• Latest
  • Trending
ਬਿਨਾਂ ਮਨਜੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਰੋਕ

ਬਿਨਾਂ ਮਨਜੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਰੋਕ

6 years ago
Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

15 minutes ago
ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

33 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

37 minutes ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

43 minutes ago
Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

1 hour ago
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

2 hours ago
International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

2 hours ago
Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

4 hours ago
Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

4 hours ago
Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

5 hours ago
Hindi News
English News
Sunday, November 22, 2026
No Result
View All Result
27 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਿਨਾਂ ਮਨਜੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਰੋਕ

December 30, 2020
in ਖਬਰਾਂ, ਪੰਜਾਬ
ਬਿਨਾਂ ਮਨਜੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਰੋਕ
ਬਿਨਾਂ ਮਨਜੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਰੋਕ
ਸਮਰੱਥ ਅਧਿਕਾਰੀ ਦੀ ਬਾ-ਸ਼ਰਤ ਪ੍ਰਵਾਨਗੀ ਲਾਜ਼ਮੀ
ਬਿਨਾਂ ਮਨਜੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਰੋਕ

ਨਵਾਂਸ਼ਹਿਰ, 30 ਦਸੰਬਰ (ਵਿਸ਼ਵ ਵਾਰਤਾ)-ਜ਼ਿਲਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਦੇਸ਼ ਦੀ ਸਰਵਉੱਚ ਅਦਾਲਤ ਵੱਲੋਂ ਰਿੱਟ ਪਟੀਸ਼ਨ (ਸਿਵਲ ਨੰ. 36 ਆਫ਼ 2009) ਵਿਚ ਮਿਤੀ 11.02.2010 ਰਾਹੀਂ ਪਾਸ ਕੀਤੇ ਹੁਕਮ ਦੀ ਰੋਸ਼ਨੀ ’ਚ ਜਲ ਸ੍ਰੋਤ ਮੰਤਰਾਲਾ ਭਾਰਤ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵਿਚ ਬੋਰਵੈੱਲਾਂ/ਟਿਊਬਵੈੱਲਾਂ ਦੀ ਖੁਦਾਈ/ਮੁਰੰਮਤ ਦੇ ਮੱਦੇਨਜ਼ਰ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਕੱਚੀਆਂ ਖੂਹੀਆਂ ਅਤੇ ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨਾਂ ਬੋਰਵੈਲਾਂ ’ਚ ਗਿਰਨ ਦੇ ਖਦਸ਼ੇ ਦੇ ਮੱਦੇਨਜ਼ਰ ਜ਼ਿਲੇ ਵਿਚ ਬਿਨਾਂ ਮਨਜੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਰੋਕ ਲਗਾਉਂਦਿਆਂ, ਇਸ ਲਈ ਸਮਰੱਥ ਅਧਿਕਾਰੀ ਪਾਸੋਂ ਬਾ-ਸ਼ਰਤ ਪ੍ਰਵਾਨਗੀ ਲਾਜ਼ਮੀ ਕਰ ਦਿੱਤੀ ਹੈ।

