• Latest
  • Trending
1971 ਜੰਗ ਦੇ ਵੀਰ ਸੈਨਿਕਾਂ ਅਤੇ ਵੀਰ ਨਾਰੀਆਂ ਦਾ ਕੀਤਾ ਗਿਆ ਸਨਮਾਨ

6 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

45 minutes ago
FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

2 hours ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

5 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

6 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

Hindi News
English News
Monday, November 23, 2026
No Result
View All Result
26 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

1971 ਜੰਗ ਦੇ ਵੀਰ ਸੈਨਿਕਾਂ ਅਤੇ ਵੀਰ ਨਾਰੀਆਂ ਦਾ ਕੀਤਾ ਗਿਆ ਸਨਮਾਨ

December 29, 2020
in ਖਬਰਾਂ, ਪੰਜਾਬ
1971 ਜੰਗ ਦੇ ਵੀਰ ਸੈਨਿਕਾਂ ਅਤੇ ਵੀਰ ਨਾਰੀਆਂ ਦਾ ਕੀਤਾ ਗਿਆ ਸਨਮਾਨ

1971 ਜੰਗ ਦੇ ਵੀਰ ਸੈਨਿਕਾਂ ਅਤੇ ਵੀਰ ਨਾਰੀਆਂ ਦਾ ਕੀਤਾ ਗਿਆ ਸਨਮਾਨ

1971 ਜੰਗ ਦੇ ਵੀਰ ਸੈਨਿਕਾਂ ਅਤੇ ਵੀਰ ਨਾਰੀਆਂ ਦਾ ਕੀਤਾ ਗਿਆ ਸਨਮਾਨ

ਪਟਿਆਲਾ, 29 ਦਸੰਬਰ (ਵਿਸ਼ਵ ਵਾਰਤਾ)-ਭਾਰਤ-ਪਾਕਿਸਤਾਨ ਵਿਚਾਲੇ 1971 ਜੰਗ ਦੇ 50 ਸਾਲ ਪੂਰੇ ਹੋਣ ‘ਤੇ ‘ਸਵਰਨ ਵਿਜੈ ਵਰਸ਼’ ਦੇ ਰੂਪ ‘ਚ ਮਨਾਉਂਦਿਆਂ ਅੱਜ ਏਰਾਵਤ ਡਵੀਜ਼ਨ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਜਨਰਲ ਆਫ਼ੀਸਰ ਕਮਾਂਡਿੰਗ ਵੱਲੋਂ ਪਟਿਆਲਾ ਤੇ ਇਸ ਦੇ ਨਾਲ ਲੱਗਦੇ ਖੇਤਰਾਂ ਦੇ 1971 ਭਾਰਤ-ਪਾਕਿਸਤਾਨ ਜੰਗ ਨਾਲ ਜੁੜੇ 70 ਸੈਨਿਕਾਂ ਅਤੇ 25 ਵੀਰ ਨਾਰੀਆਂ ਦਾ ‘ਯਾਦਵਿੰਦਰ ਆਫ਼ੀਸਰ ਇੰਸਟੀਚਿਊਟ’ ਪਟਿਆਲਾ ਵਿਖੇ ਸਨਮਾਨ ਕੀਤਾ ਗਿਆ।

