• Latest
  • Trending
ਮੀਟਿੰਗ ਚ ਸਰਕਾਰ ਨੈਤਿਕ ਤੌਰ ਤੇ ਹਾਰੀ ਪਰ ਕਾਰਪੋਰੇਟਾ ਦੇ ਹਿੱਤਾਂ ਲਈ ਅੜੀ– ਉਗਰਾਹਾਂ

5 years ago
ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

19 minutes ago
ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

49 minutes ago
ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

56 minutes ago
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

1 hour ago
CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

2 hours ago
Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

3 hours ago
ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

4 hours ago
Hindi News
English News
Sunday, May 31, 2026
No Result
View All Result
32 °c
Chandigarh
32 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੀਟਿੰਗ ਚ ਸਰਕਾਰ ਨੈਤਿਕ ਤੌਰ ਤੇ ਹਾਰੀ ਪਰ ਕਾਰਪੋਰੇਟਾ ਦੇ ਹਿੱਤਾਂ ਲਈ ਅੜੀ– ਉਗਰਾਹਾਂ

January 4, 2021
in ਖਬਰਾਂ, ਖੇਤੀਬਾੜੀ, ਪੰਜਾਬ
ਮੀਟਿੰਗ ਚ ਸਰਕਾਰ ਨੈਤਿਕ ਤੌਰ ਤੇ ਹਾਰੀ ਪਰ ਕਾਰਪੋਰੇਟਾ ਦੇ ਹਿੱਤਾਂ ਲਈ ਅੜੀ– ਉਗਰਾਹਾਂ

