• Latest
  • Trending
ਕਿਸਾਨਾਂ ਦੀਆਂ ਮੰਗਾਂ ਜਾਇਜ਼, ਖੇਤੀਬਾੜੀ ਸਬੰਧੀ ਕਾਲੇ ਕਾਨੂੰਨ ਤੁਰੰਤ ਰੱਦ ਕਰੇ ਮੋਦੀ ਸਰਕਾਰ-ਪਰਨੀਤ ਕੌਰ

ਕਿਸਾਨਾਂ ਦੀਆਂ ਮੰਗਾਂ ਜਾਇਜ਼, ਖੇਤੀਬਾੜੀ ਸਬੰਧੀ ਕਾਲੇ ਕਾਨੂੰਨ ਤੁਰੰਤ ਰੱਦ ਕਰੇ ਮੋਦੀ ਸਰਕਾਰ-ਪਰਨੀਤ ਕੌਰ

6 years ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 minutes ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

12 minutes ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

18 minutes ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

24 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

33 minutes ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

34 minutes ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

2 hours ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

3 hours ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

3 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

4 hours ago
ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

4 hours ago
ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

4 hours ago
Hindi News
English News
Sunday, November 22, 2026
No Result
View All Result
18 °c
Chandigarh
19 ° Mon
19 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨਾਂ ਦੀਆਂ ਮੰਗਾਂ ਜਾਇਜ਼, ਖੇਤੀਬਾੜੀ ਸਬੰਧੀ ਕਾਲੇ ਕਾਨੂੰਨ ਤੁਰੰਤ ਰੱਦ ਕਰੇ ਮੋਦੀ ਸਰਕਾਰ-ਪਰਨੀਤ ਕੌਰ

January 8, 2021
in ਖਬਰਾਂ, ਪੰਜਾਬ
ਕਿਸਾਨਾਂ ਦੀਆਂ ਮੰਗਾਂ ਜਾਇਜ਼, ਖੇਤੀਬਾੜੀ ਸਬੰਧੀ ਕਾਲੇ ਕਾਨੂੰਨ ਤੁਰੰਤ ਰੱਦ ਕਰੇ ਮੋਦੀ ਸਰਕਾਰ-ਪਰਨੀਤ ਕੌਰ

ਸਿੰਘੂ ਬਾਰਡਰ ਤੋਂ ਵਾਪਸ ਪਰਤਦੇ ਹੋਏ ਹਾਦਸੇ ਦਾ ਸ਼ਿਕਾਰ ਹੋਕੇ ਆਪਣੇ ਟ੍ਰੈਕਟਰ-ਟਰਾਲੀ ਗਵਾਉਣ ਵਾਲੇ ਪਿੰਡ ਸਫੇੜਾ ਦੇ ਕਿਸਾਨਾਂ ਨੂੰ ਨਵਾਂ ਟ੍ਰੈਕਟਰ ਤੇ ਟਰਾਲੀ ਸੌਂਪੇ

-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ-ਪਰਨੀਤ ਕੌਰ

-ਲੋਕ ਸਭਾ ਮੈਂਬਰ ਨੇ ਪ੍ਰਤਾਪਗੜ੍ਹ ਦੇ ਕਿਸਾਨ ਜਗੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ

ਕਿਸਾਨਾਂ ਦੀਆਂ ਮੰਗਾਂ ਜਾਇਜ਼, ਖੇਤੀਬਾੜੀ ਸਬੰਧੀ ਕਾਲੇ ਕਾਨੂੰਨ ਤੁਰੰਤ ਰੱਦ ਕਰੇ ਮੋਦੀ ਸਰਕਾਰ-ਪਰਨੀਤ ਕੌਰ

