• Latest
  • Trending
*ਸੀ-ਡੈਕ ਮੁਹਾਲੀ ਵਲੋਂ ਤਿਆਰ ਈ-ਸੰਜੀਵਨੀ ਨੇ ਮਹਾਂਮਾਰੀ ਵਿਚ ਨਵੀਨਤਾ ਦੀ ਸ਼੍ਰੇਣੀ ਵਿਚ ਡਿਜੀਟਲ ਇੰਡੀਆ ਅਵਾਰਡ-2020 ਕੀਤਾ ਹਾਸਲ*

6 years ago
ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

32 seconds ago
ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

2 minutes ago
Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

27 minutes ago
ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

46 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

49 minutes ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

55 minutes ago
Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

1 hour ago
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

2 hours ago
International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Hindi News
English News
Sunday, November 22, 2026
No Result
View All Result
25 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

*ਸੀ-ਡੈਕ ਮੁਹਾਲੀ ਵਲੋਂ ਤਿਆਰ ਈ-ਸੰਜੀਵਨੀ ਨੇ ਮਹਾਂਮਾਰੀ ਵਿਚ ਨਵੀਨਤਾ ਦੀ ਸ਼੍ਰੇਣੀ ਵਿਚ ਡਿਜੀਟਲ ਇੰਡੀਆ ਅਵਾਰਡ-2020 ਕੀਤਾ ਹਾਸਲ*

December 30, 2020
in ਖਬਰਾਂ, ਪੰਜਾਬ
*ਸੀ-ਡੈਕ ਮੁਹਾਲੀ ਵਲੋਂ ਤਿਆਰ ਈ-ਸੰਜੀਵਨੀ ਨੇ ਮਹਾਂਮਾਰੀ ਵਿਚ ਨਵੀਨਤਾ ਦੀ ਸ਼੍ਰੇਣੀ ਵਿਚ ਡਿਜੀਟਲ ਇੰਡੀਆ ਅਵਾਰਡ-2020 ਕੀਤਾ ਹਾਸਲ*

• *ਸੀ-ਡੈਕ ਮੁਹਾਲੀ ਵਲੋਂ ਤਿਆਰ ਈ-ਸੰਜੀਵਨੀ ਨੇ ਮਹਾਂਮਾਰੀ ਵਿਚ ਨਵੀਨਤਾ ਦੀ ਸ਼੍ਰੇਣੀ ਵਿਚ ਡਿਜੀਟਲ ਇੰਡੀਆ ਅਵਾਰਡ-2020 ਕੀਤਾ ਹਾਸਲ*

*ਸੀ-ਡੈਕ ਮੁਹਾਲੀ ਵਲੋਂ ਤਿਆਰ ਈ-ਸੰਜੀਵਨੀ ਨੇ ਮਹਾਂਮਾਰੀ ਵਿਚ ਨਵੀਨਤਾ ਦੀ ਸ਼੍ਰੇਣੀ ਵਿਚ ਡਿਜੀਟਲ ਇੰਡੀਆ ਅਵਾਰਡ-2020 ਕੀਤਾ ਹਾਸਲ*

ਐਸ.ਏ.ਐਸ ਨਗਰ, 30 ਦਸੰਬਰ( ਵਿਸ਼ਵ ਵਾਰਤਾ )-ਸੀ-ਡੈਕ ਮੁਹਾਲੀ ਵਲੋਂ ਤਿਆਰ ਕੀਤੀ ਗਈ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ (ਐਮਓਐਚਐਫਡਬਲਯੂ) ਵਲੋਂ ਵਿੱਤੀ ਸਹਾਇਤਾ ਪ੍ਰਾਪਤ ਈ-ਸੰਜੀਵਨੀ ਨੇ ਮਹਾਂਮਾਰੀ ਵਿਚ ਨਵੀਨਤਾ ਦੀ ਸ਼੍ਰੇਣੀ ਵਿਚ ਡਿਜੀਟਲ ਇੰਡੀਆ ਅਵਾਰਡ-2020 ਹਾਸਲ ਕੀਤਾ ਹੈ।

ਇਹ ਪੁਰਸਕਾਰ 30 ਦਸੰਬਰ, 2020 ਨੂੰ ਭਾਰਤ ਦੇ ਮਾਨਯੋਗ ਰਾਸ਼ਟਰਪਤੀ ਵਲੋਂ ਕਾਰਜਕਾਰੀ ਡਾਇਰੈਕਟਰ ਡਾ. ਪੀ.ਕੇ. ਖੋਸਲਾ, ਐਸੋਸੀਏਟ ਡਾਇਰੈਕਟਰ ਡਾ. ਐਸ.ਪੀ. ਸੂਦ ਅਤੇ ਐਮਐਚਐਫਡਬਲਯੂ ਦੇ ਤਿੰਨ ਸੀਨੀਅਰ ਅਧਿਕਾਰੀਆਂ ਨੂੰ ਦਿੱਤਾ ਗਿਆ।

