• Latest
  • Trending
ਡੀ.ਟੀ.ਐਫ. ਦੀ ਦੋ ਦਿਨਾਂ ਸਲਾਨਾ ਜਨਰਲ ਕਾਊੰਸਲ ਸੰਪੰਨ

ਡੀ.ਟੀ.ਐਫ. ਦੀ ਦੋ ਦਿਨਾਂ ਸਲਾਨਾ ਜਨਰਲ ਕਾਊੰਸਲ ਸੰਪੰਨ

6 years ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

15 minutes ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

25 minutes ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

34 minutes ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

42 minutes ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

46 minutes ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

52 minutes ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

59 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

1 hour ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

3 hours ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

3 hours ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

4 hours ago
Hindi News
English News
Sunday, November 22, 2026
No Result
View All Result
17 °c
Chandigarh
19 ° Mon
19 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੀ.ਟੀ.ਐਫ. ਦੀ ਦੋ ਦਿਨਾਂ ਸਲਾਨਾ ਜਨਰਲ ਕਾਊੰਸਲ ਸੰਪੰਨ

January 10, 2021
in ਖਬਰਾਂ, ਪੰਜਾਬ
ਡੀ.ਟੀ.ਐਫ. ਦੀ ਦੋ ਦਿਨਾਂ ਸਲਾਨਾ ਜਨਰਲ ਕਾਊੰਸਲ ਸੰਪੰਨ

ਵਿਕਰਮ ਦੇਵ ਸਿੰੰਘ ਸੂਬਾ ਪ੍ਰਧਾਨ ਅਤੇ ਮੁਕੇਸ਼ ਗੁਜਰਾਤੀ ਬਣੇ ਜਨਰਲ ਸਕੱਤਰ

14 ਤੋਂ 20 ਜਨਵਰੀ ਤੱਕ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਪੁਤਲੇ ਫੂਕਣ ਦਾ ਐਲਾਨ

ਡੀ.ਟੀ.ਐਫ. ਦੀ ਦੋ ਦਿਨਾਂ ਸਲਾਨਾ ਜਨਰਲ ਕਾਊੰਸਲ ਸੰਪੰਨ

10 ਜਨਵਰੀ, ਮਾਨਸਾ( ਵਿਸ਼ਵ ਵਾਰਤਾ )-ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਬਾਬਾ ਸੋਹਣ ਸਿੰਘ ਭਕਨਾ ਨਗਰ ਮਾਨਸਾ ਵਿਖੇ ਚੱਲ ਰਹੀ ਦੋ ਦਿਨਾਂ ਸਲਾਨਾ ਜਨਰਲ ਕਾਉਂਸਲ ਅੱਜ ਸਫ਼ਲਤਾ ਪੂਰਵਕ ਸੰਪੰਨ ਹੋ ਗਈ ਹੈ। ਇਸ ਦੌਰਾਨ ਜਥੇਬੰਦੀ ਵੱਲੋਂ ਪਿਛਲੇ ਇੱਕ ਸਾਲ ਦੀਆਂ ਸਰਗਰਮੀਆਂ ਦਾ ਮੁਲਾਂਕਣ ਕਰਨ ਦੇ ਨਾਲ-ਨਾਲ ਜਥੇਬੰਦੀ ਦੇ ਸੰਵਿਧਾਨ ਵਿੱਚ ਕੀਤੀਆਂ ਜਾ ਰਹੀਆਂ ਲੋੜੀਦੀਆਂ ਸੋਧਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਆਪਣੀ ਸੇਵਾ ਪੂਰੀ ਕਰ ਚੁੱਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ, ਜਨਰਲ ਸਕੱਤਰ ਜਸਵਿੰਦਰ ਝਬੇਲਵਾਲੀ, ਮੀਤ ਪ੍ਰਧਾਨ ਓਮ ਪ੍ਰਕਾਸ਼ ਸਰਦੂਲਗੜ੍ਹ ਤੋਂ ਇਲਾਵਾ ਸੂਬਾਈ ਆਗੂਆਂ ਧਰਮ ਸਿੰਘ ਸੁਜਾਪੁਰ, ਪ੍ਰਿੰਸੀਪਲ ਅਮਰਜੀਤ ਮਨੀ, ਕੁਲਦੀਪ ਸਿੰਘ ਸੰਗਰੂਰ, ਸਿਕੰਦਰ ਸਿੰਘ ਧਾਲੀਵਾਲ ਨੂੰ ਸਨਮਾਨਿਤ ਕਰਦਿਆਂ ਜਥੇਬੰਦੀ ਵਿੱਚੋਂ ਵਿਦਾਇਗੀ ਦਿੱਤੀ ਗਈ।

