• Latest
  • Trending

ਪੰਜਾਬ ਮੰਤਰੀ ਮੰਡਲ ਨੇ 7ਵੇਂ ਤਨਖਾਹ ਕਮਿਸ਼ਨ ਅਨੁਸਾਰ ਨਵੀਆਂ ਭਰਤੀਆਂ ਲਈ ਤਨਖਾਹ ਸਕੇਲ ਲਿਆਉਣ ਲਈ ਦਿੱਤੀ ਪ੍ਰਵਾਨਗੀ

6 years ago
ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

1 minute ago
Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

26 minutes ago
ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

45 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

49 minutes ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

54 minutes ago
Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

1 hour ago
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

2 hours ago
International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

2 hours ago
Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

4 hours ago
Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

4 hours ago
Hindi News
English News
Sunday, November 22, 2026
No Result
View All Result
25 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਮੰਤਰੀ ਮੰਡਲ ਨੇ 7ਵੇਂ ਤਨਖਾਹ ਕਮਿਸ਼ਨ ਅਨੁਸਾਰ ਨਵੀਆਂ ਭਰਤੀਆਂ ਲਈ ਤਨਖਾਹ ਸਕੇਲ ਲਿਆਉਣ ਲਈ ਦਿੱਤੀ ਪ੍ਰਵਾਨਗੀ

December 30, 2020
in ਖਬਰਾਂ, ਪੰਜਾਬ

ਪੰਜਾਬ ਮੰਤਰੀ ਮੰਡਲ ਨੇ 7ਵੇਂ ਤਨਖਾਹ ਕਮਿਸ਼ਨ ਅਨੁਸਾਰ ਨਵੀਆਂ ਭਰਤੀਆਂ ਲਈ ਤਨਖਾਹ ਸਕੇਲ ਲਿਆਉਣ ਲਈ ਦਿੱਤੀ ਪ੍ਰਵਾਨਗੀ

ਚੰਡੀਗੜ, 30 ਦਸੰਬਰ( ਵਿਸ਼ਵ ਵਾਰਤਾ )-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸੂਬਾ ਸਰਕਾਰ ਅਤੇ ਇਸ ਦੀਆਂ ਸੰਸਥਾਵਾਂ ਵਿੱਚ ਨਵੀਂ ਭਰਤੀ ਲਈ 7ਵੇਂ ਕੇਂਦਰੀ ਤਨਖਾਹ ਕਮਿਸ਼ਨ ਦੀ ਤਰਜ਼ ’ਤੇ ਨਵੇਂ ਤਨਖਾਹ ਸਕੇਲ (ਮੈਟਿ੍ਰਕਸ) ਦੇਣ ਲਈ ਪੰਜਾਬ ਸਿਵਲ ਸਰਵਿਸਜ਼ ਰੂਲਜ਼ ਵਿੱਚ ਕੁਝ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਵਰਚੁਅਲ ਕੈਬਨਿਟ ਮੀਟਿੰਗ ਦੌਰਾਨ ਕੇਂਦਰ ਸਰਕਾਰ ਦੇ ਤਨਖਾਹ ਸਕੇਲ ਅਨੁਸਾਰ ਸੰਭਾਵੀ ਭਰਤੀਆਂ/ਨਿਯੁਕਤੀਆਂ ਲਈ ਸਿੱਧੀ ਭਰਤੀ/ਤਰਸ ਦੇ ਆਧਾਰ ’ਤੇ ਭਰਤੀ ਲਈ ਜਿਲਦ-1, ਭਾਗ-1, ਨਿਯਮ 4.1 (1) ਵਿਚ ਸੋਧ ਕਰਨ ਦਾ ਫੈਸਲਾ ਲਿਆ ਗਿਆ।

ਜ਼ਿਕਰਯੋਗ ਹੈ ਕਿ ਵਿੱਤ ਵਿਭਾਗ ਨੇ 17 ਜੁਲਾਈ, 2020 ਨੂੰ ਹਦਾਇਤਾਂ ਜਾਰੀ ਕੀਤੀਆਂ ਸਨ ਕਿ 7ਵੇਂ ਕੇਂਦਰੀ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਪੰਜਾਬ ਸਰਕਾਰ ਦੇ ਕਿਸੇ ਵੀ ਪ੍ਰਸ਼ਾਸਕੀ ਵਿਭਾਗ ਜਾਂ ਇਸ ਦੀਆਂ ਸੰਸਥਾਵਾਂ ਦੇ ਕਿਸੇ ਵੀ ਕਾਡਰ ਦਾ ਤਨਖਾਹ ਸਕੇਲ ਕੇਂਦਰ ਸਰਕਾਰ ਵਿੱਚ ਉਸੇ ਕਾਡਰ ਦੇ ਤਨਖਾਹ ਸਕੇਲ ਤੋਂ ਵੱਧ ਨਹੀਂ ਹੋਣਾ ਚਾਹੀਦਾ। ਵਿੱਤ ਵਿਭਾਗ ਵੱਲੋਂ 15 ਜਨਵਰੀ, 2015 ਨੂੰ ਜਾਰੀ ਕੀਤੇ ਗਏ ਪੱਤਰ ਅਤੇ ਇਸ ਉਪਰੰਤ ਜਾਰੀ ਕੀਤੇ ਗਏ ਪੱਤਰਾਂ ਅਨੁਸਾਰ ਪਰਖ ਕਾਲ ਦੌਰਾਨ ਮੁੱਢਲੀ ਤਨਖਾਹ (ਘੱਟੋ-ਘੱਟ ਤਨਖਾਹ ਬੈਂਡ) ਦੀ ਗਰਾਂਟ ਅਤੇ ਭੱਤੇ ਵੀ ਇਸ ਨਿਯਮ ਤਹਿਤ ਹੀ ਲਾਗੂ ਹਨ।

ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਦੇ ਅਨੁਸਾਰ ਮੰਤਰੀ ਮੰਡਲ ਵੱਲੋਂ ਪ੍ਰਵਾਨਿਤ ਸੋਧ ਵਿੱਚ ਕਿਹਾ ਗਿਆ ਹੈ ਕਿ 17 ਜੁਲਾਈ, 2020 ਤੋਂ ਪਹਿਲਾਂ ਭਰਤੀ ਕੀਤੇ ਗਏ ਕਰਮਚਾਰੀਆਂ ਲਈ ‘ਨਿਸ਼ਚਤ ਮਾਸਿਕ ਤਨਖਾਹ’ ਤੋਂ ਭਾਵ ਸਰਕਾਰੀ ਮੁਲਾਜ਼ਮ ਵੱਲੋਂ ਲਈ ਜਾਂਦੀ ਮਹੀਨਾਵਾਰ ਤਨਖਾਹ ਉਸ ਦੇ ਅਹੁਦੇ ਦੇ ਘੱਟੋ-ਘੱਟ ਤਨਖਾਹ ਬੈਂਡ ਦੇ ਬਰਾਬਰ ਹੁੰਦੀ ਹੈ। ਉਕਤ ਰਕਮ ਵਿਚ ਸਬੰਧਤ ਅਹੁਦੇ ਦੇ ਗ੍ਰੇਡ ਪੇਅ ਦੇ ਹਵਾਲੇ ਮੁਤਾਬਕ ਲਏ ਯਾਤਰਾ ਭੱਤਾ ਤੋਂ ਬਿਨਾਂ ਗਰੇਡ ਪੇਅ, ਵਿਸ਼ੇਸ਼ ਤਨਖਾਹ, ਸਾਲਾਨਾ ਵਾਧਾ ਜਾਂ ਕੋਈ ਹੋਰ ਭੱਤਾ ਸ਼ਾਮਲ ਨਹੀਂ ਹੋਵੇਗਾ।

ਇਸ ਤੋਂ ਇਲਾਵਾ ਸੋਧੇ ਹੋਏ ਨਿਯਮ ਅਨੁਸਾਰ 17 ਜੁਲਾਈ, 2020 ਨੂੰ ਜਾਂ ਇਸ ਤੋਂ ਬਾਅਦ ਸਿੱਧੇ ਕੋਟੇ ਦੀਆਂ ਅਸਾਮੀਆਂ ਲਈ ਨਿਯੁਕਤ ਕੀਤੇ ਗਏ ਕਰਮਚਾਰੀਆਂ ਲਈ ‘ਨਿਸ਼ਚਤ ਮਹੀਨਾਵਾਰ ਤਨਖਾਹ’ ਤੋਂ ਭਾਵ ਸਰਕਾਰੀ ਕਰਮਚਾਰੀ ਵੱਲੋਂ ਲਈ ਜਾਂਦੀ ਤਨਖਾਹ, ਸਬੰਧਤ ਪ੍ਰਬੰਧਕੀ ਵਿਭਾਗ ਜਿਸ ਵਿਚ ਨਿਯਕਤੀ ਹੋਈ ਹੈ, ਵੱਲੋਂ ਨੋਟੀਫਾਈ ਪੇਅ ਮੈਟਿ੍ਰਕਸ ਦੇ ਬਰਾਬਰ ਹੋਵੇਗੀ। ਇਸ ਵਿਚ ਸਬੰਧਤ ਅਹੁਦੇ ਦੇ ਗ੍ਰੇਡ ਪੇਅ ਦੇ ਹਵਾਲੇ ਮੁਤਾਬਕ ਲਏ ਯਾਤਰਾ ਭੱਤਾ ਤੋਂ ਬਿਨਾਂ ਗਰੇਡ ਪੇਅ, ਵਿਸ਼ੇਸ਼ ਤਨਖਾਹ, ਸਾਲਾਨਾ ਵਾਧਾ ਜਾਂ ਕੋਈ ਹੋਰ ਭੱਤਾ ਸ਼ਾਮਲ ਨਹੀਂ ਹੋਵੇਗਾ।

