• Latest
  • Trending
ਕਪੂਰਥਲਾ ਪੁਲਿਸ ਵਲੋਂ ਕੇਂਦਰੀ ਜੇਲ੍ਹ ਵਿਚ ਗੈਰ ਕਾਨੂੰਨੀ ਮੋਬਾਇਲ ਨੈਟਵਰਕ ਦਾ ਪਰਦਾਫਾਸ਼-ਐਸ ਐਸ ਪੀ 

ਕਪੂਰਥਲਾ ਪੁਲਿਸ ਵਲੋਂ ਕੇਂਦਰੀ ਜੇਲ੍ਹ ਵਿਚ ਗੈਰ ਕਾਨੂੰਨੀ ਮੋਬਾਇਲ ਨੈਟਵਰਕ ਦਾ ਪਰਦਾਫਾਸ਼-ਐਸ ਐਸ ਪੀ 

6 years ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

15 seconds ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 minutes ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

10 minutes ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

2 hours ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

2 hours ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

3 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

3 hours ago
ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

3 hours ago
ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

3 hours ago
Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

4 hours ago
ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Sunday, November 22, 2026
No Result
View All Result
18 °c
Chandigarh
19 ° Mon
19 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਪੂਰਥਲਾ ਪੁਲਿਸ ਵਲੋਂ ਕੇਂਦਰੀ ਜੇਲ੍ਹ ਵਿਚ ਗੈਰ ਕਾਨੂੰਨੀ ਮੋਬਾਇਲ ਨੈਟਵਰਕ ਦਾ ਪਰਦਾਫਾਸ਼-ਐਸ ਐਸ ਪੀ 

January 7, 2021
in ਖਬਰਾਂ, ਪੰਜਾਬ
ਕਪੂਰਥਲਾ ਪੁਲਿਸ ਵਲੋਂ ਕੇਂਦਰੀ ਜੇਲ੍ਹ ਵਿਚ ਗੈਰ ਕਾਨੂੰਨੀ ਮੋਬਾਇਲ ਨੈਟਵਰਕ ਦਾ ਪਰਦਾਫਾਸ਼-ਐਸ ਐਸ ਪੀ 

ਜੇਲ੍ਹ ਵਾਰਡਨ ਸਮੇਤ 2 ਹੋਰ ਗਿ੍ਫਤਾਰ-16 ਸਿਮ ਕਾਰਡ ਤੇ ਕਾਰ ਬਰਾਮਦ

ਕਪੂਰਥਲਾ ਪੁਲਿਸ ਵਲੋਂ ਕੇਂਦਰੀ ਜੇਲ੍ਹ ਵਿਚ ਗੈਰ ਕਾਨੂੰਨੀ ਮੋਬਾਇਲ ਨੈਟਵਰਕ ਦਾ ਪਰਦਾਫਾਸ਼-ਐਸ ਐਸ ਪੀ 

ਕਪੂਰਥਲਾ, 7 ਜਨਵਰੀ ( ਵਿਸ਼ਵ ਵਾਰਤਾ )-ਕਪੂਰਥਲਾ ਪੁਲਿਸ ਵਲੋਂ ਇਕ ਅਹਿਮ ਪ੍ਰਾਪਤੀ ਤਹਿਤ ਕੇਂਦਰੀ ਜੇਲ੍ਹ ਵਿਚ ਗੈਰ ਕਾਨੂੰਨੀ ਮੋਬਾਇਲ ਨੈਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ , ਜਿਸ ਤਹਿਤ ਜੇਲ੍ਹ ਵਾਰਡਨ ਸਮੇਤ 2 ਹੋਰ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ।

ਐਸ ਐਸ ਪੀ ਕਪੂਰਥਲਾ ਸ਼੍ਰੀਮਤੀ  ਸ੍ਰੀਮਤੀ ਕੰਵਰਦੀਪ ਕੌਰ , ਆਈ.ਪੀ.ਐਸ. ਨੇ  ਦੱਸਿਆ ਕਿ , ਪਿਛਲੇ ਕਾਫੀ ਲੰਮੇ ਸਮੇਂ ਤੋਂ ਕੇਂਦਰੀ ਜੇਲ ਕਪੂਰਥਲਾ ਵਿਚ ਬੰਦ ਕੈਦੀਆਂ / ਹਵਾਲਾਤੀਆਂ ਵਲੋਂ ਗੈਰ ਕਾਨੂੰਨੀ ਤੌਰ ’ਤੇ ਮੋਬਾਇਲ ਨੈਟਵਰਕ ਰਾਹੀਂ ਜੇਲ ਤੋਂ ਭੈੜੇ ਪੁਰਸ਼ਾਂ ਨਾਲ ਸੰਪਰਕ ਰਾਹੀਂ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਸਬੰਧੀ ਕਾਫੀ ਸ਼ਿਕਾਇਤਾਂ ਮਿਲ ਰਹੀਆਂ ਸਨ।

