• Latest
  • Trending
ਇਤਿਹਾਸਕ ਕਿਸਾਨ ਅੰਦੋਲਨ 38 ਵੇਂ ਦਿਨ ਵਿੱਚ ਦਾਖਲ

ਇਤਿਹਾਸਕ ਕਿਸਾਨ ਅੰਦੋਲਨ 38 ਵੇਂ ਦਿਨ ਵਿੱਚ ਦਾਖਲ

5 years ago
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

6 minutes ago
CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

33 minutes ago
Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

1 hour ago
ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

1 hour ago
Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

2 hours ago
Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

2 hours ago
Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

3 hours ago
PM Modi ਦੀ ‘ਮਨ ਕੀ ਬਾਤ’ ਦਾ 134ਵੇਂ ਐਪੀਸੋਡ ਜਾਰੀ, PM ਮੋਦੀ ਨੇ ਪੰਜਾਬ ਦੇ ਐਥਲੀਟ ਗੁਰਿੰਦਰਵੀਰ ਸਿੰਘ ਦਾ ਕੀਤਾ ਜ਼ਿਕਰ

PM Modi ਦੀ ‘ਮਨ ਕੀ ਬਾਤ’ ਦਾ 134ਵੇਂ ਐਪੀਸੋਡ ਜਾਰੀ, PM ਮੋਦੀ ਨੇ ਪੰਜਾਬ ਦੇ ਐਥਲੀਟ ਗੁਰਿੰਦਰਵੀਰ ਸਿੰਘ ਦਾ ਕੀਤਾ ਜ਼ਿਕਰ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ‘ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ

National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ‘ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ

4 hours ago
Hindi News
English News
Sunday, May 31, 2026
No Result
View All Result
30 °c
Chandigarh
32 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਤਿਹਾਸਕ ਕਿਸਾਨ ਅੰਦੋਲਨ 38 ਵੇਂ ਦਿਨ ਵਿੱਚ ਦਾਖਲ

January 2, 2021
in ਖਬਰਾਂ, ਖੇਤੀਬਾੜੀ, ਪੰਜਾਬ, ਰਾਸ਼ਟਰੀ
ਇਤਿਹਾਸਕ ਕਿਸਾਨ ਅੰਦੋਲਨ 38 ਵੇਂ ਦਿਨ ਵਿੱਚ ਦਾਖਲ

ਇਤਿਹਾਸਕ ਕਿਸਾਨ ਅੰਦੋਲਨ 38 ਵੇਂ ਦਿਨ ਵਿੱਚ ਦਾਖਲ

ਕੜਾਕੇ ਦੀ ਠੰਢ ਤੇ ਮੀਂਹ ਦੇ ਬਾਵਜੂਦ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਡਟੇ

ਬਜ਼ੁਰਗ,ਨੌਜਵਾਨ, ਔਰਤਾਂ ਤੇ ਬੱਚੇ ਸਭ ਵੱਧ-ਚੜ੍ਹ ਕੇ ਪਾ ਰਹੇ ਹਨ ਹਿੱਸਾ

ਨਵੇਂ ਬਣੇ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਦੀ ਮੰਗ ਤੇ ਬਜ਼ਿੱਦ ਹਨ ਕਿਸਾਨ

4ਜਨਵਰੀ ਨੂੰ 7ਗੇੜ ਦੀ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਤੋਂ ਜ਼ਿਆਦਾ ਆਸਵੰਦ ਨਹੀਂ ਕਿਸਾਨ ਆਗੂ

ਕਿਸਾਨ ਆਗੂਆਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

ਚਾਰ ਜਨਵਰੀ ਦੀ ਮੀਟਿੰਗ ਵਿੱਚ ਜੇ ਕੋਈ ਹੱਲ ਨਾ ਨਿਕਲਿਆ ਤਾਂ ਅੰਦੋਲਨ ਨੂੰ ਕੀਤਾ ਜਾਵੇਗਾ ਹੋਰ ਤੇਜ਼

