
ਨਵੀਂ ਦਿੱਲੀ, 1 ਜਨਵਰੀ – ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੇ ਅੱਜ ਕਿਹਾ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਫਿਲਹਾਲ ਕ੍ਰਿਕਟ ਮੈਚ ਅਸੰਭਵ ਹਨ| ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਦੋਨਾਂ ਦੇਸ਼ਾਂ ਵਿਚਾਲੇ ਮੌਜੂਦਾ ਮਾਹੌਲ ਹੈ, ਉਸ ਨੂੰ ਦੇਖਦਿਆਂ ਫਿਲਹਾਲ ਭਾਰਤ-ਪਾਕਿ ਵਿਚਾਲੇ ਕ੍ਰਿਕਟ ਨਾਮੁਮਕਿਨ ਹੈ|
ਦੱਸਣਯੋਗ ਹੈ ਕਿ ਬੀਤੇ ਦਿਨੀਂ ਪਾਕਿਸਤਾਨੀ ਜੇਲ੍ਹ ਵਿਚ ਬੰਦ ਜਾਧਵ ਦੇ ਪਰਿਵਾਰ ਨਾਲ ਪਾਕਿਸਤਾਨ ਵੱਲੋਂ ਕੀਤੇ ਸਲੂਕ ਉਤੇ ਵਿਦੇਸ਼ ਮੰਤਰੀ ਨੇ ਪਾਕਿਸਤਾਨ ਨੂੰ ਖਰੀਆਂ-ਖਰੀਆਂ ਸੁਣਾਈਆਂ ਸਨ|
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ
ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...




















