• Latest
  • Trending
ਖਾਲਸਾ ਸਾਜਨਾ ਦਿਵਸ ਦੀ ਛੁੱਟੀ ਉੱਤੇ ਕਾਂਗਰਸ ਸਰਕਾਰ ਹੀ ਫੇਰ ਸਕਦੀ ਸੀ ਲੀਕ : ਸੁਖਬੀਰ ਬਾਦਲ

ਖਾਲਸਾ ਸਾਜਨਾ ਦਿਵਸ ਦੀ ਛੁੱਟੀ ਉੱਤੇ ਕਾਂਗਰਸ ਸਰਕਾਰ ਹੀ ਫੇਰ ਸਕਦੀ ਸੀ ਲੀਕ : ਸੁਖਬੀਰ ਬਾਦਲ

9 years ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

29 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

10 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

11 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

11 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

12 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

12 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

13 hours ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

13 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

13 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖਾਲਸਾ ਸਾਜਨਾ ਦਿਵਸ ਦੀ ਛੁੱਟੀ ਉੱਤੇ ਕਾਂਗਰਸ ਸਰਕਾਰ ਹੀ ਫੇਰ ਸਕਦੀ ਸੀ ਲੀਕ : ਸੁਖਬੀਰ ਬਾਦਲ

December 29, 2017
in ਪੰਜਾਬ
ਖਾਲਸਾ ਸਾਜਨਾ ਦਿਵਸ ਦੀ ਛੁੱਟੀ ਉੱਤੇ ਕਾਂਗਰਸ ਸਰਕਾਰ ਹੀ ਫੇਰ ਸਕਦੀ ਸੀ ਲੀਕ : ਸੁਖਬੀਰ ਬਾਦਲ

