ਨਵੀਂ ਦਿੱਲੀ, 1 ਜਨਵਰੀ – ਸਟੇਟ ਬੈਂਕ ਆਫ ਇੰਡੀਆ (ਐਸ.ਬੀ.ਆਈ) ਨੇ ਆਪਣੇ ਗ੍ਰਾਹਕਾਂ ਨੂੰ ਰਾਹਤ ਦਿੰਦਿਆਂ ਬੇਸ ਰੇਟ ਵਿਚ 0.30 ਫੀਸਦੀ ਦੀ ਕਟੌਤੀ ਕੀਤੀ ਹੈ| ਇਸ ਕਟੌਤੀ ਤੋਂ ਬਾਅਦ ਹੋਮ ਲੋਨ ਹੁਣ 8.95 ਫੀਸਦੀ ਤੋਂ ਘੱਟ ਕੇ 8.65 ਫੀਸਦੀ ਹੋ ਗਿਆ ਹੈ| ਐਸ.ਬੀ.ਆਈ ਨੇ ਨਵੀਆਂ ਦਰਾਂ ਨੂੰ ਅੱਜ ਤੋਂ ਲਾਗੂ ਕਰ ਦਿੱਤਾ ਗਿਆ ਹੈ|
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)- ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਬੈਠਕ ਅੱਜ ਸ਼ਨੀਵਾਰ...