            ਜ਼ਿਲਾ ਮੈਜਿਸਟ੍ਰੇਟ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਜਾਰੀ ਹੁਕਮ ਅਨੁਸਾਰ ਜ਼ਮੀਨ ਮਾਲਕ ਵਾਸਤੇ ਬੋਰਵੈੱਲ ਪੁੱਟਣ ਤੋਂ ਪਹਿਲਾਂ ਸਬੰਧਤ ਜ਼ਿਲਾ ਕੁਲੈਕਟਰ, ਸਬੰਧਤ ਗਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ, ਭੂਮੀ ਰੱਖਿਆ ਵਿਭਾਗ (ਗਰਾਊਂਡ ਵਾਟਰ) ਨੂੰ 15 ਦਿਨ ਪਹਿਲਾਂ ਸੂਚਿਤ ਕਰਨਾ ਜ਼ਰੂਰੀ ਹੋਵੇਗਾ।
        ਇਸ ਦੇ ਨਾਲ ਹੀ ਬੋਰਵੈੱਲ ਕਰਨ ਵਾਲੀ ਡਰਿਲਿੰਗ ਏਜੰਸੀ ਦੇ ਨਾਂ ਅਤੇ ਰਜਿਸਟ੍ਰੇਸ਼ਨ ਨੰਬਰ ਅਤੇ ਜ਼ਮੀਨ ਮਾਲਕ ਦਾ ਪੂਰਾ ਨਾਮ ਤੇ ਪਤਾ, ਸਬੰਧਤ ਬੋਰ ਕਰਨ ਵਾਲੀ ਥਾਂ ਨੇੜੇ ਹੋਣਾ ਲਾਜ਼ਮੀ ਹੈ। ਬੋਰਵੈੱਲ ਦੇ ਦੁਆਲੇ ਕੰਡਿਆਲੀ ਤਾਰ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨੱਟ ਬੋਲਟ ਲਗਾ ਕੇ ਬੰਦ ਕਰਨਾ ਲਾਜ਼ਮੀ ਹੋਵੇਗਾ। ਬੋਰਵੈੱਲ ਦੇ ਆਲੇ-ਦੁਆਲੇ ਸੀਮਿੰਟ/ਕੰਕਰੀਟ ਦਾ ਪਲੇਟਫ਼ਾਰਮ ਜੋ ਜ਼ਮੀਨੀ ਪੱਧਰ ਤੋਂ 0.30 ਮੀਟਰ ਨੀਵਾਂ ਅਤੇ 0.30 ਮੀਟਰ ਉੱਚਾ ਹੋਵੇ, ਦੀ ਉਸਾਰੀ ਲਾਜ਼ਮੀ ਹੋਵੇਗੀ।
            ਇਸ ਤੋਂ ਇਲਾਵਾ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਉਪਰੰਤ ਜੇਕਰ ਖਾਲੀ ਥਾਂ ਕੋਈ ਹੋਵੇ ਤਾਂ ਉਸ ਨੂੰ ਮਿੱਟੀ ਨਾਲ ਭਰਿਆ ਜਾਵੇ ਅਤੇ ਕੰਮ ਪੂਰਾ ਹੋਣ ਉਪਰੰਤ ਜ਼ਮੀਨੀ ਪੱਧਰ ਨੂੰ ਪਹਿਲਾ ਜਿਹਾ ਕੀਤਾ ਜਾਵੇ। ਖੂਹ ਜਾਂ ਬੋਰਵੈਲ ਨੂੰ ਕਿਸੇ ਵੀ ਹਾਲਤ ’ਚ ਖਾਲੀ ਨਾ ਛੱਡਿਆ ਜਾਵੇ। ਕੋਈ ਵੀ ਵਿਅਕਤੀ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਕਰਨ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਲਿਖਤੀ ਪ੍ਰਵਾਨਗੀ ਲਵੇਗਾ ਅਤੇ ਉਨਾਂ ਦੀ ਦੇਖ-ਰੇਖ ਤੋਂ ਬਿਨਾਂ ਕੰਮ ਨਹੀਂ ਕਰਵਾਏਗਾ।
          ਪੇਂਡੂ ਇਲਾਕੇ ’ਚ ਸਰਪੰਚ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਸ਼ਹਿਰੀ ਇਲਾਕੇ ’ਚ ਜਨ ਸਿਹਤ ਵਿਭਾਗ, ਭੂਮੀ ਰੱਖਿਆ (ਗਰਾਊਂਡ ਵਾਟਰ), ਨਗਰ ਕੌਂਸਲਾਂ ਦੇ ਜੂਨੀਅਰ ਇੰਜੀਨੀਅਰਾਂ ਅਤੇ ਕਾਰਜਕਾਰੀ ਇੰਜੀਨੀਅਰਾਂ ਵੱਲੋਂ ਆਪਣੇ-ਆਪਣੇ ਅਧਿਕਾਰ ਖੇਤਰ ਦੀ ਇਸ ਸਬੰਧੀ ਬਾਕਾਇਦਾ ਰਿਪੋਰਟ ਵੀ ਤਿਆਰ ਕਰਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਹਰ ਮਹੀਨੇ ਭੇਜੀ ਜਾਵੇਗੀ। ਇਹ ਮਨਾਹੀ ਦੇ ਹੁਕਮ 27 ਫਰਵਰੀ 2021 ਤੱਕ ਲਾਗੂ ਰਹਿਣਗੇ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

by Navjot
November 22, 2026
0

    ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ...

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

by Navjot
November 22, 2026
0

    ਹੈਦਰਾਬਾਦ, 22 ਨਵੰਬਰ (ਵਿਸ਼ਵ ਵਾਰਤਾ) ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਤੇਲੰਗਾਨਾ ਦੇ ਵਿਕਾਰਾਬਾਦ ਜ਼ਿਲ੍ਹੇ ਵਿੱਚ ਇੱਕ ਟਰੱਕ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

by Ranjit Singh
November 22, 2026
0

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ - ਦੇਸ਼-ਵਿਦੇਸ਼ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

by Navjot
November 22, 2026
0

    ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ...

Most Popular

ਤਾਮਿਲਨਾਡੂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ; ਪੰਜ ਦਿਨਾਂ ਲਈ ਮੱਛੀ ਫੜਨ ‘ਤੇ ਪਾਬੰਦੀ

ਤਾਮਿਲਨਾਡੂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ; ਪੰਜ ਦਿਨਾਂ ਲਈ ਮੱਛੀ ਫੜਨ ‘ਤੇ ਪਾਬੰਦੀ

by Navjot
4 weeks ago
0

ਚੇਨਈ, 25 ਅਕਤੂਬਰ (ਵਿਸ਼ਵ ਵਾਰਤਾ) ਬੰਗਾਲ ਦੀ ਖਾੜੀ ਵਿੱਚ ਇੱਕ ਚੱਕਰਵਾਤੀ ਤੂਫ਼ਾਨ ਬਣਨ ਦੀ ਚੇਤਾਵਨੀ ਦੇ ਮੱਦੇਨਜ਼ਰ, ਮਛੇਰਿਆਂ ਨੂੰ ਐਤਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 