• Latest
  • Trending
ਜੇਕਰ ਅਮਨ-ਕਾਨੂੰਨ ਦੀ ਵਿਵਸਥਾ ਉਤੇ ਕੋਈ ਸਪੱਸ਼ਟੀਕਰਨ ਚਾਹੁੰਦੇ ਹੋ ਤਾਂ ਮੇਰੇ ਅਫਸਰਾਂ ਨੂੰ ਨਹੀਂ, ਮੈਨੂੰ ਸੱਦੋ- ਮੁੱਖ ਮੰਤਰੀ ਨੇ ਰਾਜਪਾਲ ਨੂੰ ਕਿਹਾ

ਜੇਕਰ ਅਮਨ-ਕਾਨੂੰਨ ਦੀ ਵਿਵਸਥਾ ਉਤੇ ਕੋਈ ਸਪੱਸ਼ਟੀਕਰਨ ਚਾਹੁੰਦੇ ਹੋ ਤਾਂ ਮੇਰੇ ਅਫਸਰਾਂ ਨੂੰ ਨਹੀਂ, ਮੈਨੂੰ ਸੱਦੋ- ਮੁੱਖ ਮੰਤਰੀ ਨੇ ਰਾਜਪਾਲ ਨੂੰ ਕਿਹਾ

6 years ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

11 minutes ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

37 minutes ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

1 hour ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

2 hours ago
ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

2 hours ago
ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

2 hours ago
Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

2 hours ago
ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

3 hours ago
Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

3 hours ago
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

4 hours ago
Hindi News
English News
Sunday, November 22, 2026
No Result
View All Result
25 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੇਕਰ ਅਮਨ-ਕਾਨੂੰਨ ਦੀ ਵਿਵਸਥਾ ਉਤੇ ਕੋਈ ਸਪੱਸ਼ਟੀਕਰਨ ਚਾਹੁੰਦੇ ਹੋ ਤਾਂ ਮੇਰੇ ਅਫਸਰਾਂ ਨੂੰ ਨਹੀਂ, ਮੈਨੂੰ ਸੱਦੋ- ਮੁੱਖ ਮੰਤਰੀ ਨੇ ਰਾਜਪਾਲ ਨੂੰ ਕਿਹਾ

January 2, 2021
in ਖਬਰਾਂ, ਪੰਜਾਬ
ਜੇਕਰ ਅਮਨ-ਕਾਨੂੰਨ ਦੀ ਵਿਵਸਥਾ ਉਤੇ ਕੋਈ ਸਪੱਸ਼ਟੀਕਰਨ ਚਾਹੁੰਦੇ ਹੋ ਤਾਂ ਮੇਰੇ ਅਫਸਰਾਂ ਨੂੰ ਨਹੀਂ, ਮੈਨੂੰ ਸੱਦੋ- ਮੁੱਖ ਮੰਤਰੀ ਨੇ ਰਾਜਪਾਲ ਨੂੰ ਕਿਹਾ

ਰਾਜਪਾਲ ਵੱਲੋਂ ਭਾਜਪਾ ਦੇ ਘਿਰਣਾਜਨਕ ਪ੍ਰਾਪੇਗੰਡੇ ਅੱਗੇ ਝੁਕ ਜਾਣ ਨੂੰ ਮੰਦਭਾਗਾ ਦੱਸਿਆ

ਨੁਕਸਾਨੇ ਗਏ ਮੋਬਾਇਲ ਟਾਵਰ ਦੀ ਮੁਰੰਮਤ ਤਾਂ ਹੋ ਸਕਦੀ ਹੈ ਪਰ ਦਿੱਲੀ ਦੀਆਂ ਸਰਹੱਦਾਂ ਉਤੇ ਫੌਤ ਹੋ ਚੁੱਕੇ ਕਿਸਾਨ ਵਾਪਸ ਨਹੀਂ ਆ ਸਕਦੇ

ਜੇਕਰ ਅਮਨ-ਕਾਨੂੰਨ ਦੀ ਵਿਵਸਥਾ ਉਤੇ ਕੋਈ ਸਪੱਸ਼ਟੀਕਰਨ ਚਾਹੁੰਦੇ ਹੋ ਤਾਂ ਮੇਰੇ ਅਫਸਰਾਂ ਨੂੰ ਨਹੀਂ, ਮੈਨੂੰ ਸੱਦੋ- ਮੁੱਖ ਮੰਤਰੀ ਨੇ ਰਾਜਪਾਲ ਨੂੰ ਕਿਹਾ