6ਜਨਵਰੀ ਨੂੰ ਦਿੱਲੀ ਨੂੰ ਜੋੜਦੀ ਇਕ ਹੋਰ ਹਾਈਵੇ ਨੂੰ ਕੀਤਾ ਜਾਵੇਗਾ ਜਾਮ

ਲੋਹੜੀ ਵਾਲੇ ਦਿਨ ਵੱਖਰੀ ਤੌਰ ਤੇ ਮਨਾਇਆ ਜਾਵੇਗਾ ਤਿਉਹਾਰ

18 ਜਨਵਰੀ ਨੂੰ ਮਹਿਲਾ ਦਿਵਸ ਤੌਰ ਤੇ ਮਨਾਉਣ ਦਾ ਫੈਸਲਾ

23 ਜਨਵਰੀ ਨੂੰ ਪੂਰੇ ਦੇਸ਼ ਭਰ ਵਿੱਚ ਮੁਜ਼ਹਾਰਾ ਤੇ ਘਿਰਾਓ ਕਰਨਗੇ ਕਿਸਾਨ

26 ਜਨਵਰੀ ਨੂੰ ਦਿੱਲੀ ਦੀਆਂ ਸੜਕਾਂ ਤੇ ਟਰੈਕਟਰਾਂ ਰਾਹੀਂ ਮਨਾਉਣਗੇ ਗਣਤੰਤਰ ਦਿਵਸ

ਕਿਸਾਨ ਅੰਦੋਲਨ ਅੱਗੇ ਦੀ ਤਰ੍ਹਾਂ ਪੂਰਣ ਸ਼ਾਂਤ ਮਈ ਹੋਵੇਗਾ-ਕਿਸਾਨ ਆਗੂ

ਚੰਡੀਗੜ੍ਹ,2ਜਨਵਰੀ(ਵਿਸ਼ਵ ਵਾਰਤਾ ਡੈਸਕ)-ਦਿੱਲੀ ਦੀਆਂ ਬਰੂਹਾਂ ਤੇ ਚੱਲ ਰਿਹਾ ਇਤਿਹਾਸਕ ਕਿਸਾਨ ਅੰਦੋਲਨ 38ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ।ਕੜਾਕੇ ਦੀ ਠੰਢ ਅਤੇ ਮੀਂਹ ਵਾਲਾ ਮੌਸਮ ਬਣਨ ਦੇ ਬਾਵਜੂਦ ਕਿਸਾਨਾਂ ਦੇ ਉਤਸ਼ਾਹ ਵਿਚ ਕੋਈ ਵੀ ਢਿੱਲ ਨਜ਼ਰ ਨਹੀਂ ਆ ਰਹੀ। ਅੰਦੋਲਨ ਵਿੱਚ ਸਭ ਵਰਗਾਂ ਦੇ ਬਜ਼ੁਰਗ, ਨੌਜਵਾਨ, ਔਰਤਾਂ ਅਤੇ ਬੱਚੇ ਵੱਧ-ਚੜ੍ਹ ਕੇ ਹਿੱਸਾ ਪਾ ਰਹੇ ਹਨ। ਅੰਦੋਲਨਕਾਰੀਆਂ ਦੀ ਮੁੱਖ ਮੰਗ ਇਹ ਹੈ ਕਿ ਨਵੇਂ ਬਣਾਏ ਤਿੰਨੋਂ ਖੇਤੀ ਕਾਨੂੰਨਾਂ ਨੂੰ ਕੇਂਦਰ ਸਰਕਾਰ ਤੁਰੰਤ ਰੱਦ ਕਰੇ। ਇਸ ਤੋਂ ਘੱਟ ਕੋਈ ਸਮਝੋਤਾ ਨਹੀਂ ਕੀਤਾ ਜਾਵੇਗਾ।

