• Latest
  • Trending
ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਤੀਜੇ ਪੜਾਅ ਤਹਿਤ ਪਟਿਆਲਾ ਜ਼ਿਲ੍ਹੇ ਦੇ 1740 ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ

ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਤੀਜੇ ਪੜਾਅ ਤਹਿਤ ਪਟਿਆਲਾ ਜ਼ਿਲ੍ਹੇ ਦੇ 1740 ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ

6 years ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

19 minutes ago
ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

21 minutes ago
ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

23 minutes ago
Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

48 minutes ago
ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

1 hour ago
Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

2 hours ago
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

2 hours ago
International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

3 hours ago
Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Sunday, November 22, 2026
No Result
View All Result
25 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਤੀਜੇ ਪੜਾਅ ਤਹਿਤ ਪਟਿਆਲਾ ਜ਼ਿਲ੍ਹੇ ਦੇ 1740 ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ

December 31, 2020
in ਖਬਰਾਂ, ਪੰਜਾਬ
ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਤੀਜੇ ਪੜਾਅ ਤਹਿਤ ਪਟਿਆਲਾ ਜ਼ਿਲ੍ਹੇ ਦੇ 1740 ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ

ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਤੀਜੇ ਪੜਾਅ ਤਹਿਤ ਪਟਿਆਲਾ ਜ਼ਿਲ੍ਹੇ ਦੇ 1740 ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ
-ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨਾਂ ਦੀ ਵੰਡ ਮੁਕੰਮਲ
-ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਸੋਚ ਕਾਰਗਰ ਸਾਬਤ ਹੋਈ-ਜਲਾਲਪੁਰ
-ਫੋਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੇ ਕੀਤਾ ਮੁੱਖ ਮੰਤਰੀ ਦਾ ਧੰਨਵਾਦ

ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਤੀਜੇ ਪੜਾਅ ਤਹਿਤ ਪਟਿਆਲਾ ਜ਼ਿਲ੍ਹੇ ਦੇ 1740 ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ

ਪਟਿਆਲਾ, 31 ਦਸੰਬਰ (ਵਿਸ਼ਵ ਵਾਰਤਾ)-‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਤੀਜੇ ਪੜਾਅ ਤਹਿਤ ਅੱਜ ਜ਼ਿਲ੍ਹੇ ਦੇ 1740 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਜਾਣ ਨਾਲ ਪਟਿਆਲਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਮੁਹਿੰਮ ਨੇਪਰੇ ਚੜ੍ਹ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਨੇ 12 ਵਿਦਿਆਰਥੀਆਂ ਨੂੰ ਰਸਮੀ ਤੌਰ ‘ਤੇ ਇਹ ਸਮਾਰਟ ਫੋਨ ਸੌਂਪੇ।
ਇਸ ਮੌਕੇ ਸ੍ਰੀ ਜਲਾਲਪੁਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਿਜੀ ਸਕੂਲਾਂ ਤੇ ਦੂਜੇ ਰਾਜਾਂ ਦੇ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਦੀ ਸਿੱਖਿਆ ਪ੍ਰਦਾਨ ਕਰਨ ਅਤੇ ਸਕੂਲ ਸਿੱਖਿਆ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਸਮਾਰਟ ਫੋਨ ਵੰਡਣ ਵਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਸੋਚ ਕਾਰਗਰ ਸਾਬਤ ਹੋ ਰਹੀ ਹੈ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਦੀ ਇਸ ਸਕੀਮ ਨੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਦਰਪੇਸ਼ ਸਾਧਨਾਂ ਦੀ ਕਮੀ ਦੂਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਪਹਿਲਾਂ ਦੋ ਪੜਾਵਾਂ ਤਹਿਤ ਹੁਣ ਤੱਕ 10070 ਫੋਨ ਪ੍ਰਦਾਨ ਕੀਤੇ ਗਏ ਸਨ ਇਸ ਤਰ੍ਹਾਂ ਹੁਣ ਤੱਕ ਕੁਲ 11810 ਸਮਾਰਟ ਫੋਨ ਵੰਡੇ ਗਏ ਹਨ।
ਸ੍ਰੀ ਜਲਾਲਪੁਰ ਨੇ ਉਮੀਦ ਜਤਾਈ ਕਿ ਬੱਚੇ ਇਸ ਸਕੀਮ ਦਾ ਪੂਰਾ ਲਾਭ ਉਠਾਉਣਗੇ, ਕਿਊਂਕਿ ਕੋਵਿਡ-19 ਮਹਾਂਮਾਰੀ ਦੌਰਾਨ ਵਿਦਿਆਰਥੀਆਂ ਲਈ ਆਨਲਾਈਨ ਸਿੱਖਿਆ ਹਾਸਲ ਕਰਨ ਲਈ ਇਹ ਫੋਨ ਬੇਹੱਦ ਲਾਹੇਵੰਦ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ‘ਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ ਸੂਬਾ ਬਣਕੇ ਉਭਰਿਆ ਹੈ ਤੇ ਜ਼ਿਲ੍ਹੇ ਭਰ ‘ਚ ਵਿਦਿਆਰਥੀਆਂ ਦੀ ਗਿਣਤੀ ‘ਚ 8 ਫੀਸਦੀ ਵਾਧਾ ਵੀ ਦਰਜ ਕੀਤਾ ਗਿਆ ਹੈ।
ਸਮਾਰੋਹ ਦੌਰਾਨ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਦਿਹਾਤੀ ਕਾਂਗਰਸ ਪ੍ਰਧਾਨ ਗੁਰਦੀਪ ਸਿੰਘ ਊਂਟਸਰ, ਮਹਿਲਾ ਕਾਂਗਰਸ ਪ੍ਰਧਾਨ ਕਿਰਨ ਢਿੱਲੋਂ, ਲਾਰਜ ਸਕੇਲ ਇੰਡਸਟਰੀ ਬੋਰਡ ਦੇ ਵਾਈਸ ਚੇਅਰਮੈਨ ਕੇ.ਕੇ. ਸਹਿਗਲ, ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਰਾਜ ਕੌਰ, ਮੈਂਬਰ ਗਗਨਦੀਪ ਸਿੰਘ ਜੌਲੀ ਜਲਾਲਪੁਰ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ, ਕੋਆਰਡੀਨੇਟਰ ਡਾ. ਸੁਖਦਰਸ਼ਨ ਸਿੰਘ ਚਹਿਲ, ਪ੍ਰਿੰਸੀਪਲ ਰਜਨੀਸ਼ ਗੁਪਤਾ, ਪਰਵਿੰਦਰ ਸਿੰਘ ਸਰਾਂ ਸਮੇਤ ਅਧਿਆਪਕ ਤੇ ਵਿਦਿਆਰਥੀ ਮੌਜੂਦ ਸਨ।
ਫੋਨ ਹਾਸਲ ਕਰਨ ਵਾਲੇ ਸਰਕਾਰੀ ਸਮਾਰਟ ਸਕੂਲ ਬਹਾਦਰਗੜ੍ਹ ਦੇ ਵਿਦਿਆਰਥੀਆਂ ਕਾਜਲ, ਰੁਪਿੰਦਰ ਕੌਰ, ਭੁਪਿੰਦਰ ਕੌਰ, ਰੁਪਿੰਦਰ ਕੌਰ, ਸਿਮਰਨ ਵਰਮਾ, ਗੁਰਿੰਦਰ ਸਿੰਘ, ਹਰਸ਼ਦੀਪ ਸਿੰਘ, ਜਸਕਰਨ ਸਿੰਘ, ਮਨਦੀਪ ਸਿੰਘ, ਅਭਿਸ਼ੇਕ ਝਾਅ, ਸਹਿਜਪ੍ਰੀਤ ਤੇ ਅਮਨਦੀਪ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਵਿਦਿਆਰਥੀਆਂ ਨੇ ਕਿਹਾ ਇਹ ਸਮਾਰਟ ਫੋਨ ਉਨ੍ਹਾਂ ਨੂੰ ਕੇਵਲ ਪੜ੍ਹਾਈ ‘ਚ ਹੀ ਨਹੀਂ ਬਲਕਿ ਉਨ੍ਹਾਂ ਦੇ ਕਰੀਅਰ ਬਾਰੇ ਜਾਣਕਾਰੀ ‘ਚ ਵਾਧਾ ਕਰਨ ‘ਚ ਵੀ ਸਹਾਈ ਹੋਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

by Navjot
November 22, 2026
0

  ਨਵੀਂ ਦਿੱਲੀ, 22 ਨਵੰਬਰ (ਵਿਸ਼ਵ ਵਾਰਤਾ) - ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਐਤਵਾਰ ਨੂੰ ਦੋ ਦਿਨਾਂ ਦੇ ਅਧਿਕਾਰਤ...

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

by Navjot
November 22, 2026
0

  ਮੁਰਾਦਾਬਾਦ, 22 ਨਵੰਬਰ (ਵਿਸ਼ਵ ਵਾਰਤਾ) ਖੁਰਾਕੀ ਪਦਾਰਥਾਂ ਵਿੱਚ ਮਿਲਾਵਟ ਵਿਰੁੱਧ ਆਪਣੀ ਮੁਹਿੰਮ ਨੂੰ ਤੇਜ਼ ਕਰਦਿਆਂ, ਖੁਰਾਕ ਵਿਭਾਗ ਨੇ ਉੱਤਰ...

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

by Navjot
November 22, 2026
0

  ਗਾਜ਼ੀਆਬਾਦ, 22 ਨਵੰਬਰ (ਵਿਸ਼ਵ ਵਾਰਤਾ) ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਇੱਕ ਪਲਾਸਟਿਕ...

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

by Navjot
November 22, 2026
0

    ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

by Navjot
November 22, 2026
0

  ਨਵੀਂ ਦਿੱਲੀ, 22 ਨਵੰਬਰ (ਵਿਸ਼ਵ ਵਾਰਤਾ) - ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਐਤਵਾਰ ਨੂੰ ਦੋ ਦਿਨਾਂ ਦੇ ਅਧਿਕਾਰਤ...

Most Popular

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
2 weeks ago
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 