ਚੰਡੀਗੜ੍ਹ, 2 ਜਨਵਰੀ( ਵਿਸ਼ਵ ਵਾਰਤਾ )-  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਦੀ ਸਥਿਤੀ ਉਤੇ ਭਾਰਤੀ ਜਨਤਾ ਪਾਰਟੀ ਦੀ ਘਟੀਆ ਅਤੇ ਸਿਆਸਤ ਤੋਂ ਪ੍ਰੇਰਿਤ ਸ਼ਿਕਾਇਤ ਉਪਰ ਕਾਰਵਾਈ ਕਰਦੇ ਹੋਏ ਪੰਜਾਬ ਦੇ ਰਾਜਪਾਲ ਦੁਆਰਾ ਇਸ ਸਬੰਧੀ ਉਹਨਾਂ (ਕੈਪਟਨ ਅਮਰਿੰਦਰ ਸਿੰਘ) ਪਾਸੋਂ ਸੂਬੇ ਦੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਰਿਪੋਰਟ ਮੰਗਣ ਦੀ ਬਜਾਏ ਸਿਖਰਲੇ ਅਧਿਕਾਰੀਆਂ ਨੂੰ ਸੱਦਣ ਦਾ ਸਖ਼ਤ ਨੋਟਿਸ ਲਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਢਾਹ ਲੱਗਣ ਬਾਰੇ ਭਾਜਪਾ ਦਾ ਕੂੜ ਪ੍ਰਚਾਰ ਖੇਤੀ ਕਾਨੂੰਨਾਂ ਦੇ ਮਸਲੇ ਅਤੇ ਕਿਸਾਨਾਂ ਦੇ ਅੰਦੋਲਨ ਤੋਂ ਧਿਆਨ ਹਟਾਉਣ ਦੇ ਹੱਥਕੰਡੇ ਤੋਂ ਵੱਧ ਕੁਝ ਵੀ ਨਹੀਂ ਪਰ ਫੇਰ ਵੀ ਜੇਕਰ ਰਾਜਪਾਲ ਨੂੰ ਸਥਿਤੀ ਬਾਰੇ ਕਿਸੇ ਤਰ੍ਹਾਂ ਦਾ ਸਰੋਕਾਰ ਸੀ ਤਾਂ ਇਹ ਮਸਲਾ ਗ੍ਰਹਿ ਮਾਮਲਿਆਂ ਦਾ ਨਿਗਰਾਨ ਹੋਣ ਦੇ ਨਾਤੇ ਉਹਨਾਂ (ਕੈਪਟਨ ਅਮਰਿੰਦਰ ਸਿੰਘ) ਕੋਲ ਉਠਾਉਣਾ ਚਾਹੀਦਾ ਸੀ।

ਮੁੱਖ ਮੰਤਰੀ ਨੇ ਇਹ ਪ੍ਰਤੀਕਿਰਿਆ ਕੁਝ ਮੋਬਾਇਲ ਟਾਵਰਾਂ ਨੂੰ ਨੁਕਸਾਨ ਪਹੁੰਚਣ ਦੀਆਂ ਇੱਕਾ-ਦੁੱਕਾ ਘਟਨਾਵਾਂ ਦੇ ਮੱਦੇਨਜ਼ਕਰ ਸੂਬੇ ਵਿੱਚ ਅਮਨ-ਕਾਨੂੰਨ ਦੀ ਕਥਿਤ ਸਮੱਸਿਆ ਬਾਰੇ ਰਾਜਪਾਲ ਵੱਲੋਂ ਸੂਬੇ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਬੁਲਾਉਣ ਉਤੇ ਜਾਹਰ ਕੀਤੀ।

ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਪਹਿਲਾਂ ਹੀ ਭਖੇ ਹੋਏ ਮਾਹੌਲ ਉਤੇ ਗੈਰ-ਜਿੰਮੇਵਾਰਾਨਾ ਬਿਆਨਬਾਜੀ ਰਾਹੀਂ ਬਲਦੀ ਉਤੇ ਤੇਲ ਪਾਉਣ ਲਈ ਸੂਬੇ ਦੀ ਭਾਜਪਾ ਲੀਡਰਸ਼ਿਪ ਦੀ ਸਖ਼ਤ ਆਲੋਚਨਾ ਕੀਤੀ ਹੈ। ਉਹਨਾਂ ਨੇ ਭਾਜਪਾ ਵੱਲੋਂ ਮੋਬਾਇਲ ਟਾਵਰਾਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਕੁਝ ਘਟਨਾਵਾਂ ਨੂੰ ਅਮਨ-ਕਾਨੂੰਨ ਦੀ ਸਮੱਸਿਆ ਦੱਸ ਕੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਕਮਜੋਰ ਕਰਨ ਦੀ ਗਿਣੀ-ਮਿੱਥੀ ਘਟੀਆ ਸਾਜਿਸ਼ ਕਰਾਰ ਦਿੱਤਾ।