ਮੀਟਿੰਗ ਚ ਸਰਕਾਰ ਨੈਤਿਕ ਤੌਰ ਤੇ ਹਾਰੀ ਪਰ ਕਾਰਪੋਰੇਟਾ ਦੇ ਹਿੱਤਾਂ ਲਈ ਅੜੀ– ਉਗਰਾਹਾਂ

ਨਵੀਂ ਦਿੱਲੀ 4 ਜਨਵਰੀ  ( ਵਿਸ਼ਵ ਵਾਰਤਾ )-ਕੇਂਦਰ ਸਰਕਾਰ ਨਾਲ ਹੋਈ ਅੱਜ ਦੀ ਮੀਟਿੰਗ ‘ਤੇ ਟਿੱਪਣੀ ਕਰਦਿਆਂ ਬੀ ਕੇ ਯੂ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਸਰਕਾਰ ਅਜੇ ਵੀ ਕਾਨੂੰਨ ਰੱਦ ਨਾ ਕਰਨ ‘ਤੇ ਅੜੀ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਗੱਲਬਾਤ ਦੱਸਦੀ ਹੈ ਕਿ ਸਰਕਾਰ ਨੈਤਿਕ ਤੌਰ ‘ਤੇ ਹਾਰ ਚੁੱਕੀ ਹੈ ਪਰ ਇਹ ਕਾਰਪੋਰੇਟ ਜਗਤ ਨਾਲ ਉਸਦੀ ਵਫ਼ਾਦਾਰੀ ਹੈ ਜਿਹੜੀ ਉਸ ਦੀ ਅੜੀ ਦੀ ਵਜ੍ਹਾ ਹੈ। ਉਨ੍ਹਾਂ ਕਿਹਾ ਕਿ ਗੱਲਬਾਤ ਦੌਰਾਨ ਦੋਹੇਂ ਧਿਰਾਂ ਵੱਲੋਂ ਆਪੋ ਆਪਣੇ ਸਟੈਂਡ ‘ਤੇ ਕਾਇਮ ਰਹਿਣ ਮਗਰੋਂ ਸਰਕਾਰ ਨੇ ਹੋਰ ਸਮਾਂ ਮੰਗ ਲਿਆ ਤਾਂ ਕਿਸਾਨ ਜਥੇਬੰਦੀਆਂ ਨੇ ਦੇ ਦਿੱਤਾ। ਸਰਕਾਰ ਗੱਲਬਾਤ ਲਮਕਾ ਕੇ ਹੰਭਾਉਣ-ਥਕਾਉਣ ਦੀ ਨੀਤੀ ‘ਤੇ ਚੱਲ ਰਹੀ ਹੈ, ਇਸ ਅਰਸੇ ਨੂੰ ਲੋਕਾਂ ‘ਚ ਨਿਰਾਸ਼ਾ ਫੈਲਾਉਣ ,ਭੰਬਲਭੂਸੇ ਪੈਦਾ ਕਰਨ ਤੇ ਜਥੇਬੰਦੀਆਂ ‘ਚ ਪਾਟਕ ਪਾਉਣ ਦੇ ਲਈ ਵਰਤਣਾ ਚਾਹੁੰਦੀ ਹੈ ਪਰ ਕਿਸਾਨਾਂ ਦੇ ਜੁਝਾਰ ਇਰਾਦੇ ਇਸ ਨੀਤੀ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਸਭ ਜਥੇਬੰਦੀਆਂ ਕਾਨੂੰਨਾਂ ਦੀ ਮੁਕੰਮਲ ਵਾਪਸੀ ਲਈ ਇਕਜੁੱਟ ਹਨ, ਤੇ ਸਾਂਝੀ ਸੁਣਵਾਈ ਕਰਕੇ ਆਈਆਂ ਹਨ। ਅਸੀਂ ਵਾਰ ਵਾਰ ਗੱਲਬਾਤ ਕਰਨ ਲਈ ਤਿਆਰ ਹਾਂ ਪਰ ਕਾਨੂੰਨ ਵਾਪਸੀ ਅਤੇ ਐੱਮ ਐੱਸ ਪੀ ‘ਤੇ ਸਰਕਾਰੀ ਖ਼ਰੀਦ ਦੇ ਕਾਨੂੰਨੀ ਹੱਕ ਦੀ ਜ਼ਾਮਨੀ ਤੋਂ ਬਿਨਾਂ ਰੁਕਣ ਲਈ ਤਿਆਰ ਨਹੀਂ ਹਾਂ। ਉਨ੍ਹਾਂ ਕਿਹਾ ਕਿ ਗੱਲਬਾਤ ਦੇ ਨਾਲ ਨਾਲ ਸੰਘਰਸ਼ ਵੀ ਜਾਰੀ ਰਹੇਗਾ ਤੇ ਹੋਰ ਸਿਖਰ ਵੱਲ ਜਾਵੇਗਾ। ਉਹਨਾਂ ਹਰਿਆਣਾ ਹਕੂਮਤ ਵੱਲੋਂ ਰੇਵਾੜੀ ਨੇੜੇ ਕਿਸਾਨਾਂ ‘ਤੇ ਢਾਹੇ ਜਾ ਰਹੇ ਜਬਰ ਦੀ ਜ਼ੋਰਦਾਰ ਨਿੰਦਾ ਕੀਤੀ। ਆਗੂਆਂ ਨੇ ਕਿਹਾ ਕਿ ਕੇਂਦਰੀ ਹਕੂਮਤ ਇੱਕ ਪਾਸੇ ਕਿਸਾਨਾਂ ਨਾਲ ਗੱਲ ਕਰ ਰਹੀ ਹੈ ਤੇ ਦੂਜੇ ਪਾਸੇ ਹਰਿਆਣਾ ਹਕੂਮਤ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਵਰਾ ਰਹੀ ਹੈ ,ਪਾਣੀ ਦੀਆਂ ਬੁਛਾੜਾਂ ਸਿੱਟ ਰਹੀ ਹੈ। ਇਹ ਫੌਰੀ ਬੰਦ ਹੋਣਾ ਚਾਹੀਦਾ ਹੈ।

–

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

by Jaspreet Kaur
May 31, 2026
0

ਗੁਰਦੁਆਰਾ ਸਾਹਿਬ 'ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਫ਼ਾਜ਼ਿਲਕਾ , 31 ਮਈ 2026...

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

by Ankit
May 31, 2026
0

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ...

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

by Ankit
May 31, 2026
0

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ...

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

by Jaspreet Kaur
May 31, 2026
0

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF 'ਤੇ ਘਟਾਈ ਨਿਰਯਾਤ ਡਿਊਟੀ - 1 ਜੂਨ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

by Jaspreet Kaur
May 31, 2026
0

ਗੁਰਦੁਆਰਾ ਸਾਹਿਬ 'ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਫ਼ਾਜ਼ਿਲਕਾ , 31 ਮਈ 2026...

Most Popular

Breaking: ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਐਨਕਾਊਂਟਰ: ਕਈ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ

by Ranjit Singh
1 week ago
0

Breaking: ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਐਨਕਾਊਂਟਰ: ਕਈ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ - ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 