• Latest
  • Trending
ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਅਣਮਿੱਥੇ ਸਮੇਂ ਦਾ ਧਰਨੇ ਅਤੇ ਸੰਕੇਤਕ ਭੁੱਖ ਹੜਤਾਲ ਅੱਜ ਨੌਵੇਂ ਦਿਨ ਵੀ ਜਾਰੀ

6 years ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

1 hour ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

2 hours ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

3 hours ago
ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

4 hours ago
Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

5 hours ago
Hindi News
English News
Sunday, November 22, 2026
No Result
View All Result
22 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਅਣਮਿੱਥੇ ਸਮੇਂ ਦਾ ਧਰਨੇ ਅਤੇ ਸੰਕੇਤਕ ਭੁੱਖ ਹੜਤਾਲ ਅੱਜ ਨੌਵੇਂ ਦਿਨ ਵੀ ਜਾਰੀ

January 5, 2021
in ਖਬਰਾਂ, ਪੰਜਾਬ
ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਅਣਮਿੱਥੇ ਸਮੇਂ ਦਾ ਧਰਨੇ ਅਤੇ ਸੰਕੇਤਕ ਭੁੱਖ ਹੜਤਾਲ ਅੱਜ ਨੌਵੇਂ ਦਿਨ ਵੀ ਜਾਰੀ

ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ, ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦਾ ਗੰਭੀਰ ਨੋਟਿਸ ਲੈਣ ਤੇ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨੇ ਕੀਤਾ ਸਵਾਗਤ

ਵਿਧਾਇਕ ਨੇ ਪਾਰਟੀ ਹਿੱਤਾਂ ਤੋਂ ਉਪਰ ਉਠ ਕੇ ਕੀਤਾ ਸਮਰਥਨ

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਅਣਮਿੱਥੇ ਸਮੇਂ ਦਾ ਧਰਨੇ ਅਤੇ ਸੰਕੇਤਕ ਭੁੱਖ ਹੜਤਾਲ ਅੱਜ ਨੌਵੇਂ ਦਿਨ ਵੀ ਜਾਰੀ

ਚੰਡੀਗੜ੍ਹ, 5 ਜਨਵਰੀ( ਵਿਸ਼ਵ ਵਾਰਤਾ )- ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ ਨੌਵੇਂ ਦਿਨ ਵਿ ਕੈਪਟਨ ਸਰਕਾਰ ਦੇ ਖਿਲਾਫ਼ ਲਗਾਤਾਰ ਜਾਰੀ ਰੱਖਿਆ ਹੋਇਆ ਹੈ। ਇਸ ਮੌਕੇ ਵਿਦਿਆਰਥੀਆਂ ਅੰਗਰੇਜ਼ ਸਿੰਘ, ਲਵਪ੍ਰੀਤ ਸਿੰਘ, ਰਮਨਦੀਪ ਕੌਰ,ਸੁਖਜਿੰਦਰ ਕੌਰ,ਤਰੁਣ ਕੁਮਾਰ ਸਾਝੇ ਤੌਰ ਤੇ ਦੱਸਿਆ ਕਿ ਆਪਣੇ ਨਾਲ ਹੁੰਦੇ ਮਾੜੇ ਵਰਤਾਵੇ ਬਾਰੇ ਦੱਸਿਆ ਕਿ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਕਿਸੇ ਤਰੀਕੇ ਨਾਲ ਫੀਸਾਂ ਕੈਪਟਨ ਸਰਕਾਰ ਵੱਲੋਂ ਮੌਕੇ ਉੱਤੇ ਜਮ੍ਹਾਂ ਨਾ ਕਰਾਉਣ ਕਰਕੇ ਸਾਨੂੰ ਜਲੀਲ ਅਤੇ ਬੇਇੱਜ਼ਤ ਕੀਤਾ ਜਾਂਦਾ ਹੈ। ਇਸ ਮੌਕੇ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਸੰਸਥਾਵਾਂ ਦੀ ਮੈਨੇਜਮੈਂਟ ਗਰੀਬ ਵਿਦਿਆਰਥੀਆਂ ਦਾ ਸੋਸ਼ਣ ਅਤੇ ਵਿਤਕਰੇ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਵੱਲੋਂ ਧਰਨੇ ਵਿੱਚ ਉਠਾਏ ਵਿਦਿਆਰਥੀਆਂ ਦੇ ਨਾਲ ਹੋ ਰਹੀ ਧੱਕੇਸ਼ਾਹੀ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਅਨੁਸੂਚਿਤ ਜਾਤੀਆਂ ਦੇ ਲੱਖਾਂ ਵਿਦਿਆਰਥੀਆਂ ਨੂੰ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਸੰਸਥਾਵਾਂ ਨੇ ਸਾਲ 2020-2021ਦੇ ਵਿੱਦਿਅਕ ਸੈਸ਼ਨ ਵਿਚ ਦਾਖਲਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਲੱਖਾਂ ਵਿਦਿਆਰਥੀਆਂ ਦੇ ਜਬਰਦਸਤੀ ਸਰਟੀਫਿਕੇਟ ਅਤੇ ਡਿਗਰੀਆਂ ਨੂੰ ਦੇਣ ਤੋਂ ਕੋਰੀ ਨਾ ਕਰ ਦਿੱਤੀ ਕੀਤੇ ਜਾਣ ਦੇ ਗੰਭੀਰ ਨੋਟਿਸ ਲੈਣ ਦਾ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨੇ ਸਵਾਗਤ ਕੀਤਾ ਹੈ। ਇਸ ਧਰਨੇ ਵਿੱਚ ਵਿਸ਼ੇਸ਼ ਤੌਰ ਤੇ ਵਿਧਾਇਕ ਬੁੱਧ ਰਾਮ ਨੇ ਪਾਰਟੀ ਹਿੱਤਾਂ ਤੋਂ ਉਪਰ ਉਠ ਕੇ ਸਮਰਥਨ ਕੀਤਾ। ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਸ਼ੁਰੂ ਕੀਤੇ 28 ਦਸੰਬਰ 2020 ਤੋਂ ਰੈਲੀ ਗਰਾਊਂਡ 25 ਸੈਕਟਰ ਚੰਡੀਗੜ੍ਹ ਵਿਖੇ ਅਣਮਿੱਥੇ ਸਮੇਂ ਦਾ ਧਰਨੇ ਅਤੇ ਸੰਕੇਤਕ ਭੁੱਖ ਹੜਤਾਲ ਅੱਜ ਨੌਵੇਂ ਦਿਨ ਵੀ ਜਾਰੀ ਰਿਹਾ।