ਈ-ਸੰਜੀਵਨੀ ਓਪੀਡੀ ਨੂੰ ਤਾਲਾਬੰਦੀ ਦੌਰਾਨ ਤੇਜ਼ੀ ਨਾਲ ਵਿਕਸਤ ਕੀਤਾ ਗਿਆ ਅਤੇ ਜਲਦ ਹੀ ਇਸ ਦਾ ਵਿਸਥਾਰ ਕੀਤਾ ਗਿਆ।

ਡਾ. ਪੀ.ਕੇ. ਖੋਸਲਾ ਨੇ ਦੱਸਿਆ ਕਿ ਇਸ ਦਾ ਵਿਸਥਾਰ ਭਾਰਤ ਦੇ 28 ਸੂਬਿਆਂ ਤੱਕ ਕੀਤਾ ਜਾ ਚੁੱਕਾ ਹੈ ਅਤੇ ਜਿਸ ਨਾਲ ਤਕਰੀਬਨ 30,000 ਡਾਕਟਰਾਂ ਅਤੇ ਪੈਰਾਮੈਡਿਕਸ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਸੰਜੀਵਨੀ ਦੀ ਵਰਤੋਂ ਕਰਦਿਆਂ ਲਗਭਗ 1.2 ਮਿਲੀਅਨ ਡਾਕਟਰੀ ਰਾਏ ਦਿੱਤੀਆਂ ਗਈਆਂ ਹਨ।

ਸੀ-ਡੈਕ ਦੇ ਡਾਇਰੈਕਟਰ ਜਨਰਲ ਡਾ. ਹੇਮੰਤ ਦਰਬਾਰੀ ਨੇ ਕਿਹਾ ਕਿ ਅਸੀਂ ਰੋਜ਼ਾਨਾ 15000 ਤੋਂ ਵੱਧ ਡਾਕਟਰੀ ਰਾਏ ਦੇਣ ਲਈ ਇਸ ਦਾ ਵਿਸਥਾਰ ਕਰ ਰਹੇ ਹਾਂ। ਭਾਰਤ ਤੋਂ ਬਾਅਦ ਹੁਣ ਅਸੀਂ ਵਿਸ਼ਵ ਪੱਧਰ ‘ਤੇ ਇਸ ਦੀ ਪਹੁੰਚ ਦੀ ਪੜਚੋਲ ਕਰ ਰਹੇ ਹਾਂ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

by Navjot
November 22, 2026
0

  ਮੁਰਾਦਾਬਾਦ, 22 ਨਵੰਬਰ (ਵਿਸ਼ਵ ਵਾਰਤਾ) ਖੁਰਾਕੀ ਪਦਾਰਥਾਂ ਵਿੱਚ ਮਿਲਾਵਟ ਵਿਰੁੱਧ ਆਪਣੀ ਮੁਹਿੰਮ ਨੂੰ ਤੇਜ਼ ਕਰਦਿਆਂ, ਖੁਰਾਕ ਵਿਭਾਗ ਨੇ ਉੱਤਰ...

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

by Navjot
November 22, 2026
0

  ਗਾਜ਼ੀਆਬਾਦ, 22 ਨਵੰਬਰ (ਵਿਸ਼ਵ ਵਾਰਤਾ) ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਇੱਕ ਪਲਾਸਟਿਕ...

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

by Navjot
November 22, 2026
0

    ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ...

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

by Navjot
November 22, 2026
0

    ਹੈਦਰਾਬਾਦ, 22 ਨਵੰਬਰ (ਵਿਸ਼ਵ ਵਾਰਤਾ) ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਤੇਲੰਗਾਨਾ ਦੇ ਵਿਕਾਰਾਬਾਦ ਜ਼ਿਲ੍ਹੇ ਵਿੱਚ ਇੱਕ ਟਰੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

by Navjot
November 22, 2026
0

  ਮੁਰਾਦਾਬਾਦ, 22 ਨਵੰਬਰ (ਵਿਸ਼ਵ ਵਾਰਤਾ) ਖੁਰਾਕੀ ਪਦਾਰਥਾਂ ਵਿੱਚ ਮਿਲਾਵਟ ਵਿਰੁੱਧ ਆਪਣੀ ਮੁਹਿੰਮ ਨੂੰ ਤੇਜ਼ ਕਰਦਿਆਂ, ਖੁਰਾਕ ਵਿਭਾਗ ਨੇ ਉੱਤਰ...

Most Popular

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ

by Ranjit Singh
2 weeks ago
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਸੂਬੇ ਦਾ ਮੌਸਮ ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਅੱਜ 5...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 