ਕੇਂਦਰ ਸਰਕਾਰ ਨਾਲ ਕਿਸਾਨ ਜੱਥੇਬੰਦੀਆਂ ਦੀ 7ਵੇਂ ਗੇੜ ਦੀ ਮੀਟਿੰਗ ਚਾਰ ਜਨਵਰੀ ਨੂੰ ਹੋਣੀ ਤਹਿ ਹੋਈ ਹੈ, ਪਰ ਕਿਸਾਨ ਆਗੂ ਇਸ ਮੀਟਿੰਗ ਸੰਬੰਧੀ ਕੋਈ ਜ਼ਿਆਦਾ ਆਸਵੰਦ ਨਹੀਂ ਹਨ। ਇਸੇ ਕਰਕੇ ਅੱਜ ਕਿਸਾਨ ਜੱਥੇਬੰਦੀਆਂ ਦੀ ਬਣਾਈ ਗਈ 7ਮੈਂਬਰੀ ਕਮੇਟੀ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੇ ਫੈਸਲੇ ਲੈਂਦਿਆਂ ਐਲਾਨ ਕੀਤਾ ਕਿ ਕਿਸਾਨ 6ਜਨਵਰੀ ਨੂੰ ਕੁੰਡਲੀ-ਮਾਨੇਸਰ-ਪਲਵਲ ਹਾਈਵੇਅ ਨੂੰ ਜਾਮ ਕਰਨਗੇ।  ਉਹਨਾਂ ਨੇ ਕਿਹਾ ਕਿ ਅਗਲੇ ਪੰਦਰਵਾੜੇ ਦੌਰਾਨ ਪੂਰੇ ਦੇਸ਼ ਭਰ ਵਿੱਚ ਅੰਦੋਲਨ ਨੂੰ ਹੋਰ ਤੇਜ਼ ਕਰਦਿਆਂ ਮੁਜ਼ਾਹਰੇ ਅਤੇ ਘਿਰਾਓ ਕੀਤੇ ਜਾਣਗੇ। ਉਹਨਾਂ ਦੱਸਿਆ ਕਿ 13 ਜਨਵਰੀ ਲੋਹੜੀ ਵਾਲੇ ਦਿਨ ਨਵੇਂ ਖੇਤੀ ਕਾਨੂੰਨਾਂ ਦੀ ਕਾਪੀਆਂ ਸਾੜ ਕੇ ਲੋਹੜੀ ਦਾ ਤਿਉਹਾਰ ਮਨਾਇਆ ਜਾਵੇਗਾ। ਜਦ ਕਿ 18 ਜਨਵਰੀ ਮਹਿਲਾ ਕਿਸਾਨ ਦਿਵਸ ਵੱਜੋਂ ਮਨਾਇਆ ਜਾਵੇਗਾ। 23 ਜਨਵਰੀ ਨੂੰ ਕਿਸਾਨ ਪੂਰੇ ਦੇਸ਼ ਦੇ ਰਾਜਪਾਲ ਭਵਨਾਂ ਦਾ ਘਿਰਾਓ ਕਰਨਗੇ ਉਹਨਾਂ ਇਹ ਵੀ ਐਲਾਨ ਕੀਤਾ ਕਿ 26 ਜਨਵਰੀ ਨੂੰ ਕਿਸਾਨ ਟਰੈਕਟਰਾਂ ਤੇ ਦਿੱਲੀ ਵਿੱਚ ਦਾਖਲ ਹੋ ਕੇ ਗਣਤੰਤਰ ਦਿਵਸ ਮਨਾਉਣਗੇ। ਉਨ੍ਹਾਂ  ਇਹ ਵੀ ਐਲਾਨ ਕੀਤਾ ਕਿ ਕਿਸਾਨ ਅੰਦੋਲਨ ਪੂਰਨ ਸ਼ਾਂਤ ਮਈ ਚੱਲੇਗਾ ਜਿਸ ਤਰ੍ਹਾਂ ਕਿ ਅੱਜ ਤੱਕ ਚਲਦਾ ਆਇਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

by Jaspreet Kaur
May 31, 2026
0

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF 'ਤੇ ਘਟਾਈ ਨਿਰਯਾਤ ਡਿਊਟੀ - 1 ਜੂਨ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ ਨਵੀ ਦਿੱਲੀ,...

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

by Jaspreet Kaur
May 31, 2026
0

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ - ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ! ਚੰਡੀਗੜ੍ਹ,...

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

by Ranjit Singh
May 31, 2026
0

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ ਚੰਡੀਗੜ੍ਹ, 31 ਮਈ (ਵਿਸ਼ਵ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 31, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

by Jaspreet Kaur
May 31, 2026
0

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF 'ਤੇ ਘਟਾਈ ਨਿਰਯਾਤ ਡਿਊਟੀ - 1 ਜੂਨ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ ਨਵੀ ਦਿੱਲੀ,...

Most Popular

IPL 2026: ਅੱਜ ਰਾਜਸਥਾਨ ਅਤੇ ਲਖਨਊ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਰਾਜਸਥਾਨ ਅਤੇ ਲਖਨਊ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
2 weeks ago
0

IPL 2026: ਅੱਜ ਰਾਜਸਥਾਨ ਅਤੇ ਲਖਨਊ ਵਿਚਾਲੇ ਹੋਵੇਗਾ ਮੁਕਾਬਲਾ - ਪਲੇਆਫ ਦੀ ਦੌੜ ਵਿੱਚ ਬਣੇ ਰਹਿਣ ਲਈ ਰਾਜਸਥਾਨ ਨੂੰ ਹਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 