ਇਸੇ ਤਰ੍ਹਾਂ ਜਨਰਲ ਕਾਊੰਸਲ ਵਿੱਚ ਹਾਜ਼ਰ ਸਮੂਹ ਡੈਲੀਗੇਟਾਂ ਵੱਲੋਂ ਸਰਬ ਸੰਮਤੀ ਨਾਲ ਵਿਕਰਮ ਦੇਵ ਸਿੰੰਘ ਨੂੰ ਸੂਬਾ ਪ੍ਰਧਾਨ, ਮੁਕੇਸ਼ ਗੁਜਰਾਤੀ ਨੂੰ ਸੂਬਾ ਜਨਰਲ ਸਕੱਤਰ ਅਤੇ ਗੁਰਪਿਆਰ ਕੋਟਲੀ ਨੂੰ ਸੂਬਾ ਮੀਤ ਪ੍ਰਧਾਨ ਚੁਣਿਆ ਗਿਆ। ਇਸੇ ਤਰ੍ਹਾਂ ਮਹਿੰਦਰ ਕੋੜਿਆਂਵਾਲੀ (ਫਾਜਲਿਕਾ), ਹਰਿੰਦਰਜੀਤ ਸਿੰਘ (ਫਤਿਹਗੜ੍ਹ ਸਾਹਿਬ), ਪਰਮਿੰਦਰ ਸਿੰਘ (ਮਾਨਸਾ) ਤੇ ਬੂਟਾ ਸਿੰਘ ਰੁਮਾਣਾ (ਬਠਿੰਡਾ), ਗੁਰਦਿਆਲ ਚੰਦ (ਗੁਰਦਾਸਪੁਰ) ਨੂੰ ਸੂਬਾ ਕਮੇਟੀ ਮੈਂਬਰ ਚੁਣਿਆ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਨਵ-ਨਿਯੁਕਤ ਪ੍ਰਧਾਨ ਵਿਕਰਮਦੇਵ ਸਿੰਘ ਅਤੇ ਜਨਰਲ ਸਕੱਤਰ ਮੁਕੇਸ਼ ਗੁਜਰਾਤੀ ਨੇ ਅੈਲਾਨ ਕੀਤਾ ਕਿ ਮਿਤੀ 14 ਤੋਂ 20 ਜਨਵਰੀ ਤੱਕ ਬਲਾਕ/ਤਹਿਸੀਲ ਪੱਧਰ ਤੇ “ਸਕੱਤਰ ਹਟਾਓ, ਸਿੱਖਿਆ ਬਚਾਓ” ਦੇ ਨਾਅਰੇ ਤਹਿਤ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਪੁਤਲੇ ਫੂਕੇ ਜਾਣਗੇ ਕਿਉਂਕਿ ਜਿੱਥੇ ਸਿੱਖਿਆ ਸਕੱਤਰ ਵੱਲੋਂ ਮੋਦੀ ਸਰਕਾਰ ਦੁਆਰਾ ਲਿਆਂਦੀ ਗਈ ਕੌਮੀ ਸਿੱਖਿਆ ਨੀਤੀ ਤਹਿਤ ਕਲਾਸ ਰੂਮ ਸਿੱਖਿਆ ਦੇ ਮੁਕਾਬਲੇ ਆਨਲਾਈਨ ਸਿੱਖਿਆ ਨੂੰ ਪ੍ਰਮੋਟ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਬੱਚਿਆਂ ਦੀ ਪੜ੍ਹਾਈ ਕਰਵਾਉਣ ਲਈ ਸਮਾਂ ਨਾ ਦੇ ਕੇ ਹਰ ਹਫ਼ਤੇ ਬੇਲੋੜੀਆਂ ਪ੍ਰੀਖਿਆਵਾਂ ਰਾਹੀਂ ਸਿੱਖਿਆ ਦਾ ਘਾਣ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਸਿੱਖਿਆ ਸਕੱਤਰ ਵੱਲੋਂ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਮੰਨਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ ਜਿਸ ਕਾਰਨ ਅਧਿਆਪਕ ਵਰਗ ਵਿੱਚ ਗੁੱਸੇ ਦੀ ਭਾਵਨਾ ਹੈ।

