• Latest
  • Trending
ਅਸੁਰੱਖਿਆ ਦੀ ਭਾਵਨਾ ਵਧਣ ਕਰਕੇ ਕਾਰੋਬਾਰੀ ਪੰਜਾਬ ਛੱਡਣ ਲਗੇ: ਅਕਾਲੀ ਦਲ

ਅਸੁਰੱਖਿਆ ਦੀ ਭਾਵਨਾ ਵਧਣ ਕਰਕੇ ਕਾਰੋਬਾਰੀ ਪੰਜਾਬ ਛੱਡਣ ਲਗੇ: ਅਕਾਲੀ ਦਲ

9 years ago
Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਵੱਡਾ ਐਕਸ਼ਨ: 5 ਆਗੂਆਂ ਨੂੰ ਪਾਰਟੀ ‘ਚੋਂ ਦਿਖਾਇਆ ਬਾਹਰ ਦਾ ਰਸਤਾ

Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਵੱਡਾ ਐਕਸ਼ਨ: 5 ਆਗੂਆਂ ਨੂੰ ਪਾਰਟੀ ‘ਚੋਂ ਦਿਖਾਇਆ ਬਾਹਰ ਦਾ ਰਸਤਾ

10 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

27 minutes ago
Punjab: ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਾਇਆ ਧਰਨਾ

Punjab: ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਾਇਆ ਧਰਨਾ

37 minutes ago
Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਭਲਕੇ ਅਹਿਮ ਮੀਟਿੰਗ

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਭਲਕੇ ਅਹਿਮ ਮੀਟਿੰਗ

1 hour ago
Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

2 hours ago
Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

3 hours ago
Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ

Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ

3 hours ago
Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

3 hours ago
Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

5 hours ago
Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

5 hours ago
Hindi News
English News
Thursday, October 29, 2026
No Result
View All Result
26 °c
Chandigarh
20 ° Fri
22 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਸੁਰੱਖਿਆ ਦੀ ਭਾਵਨਾ ਵਧਣ ਕਰਕੇ ਕਾਰੋਬਾਰੀ ਪੰਜਾਬ ਛੱਡਣ ਲਗੇ: ਅਕਾਲੀ ਦਲ

December 29, 2017
in ਖਬਰਾਂ
ਅਸੁਰੱਖਿਆ ਦੀ ਭਾਵਨਾ ਵਧਣ ਕਰਕੇ ਕਾਰੋਬਾਰੀ ਪੰਜਾਬ ਛੱਡਣ ਲਗੇ: ਅਕਾਲੀ ਦਲ

ਅਸੁਰੱਖਿਆ ਦੀ ਭਾਵਨਾ ਵਧਣ ਕਰਕੇ ਕਾਰੋਬਾਰੀ ਪੰਜਾਬ ਛੱਡਣ ਲਗੇ: ਅਕਾਲੀ ਦਲਚੰਡੀਗੜ, ਦਸੰਬਰ 29:ਸ਼੍ਰੋਮਣੀ ਅਕਾਲੀ ਦਲ ਦੇ ਅੱਜ ਕਿਹਾ ਕਿ ਕਿੰਨੀ ਨਿੰਦਣਯੋਗ ਗੱਲ ਹੈ ਕਿ ਸੂਬੇ ਅੰਦਰ ਕਾਨੂੰਨ ਵਿਵਸਥਾ ਦੀ ਮਾੜੀ ਹਾਲਤ ਕਾਰਨ ਕਾਰੋਬਾਰੀ ਆਪਣੀ ਜਾਨ ਅਤੇ ਮਾਲ ਦੀ ਰਾਖੀ ਲਈ ਪੰਜਾਬ ਛੱਡ ਕੇ ਜਾ ਰਹੇ ਹਨ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਫਰੀਦਕੋਟ ਵਿਚ ਜੈਤੋਂ ਦੇ ਇੱਕ ਪਰਿਵਾਰ ਵੱਲੋਂ ਕੀਤੇ ਗਏ ਪਰਵਾਸ ਨੇ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਮਾੜੀ ਹਾਲਤ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਸ ਸਾਲ ਜੁਲਾਈ ਵਿਚ ਗੈਂਗਸਟਰਾਂ ਵੱਲੋਂ ਕਤਲ ਕੀਤੇ ਚੌਲਾਂ ਦੀ ਮਿਲ ਦੇ ਮਾਲਕ ਰਵਿੰਦਰ ਕੋਛੜ  ਦਾ ਸਮੁੱਚਾ ਪਰਿਵਾਰ ਆਪਣੀ ਸਾਰੀ ਸੰਪਤੀ ਵੇਚ ਕੇ ਵਿਦੇਸ਼ ਚਲਾ ਗਿਆ ਹੈ। ਉਹਨਾਂ ਕਿਹਾ ਕਿ ਕਾਰੋਬਾਰੀ ਪਰਿਵਾਰ ਨੂੰ ਪੰਜਾਬ ਵਿਚ ਆਪਣੀ ਸੁਰੱਿਖਆ ਲਈ ਖ਼ਤਰਾ ਮਹਿਸੂਸ ਕਰਦੇ ਹੋਏ ਇਸ ਲਈ ਆਪਣਾ ਘਰ-ਬਾਰ ਅਤੇ ਚੁੱਲ•ਾ ਛੱਡਣਾ ਪੈ ਗਿਆ, ਕਿਉਂਕਿ ਸੂਬੇ ਦੀ ਪੁਲਿਸ ਦੋਸ਼ੀ ਗੈਂਗਸਟਰਾਂ ਨੂੰ ਫੜ ਨਹੀਂ ਪਾਈ।

