ਅੰਮ੍ਰਿਤਸਰ, ਦਸੰਬਰ 30 (ਵਿਸ਼ਵ ਵਾਰਤਾ): ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਦੀ ਅੱਜ ਹੋਈ ਮੀਟਿੰਗ। ਜਿਸ ਵਿੱਚ ਇਤਰਾਜ਼ਯੋਗ ਵੀਡੀਓ ਮਾਮਲੇ ‘ਚ ਘਿਰੇ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਤੇ ਉਸ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਨੂੰ ਉਨ੍ਹਾਂ ਦੇ ਅਹੁਦਿਆਂ ਦੇ ਨਾਲ ਨਾਲ ਦੀਵਾਨ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕਰ ਦਿੱਤਾ ਗਿਆ ਹੈ। ਚੱਢਾ ਦਾ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਵੀ ਦੀਵਾਨ ਦਾ ਮੀਤ ਪ੍ਰਧਾਨ ਸੀ।
Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 04-07-2026 |...






















