ਚੰਡੀਗੜ੍ਹ ਦੇ ਨਵੇਂ ਮੇਅਰ ਬਣੇ ਰਵੀਕਾਂਤ ਸ਼ਰਮਾ
ਚੰਡੀਗੜ੍ਹ,8ਜਨਵਰੀ(ਵਿਸ਼ਵ ਵਾਰਤਾ)- ਚੰਡੀਗੜ੍ਹ ਵਿੱਚ ਮੇਅਰ ਦੇ ਪਦ ਲਈ ਹੋਈ ਵੋਟਿੰਗ ਵਿੱਚ ਭਾਜਪਾ ਦੇ ਰਵੀਕਾਂਤ ਸ਼ਰਮਾ ਨੇ ਕਾਂਗਰਸ ਦੇ ਮੇਅਰ ਪਦ ਦੇ ਉਮੀਦਵਾਰ ਦੇਵੇਂਦਰ ਸਿੰਘ ਬਬਲਾ ਨੂੰ ਹਰਾ ਕੇ ਜਿੱਤ ਹਾਸਿਲ ਕੀਤੀ ਹੈ। ਭਾਜਪਾ ਦੇ ਰਵੀਕਾਂਤ ਸ਼ਰਮਾ ਚੰਡੀਗੜ੍ਹ ਦੇ ਨਵੇਂ ਮੇਅਰ ਬਣ ਗਏ ਹਨ। ਨਵੇਂ ਬਣੇ ਮੇਅਰ ਰਵੀਕਾਂਤ ਸ਼ਰਮਾ ਨੂੰ 27 ਵਿੱਚੋਂ 17 ਵੋਟਾਂ ਜਦ ਕੀ ਦੇਵੇਂਦਰ ਸਿੰਘ ਬਬਲਾ ਨੂੰ 5 ਵੋਟਾਂ ਹੀ ਮਿਲੀਆਂ।