ਇਹ ਟਿੱਪਣੀ ਕਰਦਿਆਂ ਕਿ ਉਹਨਾਂ ਲੋਕਾਂ, ਖਾਸ ਕਰਕੇ ਵਪਾਰੀਆਂ ਦੇ ਮਨਾਂ ਅੰਦਰ ਡਰ ਘਰ ਕਰ ਗਿਆ ਹੈ, ਜਿਹਨਾਂ ਨੂੰ ਗੈਂਗਸਟਰਾਂ ਵੱਲੋਂ ਰਵਿੰਦਰ ਕੋਛੜ ਵਾਂਗ ਧਮਕਾ ਕੇ ਪੈਸੇ ਵਸੂਲੇ ਜਾ ਰਹੇ ਹਨ, ਅਕਾਲੀ ਆਗੂ ਨੇ ਕਿਹਾ ਕਿ ਇਹ ਸਭ ਕਾਂਗਰਸ ਸਰਕਾਰ ਦੁਆਰਾ ਗੁੰਡੇ ਬਦਮਾਸ਼ਾਂ ਨੂੰ ਦਿੱਤੀ ਹੱਲਾਸ਼ੇਰੀ ਦਾ ਨਤੀਜਾ ਹੈ। ਉਹਨਾਂ ਕਿਹਾ ਕਿ ਸੱਤਾ ਸੰਭਾਲਦੇ ਹੀ ਕਾਂਗਰਸ ਸਰਕਾਰ ਨੇ ਆਪਣੇ ਵਰਕਰਾਂ ਨੂੰ ਅਕਾਲੀਆਂ ਨੂੰ ਨਿਸ਼ਾਨਾ ਬਣਾਉਣ ਦੀ ਖੁੱਲ•ੀ ਛੋਟ ਦੇ ਦਿੱਤੀ, ਜਿਸ ਕਰਕੇ ਬਹੁਤ ਸਾਰੇ ਅਕਾਲੀ ਵਰਕਰ ਮਾਰੇ ਗਏ ਅਤੇ ਕਈ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਸ ਨਾਲ ਗੈਂਗਸਟਰਾਂ ਦੇ ਹੌਂਸਲੇ ਖੁੱਲ• ਗਏ ਅਤੇ ਲੁੱਟਾਂ-ਖੋਹਾਂ, ਡਕੈਤੀਆਂ ਅਤੇ ਗੈਂਗਵਾਰ ਦੀਆਂ ਘਟਨਾਵਾਂ ਵਿਚ ਵਾਧਾ ਹੋ ਗਿਆ। ਉਹਨਾਂ ਕਿਹਾ ਕਿ ਉੱਤਰ ਪ੍ਰਦੇਸ਼ ਦੇ ਗੈਂਗਸਟਰ ਰਾਜਾ ਭਈਆ ਵੱਲੋਂ ਫਰੀਦਕੋਟ ਵਿਚ ਚੱਕਰ ਮਾਰਨ ਮਗਰੋਂ ਸਥਿਤੀ ਹੋਰ ਵੀ ਮਾੜੀ ਹੋ ਗਈ। ਰਾਜਾ ਭਈਆ ਦੀ ਕਾਂਗਰਸੀ ਵਿਧਾਇਕ ਕੁਸ਼ਲਦੀਪ ਢਿੱਲੋਂ ਨੇ ਨਾ ਸਿਰਫ ਮੇਜ਼ਬਾਨੀ ਕੀਤੀ ਅਤੇ ਆਪਣੇ ਇਸ ਕਾਰਨਾਮੇ ਦੀ ਫੇਸਬੁੱਕ ਉੱਤੇ ਵੀ ਵਡਿਆਈ ਕੀਤੀ ਸੀ। ਅਕਾਲੀ ਦਲ ਨੇ ਮੰਗ ਕੀਤੀ ਸੀ ਕਿ ਰਾਜਾ ਭਈਆ ਦੀ ਫਰੀਦਕੋਟ ਫੇਰੀ ਦੀ ਜਾਂਚ ਕੀਤੀ ਜਾਵੇ ਕਿ ਉਸ ਕਿਹੜੇ ਕਿਹੜੇ ਵਿਅਕਤੀਆਂ ਨੂੰ ਮਿਲਿਆ ਸੀ, ਪਰ ਕਾਂਗਰਸ ਸਰਕਾਰ ਨੇ  ਇਸ ਮਾਮਲੇ ਵਿਚ ਕੋਈ ਵੀ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

