• Latest
  • Trending
ਕਿਸਾਨ ਮਜ਼ਦੂਰ ਏਕਤਾ ਦੇ ਨਾਹਰੇ ਲਗਾਕੇ ਕਿਸਾਨਾਂ ਦੇ ਹੌਂਸਲੇ ਬੁਲੰਦ ਕੀਤੇ – ਬਸਪਾ

ਕਿਸਾਨ ਮਜ਼ਦੂਰ ਏਕਤਾ ਦੇ ਨਾਹਰੇ ਲਗਾਕੇ ਕਿਸਾਨਾਂ ਦੇ ਹੌਂਸਲੇ ਬੁਲੰਦ ਕੀਤੇ – ਬਸਪਾ

6 years ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

8 minutes ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

41 minutes ago
ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

43 minutes ago
ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

45 minutes ago
Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

1 hour ago
ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

2 hours ago
Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

2 hours ago
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

3 hours ago
International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

3 hours ago
Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

4 hours ago
Hindi News
English News
Sunday, November 22, 2026
No Result
View All Result
25 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਮਜ਼ਦੂਰ ਏਕਤਾ ਦੇ ਨਾਹਰੇ ਲਗਾਕੇ ਕਿਸਾਨਾਂ ਦੇ ਹੌਂਸਲੇ ਬੁਲੰਦ ਕੀਤੇ – ਬਸਪਾ

January 1, 2021
in ਖਬਰਾਂ, ਪੰਜਾਬ, ਰਾਸ਼ਟਰੀ
ਕਿਸਾਨ ਮਜ਼ਦੂਰ ਏਕਤਾ ਦੇ ਨਾਹਰੇ ਲਗਾਕੇ ਕਿਸਾਨਾਂ ਦੇ ਹੌਂਸਲੇ ਬੁਲੰਦ ਕੀਤੇ – ਬਸਪਾ

