• Latest
  • Trending
ਭਾਰਤੀ ਸੈਨਾ ਵਿਚ ਜਨਰਲ ਡਿਊਟੀ ਸਿਪਾਹੀ ਲਈ ਭਰਤੀ ਰੈਲੀ 3 ਨੂੰ 

6 years ago
Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

4 minutes ago
ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

23 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

27 minutes ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

32 minutes ago
Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

1 hour ago
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

2 hours ago
International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

4 hours ago
Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

5 hours ago
Hindi News
English News
Sunday, November 22, 2026
No Result
View All Result
27 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤੀ ਸੈਨਾ ਵਿਚ ਜਨਰਲ ਡਿਊਟੀ ਸਿਪਾਹੀ ਲਈ ਭਰਤੀ ਰੈਲੀ 3 ਨੂੰ 

December 29, 2020
in ਖਬਰਾਂ, ਪੰਜਾਬ
ਭਾਰਤੀ ਸੈਨਾ ਵਿਚ ਜਨਰਲ ਡਿਊਟੀ ਸਿਪਾਹੀ ਲਈ ਭਰਤੀ ਰੈਲੀ 3 ਨੂੰ 

ਭਾਰਤੀ ਸੈਨਾ ਵਿਚ ਜਨਰਲ ਡਿਊਟੀ ਸਿਪਾਹੀ ਲਈ ਭਰਤੀ ਰੈਲੀ 3 ਨੂੰ 

ਕਪੂਰਥਲਾ, 29 ਦਸੰਬਰ (ਵਿਸ਼ਵ ਵਾਰਤਾ)-ਭਾਰਤੀ ਸੈਨਾ ਵਿਚ ਜਨਰਲ ਡਿਊਟੀ ਸਿਪਾਹੀ ਦੀ ਭਰਤੀ ਲਈ 3 ਜਨਵਰੀ ਤੋਂ ਮੇਜਰ ਜਨਰਲ ਰਜਿੰਦਰ ਸਿੰਘ ਸਪੈਰੋੋ ਰੋਡ, ਜਲੰਧਰ ਕੈਂਟ ਵਿਖੇ ਭਰਤੀ ਰੈਲੀ ਸ਼ੁਰੂ ਹੋਣ ਜਾ ਰਹੀ ਹੈ।

ਇਸ ਭਰਤੀ ਰੈਲੀ ਬਾਰੇ ਮੁੱਢਲੀ ਜਾਣਕਾਰੀ ਦੇਣ ਹਿੱਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਪੂਰਥਲਾ ਵਿਖੇ 31 ਦਸੰਬਰ ਨੂੰ ਇਕ ਸੈਮੀਨਾਰ ਹੋਵੇਗਾ । ਇਸ ਸੈਮੀਨਾਰ ਵਿਚ ਉਹਨਾਂ ਪ੍ਰਾਰਥੀਆਂ ਨੂੰ ਭਾਗ ਲੈਣ ਲਈ ਸੱਦਾ ਦਿੱਤਾ ਗਿਆ ਹੈ , ਜਿੰਨਾਂ ਨੇ ਇਸ ਭਰਤੀ ਰੈਲੀ ਲਈ ਪਹਿਲਾਂ ਤੋਂ ਹੀ ਆਨ-ਲਾਈਨ ਅਪਲਾਈ ਕੀਤਾ ਹੋਇਆ ਹੈ। 

ਨੀਲਮ ਮਹੇ, ਜਿਲ੍ਹਾ ਰੋਜ਼ਗਾਰ ਬਿਊਰੋ ਨੇ ਦੱਸਿਆ ਕਿ ਇਸ ਸੈਮੀਨਾਰ ਵਿਚ ਪ੍ਰਾਰਥੀਆਂ ਨੂੰ ਸਰੀਰਕ ਟੈਸਟ ਬਾਰੇ ਜਾਣਕਾਰੀ ਦਿੱਤੀ ਜਾਵੇਗੀ । ਭਰਤੀ ਰੈਲੀ ਵਿਚ ਕਿਹੜੇ-ਕਿਹੜੇ ਦਸਤਾਵੇਜ਼ ਲੈ ਕੇ ਜਾਣੇ ਹਨ ਅਤੇ ਆਪਣੇ ਆਪ ਨੂੰ ਭਰਤੀ ਲਈ ਕਿਸ ਤਰ੍ਹਾਂ ਪੇਸ਼ ਕੀਤਾ ਜਾਣਾ ਹੈ ਅਦਿ ਬਾਰੇ ਸੀ-ਪਾਈਟ ਕੇਂਦਰ ਥੇਹ ਕਾਂਜਲਾ, ਕਪੂਰਥਲਾ ਦੇ ਅਧਿਆਪਕਾਂ ਵਲੋਂ ਜਾਣਕਾਰੀ ਦਿੱਤੀ ਜਾਵੇਗੀ ।

 ਉਨ੍ਹਾਂ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਇਸ ਸੈਮੀਨਾਰ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਪੂਰਥਲਾ ਦੇ ਕੈਰੀਅਰ ਕਾਊਂਸਲਰ ਸ੍ਰੀ ਗੌਰਵ ਕੁਮਾਰ 96469-06412 ਜਾਂ ਹੈਲਪਲਾਈਨ ਨੰਬਰ
98882-19247 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

by Navjot
November 22, 2026
0

    ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ...

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

by Navjot
November 22, 2026
0

    ਹੈਦਰਾਬਾਦ, 22 ਨਵੰਬਰ (ਵਿਸ਼ਵ ਵਾਰਤਾ) ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਤੇਲੰਗਾਨਾ ਦੇ ਵਿਕਾਰਾਬਾਦ ਜ਼ਿਲ੍ਹੇ ਵਿੱਚ ਇੱਕ ਟਰੱਕ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

by Ranjit Singh
November 22, 2026
0

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ - ਦੇਸ਼-ਵਿਦੇਸ਼ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

by Navjot
November 22, 2026
0

    ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ...

Most Popular

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

by Ranjit Singh
4 weeks ago
0

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਮੌਸਮ ਵਿੱਚ ਠੰਢਕ ਵਧਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 