• Latest
  • Trending
ਮੁੱਖ ਮੰਤਰੀ ਨੇ 75 ਕਰੋੜ ਦੀ ਲਾਗਤ ਵਾਲੇ ਸਮਾਰਟ ਮੀਟਰਿੰਗ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

6 years ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

4 minutes ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

10 minutes ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

16 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

25 minutes ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

27 minutes ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

2 hours ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

3 hours ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

4 hours ago
ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Hindi News
English News
Sunday, November 22, 2026
No Result
View All Result
18 °c
Chandigarh
19 ° Mon
19 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ 75 ਕਰੋੜ ਦੀ ਲਾਗਤ ਵਾਲੇ ਸਮਾਰਟ ਮੀਟਰਿੰਗ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

January 7, 2021
in ਖਬਰਾਂ, ਪੰਜਾਬ
ਮੁੱਖ ਮੰਤਰੀ ਨੇ 75 ਕਰੋੜ ਦੀ ਲਾਗਤ ਵਾਲੇ ਸਮਾਰਟ ਮੀਟਰਿੰਗ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਨੇ 75 ਕਰੋੜ ਦੀ ਲਾਗਤ ਵਾਲੇ ਸਮਾਰਟ ਮੀਟਰਿੰਗ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ ਪਟਿਆਲਾ 7 ਜਨਵਰੀ ( ਵਿਸ਼ਵ ਵਾਰਤਾ )-ਮੁੱਖ ਮੰਤਰੀ ਨੇ 75.64 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਪੜਾਵਾਂ ਵਾਲੇ ਸਮਾਰਟ ਮੀਟਰਿੰਗ ਪ੍ਰੋਜੈਕਟ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਇਸ ਉਪਭੋਗਤਾ ਪੱਖੀ ਸਕੀਮ ਨਾਲ ਡਾਟਾ ਆਟੋਮੈਟਿਕ ਢੰਗ ਨਾਲ ਅਪਲੋਡ ਹੋਵੇਗਾ ਜਿਸ ਨਾਲ ਦਸਤੀ ਤੌਰ ’ਤੇ ਰੀਡਿੰਗ ਲੈਣ ਸਮੇਂ ਹੁੰਦੀ ਇਨਸਾਨੀ ਗਲਤੀ ਦੀ ਗੁੰਜਾਇਸ਼ ਕਾਫੀ ਹੱਦ ਤੱਕ ਘਟੇਗੀ। ਉਨਾਂ ਅੱਗੇ ਦੱਸਿਆ ਕਿ ਜਨਵਰੀ 2021 ਤੋਂ ਦਸੰਬਰ 2021 ਤੱਕ ਕੁੱਲ 96,000 ਮੀਟਰ ਇਸ ਪ੍ਰੋਜੈਕਟ ਤਹਿਤ ਪੀ.ਐਸ.ਪੀ.ਸੀ.ਐਲ. ਵੱਲੋਂ ਸੂਬੇ ਭਰ ਵਿੱਚ ਲਗਾਏ ਜਾਣਗੇ ਜਿਸ ਨਾਲ ਰੀਡਿੰਗ ਬਾਰੇ ਜਾਣਕਾਰੀ ਨਾ ਦੇਣ ਦੀ ਭੈੜੀ ਪ੍ਰਥਾ ਤੋਂ ਇਲਾਵਾ ਬਿਜਲੀ ਦੀ ਚੋਰੀ ਨੂੰ ਵੀ ਠੱਲ ਪਵੇਗੀ ਤੇ ਰੀਡਿੰਗ/ਬਿਿਗ ਪ੍ਰਕਿਰਿਆ ਵਿੱਚ ਗੁਣਵੱਤਾ ਭਰਪੂਰ ਸੁਧਾਰ ਆਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਇਨਾਂ ਮੀਟਰਾਂ ਨਾਲ ਉਪਭੋਗਤਾ ਪੀ.ਐਸ.ਪੀ.ਸੀ.ਐਲ. ਉਪਭੋਗਤਾ ਐਪ ਰਾਹੀਂ ਪਿਛਲੇ ਬਿੱਲ ਦਾ ਡਾਟਾ ਅਤੇ ਤੁਰੰਤ/ਲਾਈਵ ਡਾਟਾ ਵੀ ਵੇਖਣ ਦੇ ਸਮਰੱਥ ਹੋ ਸਕਣਗੇ। ਇਸ ਤੋਂ ਇਲਾਵਾ ਉਪਭੋਗਤਾਵਾਂ ਨੂੰ ਬਿਜਲੀ ਦੀ ਖਪਤ ਬਾਰੇ ਵੀ ਸਹੀ ਪਤਾ ਲੱਗ ਸਕੇਗਾ। ਉਪਭੋਗਤਾਵਾਂ ਕੋਲ ਮੀਟਰ ਨੂੰ ਪ੍ਰੀ-ਪੇਡ ਜਾਂ ਪੋਸਟ-ਪੇਡ ਵਿੱਚ ਤਬਦੀਲ ਕਰਨ ਦਾ ਬਦਲ ਮੌਜੂਦ ਹੋਵੇਗਾ। ਉਨਾਂ ਹੋਰ ਜਾਣਕਾਰੀ ਦਿੱਤੀ ਕਿ ਬਿੱਲ ਵਿੱਚ ਛੋਟ ਉਪਭੋਗਤਾ ਨੂੰ ਪ੍ਰੀ-ਪੇਡ ਦੇ ਬਦਲ ਤਹਿਤ ਆਗਿਆ ਯੋਗ ਹੈ ਅਤੇ ਇਸੇ ਮੀਟਰ ਨੂੰ ਸੋਲਰ ਨੈੱਟ ਮੀਟਰਿੰਗ ਲਈ ਬਾਇ-ਡਾਇਰੈਕਸ਼ਨਲ ਮੀਟਰ ਵਜੋਂ ਵੀ ਇਸਤਮਾਲ ਕੀਤਾ ਜਾ ਸਕਦਾ ਹੈ। ਉਪਭੋਗਤਾਵਾਂ ਨੂੰ ਗਲਤ ਮੀਟਰ ਰੀਡਿੰਗ ਦੀ ਸੂਰਤ ਵਿੱਚ ਹੁਣ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ ਡਿਸਕੌਮ ਦੇ ਦਫਤਰਾਂ ਦੇ ਗੇੜੇ ਕੱਢਣ ਦੀ ਜ਼ਰੂਰਤ ਨਹੀਂ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