ਜਥੇਬੰਦੀ ਦੇ ਸੂਬਾ ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਪ੍ਰੈੱਸ ਸਕੱਤਰ ਪਵਨ ਕੁਮਾਰ ਨੇ ਆਖਿਆ ਕਿ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਆਉਣ ਵਾਲੇ ਸਮੇਂ ਵਿੱਚ ਪੇ-ਕਮਿਸ਼ਨ, ਬਕਾਇਆ ਮਹਿੰਗਾਈ ਭੱਤੇ, ਅਧਿਆਪਕਾਂ ਦੀਆਂ ਤਰੱਕੀਆਂ ਤੇ ਬਦਲੀਆਂ, ਪੁਰਾਣੀ ਪੈਨਸ਼ਨ ਦੀ ਪ੍ਰਾਪਤੀ ਲਈ ਹੋਰਨਾਂ ਜਥੇਬੰਦੀਆਂ ਨਾਲ ਮਿਲ ਕੇ ਪੰਜਾਬ ਸਰਕਾਰ ਖਿਲਾਫ਼ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸੇ ਤਰ੍ਹਾਂ ਜਥੇਬੰਦੀ ਵੱਲੋਂ ਕਿਸਾਨੀ ਸੰਘਰਸ਼ ਵਿੱਚ ਪਹਿਲਾਂ ਦੀ ਤਰ੍ਹਾਂ ਭਰਵੀਂ ਸ਼ਮੂਲੀਅਤ ਜਾਰੀ ਰੱਖੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜੀਵ ਬਰਨਾਲਾ, ਜਗਪਾਲ ਬੰਗੀ, ਗੁਰਮੀਤ ਸੁਖਪੁਰ, ਹਰਦੀਪ ਟੋਡਰਪੁਰ, ਰਘਵੀਰ ਭਵਾਨੀਗੜ, ਜਸਵਿੰਦਰ ਔਜਲਾ, ਹਰਜਿੰਦਰ ਵਡਾਲਾ ਬਾਂਗਰ, ਤੇਜਿੰਦਰ ਕਪੂਰਥਲਾ, ਨਛੱਤਰ ਤਰਨਤਾਰਨ, ਸੁਖਦੇਵ ਡਾਂਸੀਵਾਲ, ਰੁਪਿੰਦਰ ਗਿੱਲ, ਕੁਲਵਿੰਦਰ ਜੋਸ਼ਨ, ਸੁਖਵਿੰਦਰ ਗਿਰ, ਅਤਿੰਦਰ ਘੱਗਾ, ਨਿਰਭੈ ਸਿੰਘ, ਜਸਵੀਰ ਅਕਾਲਗੜ, ਮੁਲਖ ਰਾਜ, ਲਖਵਿੰਦਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

by Navjot
November 22, 2026
0

ਲੁਧਿਆਣਾ : 22 ਨਵੰਬਰ (ਵਿਸ਼ਵ ਵਾਰਤਾ ) ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਤੀਸਰਾ ਸਾਲਾਨਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ...

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Wishavwarta
November 22, 2026
0

* ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਉਣ ਵਾਲੇ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਾਂਗਾ: ਮੁੱਖ ਮੰਤਰੀ ਭਗਵੰਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

Most Popular

ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

by Navjot
2 weeks ago
0

  ਨਵੀਂ ