 hours ago
Hindi News
English News
Sunday, November 22, 2026
No Result
View All Result
26 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਿੱਲੀ ਮੋਰਚਾ : ਬੀ ਕੇ ਯੂ ਏਕਤਾ (ਉਗਰਾਹਾਂ) ਵੱਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦਾ ਸ਼ਹੀਦੀ ਦਿਹਾੜਾ ਮਨਾਇਆ

December 27, 2020
in ਖਬਰਾਂ, ਪੰਜਾਬ
ਦਿੱਲੀ ਮੋਰਚਾ : ਬੀ ਕੇ ਯੂ ਏਕਤਾ (ਉਗਰਾਹਾਂ) ਵੱਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦਾ ਸ਼ਹੀਦੀ ਦਿਹਾੜਾ ਮਨਾਇਆ

ਦਿੱਲੀ ਮੋਰਚਾ : ਬੀ ਕੇ ਯੂ ਏਕਤਾ (ਉਗਰਾਹਾਂ) ਵੱਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦਾ ਸ਼ਹੀਦੀ ਦਿਹਾੜਾ ਮਨਾਇਆ

ਨਵੀਂ ਦਿੱਲੀ/ਚੰਡੀਗੜ੍ਹ 27 ਦਸੰਬਰ(ਵਿਸ਼ਵ ਵਾਰਤਾ )ਦਿੱਲੀ ਦੇ ਟਿਕਰੀ ਬਾਰਡਰ ‘ਤੇ ਲੱਗੇ ਕਿਸਾਨ ਮੋਰਚੇ ‘ਚ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦਾ ਸ਼ਹੀਦੀ ਦਿਹਾਡ਼ਾ ਮਨਾਇਆ ਗਿਆ ਤੇ ਸੰਘਰਸ਼ ਅੰਦਰ ਡਟੇ ਰਹਿਣ ਦਾ ਅਹਿਦ ਲਿਆ ਗਿਆ। ਅੱਜ ਦੀ ਵਿਸ਼ਾਲ ਰੈਲੀ ਦੀ ਸ਼ੁਰੂਆਤ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇਣ ਲਈ ਦੋ ਮਿੰਟ ਦਾ ਮੌਨ ਰੱਖਣ ਤੇ ਜੋਸ਼ੀਲੇ ਨਾਅਰੇ ਗੁੰਜਾਉਣ ਨਾਲ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਜਬਰ ਜ਼ੁਲਮ ਖ਼ਿਲਾਫ ਡਟਣ ਦੀ ਪ੍ਰੇਰਨਾ ਦਿੰਦੀ ਹੈ। ਇਹਨਾਂ ਸ਼ਹਾਦਤਾਂ ਦਾ ਦੌਰ ਲੋਕਾਂ ਦੇ ਹੱਕੀ ਸੰਗਰਾਮਾਂ ਦੇ ਇਤਿਹਾਸ ਅੰਦਰ ਅਜਿਹਾ ਸ਼ਾਨਾਂਮੱਤਾ ਅਧਿਆਏ ਹੈ ਜੋ ਕਿਰਤੀ ਜਮਾਤਾਂ ਦੇ ਆਗੂਆਂ ਦੀ ਦਲੇਰੀ, ਸਬਰ, ਸਿਦਕ ਤੇ ਆਪਾਵਾਰੂ ਭਾਵਨਾ ਦੀ ਲਾਸਾਨੀ ਮਿਸਾਲ ਬਣਦਾ ਹੈ। ਉਨ੍ਹਾਂ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ਾਂ ਅੰਦਰ ਮੁਲਕ ਦੇ ਕਿਸਾਨ ਅੱਜ ਦੇ ਦਿਹਾੜੇ ਇਨ੍ਹਾਂ ਸ਼ਹਾਦਤਾਂ ਤੋਂ ਪ੍ਰੇਰਨਾ ਲੈ ਰਹੇ ਹਨ। ਉਨ੍ਹਾਂ ਮੋਦੀ ਹਕੂਮਤ ਵੱਲੋ ਲੋਕਾਂ ਦੀ ਹੱਕੀ ਆਵਾਜ਼ ਨਜ਼ਰਅੰਦਾਜ਼ ਕਰਨ ਦੇ ਰਵੱਈਏ ਦੀ ਜ਼ੋਰਦਾਰ ਨਿੰਦਾ ਕਰਦਿਆਂ ਕਿਹਾ ਕਿ ਦੇਸੀ ਵਿਦੇਸ਼ੀ ਬਹੁ ਕੌਮੀ ਕੰਪਨੀਆਂ ਦੀ ਸੇਵਾ ਕਰਨ ਦਾ ਵਚਨ ਦੇ ਕੇ ਸੱਤਾ ਸੰਭਾਲਣ ਵਾਲੀ ਮੋਦੀ ਸਰਕਾਰ ਆਪਣਾ ਵਚਨ ਪੁਗਾ ਰਹੀ ਹੈ ਤੇ ਲੋਕਾਂ ਨਾਲ ਗੱਦਾਰੀ ਦੇ ਨਵੇਂ ਕੀਰਤੀਮਾਨ ਸਥਾਪਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੇਸ਼ ਕੀਤੀਆਂ ਸੋਧਾਂ ਇਨ੍ਹਾਂ ਕਾਨੂੰਨਾਂ ਦੇ ਤੱਤ ਅੰਦਰ ਕੋਈ ਫ਼ਰਕ ਪਾਉਣ ਵਾਲੀਆਂ ਨਹੀਂ ਹਨ ਸਗੋਂ ਇਹ ਤਿੰਨੋਂ ਕਨੂੰਨ ਇੱਕ ਦੂਜੇ ਨਾਲ ਜੁੜ ਕੇ ਬੱਝਵਾਂ ਹਮਲਾ ਬਣਦੇ ਹਨ। ਇਨ੍ਹਾਂ ਨੂੰ ਰੱਦ ਕਰਨ ਦਾ ਅਰਥ ਖੇਤੀ ਜਿਣਸਾਂ ਦੀ ਮੰਡੀ ਅੰਦਰ ਕਾਰਪੋਰੇਟਾਂ ਦੇ ਦਾਖ਼ਲੇ ਦਾ ਰਾਹ ਬੰਦ ਕਰਨਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਤੇ ਸਭਨਾਂ ਸੂਬਿਆਂ ਤੇ ਸਭਨਾਂ ਫ਼ਸਲਾਂ ਦੀ ਐੱਮ ਐੱਸ ਪੀ ਉੱਪਰ ਸਰਕਾਰੀ ਖ਼ਰੀਦ ਦਾ ਕਾਨੂੰਨੀ ਹੱਕ ਲੈਣ ਤੇ ਸਰਵਜਨਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਾਉਣ ਆਦਿ ਮੰਗਾਂ ਲਈ ਇਹ ਘੋਲ ਹੋਰ ਸਿਖਰਾਂ ਵੱਲ ਜਾਵੇਗਾ । ਅੱਜ ਦੀ ਇਸ ਰੈਲੀ ਨੂੰ ਹਰਿਆਣੇ ਦੇ ਕਿਸਾਨ ਆਗੂਆਂ ਨਫੇ ਸਿੰਘ, ਰਜੇਸ਼ ਧਨਖੜ ਝੱਜਰ, ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਤੋਂ ਵਿਦਿਆਰਥੀ ਰਵਿੰਦਰ ਹਰਿਆਣਾ , ਕਿਸਾਨ ਸੰਘਰਸ਼ ਕਮੇਟੀ ਦੇ ਸੁਖਵੰਤ ਸਿੰਘ ਵਲਟੋਹਾ, ਡੀਟੀਐਫ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਫ਼ਿਲਮੀ ਡਾਇਰੈਕਟਰ ਜਤਿੰਦਰ ਮੌਹਰ, ਨੌਜਵਾਨ ਭਾਰਤ ਸਭਾ ਦੇ ਅਮਿਤੋਜ ਮਾਨ , ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਮੇਜਰ ਸਿੰਘ ਕਾਲੇਕੇ ਸਮੇਤ ਦਰਜਨ ਭਰ ਬੁਲਾਰਿਆਂ ਨੇ ਸੰਬੋਧਨ ਕੀਤਾ। ਅੱਜ ਦੀ ਇਸ ਰੈਲੀ ਵਿਚ ਡੀ ਟੀ ਐਫ ਦੀ ਅਗਵਾਈ ਹੇਠ ਮੋਗਾ ਜ਼ਿਲ੍ਹੇ ਤੋਂ ਸੈਂਕੜੇ ਅਧਿਆਪਕ ਵੀ ਸ਼ਾਮਲ ਹੋਏ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

by Ranjit Singh
November 22, 2026
0

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ? ਸੰਗਰੂਰ, 22 ਨਵੰਬਰ 2026 (ਵਿਸ਼ਵ...

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

by Ranjit Singh
November 22, 2026
0

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ...

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

by Ranjit Singh
November 22, 2026
0

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ 'ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ):...

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

by Ranjit Singh
November 22, 2026
0

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ 'ਚ ਪਹੁੰਚੇ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

by Ranjit Singh
November 22, 2026
0

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ? ਸੰਗਰੂਰ, 22 ਨਵੰਬਰ 2026 (ਵਿਸ਼ਵ...

Most Popular

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

by Navjot
22 hours ago
0

ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 