• Latest
  • Trending
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦਿੱਲੀ ਵਿਖੇ ਕਿਸਾਨ ਮੋਰਚੇ ਚ ਸ਼ਹੀਦ ਹੋਏ ਗੁਰਮੀਤ ਸਿੰਘ ਸੰਧੂ ਦੀ ਅੰਤਿਮ ਅਰਦਾਸ ਚ ਹੋਏ ਸ਼ਾਮਲ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦਿੱਲੀ ਵਿਖੇ ਕਿਸਾਨ ਮੋਰਚੇ ਚ ਸ਼ਹੀਦ ਹੋਏ ਗੁਰਮੀਤ ਸਿੰਘ ਸੰਧੂ ਦੀ ਅੰਤਿਮ ਅਰਦਾਸ ਚ ਹੋਏ ਸ਼ਾਮਲ

6 years ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

11 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

12 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

12 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

13 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

13 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

13 hours ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

14 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

14 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦਿੱਲੀ ਵਿਖੇ ਕਿਸਾਨ ਮੋਰਚੇ ਚ ਸ਼ਹੀਦ ਹੋਏ ਗੁਰਮੀਤ ਸਿੰਘ ਸੰਧੂ ਦੀ ਅੰਤਿਮ ਅਰਦਾਸ ਚ ਹੋਏ ਸ਼ਾਮਲ

December 28, 2020
in ਸਿਹਤ, ਖਬਰਾਂ, ਪੰਜਾਬ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦਿੱਲੀ ਵਿਖੇ ਕਿਸਾਨ ਮੋਰਚੇ ਚ ਸ਼ਹੀਦ ਹੋਏ ਗੁਰਮੀਤ ਸਿੰਘ ਸੰਧੂ ਦੀ ਅੰਤਿਮ ਅਰਦਾਸ ਚ ਹੋਏ ਸ਼ਾਮਲ

