ਅੱਜ ਸ਼ਾਮ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨਗੇ ਪੰਜਾਬ ਭਾਜਪਾ ਦੇ ਨੇਤਾ ਸੁਰਜੀਤ ਜਿਆਣੀ ,ਹਰਜੀਤ ਗਰੇਵਾਲ

ਦਿੱਲੀ, 5ਜਨਵਰੀ(ਵਿਸ਼ਵ ਵਾਰਤਾ)- ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਅੰਦੋਲਨ ਦੇ ਚਲਦੇ ਅੱਜ ਪੰਜਾਬ ਦੇ ਭਾਜਪਾ ਨੇਤਾ ਸੁਰਜੀਤ ਜਿਆਣੀ ਅਤੇ ਹਰਜੀਤ ਗਰੇਵਾਲ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮ ਨੂੰ ਮੁਲਾਕਾਤ ਕਰਨਗੇ।






