ਸਰਦਾਰ ਰੋਮਣਾ ਨੇ ਕਿਹਾ ਕਿ ਸਰਕਾਰ ਦੇ ਅਜਿਹੇ ਵਤੀਰੇ ਕਰਕੇ ਜੈਤੋ ਅਤੇ ਪੰਜਾਬ ਦੇ ਦੂਜੇ ਹਿੱਸਿਆਂ ਵਿਚ ਲੁੱਟਾਂ-ਖੋਹਾਂ ਅਤੇ ਡਕੈਤੀਆਂ ਦੀ ਘਟਨਾਵਾਂ ਵਿਚ ਹੋਰ ਵਾਧਾ ਹੋ ਗਿਆ। ਉਹਨਾਂ ਕਿਹਾ ਕਿ ਪਿਛਲੇ ਹਫ਼ਤੇ  ਹੀ ਜੈਤੋਂ ਵਿਚ ਤਿੰਨ ਲੁੱਟਾਂ-ਖੋਹਾਂ ਹੋਈਆਂ ਸਨ, ਜਿਹਨਾਂ ਵਿਚੋਂ ਇੱਕ ਡਕੈਤੀ ਹਥਿਆਰਬੰਦ ਗਿਰੋਹ ਨੇ ਕੀਤੀ ਸੀ। ਅਕਾਲੀ ਆਗੂ ਨੇ ਕੋਛੜ ਨੂੰ ਮਾਰਨ ਵਾਲੇ ਦੋਵੇਂ ਗੈਂਗਸਟਰਾਂ ਦੇ ਨਾਲ ਨਾਲ ਪੰਜਾਬ ਵਿਚ ਗੈਂਗਸਟਰਾਂ ਨੂੰ ਹੱਲਾਸ਼ੇਰੀ ਦੇਣ ਵਾਲੇ ਸਾਰੇ ਸਿਆਸਤਦਾਨਾਂ ਖ਼ਿਲਾਫ ਵੀ ਸਖ਼ਤ ਕਾਰਵਾਈ ਦੀ ਮੰਗ ਕੀਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਵੱਡਾ ਐਕਸ਼ਨ: 5 ਆਗੂਆਂ ਨੂੰ ਪਾਰਟੀ ‘ਚੋਂ ਦਿਖਾਇਆ ਬਾਹਰ ਦਾ ਰਸਤਾ

Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਵੱਡਾ ਐਕਸ਼ਨ: 5 ਆਗੂਆਂ ਨੂੰ ਪਾਰਟੀ ‘ਚੋਂ ਦਿਖਾਇਆ ਬਾਹਰ ਦਾ ਰਸਤਾ

by Ranjit Singh
October 29, 2026
0

Punjab: 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਵੱਡਾ ਐਕਸ਼ਨ: 5 ਆਗੂਆਂ ਨੂੰ ਪਾਰਟੀ 'ਚੋਂ ਦਿਖਾਇਆ ਬਾਹਰ ਦਾ ਰਸਤਾ ਚੰਡੀਗੜ੍ਹ, 29...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 29, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਾਇਆ ਧਰਨਾ

Punjab: ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਾਇਆ ਧਰਨਾ

by Ranjit Singh
October 29, 2026
0

Punjab: ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਾਇਆ ਧਰਨਾ ਮੂਣਕ (ਸੰਗਰੂਰ), 29 ਅਕਤੂਬਰ (ਵਿਸ਼ਵ...

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਭਲਕੇ ਅਹਿਮ ਮੀਟਿੰਗ

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਭਲਕੇ ਅਹਿਮ ਮੀਟਿੰਗ

by Ranjit Singh
October 29, 2026
0

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਭਲਕੇ ਅਹਿਮ ਮੀਟਿੰਗ - ਕਈ ਪੁਰਾਣੇ ਚਿਹਰਿਆਂ ਨੂੰ ਦਿੱਤੀ ਜਾ ਸਕਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਵੱਡਾ ਐਕਸ਼ਨ: 5 ਆਗੂਆਂ ਨੂੰ ਪਾਰਟੀ ‘ਚੋਂ ਦਿਖਾਇਆ ਬਾਹਰ ਦਾ ਰਸਤਾ

Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਵੱਡਾ ਐਕਸ਼ਨ: 5 ਆਗੂਆਂ ਨੂੰ ਪਾਰਟੀ ‘ਚੋਂ ਦਿਖਾਇਆ ਬਾਹਰ ਦਾ ਰਸਤਾ

by Ranjit Singh
October 29, 2026
0

Punjab: 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਵੱਡਾ ਐਕਸ਼ਨ: 5 ਆਗੂਆਂ ਨੂੰ ਪਾਰਟੀ 'ਚੋਂ ਦਿਖਾਇਆ ਬਾਹਰ ਦਾ ਰਸਤਾ ਚੰਡੀਗੜ੍ਹ, 29...

Most Popular

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

by Jaspreet Kaur
3 weeks ago
0

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ - ਸਰਾਂ ਦੇ ਕਰਮਚਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 