• ਸਵਰਗੀ ਕਿਸਾਨ ਗੁਰਮੀਤ ਸਿੰਘ ਸੰਧੂ ਦੇ ਪਰਿਵਾਰ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ 05 ਲੱਖ ਰੁਪਏ ਦਾ ਚੈਕ ਕੀਤਾ ਭੇਟ
• ਸਵਰਗੀ ਗੁਰਮੀਤ ਸਿੰਘ ਦੀ ਮਿਹਨਤ ਅਤੇ ਦਿਆਨਤਦਾਰੀ ਨੂੰ ਹਮੇਸ਼ਾਂ ਰੱਖਿਆ ਜਾਵੇਗਾ ਯਾਦ : ਸ. ਸਿੱਧੂ
• ਪਿੰਡ ਕੰਡਾਲਾ ਦੇ ਸਿਵਰੇਜ ਸਿਸਟਮ ਲਈ 28 ਲੱਖ 50 ਹਜ਼ਾਰ ਰੁਪਏ ਦੀ ਗ੍ਰਾਂਟ ਦੇਣ ਦਾ ਕੀਤਾ ਐਲਾਨ
• ਪਿੰਡ ਕੰਡਾਲਾ ਦੇ ਗੁਰਦੁਆਰੇ ਚ ਸਵਰਗੀ ਗੁਰਮੀਤ ਸਿੰਘ ਸੰਧੂ ਦੀ ਹੋਈ ਅੰਤਿਮ ਅਰਦਾਸ
• ਰਿਸ਼ਤੇਦਾਰਾਂ ਅਤੇ ਸਨਬੰਧੀਆਂ ਸਮੇਤ ਇਲਾਕੇ ਚੋਂ ਵੱਡੀ ਗਿਣਤੀ ਚ ਭਾਰਤੀ ਕਿਸਾਨ ਯੂਨੀਅਨ ਦੇ ਨੁਮਇੰਦੇ ਅਤੇ ਹੋਰ ਪੱਤਵੰਤੇ ਹੋਏ ਸ਼ਾਮਲ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦਿੱਲੀ ਵਿਖੇ ਕਿਸਾਨ ਮੋਰਚੇ ਚ ਸ਼ਹੀਦ ਹੋਏ ਗੁਰਮੀਤ ਸਿੰਘ ਸੰਧੂ ਦੀ ਅੰਤਿਮ ਅਰਦਾਸ ਚ ਹੋਏ ਸ਼ਾਮਲ
ਐਸ.ਏ.ਐਸ ਨਗਰ, 28 ਦਸੰਬਰ (ਵਿਸ਼ਵ ਵਾਰਤਾ)-ਭਾਰਤੀ ਕਿਸਾਨ ਯੂਨੀਅਨ ਵੱਲੋਂ ਭਾਰਤ ਸਰਕਾਰ ਦੇ ਖੇਤੀ ਪ੍ਰਤੀ ਲਿਆਂਦੇ ਤਿੰਨ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਅਰੰਭੇ ਸੰਘਰਸ਼ ਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਜੂਹ ਚ ਵਸਦੇ ਪਿੰਡ ਕੰਡਾਲਾ ਦਾ ਕਿਸਾਨ ਗੁਰਮੀਤ ਸਿੰਘ ਸੰਧੂ ਸ਼ਾਮਲ ਹੋ ਕੇ ਦਿੱਲੀ ਵਿਖੇ ਮੋਰਚੇ ਚ ਧਰਨੇ ਤੇ ਬੈਠਿਆ ਸੀ । ਕਰੀਬ 15 ਦਿਨਾਂ ਦੇ ਵਾਕਫੇ ਬਾਅਦ ਗੁਰਮੀਤ ਸਿੰਘ ਸੰਧੂ ਦੇ ਆਪਣੇ ਕਿਹੇ ਸ਼ਬਦ ਕੇ ਮੋਰਚਾ ਜਿੱਤ ਕੇ ਮੁੜਾਗੇ ਜਾਂ ਇਥੇ ਹੀ ਸਵਾਸ ਤਿਆਗ ਦੇਵਾਂਗੇ ਸੱਚ ਹੋ ਗਏ ਜਦੋਂ ਉਹ ਅਚਾਨਕ ਸਵਰਗ ਸਧਾਰ ਗਏ । ਉਹ ਆਪਣੇ ਪਿੱਛੇ ਆਪਣੀ ਧਰਮ ਪਤਨੀ ,ਇਕ ਪੁੱਤਰ ਅਤੇ ਦੋ ਲੜਕੀਆਂ ਨੂੰ ਹਮੇਸ਼ਾਂ ਲਈ ਵਿਛੋੜਾ ਦੇ ਗਏ ਹਨ ।
ਅੱਜ ਉਨ੍ਹਾਂ ਦੇ ਜੱਦੀ ਪਿੰਡ ਕੰਡਾਲਾ ਵਿਖੇ ਸਵਰਗੀ ਗੁਰਮੀਤ ਸਿੰਘ ਸੰਧੂ ਦੀ ਅੰਤਿਮ ਅਰਦਾਸ ਕੀਤੀ ਗਈ । ਅੰਤਿਮ ਅਰਦਾਸ ਵਿੱਚ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਸ਼ਾਮਲ ਹੋਏ ਅਤੇ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਭੇਜਿਆ ਪੰਜ ਲੱਖ ਰੁਪਏ ਦਾ ਚੈੱਕ ਸਵਰਗੀ ਗੁਰਮੀਤ ਸਿੰਘ ਸੰਧੂ ਦੇ ਸਪੁੱਤਰ ਸੁਖਬੀਰ ਸਿੰਘ ਨੂੰ ਭੇਂਟ ਕੀਤਾ । ਇਸ ਮੌਕੇ ਸ. ਸਿੱਧੂ ਨੇ ਵਿਛੜੇ ਕਿਸਾਨ ਆਗੂ ਨੂੰ ਭਾਵਭਿੰਨੀ ਸਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸਵਰਗੀ ਗੁਰਮੀਤ ਸਿੰਘ ਸੰਧੂ ਦੇ ਕੀਤੇ ਕੰਮਾਂ ਅਤੇ ਉਨ੍ਹਾਂ ਦੀ ਦਿਆਨਤਦਾਰੀ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ । ਉਨ੍ਹਾਂ ਦੱਸਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋ ਲਿਆਂਦੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਤੋਂ ਸ਼ੁਰੂ ਕੀਤਾ ਸੰਘਰਸ਼ ਹੁਣ ਦੇਸ਼ ਵਿਆਪੀ ਸੰਘਰਸ਼ ਬਣ ਗਿਆ ਅਤੇ ਇਸ ਵਿੱਚ ਕਿਸਾਨ, ਮਜ਼ਦੂਰ ਅਤੇ ਹੋਰ ਵਰਗ ਵੀ ਇਸ ਸੰਘਰਸ਼ ਵਿੱਚ ਸ਼ਾਮਲ ਹੋ ਗਏ । ਹੁਣ ਕਿਸਾਨਾਂ ਦੀ ਜਿੱਤ ਯਕੀਨੀ ਹੈ।
ਸ. ਸਿੱਧੂ ਨੇ ਦੱਸਿਆ ਕਿ ਕਿਸਾਨੀ ਮੋਰਚ ਚ ਸ਼ਾਮਲ ਹੋਣ ਲਈ ਜ਼ਿਲ੍ਹੇ ਚੋ ਹਰ ਰੋਜ਼ ਇਕ ਗੱਡੀ ਭੇਜੀ ਜਾਂਦੀ ਹੈ। ਇਸ ਤੋਂ ਇਲਾਵਾ ਲੋੜੀਂਦੀਆਂ ਵਸਤੂਆਂ ਸਮੇਤ ਮੈਡੀਕਲ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ । ਮੈਡੀਕਲ ਸਹੂਲਤ ਲਈ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੰਵਰਬੀਰ ਸਿੰਘ ਰੂਬੀ ਦੀ ਅਗਵਾਈ ਹੇਠ ਡਾਕਟਰਾਂ ਦੀ ਟੀਮ ਦਿੱਲੀ ਲਈ ਰਵਾਨਾ ਕੀਤੀ ਗਈ । ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੋ ਐਬੂਲੰਸ ਗੱਡੀਆਂ ਪੱਕੇ ਤੌਰ ਤੇ ਪੰਜਾਬ ਸਰਕਾਰ ਵੱਲੋਂ ਦਿੱਲੀ ਵਿਖੇ ਲਗਾਈਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਖੇਤੀ ਖਿਲਾਫ ਲਿਆਂਦੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦੇ ਹੌਸਲੇ ਬੁਲੰਦ ਹਨ । ਸਾਂਤੀ ਪੂਰਵਕ ਸੰਘਰਸ਼ ਨੂੰ ਲੰਮਾ ਚਲਾਉਣ ਤੋਂ ਕੋਈ ਘਬਰਾਟ ਨਹੀਂ ਹੈ। ਇਤਿਹਾਸ ਗਵਾਹ ਹੈ ਪਹਿਲਾਂ ਵੀ ਕਿਸਾਨਾਂ ਨੇ ਪੱਗੜੀ ਸੰਭਾਲ ਜੱਟਾ ਮੋਰਚਾ ਲਗਾਇਆ ਸੀ ਅੰਤਿ 9 ਮਹੀਨੇ ਲੰਮੇ ਵਾਕਫੇ ਪਿਛੋ ਜਿੱਤ ਹਾਸਲ ਕੀਤੀ । ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਜਿਲ੍ਹੇ ਦੇ ਪਿੰਡ ਪੋਪਨਿਆਂ , ਡਡਿਆਣਾ ਦੇ ਕਿਸਾਨ ਆਪਣੀਆਂ ਜਾਂਨਾ ਵਾਰ ਚੁੱਕੇ ਹਨ । ਕਿਸਾਨ ਸੰਘਰਸ਼ ਚ ਸ਼ਾਮਲ ਹੋਏ ਕਿਸਾਨ ਜੋ ਇਕ ਦੁਰਘਟਨਾ ਦੌਰਾਨ ਜ਼ਖ਼ਮੀ ਹੋ ਗਏ ਸਨ ਦਾ ਇਲਾਜ ਪੀ.ਜੀ.