ਪਟਿਆਲਾ, 8 ਜਨਵਰੀ( ਵਿਸ਼ਵ ਵਾਰਤਾ )-ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪਰਨੀਤ ਕੌਰ, ਅੱਜ ਜ਼ਿਲ੍ਹਾ ਪਟਿਆਲਾ ਦੇ ਉਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਨਵੇਂ ਟ੍ਰੈਕਟਰ-ਟਰਾਲੀ ਪ੍ਰਦਾਨ ਕਰਨ ਲਈ ਪਿੰਡ ਸਫੇੜਾ ਵਿਖੇ ਪੁੱਜੇ, ਜਿਨ੍ਹਾਂ ਕਿਸਾਨਾਂ ਦੇ ਟ੍ਰੈਕਟਰ ਤੇ ਟਰਾਲੀ ਸਿੰਘੂ ਬਾਰਡਰ ਤੋਂ ਵਾਪਸ ਪਰਤਦੇ ਸਮੇਂ ਇੱਕ ਹਾਦਸੇ ਦਾ ਸ਼ਿਕਾਰ ਹੋ ਕੇ ਪੂਰੀ ਤਰ੍ਹਾਂ ਨੁਕਸਾਨੇ ਗਏ ਸਨ। ਸ੍ਰੀਮਤੀ ਪਰਨੀਤ ਕੌਰ ਦੀ ਪਹਿਲਕਦਮੀ ‘ਤੇ, ਹਾਦਸੇ ‘ਚ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਲਾਭ ਸਿੰਘ ਦੇ ਪਰਿਵਾਰ ਨੂੰ ਸੋਨਾਲੀਕਾ ਕੰਪਨੀ ਵੱਲੋਂ ਨਵਾਂ ਟ੍ਰੈਕਟਰ ਅਤੇ ਹਾਦਸੇ ‘ਚ ਜਖ਼ਮੀ ਹੋਏ ਸਰਪੰਚ ਨਰਿੰਦਰ ਸਿੰਘ ਨੂੰ ਨਾਭਾ ਪਾਵਰ ਲਿਮਟਿਡ ਵੱਲੋਂ ਟਰਾਲੀ ਮੁਹੱਈਆ ਕਰਵਾਈ ਗਈ ਹੈ।

ਲੋਕ ਸਭਾ ਮੈਂਬਰ ਨੇ ਇਸੇ ਦੌਰਾਨ ਪਿੰਡ ਪ੍ਰਤਾਪਗੜ੍ਹ (ਤਾਰਾ ਚੰਦ) ਦੇ ਬੀਤੇ ਦਿਨੀਂ ਫ਼ੌਤ ਹੋਏ ਕਿਸਾਨ ਜਗੀਰ ਸਿੰਘ ਦੀ ਸੁਪਤਨੀ ਸੁਰਿੰਦਰ ਕੌਰ ਤੇ ਪੁੱਤਰ ਜਸਵਿੰਦਰ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਮਿਲਕੇ ਉਨ੍ਹਾਂ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਮਹਿਮਦਪੁਰ ਜੱਟਾਂ ਦੇ ਕਿਸਾਨ, ਹਰਬੰਸ ਸਿੰਘ ਦੇ ਪੁੱਤਰ ਸਤਪਾਲ ਸਿੰਘ, ਦਵਿੰਦਰ ਸਿੰਘ ਤੇ ਪੋਤਰੇ ਜਗਤਾਰ ਸਿੰਘ ਨੂੰ ਵੀ ਮਿਲਕੇ ਅਫ਼ਸੋਸ ਪ੍ਰਗਟਾਉਂਦਿਆਂ ਹਮਦਰਦੀ ਜਤਾਈ। ਇਸ ਮੌਕੇ ਹਲਕਾ ਸਨੌਰ ਦੇ ਇੰਚਾਰਜ ਸ. ਹਰਿੰਦਰ ਪਾਲ ਸਿੰਘ ਹੈਰੀਮਾਨ ਵੀ ਉਨ੍ਹਾਂ ਦੇ ਨਾਲ ਸਨ।

ਇਸ ਮੌਕੇ ਸ੍ਰੀਮਤੀ ਪਰਨੀਤ ਕੌਰ ਨੇ ਖੇਤੀਬਾੜੀ ਸਬੰਧੀਂ ਕਾਲੇ ਕੇਂਦਰੀ ਕਾਨੂੰਨਾਂ ਨੂੰ ਰੱਦ ਕਰਨ ਦੀ ਜ਼ੋਰਦਾਰ ਸ਼ਬਦਾਂ ‘ਚ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਦੇ ਹੋਏ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੇ ਸੰਘਰਸ਼ ‘ਚ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਇਸ ਸੰਘਰਸ਼ ਤੇ ਅੰਤ ਤੱਕ ਕਿਸਾਨਾਂ ਦਾ ਸਾਥ ਦੇਵੇਗੀ।