ਕਿਸਾਨ ਮਜ਼ਦੂਰ ਏਕਤਾ ਦੇ ਨਾਹਰੇ ਲਗਾਕੇ ਕਿਸਾਨਾਂ ਦੇ ਹੌਂਸਲੇ ਬੁਲੰਦ ਕੀਤੇ – ਬਸਪਾ

ਬਸਪਾ ਦੇ ਵਿਸ਼ਾਲ ਇਕੱਠ ਨੇ ਸਿੰਘੂ ਬਾਰਡਰ ਨੀਲਾ ਨੀਲਾ ਕੀਤਾ

ਕਿਸਾਨ ਮਜ਼ਦੂਰ ਏਕਤਾ ਦੇ ਨਾਹਰੇ ਲਗਾਕੇ ਕਿਸਾਨਾਂ ਦੇ ਹੌਂਸਲੇ ਬੁਲੰਦ ਕੀਤੇ – ਬਸਪਾ

ਸਿੰਘੂ ਬਾਰਡਰ, ਦਿੱਲੀ 1.1.2021 (ਵਿਸ਼ਵ ਵਾਰਤਾ)-ਨਵੇਂ ਸਾਲ ਦੀ ਪੂਰਵ ਸੰਧਿਆ ਮੌਕੇ 31 ਦਸੰਬਰ ਦੀ ਰਾਤ ਨੂੰ ਬਸਪਾ ਦੀ ਲੀਡਰਸ਼ਿਪ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਵਿੱਚ 150 ਦੇ ਲਗਭਗ ਗੱਡੀਆਂ ਦਾ ਵਿਸ਼ਾਲ ਕਾਫ਼ਲਾ ਲੈਕੇ ਸਿੰਘੂ ਬਾਰਡਰ ਦਿੱਲੀ ਪੁੱਜੀ। ਨਵੇਂ ਸਾਲ ਦੀ ਸਵੇਰ ਤੱਕ ਨੀਲੀਆਂ ਝੰਡੀਆ ਨਾਲ ਸੱਜੀਆਂ ਗੱਡੀਆਂ ਦਿੱਲੀ ਪੁੱਜਦੀਆਂ ਰਹੀਆਂ। ਨਵੇਂ ਸਾਲ ਦੀ ਅੱਧੀ ਰਾਤ ਸ਼ੁਰੂਵਾਤ ਵੇਲੇ ਤਕ ਬਸਪਾ ਵਰਕਰ ਸਿੰਘੂ ਬਾਰਡਰ ਤੇ ਕਿਸਾਨਾਂ ਨਾਲ ਵਿਚਾਰਕ ਮੁਲਾਕਾਤਾਂ ਕਰਦੇ ਵਿਚਰਦੇ ਰਹੇ। ਸਵੇਰ ਚੜਦੇ ਹੀ ਬਸਪਾ ਵਰਕਰ ਦਸ ਵਜੇ ਕੇਐਫਸੀ ਹਾਲ ਕੋਲ ਇਕੱਠੇ ਹੋ ਗਏ। ਬਸਪਾ ਵਰਕਰਾਂ ਦਾ ਵਿਸ਼ਾਲ ਹਜ਼ੂਮ ਨੀਲੇ ਝੰਡਿਆ ਤੇ ਤਖਤੀਆਂ ਨਾਲ ਲੈਸ ਸੀ। ਆਕਾਸ਼ ਗੂੰਜਦੇ ਨਾਹਰਿਆ ਨਾਲ ਪੰਜਾਬ ਪ੍ਰਧਾਨ ਗੜ੍ਹੀ ਨੇ ਕੱਲੇ ਕੱਲੇ ਵਰਕਰ ਤੇ ਲੀਡਰ ਦੇ ਗਲੇ ਵਿਚ ਨੀਲਾ ਸਿਰੋਪਾ ਪਾਕੇ ਜਿੱਥੇ ਨਵੇਂ ਸਾਲ ਦੀ ਵਧਾਈ ਦਿੱਤੀ ਉਥੇ ਕਿਸਾਨ ਅੰਦੋਲਨ ਵਿਚ ਪਾਰਟੀ ਰਾਜਨੀਤੀ ਨੂੰ ਦੂਰ ਰੱਖਣ ਲਈ ਤਾਇਦ ਵੀ ਕੀਤੀ, ਜਿਸਦਾ ਕਿ ਬਸਪਾ ਵਰਕਰਾਂ ਨੇ ਸਾਰੇ ਪ੍ਰੋਗਰਾਮ ਦੌਰਾਨ ਪਾਲਣ ਕੀਤਾ।

ਇਸ ਦੌਰਾਨ ਕਿਸਾਨ ਮਜ਼ਦੂਰ ਏਕਤਾ ਜਿੰਦਾਬਾਦ, ਕਿਸਾਨ ਮਜ਼ਦੂਰ ਵਿਰੋਧੀ ਭਾਜਪਾ ਸਰਕਾਰ ਮੁਰਦਾਬਾਦ, ਕਿਸਾਨ ਮਜ਼ਦੂਰ ਵਿਰੋਧੀ ਕਾਲੇ ਕਾਨੂੰਨ ਰੱਦ ਕਰੋ, ਬਾਬਾ ਸਾਹਿਬ ਅੰਬੇਡਕਰ ਅਮਰ ਰਹੇ, ਬਾਬਾ ਸਾਹਿਬ ਅੰਬੇਡਕਰ ਤੁਹਾਡੀ ਸੋਚ ਤੇ ਪਹਿਰਾ ਦਿਆਂਗੇ ਠੋਕਕੇ, ਨਿਕਲੋ ਬਾਹਰ ਮਕਾਨੋਂ ਸੇ ਜੰਗ ਲੜੋ ਬੇਈਮਾਨੋਂ ਸੇ, ਹੱਕਾਂ ਲਈ ਜੋ ਮਰਦੇ ਲੋਕ ਜੇਲ੍ਹਾਂ ਤੋਂ ਨਹੀਂ ਡਰਦੇ ਲੋਕ ਆਦਿ ਆਕਾਸ ਪਾੜਦੀਆਂ ਅਵਾਜ਼ਾ ਨੇ ਸਾਰੇ ਸਿੰਘੂ ਬਾਰਡਰ ਦਾ ਧਿਆਨ ਖਿੱਚ ਲਿਆ। ਨਾਹਰਿਆ ਦੇ ਪ੍ਰਤੀ ਉੱਤਰ ਵਿਚ ਕਿਸਾਨ ਮਰਦ ਔਰਤਾਂ ਬਜ਼ੁਰਗ ਬੱਚੇ ਬਾਹਾਂ ਖੜੀਆਂ ਕਰਕੇ ਨਾਹਰੇ ਲਗਾਉਣ ਲਗੇ। ਨਵੇਂ ਸਾਲ ਦੀ ਸਵੇਰ ਵਿਚ ਬਸਪਾ ਆਗੂਆਂ ਵਲੋਂ ਲਗਾਇਆ ਜਾ ਰਿਹਾ ਮੋਦੀ ਸਰਕਾਰ ਮੁਰਦਾਬਾਦ ਦਾ ਨਾਹਰਾ ਵੱਖਰਾ ਹੀ ਜੋਸ਼ ਭਰ ਰਿਹਾ ਸੀ। ਸੋਸ਼ਲ ਮੀਡੀਆ ਚਲਾ ਰਹੇ ਨੌਜਵਾਨ ਮੁੰਡੇ ਕੁੜੀਆਂ ਵੀਡਿਓ ਤੇ ਫੋਟੋ ਸੈਲਫੀਆਂ ਲੈਕੇ ਉਤਸਾਹਿਤ ਹੋ ਰਹੇ ਸਨ।

ਪੰਜਾਬ ਪ੍ਰਧਾਨ ਸ ਗੜ੍ਹੀ ਅਤੇ ਸੀਨੀਅਰ ਆਗੂਆਂ ਦੀ ਅਗਵਾਈ ਵਿੱਚ ਬਸਪਾ ਇਕ ਲਹਿਰ ਦੀ ਤਰ੍ਹਾ ਸੈਕੜੇ ਟਰਾਲੀਆਂ ਵਿੱਚੋ ਦੀ ਹੁੰਦੀ ਕਿਸਾਨ ਸੰਘਰਸ਼ ਦੇ ਮੁੱਖ ਮੰਚ ਵੱਲ ਤੁਰੀ ਅਤੇ ਸੁਨਾਮੀ ਬਣ ਗਈ। ਕਾਫ਼ਲੇ ਦਾ ਇਕ ਸਿਰਾ ਦੂਜੇ ਸਿਰੇ ਤੋਂ ਇੰਨਾ ਦੂਰ ਸੀ ਚਾਰੋਂ ਤਰਫ ਨੀਲੇ ਨੀਲੇ ਝੰਡੇ ਹੀ ਨਜ਼ਰ ਆ ਰਹੇ ਸਨ।

ਇਸ ਮੌਕੇ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਿਸਾਨ ਮਜ਼ਦੂਰ ਏਕਤਾ ਦੀ ਭਾਵਨਾ ਦੀ ਮਜ਼ਬੂਤੀ ਹਿਤ ਉਹ ਖਾਸ ਤੌਰ ਤੇ ਪੰਜਾਬ ਤੋਂ ਦਲਿਤਾਂ ਪਿਛੜੇ ਤੇ ਗਰੀਬ ਮਜ਼ਦੂਰਾਂ ਨੂੰ ਨਾਲ ਲੈਕੇ ਤੁਰੇ। ਇਹ ਪ੍ਰੋਗਰਾਮ ਸਿਰਫ ਦੋ ਦਿਨ ਪਹਿਲਾਂ ਹੀ ਬਣਿਆ ਸੀ, ਜੇਕਰ ਹੋਰ ਸਮਾਂ ਮਿਲਦਾ ਤਾਂ ਅੱਧੇ ਪੰਜਾਬ ਤੋਂ ਹਜ਼ਾਰਾਂ ਵਿਹੀਕਲਾਂ ਨਾਲ ਸਿੰਘੂ ਬਾਰਡਰ ਆਉਂਦੇ। ਇਹ ਬਸਪਾ ਦਾ ਗੇੜਾ ਸੰਕੇਤਕ ਹੈ, ਜੋਕਿ ਅਸੀਂ ਨਵਾਂ ਸਾਲ ਕਿਸਾਨਾਂ ਨਾਲ ਨਾਹਰੇ ਨੂੰ ਪੂਰੀ ਕਰਨ ਦੀ ਸੰਜੀਦਗੀ ਲਈ ਆਏ ਹਾਂ। ਅਸੀ ਕਿਸਾਨਾਂ ਨਾਲ ਪੂਰੀ ਤਰ੍ਹਾਂ ਇਕਮੁੱਠਤਾ ਨਾਲ ਬਿਨਾਂ ਕਿਸੇ ਰਾਜਨੀਤੀ ਤੋਂ ਖੜ੍ਹੇ ਹਾਂ, ਜਦੋਂ ਵੀ ਕਿਸਾਨ ਭਾਈਚਾਰਾ ਸ਼ਕਤੀ ਪ੍ਰਦਰਸ਼ਨ ਲਈ ਭਾਜਪਾ ਨੂੰ ਟੱਕਰ ਦੇਣ ਲਈ ਬਸਪਾ ਨੂੰ ਯਾਦ ਕਰਨਗੇ, ਕਿਸਾਨ ਮਜ਼ਦੂਰ ਦੀ ਏਕਤਾ ਹਿਤ ਇਹ ਹਜ਼ਾਰਾਂ ਪੰਜਾਬ ਦੀਆਂ ਬਸਪਾ ਯੂਨਿਟਾਂ ਨੂੰ ਕਿਸਾਨਾਂ ਨਾਲ ਖੜ੍ਹਾ ਕਰ ਦੇਣਗੇ। ਸ ਗੜ੍ਹੀ ਨੇ ਕਿਹਾ ਕਿ ਕਿਸਾਨਾਂ ਦਾ ਨਵਾਂ ਸਾਲ ਦਿੱਲੀ ਦੇ ਬਾਰਡਰਾਂ ਤੇ ਭਾਜਪਾ ਮੋਦੀ ਸਰਕਾਰ ਦੇ ਮੱਥੇ ਤੇ ਕਾਲ਼ਾ ਕਲੰਕ ਹੈ। ਪੰਜਾਬ ਪ੍ਰਧਾਨ ਨੇ ਸਿੰਘੂ ਬਾਰਡਰ ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਮੌਕੇ ਰੱਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਮੌਕੇ ਨਤਮਸਤਕ ਹੁੰਦੇ ਕਿਹਾ ਕਿ ਭਾਜਪਾ ਕਾਂਗਰਸ ਦਾ ਜਬਰ ਜੁਲਮ ਦਾ ਜਵਾਬ ਕਿਸਾਨ ਧਿਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਤਿਆਰ ਕਰਕੇ ਦਿੱਤਾ ਜਾਵੇਗਾ ਅੱਜ ਓਹ ਗੈਰ ਰਾਜਨੀਤਿਕ ਤੌਰ ਤੇ ਆਮ ਮਜ਼ਦੂਰ ਦੀ ਤਰ੍ਹਾਂ ਕਿਸਾਨ ਸੰਘਰਸ਼ ਵਿਚ ਸ਼ਾਮਿਲ ਹੋਏ ਹਨ।
ਇਸ ਮੌਕੇ ਵਰਕਰਾਂ ਦੀ ਵਿਸ਼ਾਲ ਗਿਣਤੀ ਦੇ ਨਾਲ ਸੂਬਾ ਜਨਰਲ ਸਕੱਤਰ ਡਾ ਨਛੱਤਰ ਪਾਲ, ਰਾਜਾ ਰਾਜਿੰਦਰ ਸਿੰਘ, ਅਜੀਤ ਸਿੰਘ ਭੈਣੀ, ਬਲਦੇਵ ਸਿੰਘ ਮਹਿਰਾ, ਰਾਮ ਸਿੰਘ ਗੋਗੀ, ਜੋਗਾ ਸਿੰਘ ਪਨੋਂਦੀਆਂ, ਡਾ ਜਸਪ੍ਰੀਤ ਸਿੰਘ, ਬਲਜੀਤ ਸਿੰਘ ਭਾਰਾਪੁਰ, ਅੰਮ੍ਰਿਤ ਪਾਲ ਭੋਂਸਲੇ, ਪਰਮਜੀਤ ਮੱਲ, ਲਾਲ ਸਿੰਘ ਸੁਲਹਾਣੀ, ਗੁਰਮੇਲ ਚੁੰਬਰ, ਚਮਕੌਰ ਸਿੰਘ ਵੀਰ, ਤਰਸੇਮ ਥਾਪਰ, ਸੁਖਦੇਵ ਸ਼ੀਰਾ, ਐਡਵੋਕੇਟ ਰਣਜੀਤ ਕੁਮਾਰ, ਪਰਵੀਨ ਬੰਗਾ, ਬਲਵਿੰਦਰ ਕੁਮਾਰ, ਡਾ ਸੁਖਬੀਰ ਸਲਾਰਪੁਰ, ਆਤਮਾ ਸਿੰਘ ਪਰਮਾਰ, ਦਲਜੀਤ ਰਾਏ, ਐਡਵੋਕੇਟ ਸ਼ਿਵ ਕਲਿਆਣ, ਹਰਬੰਸ ਲਾਲ ਚਣਕੋਆ, ਕਾਨੂੰਗੋ ਗੋਬਿੰਦ ਸਿੰਘ, ਮਨੋਹਰ ਕਮਾਮ, ਬਲਵਿੰਦਰ ਰੱਲ, ਸੁਖਵਿੰਦਰ ਬਿੱਟੂ, ਕੁਲਵੰਤ ਮਹਤੋ, ਹਰਦੇਵ ਸਿੰਘ ਤਰਖੰਬਧ ਕੁਲਦੀਪ ਘਨੌਲੀ, ਜੈ ਪਾਲ ਸੁੰਡਾ, ਜੀਤ ਰਾਮ ਬਸਰਾ, ਰਾਕੇਸ਼ ਕੁਮਾਰ ਕਪੂਰਥਲਾ, ਕੁਲਵੰਤ ਸਿੰਘ ਤਰਨਤਾਰਨ, ਕਰਮਜੀਤ ਸੰਧੂ, ਮਨੀ ਮਾਲਵਾ ਆਦਿ ਹਾਜ਼ਿਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੀ ਨਵੀਂ...