ਆਈ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਐਲਾਨ ਕੀਤਾ ਕਿ ਪਿੰਡ ਕੰਡਾਲਾ ਦੇ ਸੀਵਰੇਜ ਸਿਸਟਮ ਲਈ 28 ਲੱਖ 50 ਹਜ਼ਾਰ ਰੁਪਏ ਦੀ ਗ੍ਰਾਂਟ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਵਾਨ ਹੋ ਚੁੱਕੀ ਜੋ ਜਲਦੀ ਹੀ ਪਿੰਡ ਨੂੰ ਸੌਂਪ ਦਿੱਤੀ ਜਾਵੇਗੀ । ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਵੀ ਪਰਿਵਾਰ ਨੂੰ ਮਾਲੀ ਮੱਦਦ ਦਿੱਤੀ ਗਈ ।
ਇਸ ਮੌਕੇ ਕੈਬਨਿਟ ਮੰਤਰੀ ਸ. ਸਿੱਧੂ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਕਰਾਲਾ, ਮੀਤ ਪ੍ਰਧਾਨ ਹਰਬਚਨ ਲਾਲ ਰੰਗੀਆਂ , ਜਨਰਲ ਸਕੱਤਰ ਗਿਆਨ ਸਿੰਘ ਧੜਾਕ, ਬਲਾਕ ਪ੍ਰਧਾਨ (ਖਰੜ) ਜਸਬੀਰ ਸਿੰਘ ਘੋਗਾ, ਗੁਰਜੰਟ ਸਿੰਘ ਬੜੀ, ਸਰਪੰਚ ਕਿਰਪਾਲ ਸਿੰਘ ਸਿਆਊ, ਸਰਪੰਚ ਰਣਜੀਤ ਸਿੰਘ ਗਿੱਲ ਜਗਤਪੁਰਾ, ਸਰਬਤ ਦਾ ਭਲਾ ਟਰਸਟ ਦੇ ਪ੍ਰਧਾਨ ਕੁਲਵੰਤ ਸਿੰਘ ਕਲੇਰ, ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ/ਮੁਹਾਲੀ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ, ਨਰਿੰਦਰ ਸਿੰਘ ਸਿਆਊ, ਸੰਤ ਸਿੰਘ ਕੁਰੜੀ, ਸੁਰਿੰਦਰ ਸਿੰਘ ਬਰਿਆਲੀ,ਸਵਰਗੀ ਸੰਧੂ ਦੀ ਧਰਮ ਪਤਨੀ ਜਸਪਾਲ ਕੌਰ, ਭਰਾ ਸਾਧੂ ਸਿੰਘ, ਸਪੁੱਤਰ ਸੁਖਬੀਰ ਸਿੰਘ, ਭਤੀਜਾ ਜਸਬੀਰ ਸਿੰਘ ਸਮੇਤ ਹੋਰ ਰਿਸ਼ਤੇਦਾਰ, ਸਨਬੰਧੀ , ਇਲਾਕੇ ਤੋਂ ਪੱਤਵੰਤੇ ਤੇ ਪਿੰਡ ਵਾਸੀ ਮੌਜ਼ੂਦ ਸਨ । ਇਸ ਮੌਕੇ ਸਟੇਜ ਸਕੱਤਰ ਦੀਆਂ ਸੇਵਾਵਾਂ ਹਰਪਾਲ ਸਿੰਘ ਬੈਂਸ ਵੱਲੋਂ ਨਿਭਾਈ ਗਈਆਂ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
November 9, 2026
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Most Popular

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਦੂਜਾ ਵਨਡੇ ਮੁਕਾਬਲਾ ਜਾਰੀ

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਦੂਜਾ ਵਨਡੇ ਮੁਕਾਬਲਾ ਜਾਰੀ

by Navjot
2 weeks ago
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਭਾਰਤ ਅਤੇ ਜ਼ਿੰਬਾਬਵੇ ਦੀਆਂ ਮਹਿਲਾ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਲੜੀ ਦਾ ਦੂਜਾ ਮੈਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 