ਖਾਲਸਾ ਸਾਜਨਾ ਦਿਵਸ ਦੀ ਛੁੱਟੀ ਉੱਤੇ ਕਾਂਗਰਸ ਸਰਕਾਰ ਹੀ ਫੇਰ ਸਕਦੀ ਸੀ ਲੀਕ : ਸੁਖਬੀਰ ਬਾਦਲਕਿਹਾ ਕਿ ਸਿੱਖ ਕੌਮ ਆਪਣੀਆਂ ਧਾਰਮਿਕ ਰਵਾਇਤਾਂ ਉੱੇਤੇ ਇਸ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰੇਗਾ
ਚੰਡੀਗੜ, 29 ਦਸੰਬਰ (ਵਿਸ਼ਵ ਵਾਰਤਾ) :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸਿੱਖ ਧਰਮ ਅਤੇ ਇਸ ਦੀਆਂ ਸੰਸਥਾਵਾਂ ਪ੍ਰਤੀ ਹਮੇਸ਼ਾਂ ਕਠੋਰ ਵਤੀਰਾ ਰੱਖਣ ਵਾਲੀ ਕਾਂਗਰਸ ਸਰਕਾਰ ਹੀ ਪੰਜਾਬ ਵਿਚ ਸਰਕਾਰੀ ਛੁੱਟੀਆਂ ਦੀ ਸੂਚੀ ਵਿਚੋਂ ਖਾਲਸਾ ਪੰਥ ਦੀ ਸਾਜਨਾ ਦਿਵਸ ਉੱਤੇ ਹੋਣ ਵਾਲੀ ਛੁੱਟੀ ਉੱਤੇ ਲੀਕ ਫੇਰ ਸਕਦੀ ਸੀ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਸ੍ਰੀ ਹਰਿਮੰਦਰ ਸਾਹਿਬ ਉੱਤ ਟੈਂਕਾਂ ਨਾਲ ਹਮਲਾ ਕਰਨ ਅਤੇ 1984 ਵਿਚ ਸਿੱਖਾਂ ਦਾ ਕਤਲੇਆਮ ਕਰਵਾਉਣ ਲਈ ਜ਼ਿੰਮੇਵਾਰ ਸੀ। ਉਹਨਾਂ ਕਿਹਾ ਕਿ ਸਿਰਫ ਅਜਿਹੀ ਪਾਰਟੀ ਹੀ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਦੀ ਛੁੱਟੀ ਖਤਮ ਕਰ ਸਕਦੀ ਸੀ। ਅਜਿਹੀ ਹਰਕਤ ਕਰਕੇ ਇਸ ਨੇ ਸਿੱਖ ਕੌਮ ਦੇ ਜ਼ਖ਼ਮਾਂ ਉੱਤੇ ਦੁਬਾਰਾ ਨਮਕ ਛਿੜਕਿਆ ਹੈ। ਸਿੱਖ ਕੌਮ ਆਪਣੀਆਂ ਧਾਰਮਿਕ ਰਵਾਇਤਾਂ ਉੱਤੇ ਕੀਤੇ ਇਸ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰੇਗੀ।
ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਕਾਂਗਰਸ ਸਰਕਾਰ ਨੇ ਵਿਸਾਖੀ ਦੇ ਦਿਨ ਦੀ ਇਤਿਹਾਸਕ ਮਹੱਤਤਾ, ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿਚ ਖਾਲਸਾ ਪੰਥ ਦੀ ਸਾਜਣਾ ਕੀਤੀ ਸੀ, ਨੂੰ ਘਟਾਉਣ ਦੀ ਕੋਝੀ ਹਰਕਤ ਕੀਤੀ ਹੈ। ਉਹਨਾਂ ਕਿਹਾ ਕਿ ਵਿਸਾਖੀ ਦਾ ਤਿਉਹਾਰ ਸਾਰੇ ਲੋਕਾਂ ਵੱਲੋਂ ਫਸਲਾਂ ਦੀ ਕਟਾਈ ਦੇ ਦਿਨ ਵਜੋਂ ਵੀ ਮਨਾਇਆ ਜਾਂਦਾ ਹੈ। ਇਸ ਮੌਕੇ ਉੱਤੇ ਲੋਕ ਗੁਰਦੁਆਰਿਆਂ ਅਤੇ ਭਾਈਚਾਰਕ ਇਕੱਠਾਂ ਵਿਚ ਜਾਂਦੇ ਹਨ। ਇਸ ਤੋਂ ਇਲਾਵਾ ਉਹ ਨਗਰ ਕੀਰਤਨਾਂ ਵਿਚ ਵੀ ਭਾਗ ਲੈਂਦੇ ਹਨ। ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਵਿਖੇ ਇਸ ਮੌਕੇ ਉੱਤੇ ਵਿਸ਼ੇਸ਼ ਦੀਵਾਨ ਸਜਦੇ ਹਨ। ਲੋਕਾਂ ਨੂੰ ਇਹਨਾਂ ਜਸ਼ਨਾਂ ਵਿਚ ਸ਼ਿਰਕਤ ਕਰਨ ਤੋ ਰੋਕਣਾ ਇੱਕ ਪੰਜਾਬ-ਵਿਰੋਧੀ ਕਦਮ ਹੈ, ਜਿਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।
ਇਹ ਟਿੱਪਣੀ ਕਰਦਿਆਂ ਕਿ ਕਿਸੇ ਵੀ ਸਰਕਾਰ ਨੂੰ ਸਾਂਝੀ ਪੰਜਾਬੀ ਵਿਰਾਸਤ ਦਾ ਨਿਰਾਦਰ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ, ਸਰਦਾਰ ਬਾਦਲ ਨੇ ਕਿਹਾ ਕਿ ਸਰਕਾਰ ਨੂੰ ਇਹ ਗੱਲ ਸਮਝਣੀ ਚਾਹੀਦੀ ਹੈ ਕਿ ਇਹ ਆਪਣੇ ਨਾਗਰਿਕਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰ ਕੇ ਵਧੀਆ ਪ੍ਰਸਾਸ਼ਨ ਦੇਣਾ ਤਾਂ ਦੂਰ ਕੋਈ ਵੀ ਪ੍ਰਸਾਸ਼ਨ ਨਹੀਂ ਦੇ ਸਕਦੀ। ਉਹਨਾਂ ਕਿਹਾ ਕਿ ਖਾਲਸਾ ਸਾਜਨਾ ਦਿਵਸ ਦਾ ਨਿਰਾਦਰ ਬਿਲਕੁੱਲ ਸਵੀਕਾਰ ਨਹੀਂ। ਇਸ ਆਪਹੁਦਰੇ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।
ਸ ਬਾਦਲ ਨੇ ਕਿਹਾ ਕਿ ਜਿੱਥੋਂ ਤਕ ਕਿ ਛੁੱਟੀਆਂ ਦੀ ਸੂਚੀ ਦੇ ਮੁਲੰਕਣ ਦਾ ਮਾਮਲਾ ਹੈ, ਇਸ ਨੂੰ ਤਾਨਾਸ਼ਾਹੀ ਢੰਗ ਨਾਲ ਨਿਪਟਾ ਕੇ ਹਰ ਕਿਸੇ ਦੇ ਜਜ਼ਬਾਤਾਂ ਨੂੰ ਕੁਚਲਣ ਦੀ ਥਾਂ ਸਰਬ ਸੰਮਤੀ ਨਾਲ ਸੋਚ ਵਿਚਾਰ ਕੇ ਸੁਲਝਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਲੋਕਾਂ ਅੰਦਰ ਇਸ ਗੱਲ ਨੂੰ ਲੈ ਕੇ ਬਹੁਤ ਗੁੱਸਾ ਹੈ ਕਿ ਸਰਕਾਰ  ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ, ਪ੍ਰਕਾਸ਼ ਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਮਹਾਂਸ਼ਿਵਰਾਤਰੀ, ਈਦ-ਉਲ-ਜੁਹਾ ਅਤੇ ਸ਼ਹੀਦਾਂ ਦੇ ਦਿਹਾੜੇ ਕਿਉਂ ਨਹੀਂ ਮਨਾ ਰਹੀ ਹੈ। ਸਰਕਾਰ ਨੂੰ ਇਸ ਬਾਰੇ ਤੁਰੰਤ ਸਹੀ ਕਾਰਵਾਈ ਕਰਨੀ ਚਾਹੀਦੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
November 9, 2026
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Most Popular