ਮੁੱਖ ਮੰਤਰੀ ਨੇ ਕਿਹਾ,”ਨੁਕਸਾਨੇ ਗਏ ਟਾਵਰਾਂ ਦੀ ਮੁਰੰਮਤ ਤਾਂ ਕੀਤੀ ਜਾ ਸਕਦਾ ਹੈ ਅਤੇ ਕੀਤੀ ਵੀ ਜਾ ਰਹੀ ਹੈ ਪਰ ਦਿੱਲੀ ਦੀਆਂ ਸਰਹੱਦਾਂ, ਜਿੱਥੇ ਕਿਸਾਨਾਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਦੇ ਹੱਠਧਰਮੀ ਵਾਲੇ ਰਵੱਈਏ ਵਿਰੁੱਧ ਆਪਣਾ ਹੱਕ ਲੈਣ ਲਈ ਲੜਾਈ ਲੜੀ ਜਾ ਰਹੀ ਹੈ, ਹੱਡ ਚੀਰਵੀਂ ਠੰਢ ਵਿੱਚ ਜਾਨਾਂ ਗੁਆ ਚੁੱਕੇ ਕਿਸਾਨਾ ਵਾਪਸ ਨਹੀਂ ਆ ਸਕਦੇ। ਉਹਨਾਂ ਨੇ ਇਸ ਗੱਲ ਉਤੇ ਹੈਰਾਨੀ ਜਾਹਰ ਕੀਤੀ ਕਿ ਕਿਸੇ ਵੀ ਭਾਜਪਾ ਨੇਤਾ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਜਿਹਨਾਂ ਵਿੱਚੋਂ ਕੁਝ ਨੇ ਖੁਦਕੁਸ਼ੀ ਕਰ ਲਈ ਸੀ, ਉਪਰ ਚਿੰਤਾ ਜਾਹਰ ਨਹੀਂ ਕੀਤੀ। ਉਹਨਾਂ ਕਿਹਾ,”ਫੌਤ ਹੋ ਚੁੱਕੀਆਂ ਜਿੰਦਗੀਆਂ ਮੁੜ ਇਸ ਜਹਾਨ ਉਤੇ ਨਹੀਂ ਆ ਸਕਦੀਆਂ।“ ਉਹਨਾਂ ਨੇ ਪੰਜਾਬ ਭਾਜਪਾ ਦੇ ਨੇਤਾਵਾਂ ਨੂੰ ਆਪਣੀ ਘਟੀਆ ਬਿਆਨੀ ਨਾਲ ਸ਼ਾਂਤਮਈ ਅੰਦੋਲਨ ਉਤੇ ਸਿਆਸਤ ਨਾ ਖੇਡਣ ਲਈ ਆਖਿਆ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੇ ਮੱਥੇ ਉਤੇ ਨਕਸਲੀ, ਖਾਲਿਸਤਾਨੀ ਵਰਗੇ ਸ਼ਬਦਾਂ ਦਾ ਕਲੰਕ ਲਾਉਣ ਦੀ ਬਜਾਏ ਭਾਜਪਾ ਨੂੰ ਭਾਰਤ ਸਰਕਾਰ ਵਿੱਚ ਆਪਣੀ ਕੇਂਦਰੀ ਲੀਡਰਸ਼ਿਪ ਉਪਰ ਅੰਨਦਾਤਿਆਂ ਦੀ ਆਵਾਜ਼ ਸੁਣਨ ਅਤੇ ਕਾਲੇ ਖੇਤੀ ਕਾਨੂੰਨ ਕਰਨ ਲਈ ਦਬਾਅ ਪਾਉਣਾ ਚਾਹੀਦਾ ਹੈ ਕਿਉ ਜੋ ਇਹ ਕਾਨੂੰਨ ਕਿਸਾਨ ਭਾਈਚਾਰੇ ਦੇ ਜੀਵਨ ਅਤੇ ਭਵਿੱਖ ਲਈ ਖ਼ਤਰਾ ਬਣੇ ਹੋਏ ਹਨ। ਉਹਨਾਂ ਕਿਹਾ,”ਜਦੋਂ ਕਿਸਾਨਾਂ ਦੀ ਹੋਂਦ ਤੱਕ ਦਾਅ ਉਤੇ ਲੱਗੀ ਹੋਵੇ ਤਾਂ ਉਸ ਵੇਲੇ ਭਾਜਪਾ ਲੀਡਰ ਘਟੀਆ ਸਿਆਸਤ ਵਿੱਚ ਗਲਤਾਨ ਹਨ ਅਤੇ ਇੱਥੋਂ ਤੱਕ ਕਿ ਰਾਜਪਾਲ ਦੇ ਸੰਵਿਧਾਨਕ ਅਹੁਦੇ ਨੂੰ ਵੀ ਇਸ ਅਣਸੁਖਾਵੇਂ ਏਜੰਡੇ ਵਿੱਚ ਲਪੇਟ ਲਿਆ।“