ਧਰਨੇ ਵਿੱਚ ਸਮੂਲੀਅਤ ਕਰਨ ਵਾਲੇ ਆਗੂਆਂ ਐਮ,ਐਸ, ਰੋਹਟਾ ਕੈਪਟਨ ਅਮਰੀਕ ਸਿੰਘ, ਗੁਰਤੇਜ ਸਿੰਘ, ਕੈਪਟਨ ਹਰਭਜਨ ਸਿੰਘ,ਕ੍ਰਿਪਾਲ ਸਿੰਘ, ਦਲੀਲ ਸਿੰਘ ਬੁਚੜੇ, ਜਸਵਿੰਦਰ ਸਿੰਘ ਰਾਹੀਂ, ਬੱਗਾ ਸਿੰਘ ਫਿਰੋਜ਼ਪੁਰ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੋਨੂੰ,ਮਲਕੀਤ ਸਿੰਘ, ਸੂਰਜਾ ਸਿੰਘ, ਗੁਰਸੇਵਕ ਸਿੰਘ ਮੈਣਮਾਜਰੀ, ਰਾਜਵਿੰਦਰ ਸਿੰਘ ਗੱਡੂ, ਬਲਵੀਰ ਸਿੰਘ ਅਲਾਮਪੁਰ ਆਦਿ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

by Navjot
November 22, 2026
0

ਇਸਲਾਮਾਬਾਦ, 22 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਨੂੰ ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ...

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

by Navjot
November 22, 2026
0

ਮੁੰਬਈ, 22 ਨਵੰਬਰ(ਵਿਸ਼ਵ ਵਾਰਤਾ) - ਰਸ਼ਮਿਕਾ ਮੰਦਾਨਾ ਦੀ ਫਿਲਮ 'ਮਾਇਸਾ' (Mysaa) ਨੂੰ ਮੁਲਤਵੀ ਕਰ ਦਿੱਤਾ ਗਿਆ ਹੈ, ਅਤੇ ਇਹ ਫੈਸਲਾ...

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੀ ਨਵੀਂ...

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

by Navjot
November 22, 2026
0

  ਨਵੀਂ ਦਿੱਲੀ, 22 ਨਵੰਬਰ (ਵਿਸ਼ਵ ਵਾਰਤਾ) - ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਐਤਵਾਰ ਨੂੰ ਦੋ ਦਿਨਾਂ ਦੇ ਅਧਿਕਾਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

by Navjot
November 22, 2026
0

ਇਸਲਾਮਾਬਾਦ, 22 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਨੂੰ ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ...

Most Popular

Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

by Wishavwarta
22 hours ago
0

*ਪੁਲਿਸ ਟੀਮਾਂ ਨੇ 189 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਵੀ ਕੀਤੀ* ਲੋਕ, ’ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਗੁਪਤ ਰੂਪ ਵਿੱਚ ਕਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 