ਪ੍ਰਧਾਨ ਮੰਤਰੀ ਮੋਦੀ ਨੇ ITBP ਨੂੰ ਸਥਾਪਨਾ ਦਿਵਸ ‘ਤੇ ਦਿੱਤੀ ਵਧਾਈ ; ਉਨ੍ਹਾਂ ਦੀ ਬੇਮਿਸਾਲ ਬਹਾਦਰੀ ਅਤੇ ਨਿਰਸਵਾਰਥ ਸੇਵਾ ਦੀ ਕੀਤੀ ਸ਼ਲਾਘਾ 

ਪ੍ਰਧਾਨ ਮੰਤਰੀ ਮੋਦੀ ਨੇ ITBP ਨੂੰ ਸਥਾਪਨਾ ਦਿਵਸ ‘ਤੇ ਦਿੱਤੀ ਵਧਾਈ ; ਉਨ੍ਹਾਂ ਦੀ ਬੇਮਿਸਾਲ ਬਹਾਦਰੀ ਅਤੇ ਨਿਰਸਵਾਰਥ ਸੇਵਾ ਦੀ ਕੀਤੀ ਸ਼ਲਾਘਾ 

by Navjot
2 weeks ago
0

ਨਵੀਂ ਦਿੱਲੀ, 24 ਅਕਤੂਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ITBP) ਦੇ ਸਥਾਪਨਾ ਦਿਵਸ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 