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

by Navjot
November 22, 2026
0

  ਨਵੀਂ ਦਿੱਲੀ, 22 ਨਵੰਬਰ (ਵਿਸ਼ਵ ਵਾਰਤਾ) - ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਐਤਵਾਰ ਨੂੰ ਦੋ ਦਿਨਾਂ ਦੇ ਅਧਿਕਾਰਤ...

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

by Navjot
November 22, 2026
0

  ਮੁਰਾਦਾਬਾਦ, 22 ਨਵੰਬਰ (ਵਿਸ਼ਵ ਵਾਰਤਾ) ਖੁਰਾਕੀ ਪਦਾਰਥਾਂ ਵਿੱਚ ਮਿਲਾਵਟ ਵਿਰੁੱਧ ਆਪਣੀ ਮੁਹਿੰਮ ਨੂੰ ਤੇਜ਼ ਕਰਦਿਆਂ, ਖੁਰਾਕ ਵਿਭਾਗ ਨੇ ਉੱਤਰ...

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

by Navjot
November 22, 2026
0

  ਗਾਜ਼ੀਆਬਾਦ, 22 ਨਵੰਬਰ (ਵਿਸ਼ਵ ਵਾਰਤਾ) ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਇੱਕ ਪਲਾਸਟਿਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੀ ਨਵੀਂ...

Most Popular

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

by Ankit
4 weeks ago
0

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ — ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 