ਲੋਕ ਸਭਾ ਮੈਂਬਰ ਨੇ ਕਿਹਾ ਕਿ ਜਦੋਂ ਅੱਜ ਪੰਜਾਬ ਦਾ ਬੱਚਾ-ਬੱਚਾ ਕਿਸਾਨੀ ਸੰਘਰਸ਼ ‘ਚ ਕਿਸਾਨਾਂ ਦਾ ਸਾਥ ਦੇ ਰਿਹਾ ਹੈ ਅਤੇ ਹਿੰਦੁਸਤਾਨ ਹੀ ਨਹੀਂ ਬਲਕਿ ਪੂਰੇ ਵਿਸ਼ਵ ਭਰ ‘ਚ ਕਿਸਾਨਾਂ ਦੇ ਹੱਕ ‘ਚ ਆਵਾਜ ਬੁਲੰਦ ਕੀਤੀ ਜਾ ਰਹੀ ਹੈ ਤਾਂ ਕੇਂਦਰ ਸਰਕਾਰ ਨੂੰ ਆਪਣੀ ਹੱਠ ਧਰਮੀ ਦਾ ਤਿਆਗ ਕਰਕੇ ਕਿਸਾਨਾਂ ਦੀ ਆਵਾਜ ਸੁੁਣ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਸਮਾਂ ਖ਼ਰਾਬ ਨਹੀਂ ਕਰਨਾ ਚਾਹੀਦਾ ਬਲਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨਕੇ ਕਾਲੇ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ, ਇਸੇ ‘ਚ ਦੇਸ਼ ਤੇ ਕਿਸਾਨਾਂ ਦੀ ਭਲਾਈ ਹੈ।

ਸ੍ਰੀਮਤੀ ਪਰਨੀਤ ਕੌਰ ਨੇ ਦੁਹਰਾਇਆ ਕਿ ਭਾਵੇਂ ਕਿ ਮਨੁੱਖੀ ਜਾਨਾਂ ਦਾ ਕੋਈ ਮੁੱਲ ਨਹੀਂ ਹੈ ਪਰੰਤੂ ਪੰਜਾਬ ਸਰਕਾਰ ਨੇ ਫੇਰ ਵੀ ਕਿਸਾਨਾਂ ਨਾਲ ਦਿਲੀ ਹਮਦਰਦੀ ਦਾ ਇਜ਼ਹਾਰ ਕਰਦਿਆਂ 5-5 ਲੱਖ ਰੁਪਏ ਦੀ ਵਿਤੀ ਸਹਾਇਤਾ ਦੇਣ ਦੇ ਨਾਲ-ਨਾਲ ਹਰ ਤਰ੍ਹਾਂ ਦੀ ਸੰਭਵ ਸਹਾਇਤਾ ਕਰਨ ਦੀ ਆਪਣੀ ਵਚਨਬੱਧਤਾ ਪ੍ਰਗਟਾਈ ਹੈ। ਉਨ੍ਹਾਂ ਨੇ ਨਾਲ ਹੀ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਹਰ ਵਿਅਕਤੀ ਆਪਣੇ ਵੱਲੋਂ ਇਸ ਸੰਘਰਸ਼ ‘ਚ ਬਣਦਾ ਹਿੱਸਾ ਜਰੂਰ ਪਾਵੇ। ਉਨ੍ਹਾਂ ਨੇ ਦੱਸਿਆ ਕਿ ਪਿੰਡ ਸਫੇੜਾ ਦੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ ਗੋਲਡੀ ਦੀ ਯਾਦ ‘ਚ ਪਿੰਡ ਵਿਖੇ ਬਨਣ ਵਾਲੇ ਕਮਿਉਨਿਟੀ ਸੈਂਟਰ ਦਾ ਕੰਮ ਬਹੁਤ ਜਲਦ ਸ਼ੁਰੂ ਹੋ ਜਾਵੇਗਾ।

