• Latest
  • Trending
ਕਪੂਰਥਲਾ ਪੁਲਿਸ ਵੱਲੋਂ ਲਾਟਰੀ ਦੀ ਆੜ ਹੇਠ ਸੱਟਾ ਲਗਾਉਣ ਵਾਲਿਆਂ ਖਿਲਾਫ਼ ਮੁਹਿੰਮ – 10 ਵਿਅਕਤੀ ਰੰਗੇ ਹੱਥੀਂ ਕਾਬੂ

ਕਪੂਰਥਲਾ ਪੁਲਿਸ ਵੱਲੋਂ ਲਾਟਰੀ ਦੀ ਆੜ ਹੇਠ ਸੱਟਾ ਲਗਾਉਣ ਵਾਲਿਆਂ ਖਿਲਾਫ਼ ਮੁਹਿੰਮ – 10 ਵਿਅਕਤੀ ਰੰਗੇ ਹੱਥੀਂ ਕਾਬੂ

6 years ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

19 minutes ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

41 minutes ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

1 hour ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

1 hour ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

3 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

3 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

3 hours ago
Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

3 hours ago
Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

3 hours ago
Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

5 hours ago
Hindi News
English News
Wednesday, November 11, 2026
No Result
View All Result
25 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਪੂਰਥਲਾ ਪੁਲਿਸ ਵੱਲੋਂ ਲਾਟਰੀ ਦੀ ਆੜ ਹੇਠ ਸੱਟਾ ਲਗਾਉਣ ਵਾਲਿਆਂ ਖਿਲਾਫ਼ ਮੁਹਿੰਮ – 10 ਵਿਅਕਤੀ ਰੰਗੇ ਹੱਥੀਂ ਕਾਬੂ

January 4, 2021
in ਕਪੂਰਥਲਾ, ਖਬਰਾਂ, ਪੰਜਾਬ
ਕਪੂਰਥਲਾ ਪੁਲਿਸ ਵੱਲੋਂ ਲਾਟਰੀ ਦੀ ਆੜ ਹੇਠ ਸੱਟਾ ਲਗਾਉਣ ਵਾਲਿਆਂ ਖਿਲਾਫ਼ ਮੁਹਿੰਮ – 10 ਵਿਅਕਤੀ ਰੰਗੇ ਹੱਥੀਂ ਕਾਬੂ

ਕਪੂਰਥਲਾ ਪੁਲਿਸ ਵੱਲੋਂ ਲਾਟਰੀ ਦੀ ਆੜ ਹੇਠ ਸੱਟਾ ਲਗਾਉਣ ਵਾਲਿਆਂ ਖਿਲਾਫ਼ ਮੁਹਿੰਮ – 10 ਵਿਅਕਤੀ ਰੰਗੇ ਹੱਥੀਂ ਕਾਬੂ

ਕਪੂਰਥਲਾ ਪੁਲਿਸ ਵੱਲੋਂ ਲਾਟਰੀ ਦੀ ਆੜ ਹੇਠ ਸੱਟਾ ਲਗਾਉਣ ਵਾਲਿਆਂ ਖਿਲਾਫ਼ ਮੁਹਿੰਮ – 10 ਵਿਅਕਤੀ ਰੰਗੇ ਹੱਥੀਂ ਕਾਬੂ