ਭਾਜਪਾ ਦੇ ਇਹਨਾਂ ਹੱਥਕੰਡਿਆਂ ਅੱਗੇ ਰਾਜਪਾਲ ਵੱਲੋਂ ਝੁਕ ਜਾਣ ਨੂੰ ਮੰਦਭਾਗਾ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਭਾਜਪਾ ਲੀਡਰ ਦੀ ਸ਼ਿਕਾਇਤ ਉਤੇ ਰਾਜਪਾਲ ਨੇ ਸਿਰਫ ਇਕ ਦਿਨ ਵਿੱਚ ਹੀ ਪ੍ਰਤੀਕਰਮ ਦੇ ਦਿੱਤਾ ਜੋ ਵਿਧਾਨ ਸਭਾ ਵਿੱਚ ਭਾਜਪਾ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਪਾਸੇ ਕੀਤੇ ਸੂਬਾਈ ਸੋਧ ਬਿੱਲਾਂ ਨੂੰ ਰਾਸ਼ਟਰਪਤੀ ਦੀ ਮਨਜੂਰੀ ਲਈ ਗਈ ਲੰਮੀ ਦੇਰੀ ਦੇ ਬਿਲਕੁਲ ਉਲਟ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੀ ਪੰਜਾਬ ਇਕਾਈ ਵੱਲੋਂ ਕਾਂਗਰਸ ਦੁਆਰਾ ਪੰਜਾਬ ਵਿੱਚ ਜਮਹੂਰੀਅਤ ਉਤੇ ਕੀਤੇ ਹਮਲੇ ਦੇ ਦੋਸ਼ਾਂ ਦਾ ਮਜਾਕ ਉਡਾਉਂਦਿਆਂ ਇਸ ਨੂੰ ਸ਼ਰਮਨਾਕ ਕਾਰਵਾਈ ਕਰਾਰ ਦਿੱਤਾ। ਉਹਨਾਂ ਨੇ ਚੁਟਕੀ ਲੈਂਦਿਆਂ ਕਿਹਾ,”ਇਕ ਪਾਰਟੀ ਜਿਸ ਨੇ ਅਸਲੀਅਤ ਵਿੱਚ ਸੂਬੇ ਦੀ ਹਰੇਕ ਜਮਹੂਰੀ ਸੰਸਥਾ ਨੂੰ ਖੇਰੂੰ-ਖੇਰੂੰ ਕਰ ਦਿੱਤਾ ਹੋਵੇ, ਉਸ ਵੱਲੋਂ ਕਿਸੇ ਹੋਰ ਨੂੰ ਗੈਰ-ਜਮਹੂਰੀ ਦੱਸਣ ਦਾ ਕੋਈ ਹੱਕ ਨਹੀਂ।“

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

by Navjot
November 22, 2026
0

ਇਸਲਾਮਾਬਾਦ, 22 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਨੂੰ ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ...

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

by Navjot
November 22, 2026
0

ਮੁੰਬਈ, 22 ਨਵੰਬਰ(ਵਿਸ਼ਵ ਵਾਰਤਾ) - ਰਸ਼ਮਿਕਾ ਮੰਦਾਨਾ ਦੀ ਫਿਲਮ 'ਮਾਇਸਾ' (Mysaa) ਨੂੰ ਮੁਲਤਵੀ ਕਰ ਦਿੱਤਾ ਗਿਆ ਹੈ, ਅਤੇ ਇਹ ਫੈਸਲਾ...

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੀ ਨਵੀਂ...

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

by Navjot
November 22, 2026
0

  ਨਵੀਂ ਦਿੱਲੀ, 22 ਨਵੰਬਰ (ਵਿਸ਼ਵ ਵਾਰਤਾ) - ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਐਤਵਾਰ ਨੂੰ ਦੋ ਦਿਨਾਂ ਦੇ ਅਧਿਕਾਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

by Navjot
November 22, 2026
0

ਇਸਲਾਮਾਬਾਦ, 22 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਨੂੰ ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ...

Most Popular

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

by Navjot
6 days ago
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਫੁਕੇਟ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਸਵੇਰੇ ਤੜਕੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 