ਇਸ ਮੌਕੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ, ਮੁੱਖ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤਪ੍ਰਤਾਪ ਸਿੰਘ ਹੈਰੀਮਾਨ, ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ  ਹਨੀ ਸ਼ੇਖੋਂ , ਨਾਭਾ ਪਾਵਰ ਲਿਮਟਡ ਦੇ ਡੀਜੀਐਮ (ਐਡਮਿਨ ਤੇ ਸੀਐਸਆਰ) ਜਸਕਰਨ ਸਿੰਘ, ਕਾਰਪੋਰੇਟ ਤੇ ਕਮਿਉਨੀਕੇਸ਼ਨ ਮੁਖੀ ਡਾ. ਮਨੀਸ਼ ਸਰਹਿੰਦੀ, ਸੋਨਾਲੀਕਾ ਤੋਂ ਗੁਰਮੀਤ ਸਿੰਘ ਤੇ ਡੀਲਰ ਤੇਜਿੰਦਰ ਸਿੰਘ, ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਅਸ਼ਵਨੀ ਬੱਤਾ, ਜੋਗਿੰਦਰ ਸਿੰਘ ਕਾਕੜਾ, ਬਲਾਕ ਸੰਮਤੀ ਭੁਨਰਹੇੜੀ ਦੇ ਵਾਈਸ ਚੇਅਰਮੈਨ ਅਮਨ ਰਣਜੀਤ ਸਿੰਘ ਨੈਣਾ, ਬਲਾਕ ਪ੍ਰਧਾਨ ਗੁਰਮੀਤ ਸਿੰਘ ਬਿੱਟੂ, ਗੋਪਾਲ ਸਿੰਘ ਭੁਨਰਹੇੜੀ, ਮਦਨਜੀਤ ਸਿੰਘ ਡਕਾਲਾ, ਜੀਤ ਸਿੰਘ ਸਿਰਕਪੜਾ ਚੇਅਰਮੈਨ, ਰਜਿੰਦਰ ਸਿੰਘ ਮੂੰਡਖੇੜਾ, ਬਲਵਿੰਦਰ ਸਿੰਘ ਕਰਤਾਰਪੁਰ, ਗੁਰਮੇਲ ਸਿੰਘ, ਨਵਜੋਤ ਸਿੰਘ ਜੋਤੀ, ਗੌਰਵ ਸੰਧੂ, ਯੂਥ ਪ੍ਰਧਾਨ ਪ੍ਰਣਵ ਗੋਇਲ, ਪ੍ਰਭਜਿੰਦਰ ਸਿੰਘ, ਬੱਬੀ ਗੋਇਲ, ਤਿਲਕ ਰਾਜ ਟਰੱਕ ਯੂਨੀਅਨ ਪ੍ਰਧਾਨ, ਲਵਪ੍ਰੀਤ ਸਿੰਘ, ਡੀ.ਐਸ.ਪੀ. ਅਜੈਪਾਲ ਸਿੰਘ, ਬੀਡੀਪੀਓ ਵਿਨੀਤ ਸ਼ਰਮਾ ਅਤੇ ਇਲਾਕੇ ਦੇ ਪੰਚ ਤੇ ਸਰਪੰਚਾਂ ਸਮੇਤ ਹੋਰ ਪਤਵੰਤੇ ਮੌਜੂਦ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Wishavwarta
November 22, 2026
0

* ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਉਣ ਵਾਲੇ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਾਂਗਾ: ਮੁੱਖ ਮੰਤਰੀ ਭਗਵੰਤ ਸਿੰਘ...

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

by Navjot
November 22, 2026
0

ਦੇਹਰਾਦੂਨ, 22 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਨੈਸ਼ਨਲ ਸਕਿਓਰਿਟੀ ਕੌਂਸਲ ਸਕੱਤਰੇਤ (NSCS) ਦੇ ਫੌਜੀ...

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

by Wishavwarta
November 22, 2026
0

  ਚੰਡੀਗੜ੍ਹ, 22 ਨਵੰਬਰ ( ਵਿਸ਼ਵ ਵਾਰਤਾ)-ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ...

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

by Navjot
November 22, 2026
0

ਚੰਡੀਗੜ੍ਹ/ਅੰਮ੍ਰਿਤਸਰ, 22 ਨਵੰਬਰ(ਵਿਸ਼ਵ ਵਾਰਤਾ) ਗੁੰਮ ਅਤੇ ਚੋਰੀ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਅਸਲ ਮਾਲਕਾਂ ਤੱਕ ਵਾਪਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Wishavwarta
November 22, 2026
0

* ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਉਣ ਵਾਲੇ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਾਂਗਾ: ਮੁੱਖ ਮੰਤਰੀ ਭਗਵੰਤ ਸਿੰਘ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
11 hours ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 