• Latest
  • Trending
ਟਿਕਰੀ ਬਾਰਡਰ ਤੋਂ ਟ੍ਰੈਕਟਰਾਂ ਦੇ ਦੋ ਕਾਫਲਾ ਮਾਰਚ ਕੂਚ ਕੀਤੇ ਕੁੰਡਲੀ ਅਤੇ ਸਿੰਘੂ ਬਾਰਡਰਾਂ ਵੱਲ

6 years ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

4 minutes ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

10 minutes ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

17 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

25 minutes ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

27 minutes ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

2 hours ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

3 hours ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

4 hours ago
ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Hindi News
English News
Sunday, November 22, 2026
No Result
View All Result
18 °c
Chandigarh
19 ° Mon
19 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਟਿਕਰੀ ਬਾਰਡਰ ਤੋਂ ਟ੍ਰੈਕਟਰਾਂ ਦੇ ਦੋ ਕਾਫਲਾ ਮਾਰਚ ਕੂਚ ਕੀਤੇ ਕੁੰਡਲੀ ਅਤੇ ਸਿੰਘੂ ਬਾਰਡਰਾਂ ਵੱਲ

January 7, 2021
in ਖਬਰਾਂ, ਪੰਜਾਬ
ਟਿਕਰੀ ਬਾਰਡਰ ਤੋਂ ਟ੍ਰੈਕਟਰਾਂ ਦੇ ਦੋ ਕਾਫਲਾ ਮਾਰਚ ਕੂਚ ਕੀਤੇ ਕੁੰਡਲੀ ਅਤੇ ਸਿੰਘੂ ਬਾਰਡਰਾਂ ਵੱਲ