ਉਨ੍ਹਾਂ ਦੱਸਿਆ ਕਿ ਜੇਲ ਅੰਦਰ ਚੱਲ ਰਹੇ ਗੈਰ ਕਾਨੂੰਨੀ ਮੋਬਾਇਲ ਨੈਟਵਰਕ ਨੂੰ ਤੋੜਨ ਲਈ ਪੁਲਿਸ ਕਪਤਾਨ , ਡਿਟੈਕਟਿਵ , ਕਪੂਰਥਲਾ ਸ੍ਰੀ ਸਰਬਜੀਤ ਸਿੰਘ ਬਾਹੀਆ , ਪੀ.ਪੀ.ਐਸ. , ਦੀ ਡਿਊਟੀ ਲਗਾਈ ਗਈ ਸੀ ਜਿਹਨਾਂ ਵਲੋਂ ਗੈਰਸਕਾਨੂੰਨੀ ਮਬਾਇਲ ਨੈਟਵਰਕ ਨੂੰ ਤੋੜਨ ਲਈ ਮੁੱਖ ਅਫਸਰ ਥਾਣਾ ਕੋਤਵਾਲੀ ਕਪੂਰਥਲਾ ਐਸ.ਆਈ. ਹਰਿੰਦਰ ਸਿੰਘ ਅਤੇ ਟੈਕਨੀਕਲ ਸੈਲ ਦੇ ਕਰਮਚਾਰੀਆਂ ਦੀ ਸਾਂਝੀ ਟੀਮ ਬਣਾਈ ਗਈ ਸੀ।

ਇਸ  ਟੀਮ ਵਲੋਂ ਤਕਨੀਕੀ ਢੰਗਾਂ ਨਾਲ ਕਾਰਵਾਈ ਕਰਦੇ ਹੋਏ ਅਤੇ ਮਿਤੀ ਜਨਵਰੀ  ਨੂੰ ਖਾਸ ਇਤਲਾਹ ਦੇ ਅਧਾਰ ’ਤੇ ਵਿਜੈ ਪੁੱਤਰ ਵਿਸ਼ਨੂੰ ਦੇਵ ਵਾਸੀ ਸੰਤ ਨਗਰ ਬਸਤੀ ਸ਼ੇਖ ਜਲੰਧਰ , ਸ਼ਿਵਮ ਪੁੱਤਰ ਅਸ਼ਵਨੀ ਕੁਮਾਰ ਵਾਸੀ ਪ੍ਰੀਤ ਨਗਰ , ਕਪੂਰਥਲਾ ਅਤੇ ਜੇਲ ਵਾਰਡਨ ਲਵਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਹਰਚੋਵਾਲ ਥਾਣਾ ਹਰਗੋਬਿੰਦਪੁਰ ਜਿਲਾ ਗੁਰਦਾਸਪੁਰ ਨੂੰ ਕਾਬੂ ਕਰਕੇ ਇਹਨਾਂ ਪਾਸੋਂ 16 ਐਕਟਿਵ ਸਿੰਮਾਂ ਸਮੇਤ ਇਕ ਸੈਮਸੰਗ ਮੋਬਾਇਲ ਬੈਟਰੀ  ਬਰਾਮਦ ਕੀਤੀ ਗਈ।

ਇਨ੍ਹਾਂ ਸਿਮਾਂ ਨਾਲ ਇਹਨਾਂ ਵਲੋਂ ਜੇਲ ਅੰਦਰ ਬੈਠੇ ਕੈਦੀਆਂ / ਹਵਾਲਾਤੀਆਂ ਵਿਕਾਸ ਜੋਲੀ ਪੁੱਤਰ ਸ਼ਿਵ ਕੁਮਾਰ ਵਾਸੀ ਹਾਊਸ ਨੰ : 253 ਗਲੀ ਨੰ : 04 ਗੋਪਾਲ ਨਗਰ ਮਜੀਠਾ ਰੋਡ , ਅੰਮਿ੍ਰਤਸਰ , ਸੰਜੀਵ ਕੁਮਾਰ ਪੁੱਤਰ ਰਮੇਸ ਕੁਮਾਰ ਵਾਸੀ ਜੰਡਿਆਲਾ ਗੁਰੂ , ਭਾਂਡਿਆਂ ਵਾਲਾ ਚੌਕ ਅੰਮਿ੍ਰਤਸਰ , ਅਤੇ ਪੰਜਾਬ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਪਿੰਡ ਬੁਤਾਲਾ ਥਾਣਾ ਬਿਆਸ ਜਿਲਾ ਅੰਮਿ੍ਤਸਰ ਨੂੰ ਪਹੁੰਚਾਉਣੀਆਂ ਸਨ , ਜੋ ਇਹ ਤਿੰਨੋਂ ਅੱਗੇ ਜੇਲ ਵਿਚ ਬੰਦ ਹੋਰ ਹਵਾਲਾਤੀਆਂ / ਕੈਦੀਆਂ ਨੂੰ ਇਹ ਸਿੰਮਾਂ ਮਹਿੰਗੇ ਭਾਅ ’ਤੇ ਵੇਚਦੇ ਸਨ ਅਤੇ ਮੋਟੀ ਕਮਾਈ ਕਰਦੇ ਸਨ।

