
ਨਵੀਂ ਦਿੱਲੀ, 28 ਦਸੰਬਰ – ਦੱਖਣੀ ਅਫਰੀਕਾ ਖਿਲਾਫ ਪਹਿਲੇ ਟੈਸਟ ਮੈਚ ਤੋਂ ਪਹਿਲਾਂ ਹੀ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗ ਗਿਆ ਹੈ| ਉਸ ਦਾ ਸਟਾਰ ਖਿਡਾਰੀ ਸ਼ਿਖਰ ਧਵਨ ਸੱਟ ਲੱਗਣ ਕਾਰਨ ਜ਼ਖਮੀ ਹੋ ਗਿਆ ਹੈ, ਜਿਸ ਕਾਰਨ ਉਸ ਦਾ 5 ਜਨਵਰੀ ਨੂੰ ਪਹਿਲੇ ਟੈਸਟ ਮੈਚ ਵਿਚ ਖੇਡਣਾ ਸ਼ੱਕੀ ਹੈ|
ਇਸ ਦੌਰਾਨ ਸੰਭਾਵਨਾ ਹੈ ਕਿ ਸ਼ਿਖਰ ਧਵਨ ਦੀ ਥਾਂ ਰੋਕੇਸ਼ ਰਾਹੁਲ ਨੂੰ ਖਿਡਾਇਆ ਜਾ ਸਕਦਾ ਹੈ|
IND vs AFG: Team ਇੰਡੀਆ ਨੇ 3-0 ਨਾਲ ਸੀਰੀਜ਼ ਕੀਤੀ ਆਪਣੇ ਨਾਮ
IND vs AFG: Team ਇੰਡੀਆ ਨੇ 3-0 ਨਾਲ ਸੀਰੀਜ਼ ਕੀਤੀ ਆਪਣੇ ਨਾਮ - ਅਫਗਾਨਿਸਤਾਨ ਨੂੰ 9 ਵਿਕਟਾਂ ਨਾਲ ਹਰਾਇਆ ਨਵੀ...






