by Navjot
November 22, 2026
0

ਦੇਹਰਾਦੂਨ, 22 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਨੈਸ਼ਨਲ ਸਕਿਓਰਿਟੀ ਕੌਂਸਲ ਸਕੱਤਰੇਤ (NSCS) ਦੇ ਫੌਜੀ...

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

by Wishavwarta
November 22, 2026
0

  ਚੰਡੀਗੜ੍ਹ, 22 ਨਵੰਬਰ ( ਵਿਸ਼ਵ ਵਾਰਤਾ)-ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ...

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

by Navjot
November 22, 2026
0

ਚੰਡੀਗੜ੍ਹ/ਅੰਮ੍ਰਿਤਸਰ, 22 ਨਵੰਬਰ(ਵਿਸ਼ਵ ਵਾਰਤਾ) ਗੁੰਮ ਅਤੇ ਚੋਰੀ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਅਸਲ ਮਾਲਕਾਂ ਤੱਕ ਵਾਪਸ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

by Navjot
November 22, 2026
0

ਦੇਹਰਾਦੂਨ, 22 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਨੈਸ਼ਨਲ ਸਕਿਓਰਿਟੀ ਕੌਂਸਲ ਸਕੱਤਰੇਤ (NSCS) ਦੇ ਫੌਜੀ...

Most Popular

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
1 week ago
0

  ਹੈਦਰਾਬਾਦ, 14 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਅਲਾਰੀ ਨਰੇਸ਼ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਐਕਸ਼ਨ-ਕਾਮੇਡੀ ਫਿਲਮ 'ਅਲਕੋਹਲ'...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 