ਟਿਕਰੀ ਬਾਰਡਰ ਤੋਂ ਟ੍ਰੈਕਟਰਾਂ ਦੇ ਦੋ ਕਾਫਲਾ ਮਾਰਚ ਕੂਚ ਕੀਤੇ ਕੁੰਡਲੀ ਅਤੇ ਸਿੰਘੂ ਬਾਰਡਰਾਂ ਵੱਲ

ਟਿਕਰੀ ਬਾਰਡਰ ਤੋਂ ਟ੍ਰੈਕਟਰਾਂ ਦੇ ਦੋ ਕਾਫਲਾ ਮਾਰਚ ਕੂਚ ਕੀਤੇ ਕੁੰਡਲੀ ਅਤੇ ਸਿੰਘੂ ਬਾਰਡਰਾਂ ਵੱਲ

ਦਿੱਲੀ 7 ਜਨਵਰੀ(  ਵਿਸ਼ਵ ਵਾਰਤਾ ) ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਸਮੂਹ ਕਿਸਾਨ ਜਥੇਬੰਦੀਆਂ ਦੇ ਸੱਦੇ ਮੁਤਾਬਕ ਅੱਜ ਟ੍ਰੈਕਟਰਾਂ ਦੇ ਦੋ ਕਾਫਲਾ ਮਾਰਚ ਕੁੰਡਲੀ ਅਤੇ ਸਿੰਘੂ ਬਾਰਡਰਾਂ ਵੱਲ ਕੂਚ ਕੀਤੇ ਗਏ। ਇਹ ਜਾਣਕਾਰੀ ਦਿੰਦੇ ਹੋਏ ਸੂਬਾਈ ਕਿਸਾਨ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਜੋਗਿੰਦਰ ਸਿੰਘ ਉਗਰਾਹਾਂ/ ਸ਼ਿੰਗਾਰਾ ਸਿੰਘ ਮਾਨ ਅਤੇ ਝੰਡਾ ਸਿੰਘ ਜੇਠੂਕੇ/ਹਰਿੰਦਰ ਕੌਰ ਬਿੰਦੂ ਦੀ ਵੱਖ ਵੱਖ ਅਗਵਾਈ ਹੇਠਾਂ 5-5 ਸੌ ਤੋਂ ਵਧੇਰੇ ਟ੍ਰੈਕਟਰਾਂ ਦੇ ਇਹਨਾਂ ਕਾਫਲਿਆਂ ਨਾਲ ਸੈਂਕੜੇ ਹਰਿਆਣਵੀ ਟ੍ਰੈਕਟਰਾਂ ਦੇ ਰਲਣ ਨਾਲ ਕਈ ਕਈ ਕਿਲੋਮੀਟਰ ਲੰਮੀਆਂ ਲਾਈਨਾਂ ਲੱਗ ਗਈਆਂ ਤੇ ਘੰਟਿਆਂ ਬੱਧੀ ਟ੍ਰੈਫਿਕ ਜਾਮ ਵੀ ਲੱਗੇ । ਕਾਰਪੋਰੇਟ ਹਿਤਾਂ ਨੂੰ ਮੁੱਖ ਰੱਖ ਕੇ ਕਾਲੇ ਖੇਤੀ ਕਾਨੂੰਨ ਰੱਦ ਕਰਨ ਤੋਂ ਘੇਸਲ ਵੱਟੀ ਬੈਠੀ ਮੋਦੀ ਹਕੂਮਤ ਲਈ ਇੱਕ ਹੋਰ ਕੜਕਵੀਂ ਵੰਗਾਰ ਬਣ ਗਏ ਇਹ ਟ੍ਰੈਕਟਰ ਮਾਰਚ, ਜਿਹੜੇ ਕਿ 26 ਜਨਵਰੀ ਦਾ ਟ੍ਰੇਲਰ ਮਾਤਰ ਹੀ ਸਨ। ਅੱਜ ਵੀ ਪਕੌੜਾ ਚੌਕ ਵਿੱਚ ਹੋਈ ਧਰਨਾਕਾਰੀਆਂ ਦੀ ਵਿਸ਼ਾਲ ਰੈਲੀ ਨੂੰ ਹਰਪ੍ਰੀਤ ਕੌਰ ਜੇਠੂਕੇ,ਰਾਮ ਸਿੰਘ ਭੈਣੀਬਾਘਾ, ਬਸੰਤ ਸਿੰਘ ਕੋਠਾਗੁਰੂ, ਸੁਦਾਗਰ ਸਿੰਘ ਘੁਡਾਣੀ, ਗੁਰਚਰਨ ਸਿੰਘ ਲਹਿਰਾ ਨੇ ਸੰਬੋਧਨ ਕੀਤਾ। ਗਹਿਗੱਡਵੇਂ ਕਿਸਾਨ ਮੋਰਚੇ ਨੂੰ ਅਣਡਿੱਠ ਕਰਕੇ ਦਰਜਨਾਂ ਕਿਸਾਨਾਂ ਦੀਆਂ ਸ਼ਹੀਦੀਆਂ ਲਈ ਜ਼ਿੰਮੇਵਾਰ ਮੋਦੀ ਹਕੂਮਤ ਦੀ ਸਖ਼ਤ ਨਿਖੇਧੀ ਕਰਦਿਆਂ ਘੋਲ਼ ਨੂੰ ਹੋਰ ਵਿਸ਼ਾਲ ਤੇ ਪ੍ਰਚੰਡ ਕਰਨ ਦਾ ਸੱਦਾ ਦਿੱਤਾ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

by Navjot
November 22, 2026
0

ਦੇਹਰਾਦੂਨ, 22 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਨੈਸ਼ਨਲ ਸਕਿਓਰਿਟੀ ਕੌਂਸਲ ਸਕੱਤਰੇਤ (NSCS) ਦੇ ਫੌਜੀ...

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

by Wishavwarta
November 22, 2026
0

  ਚੰਡੀਗੜ੍ਹ, 22 ਨਵੰਬਰ ( ਵਿਸ਼ਵ ਵਾਰਤਾ)-ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ...

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

by Navjot
November 22, 2026
0

ਚੰਡੀਗੜ੍ਹ/ਅੰਮ੍ਰਿਤਸਰ, 22 ਨਵੰਬਰ(ਵਿਸ਼ਵ ਵਾਰਤਾ) ਗੁੰਮ ਅਤੇ ਚੋਰੀ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਅਸਲ ਮਾਲਕਾਂ ਤੱਕ ਵਾਪਸ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

by Navjot
November 22, 2026
0

ਦੇਹਰਾਦੂਨ, 22 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਨੈਸ਼ਨਲ ਸਕਿਓਰਿਟੀ ਕੌਂਸਲ ਸਕੱਤਰੇਤ (NSCS) ਦੇ ਫੌਜੀ...

Most Popular

India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

4 weeks ago
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਭਾਰਤ ਅਤੇ ਜ਼ਿੰਬਾਬਵੇ ਦੀਆਂ ਮਹਿਲਾ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਲੜੀ ਦਾ ਦੂਜਾ ਮੈਚ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 