ਕਪੂਰਥਲਾ, 4ਜਨਵਰੀ( ਵਿਸ਼ਵ ਵਾਰਤਾ )- ਸ੍ਰੀਮਤੀ ਕੰਵਰਦੀਪ ਕੌਰ ਸੀਨੀਅਰ ਪੁਲੀਸ ਕਪਤਾਨ ਕਪੂਰਥਲਾ ਜੀ ਦੇ ਦਿਸ਼ਾ ਨਿਰਦੇਸਾ ਅਨੁਸਾਰ ਸਰਕਾਰੀ ਲਾਟਰੀ ਦਾ ਆੜ ਵਿੱਚ ਦੜਾ ਸੱਟਾ ਲਗਾਉਣ ਵਾਲੇ ਵਿਅਕਤੀਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਸ੍ਰੀ ਅਜੇ ਗਾਂਧੀ ( IPS ) ਸਹਾਇਕ ਪੁਲਿਸ ਕਪਤਾਨ ਭੁਲੱਥ ਦੀ ਸੁਪਰਵੀਜਨ ਅਤੇ ਸਬ ਇੰਸਪੈਕਟਰ ਅਮਨਪ੍ਰੀਤ ਕੌਰ ਮੁੱਖ ਅਫਸਰ ਥਾਣਾ ਭੁੱਲਥ ਦੀ ਅਗਵਾਈ ਵਿਚ ਮਿਤੀ 03-04-2021 ਨੂੰ sI ਰਘਬੀਰ ਸਿੰਘ 1677 / GSP ਨੇ ਸਮੇਤ ਪੁਲਿਸ ਪਾਰਟੀ ਦੇ ਮੁਖਬਰ ਖਾਸ ਦੀ ਇਤਲਾਹ ਤੇ ਨੇੜੇ ਚੰਦੀ ਸ਼ਵੀਟ ਸ਼ਾਪ ਭੁਲੱਥ ਤੋਂ ਬਿਨਿੰਗਪਾਲ ਉਰਫ ਬਿੰਨੀ ਪੁੱਤਰ ਬਨਾਰਸੀ ਲਾਲ ਵਾਸੀ ਵਾਰਡ ਨੰਬਰ 9 ਭੁਲੱਥ , ਸੰਜੇ ਕੁਮਾਰ ਪੁੱਤਰ ਕੇਸ਼ਵ ਦਾਸ ਵਾਸੀ ਵਾਰਡ ਨੰਬਰ 8 ਭੁਲੱਥ ਨੂੰ ਦੜਾ ਸੱਟਾ ਲਗਾਉਦਿਆਂ ਅਤੇ ਆਪਣੀ ਦੁਕਾਨ ਵਿੱਚ ਜੂਆਂ ਖਿਡਾਉਦਿਆਂ ਨੂੰ ਅਤੇ ਨਛੱਤਰ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਜੰਡੇ ਸਰਾਏ ਥਾਣਾ ਕਰਤਾਰਪੁਰ , ਅਸ਼ੋਕ ਕੁਮਾਰ ਪੁੱਤਰ ਹੰਸ ਰਾਜ ਵਾਸੀ ਭੁਲੱਬ , ਰਕੇਸ਼ ਕੁਮਾਰ ਪੁੱਤਰ ਮੁਰਾਰੀ ਲਾਲ ਵਾਸੀ ਭੁਲੱਥ , ਗੌਰੀ ਸ਼ੰਕਰ ਪੁੱਤਰ ਰਾਮ ਵਾਸੀ ਬੇਦੀ ਨਗਰ ਖੱਸਣ ਰੋਡ ਭੁਲੱਥ , ਸਤਵੰਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਬਾਗੜੀਆਂ , ਦਵਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਲਿੱਟਾਂ , ਗੁਰਪ੍ਰੀਤ ਸਿੰਘ ਪੁੱਤਰ ਰਾਮ ਲਾਲ ਵਾਸੀ ਕਮਰਾਏ , ਗੁਰਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਵਾਰਡ ਨੰਬਰ 7 ਭੁਲੱਥ , ਗੁਰਦੇਵ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਕਮਰਾਏ ਵਿਕਾਸ ਕੁਮਾਰ ਪੁੱਤਰ ਜਨਕ ਰਾਜ ਵਾਸੀ ਵਾਰਡ ਨੰਬਰ 9 ਭੁਲੱਬ ਨੂੰ ਜੂਆ ਖੇਡਦਿਆਂ ਨੂੰ ਕਾਬੂ ਕਰਕੇ ਇਹਨਾਂ ਦੇ ਕਬਜੇ ਵਿੱਚੋਂ 89000 / -ਰੁਪੈ ਭਾਰਤੀ ਕਰੰਸੀ ਅਤੇ ਕੰਪਿਊਟਰ ਸੈਟ ਬ੍ਰਾਮਦ ਕਰਕੇ ਮੁਕੱਦਮਾਂ ਨੰਬਰ 01 ਮਿਤੀ 3-1-2021 ਅ / ਧ 294 – A IC , 13 – A – 3-67 G.ACT , 7 ( 3 ) ਲਾਟਰੀ ਰੈਗੂਲੇਸ਼ਨ ਐਕਟ 1998 ਥਾਣਾ ਭੁਲੱਥ ਦਰਜ ਰਜਿਸਟਰ ਕੀਤਾ ਮੁਕੱਦਮਾਂ ਦੀ ਤਫਤੀਸ਼ ਦੌਰਾਨੇ ਤਫਤੀਸ਼ ਮੁਕੱਦਮਾਂ ਵਿੱਚ ਦੋਸ਼ੀਆਂ ਨਛੱਤਰ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਜੰਡੇ ਸਰਾਏ ਥਾਣਾ ਕਰਤਾਰਪੁਰ , ਅਸ਼ੋਕ ਕੁਮਾਰ ਪੁੱਤਰ ਹੰਸ ਰਾਜ ਵਾਸੀ ਭੁਲੱਥ , ਰਕੇਸ਼ ਕੁਮਾਰ ਪੁੱਤਰ ਮੁਰਾਰੀ ਲਾਲ ਵਾਸੀ ਭੁਲੱਥ , ਗੌਰੀ ਸ਼ੰਕਰ ਪੁੱਤਰ ਰਾਮ ਵਾਸੀ ਬੇਦੀ ਨਗਰ ਖੱਸਣ ਰੋਡ ਭੁਲੱਥ , ਸਤਵੰਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਬਾਗੜੀਆਂ , ਦਵਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਲਿੱਟਾਂ , ਗੁਰਪ੍ਰੀਤ ਸਿੰਘ ਪੁੱਤਰ ਰਾਮ ਲਾਲ ਵਾਸੀ ਕਮਰਾਏ , ਗੁਰਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਵਾਰਡ ਨੰਬਰ 7 ਭੁਲੱਬ , ਗੁਰਦੇਵ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਕਮਰਾਏ , ਵਿਕਾਸ ਕੁਮਾਰ ਪੁੱਤਰ ਜਨਕ ਰਾਜ ਵਾਸੀ ਵਾਰਡ ਨੰਬਰ 9 ਭੁਲੱਥ ਨੂੰ ਮੌਕਾ ਪਰ ਹੀ ਬਰ – ਜਮਾਨਤ ਰਿਆਹ ਕੀਤਾ ਅਤੇ ਬਿਨਿੰਗਪਾਲ ਉਰਫ ਬਿੰਨੀ ਪੁੱਤਰ ਬਨਾਰਸੀ ਲਾਲ ਵਾਸੀ ਵਾਰਡ ਨੰਬਰ 9 ਭੁਲੱਥ , ਸੰਜੇ ਕੁਮਾਰ ਪੁੱਤਰ ਕੇਸ਼ਵ ਦਾਸ ਵਾਸੀ ਵਾਰਡ ਨੰਬਰ 8 ਭੁਲੱਬ ਨੂੰ ਗ੍ਰਿਫਤਾਰ ਕਰਕੇ ਬੰਦ ਹਵਾਲਾਤ ਥਾਣਾ ਕੀਤਾ ਗਿਆ ਜਿਹਨਾਂ ਨੂੰ ਅੱਜ ਪੇਸ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਬਰੀਕੀ ਨਾਲ ਪੁੱਛ ਗਿੱਛ ਕੀਤੀ ਜਾਵੇਗੀ ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਫਤਹਿਗੜ੍ਹ ਸਾਹਿਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
3 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 