ਬੁਲਾਰੇ ਨੇ ਦੱਸਿਆ ਕਿ ਸੋਧੇ ਹੋਏ ਨਿਯਮ ਵਿਚ ਨਿਯਮ 2.44 (ਬੀ) ਅਨੁਸਾਰ ਕੋਈ ਹੋਰ ਰਕਮ ਸ਼ਾਮਲ ਨਹੀਂ ਹੋਵੇਗੀ ਜਿਸ ਨੂੰ ਯੋਗ ਅਥਾਰਟੀ ਵਲੋਂ ਤਨਖਾਹ ਦੇ ਹਿੱਸੇ ਵਜੋਂ ਵਿਸ਼ੇਸ਼ ਤੌਰ ’ਤੇ ਸ਼੍ਰੇਣੀਬੱਧ ਕੀਤਾ ਗਿਆ ਹੋਵੇ।

ਬੁਲਾਰੇ ਅਨੁਸਾਰ ਸੂਬੇ ਦੇ ਪ੍ਰਬੰਧਕੀ ਵਿਭਾਗਾਂ ਨੂੰ ਵਿੱਤ ਵਿਭਾਗ ਵੱਲੋਂ ਸੂਬੇ ਦੀ ਰੁਜ਼ਗਾਰ ਯੋਜਨਾ ਤਹਿਤ ਨਵੀਆਂ ਨਿਯੁਕਤੀਆਂ ਲਈ ਤਨਖਾਹ ਮੈਟਿ੍ਰਕਸ ਬਾਰੇ ਸਲਾਹ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪ੍ਰਬੰਧਕੀ ਵਿਭਾਗਾਂ ਦੀ ਸਿੱਧੀ ਭਰਤੀ, ਮੌਕੇ ਦੇ ਮੁਤਾਬਕ, ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.), ਅਧੀਨ ਸੇਵਾਵਾਂ ਚੋਣ ਬੋਰਡ (ਐਸ.ਐਸ.ਐਸ. ਬੋਰਡ) ਅਤੇ ਵਿਭਾਗੀ ਕਮੇਟੀਆਂ ਵਰਗੀਆਂ ਭਰਤੀ ਏਜੰਸੀਆਂ ਦੁਆਰਾ ਪ੍ਰਕਿਰਿਆ ਅਧੀਨ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

by Navjot
November 22, 2026
0

  ਗਾਜ਼ੀਆਬਾਦ, 22 ਨਵੰਬਰ (ਵਿਸ਼ਵ ਵਾਰਤਾ) ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਇੱਕ ਪਲਾਸਟਿਕ...

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

by Navjot
November 22, 2026
0

    ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ...

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

by Navjot
November 22, 2026
0

    ਹੈਦਰਾਬਾਦ, 22 ਨਵੰਬਰ (ਵਿਸ਼ਵ ਵਾਰਤਾ) ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਤੇਲੰਗਾਨਾ ਦੇ ਵਿਕਾਰਾਬਾਦ ਜ਼ਿਲ੍ਹੇ ਵਿੱਚ ਇੱਕ ਟਰੱਕ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

by Navjot
November 22, 2026
0

  ਗਾਜ਼ੀਆਬਾਦ, 22 ਨਵੰਬਰ (ਵਿਸ਼ਵ ਵਾਰਤਾ) ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਇੱਕ ਪਲਾਸਟਿਕ...

Most Popular

ਪੰਜਾਬ ਪੁਲਿਸ ਦੇ 3 ਅਧਿਕਾਰੀਆਂ ਨੂੰ ਮਿਲੀ ਤਰੱਕੀ

ਪੰਜਾਬ ਪੁਲਿਸ ਦੇ 3 ਅਧਿਕਾਰੀਆਂ ਨੂੰ ਮਿਲੀ ਤਰੱਕੀ

by Navjot
3 weeks ago
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ ) ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਤਿੰਨ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ।...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 