ਇਸ ਮੌਕੇ ਵਿਜੈ ਮਸ਼ਾਲ ਸਕੂਲੀ ਵਿਦਿਆਰਥੀਆਂ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਫੁੱਲ ਦੀ ਵਰਖਾ ਕਰਕੇ ਅਤੇ ‘ਭਾਰਤ ਮਾਂ ਕੀ ਜੈ’ ਦੇ ਜੈਕਾਰੇ ਨਾਲ ਏਰਾਵਤ ਡਿਵੀਜ਼ਨ ਦੇ ਮੁੱਖ ਦਫ਼ਤਰ ਤੋਂ ਯਾਦਵਿੰਦਰ ਆਫ਼ੀਸਰ ਇੰਸਟੀਚਿਊਟ ਵਿਖੇ ਲਿਆਂਦਾ ਗਿਆ ਅਤੇ ਗਾਰਡ ਆਫ਼ ਆਨਰ ਦਿੱਤਾ ਗਿਆ। ਸਮਾਗਮ ਦੌਰਾਨ ਕੇਂਦਰੀ ਵਿਦਿਆਲਿਆ-1 ਅਤੇ ਆਰਮੀ ਪਬਲਿਕ ਸਕੂਲ ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ, ਭੰਗੜਾ ਅਤੇ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ। ਸਮਾਰੋਹ ਦੌਰਾਨ ਸੈਨਾ ਬੈਂਡ ਦੀ ਪ੍ਰਸਤੁਤੀ ਨੇ ਸਭ ਵਿੱਚ ਨਵਾਂ ਜੋਸ਼ ਭਰਿਆ। 1971 ਦੀ ਜੰਗ ਦੀ ਜਿੱਤ ਦੇ 50 ਸਾਲ ਪੂਰੇ ਹੋਣ ‘ਤੇ ਸਮਾਰੋਹ ਦੌਰਾਨ ਹਾਜ਼ਰ ਵੈਟਰਨ ਸੈਨਿਕਾਂ ਅਤੇ ਵੀਰ ਨਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਗਿਆ।
ਸਮਾਰੋਹ ‘ਚ 1971 ਜੰਗ ਦੌਰਾਨ ਵੀਰਤਾ ਲਈ ਸਨਮਾਨਤ ਸੈਨਿਕਾਂ ਅਤੇ ਭਾਰਤੀ ਹਥਿਆਰਬੰਦ ਸੈਨਾ ਦੀਆਂ ਤਿੰਨੋਂ ਸੈਨਾਵਾਂ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ।
ਇਸ ਮੌਕੇ ਸੰਬੋਧਨ ਕਰਦਿਆ ਏਰਾਵਤ ਡਿਵੀਜ਼ਨ ਦੇ ਜਨਰਲ ਆਫ਼ੀਸਰ ਕਮਾਂਡਿੰਗ ਨੇ ਉਨ੍ਹਾਂ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ, ਜਿਨ੍ਹਾਂ ਨੇ ਦੇਸ਼ ਲਈ ਆਪਣਾ ਬਲੀਦਾਨ ਦਿੱਤਾ ਅਤੇ ਨਾਲ ਹੀ ਹਾਜ਼ਰ ਵੀਰ ਸੈਨਿਕਾਂ ਨੂੰ ਉਨ੍ਹਾਂ ਵੱਲੋਂ ਦਿਖਾਈ ਵੀਰਤਾ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਸੈਨਾ ਆਪਣੇ ਬਹਾਦਰੀ ਦੀ ਪਰੰਪਰਾ ਨਾਲ ਇਸ ਤਰ੍ਹਾਂ ਅੱਗੇ ਵਧਦੀ ਰਹੇਗੀ ਅਤੇ ਦੇਸ਼ ਦੀ ਰੱਖਿਆ ਅਤੇ ਦੇਸ਼ ਦੇ ਵਿਰੋਧੀਆਂ ਨਾਲ ਟਾਕਰਾ ਕਰਨ ਲਈ ਹਮੇਸ਼ਾ ਤਿਆਰ ਹੈ।
ਇਸ ਉਪਰੰਤ ਵਿਜੈ ਮਸ਼ਾਲ ਨੂੰ ਏਰਾਵਤ ਡਵੀਜ਼ਨ ਦੇ ਜਨਰਲ ਆਫ਼ੀਸਰ ਕਮਾਂਡਿੰਗ ਵੱਲੋਂ ਨਾਭਾ ਮਿਲਟਰੀ ਸਟੇਸ਼ਨ ਦੀ ਟੁਕੜੀ ਨੂੰ ਸੌਂਪ ਦਿੱਤੀ ਗਿਆ ਅਤੇ ਹੁਣ ਅਜਿਹੇ ਸਮਾਗਮ ਉਨ੍ਹਾਂ ਵੱਲੋਂ ਵੀ ਆਯੋਜਿਤ ਕੀਤੇ ਜਾਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (FSSAI) ਨੇ ਸੋਮਵਾਰ ਨੂੰ ਕਿਹਾ ਕਿ ਨਿਰੀਖਣ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ(ਵਿਸ਼ਵ ਵਾਰਤਾ) ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 306 ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ...

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
2 weeks ago
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 