ਪੁਲਿਸ ਵਲੋਂ  ਗਿ੍ਰਫਤਾਰ ਕਰਕੇ ਇਹਨਾਂ ਦੇ ਖਿਲਾਫ ਮੁਕੱਦਮਾ ਨੰ : 02 ਮਿਤੀ 06-01-2021 ਅ / ਧ 420,468,471,511,120 – ਬੀ ਭ : ਦੰ : 42 – ਜਨ ਐਕਟ -1894 ਥਾਣਾ ਕੋਤਵਾਲੀ ਕਪੂਰਥਲਾ ਵਿਖੇ ਦਰਜ ਕੀਤਾ ਗਿਆ ਹੈ । ਗਿ੍ਰਫ਼ਤਾਰ ਕੀਤੇ ਗਏ  ਦੋਸ਼ੀ ਲਵਪ੍ਰੀਤ ਸਿੰਘ ਵਲੋਂ ਇਸ ਕੰਮ ਵਿਚ ਵਰਤੀ ਜਾਂਦੀ ਕਾਰ ਯੈਨ ਨੰਬਰ  ਪੀ ਬੀ  02-ਯੂ-5994 ਵੀ ਬਰਾਮਦ ਕੀਤੀ ਹੈ।

ਪੁੱਛਗਿਛ ਦੌਰਾਨ  ਇਹ ਵੀ ਗੱਲ ਸਾਹਮਣੇ ਆਈ ਹੈ ਕਿ ਸ਼ਿਵਮ ਅਤੇ ਵਿਜੈ ਕ੍ਰਿਮੀਨਲ ਕਿਸਮ ਦੇ ਵਿਅਕਤੀ ਹਨ।  ਵਿਜੈ ਦੇ ਖਿਲਾਫ ਪਹਿਲਾਂ ਵੀ ਲੁੁੱਟਾਂ ਖੋਹਾਂ , ਚੋਰੀਆਂ ਅਤੇ ਇਰਾਦਾ ਕਤਲ ਦੇ ਵੱਖ-ਵੱਖ ਥਾਣਿਆਂ ਵਿਚ 5 ਮੁਕੱਦਮੇ ਦਰਜ ਹਨ ਅਤੇ ਕਰੀਬ 25 ਮਹੀਨੇ ਕਪੂਰਥਲਾ ਜੇਲ੍ਹ ਵਿਚ ਰਹਿ ਕਿ ਆਇਆ ਹੈ ਅਤੇ ਸ਼ਿਵਮ ਦੇ ਖਿਲਾਫ ਵੀ ਲੜਾਈ ਝਗੜੇ ਦਾ ਥਾਣਾ ਸਿਟੀ ਕਪੂਰਥਲਾ ਵਿਖੇ ਇਕ ਮੁਕੱਦਮਾ ਦਰਜ ਹੈ।

ਉਨ੍ਹਾਂ ਕਿਹਾ ਕਿ ਦੋਸ਼ੀਆਂ ਕੋਲੋਂ ਪੁੱਛਗਿੱਛ ਜਾਰੀ ਹੈ ਕਿ ਇਹ ਸਿੰਮਾਂ ਉਹ ਕਿਹੜੇ ਦਸਤਾਵੇਜਾਂ ਦੇ ਅਧਾਰ ’ਤੇ  ਕਿੱਥੋਂ ਲੈ ਕੇ ਆਏ  ਅਤੇ ਇਸ ਵਿਚ ਜੇਲ੍ਹ ਦੇ ਕਿਸੇ ਹੋਰ ਕਰਮਚਾਰੀ ਦੀ ਮਿਲੀ ਭੁਗਤ ਹੋਣ ਸਬੰਧੀ ਤਫਤੀਸ਼ ਜਾਰੀ ਹੈ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

by Navjot
November 22, 2026
0

ਚੰਡੀਗੜ੍ਹ/ਅੰਮ੍ਰਿਤਸਰ, 22 ਨਵੰਬਰ(ਵਿਸ਼ਵ ਵਾਰਤਾ) ਗੁੰਮ ਅਤੇ ਚੋਰੀ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਅਸਲ ਮਾਲਕਾਂ ਤੱਕ ਵਾਪਸ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

by Wishavwarta
November 22, 2026
0

ਸਾਡਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਨਾਲ ਜੋੜਨਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਏਕੜ...

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

by Navjot
November 22, 2026
0

ਇਸਲਾਮਾਬਾਦ, 22 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਨੂੰ ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

by Navjot
November 22, 2026
0

ਚੰਡੀਗੜ੍ਹ/ਅੰਮ੍ਰਿਤਸਰ, 22 ਨਵੰਬਰ(ਵਿਸ਼ਵ ਵਾਰਤਾ) ਗੁੰਮ ਅਤੇ ਚੋਰੀ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਅਸਲ ਮਾਲਕਾਂ ਤੱਕ ਵਾਪਸ...

Most Popular

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

by Navjot
2 weeks ago
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਉੱਤਰੀ ਸੂਬੇ ਤਖਾਰ ਵਿੱਚ, ਨਸ਼ਾ ਵਿਰੋਧੀ ਪੁਲਿਸ ਨੇ 180 ਕਿਲੋਗ੍ਰਾਮ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 