• Latest
  • Trending
ਮੁੱਖ ਮੰਤਰੀ ਵੱਲੋਂ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

6 years ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

26 minutes ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

56 minutes ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

1 hour ago
ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

2 hours ago
ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

3 hours ago
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

4 hours ago
International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

Hindi News
English News
Sunday, November 22, 2026
No Result
View All Result
25 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

January 2, 2021
in ਖਬਰਾਂ, ਪੰਜਾਬ
ਮੁੱਖ ਮੰਤਰੀ ਵੱਲੋਂ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 2 ਜਨਵਰੀ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉੱਘੇ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 86 ਵਰਿਆਂ ਦੇ ਸਨ ਜੋ ਅੱਜ ਸਵੇਲੇ ਦਿੱਲੀ ਵਿੱਚ ਏਮਜ਼ ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇਕ ਧੀ ਛੱਡ ਗਏ ਹਨ।

ਇਕ ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਉੱਘੇ ਕਾਂਗਰਸੀ ਨੇਤਾ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਦੁੱਖ ਪਹੁੰਚਿਆ ਹੈ ਜੋ ਅੱਠ ਵਾਰ ਚੁਣੇ ਗਏ ਲੋਕ ਸਭਾ ਮੈਂਬਰ, ਸਾਬਕਾ ਕੇਂਦਰੀ ਮੰਤਰੀ, ਬਿਹਾਰ ਦੇ ਸਾਬਕਾ ਰਾਜਪਾਲ ਅਤੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਸਾਬਕਾ ਚੇਅਰਮੈਨ ਸਨ । ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਖਰੀ ਦਮ ਤੱਕ ਸਮਾਜ ਦੇ ਗਰੀਬ ਅਤੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਅਤੇ ਤਰੱਕੀ ਲਈ ਅਣਥੱਕ ਕਾਰਜ ਕੀਤੇ।

ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

by Navjot
November 22, 2026
0

ਮੁੰਬਈ, 22 ਨਵੰਬਰ(ਵਿਸ਼ਵ ਵਾਰਤਾ) - ਰਸ਼ਮਿਕਾ ਮੰਦਾਨਾ ਦੀ ਫਿਲਮ 'ਮਾਇਸਾ' (Mysaa) ਨੂੰ ਮੁਲਤਵੀ ਕਰ ਦਿੱਤਾ ਗਿਆ ਹੈ, ਅਤੇ ਇਹ ਫੈਸਲਾ...

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੀ ਨਵੀਂ...

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

by Navjot
November 22, 2026
0

  ਨਵੀਂ ਦਿੱਲੀ, 22 ਨਵੰਬਰ (ਵਿਸ਼ਵ ਵਾਰਤਾ) - ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਐਤਵਾਰ ਨੂੰ ਦੋ ਦਿਨਾਂ ਦੇ ਅਧਿਕਾਰਤ...

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

by Navjot
November 22, 2026
0

  ਮੁਰਾਦਾਬਾਦ, 22 ਨਵੰਬਰ (ਵਿਸ਼ਵ ਵਾਰਤਾ) ਖੁਰਾਕੀ ਪਦਾਰਥਾਂ ਵਿੱਚ ਮਿਲਾਵਟ ਵਿਰੁੱਧ ਆਪਣੀ ਮੁਹਿੰਮ ਨੂੰ ਤੇਜ਼ ਕਰਦਿਆਂ, ਖੁਰਾਕ ਵਿਭਾਗ ਨੇ ਉੱਤਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

by Navjot
November 22, 2026
0

ਇਸਲਾਮਾਬਾਦ, 22 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਨੂੰ ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ...

Most Popular

Entertainment: ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ

by Ranjit Singh
3 weeks ago
0

Entertainment: ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ - ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ): ਪੰਜਾਬੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 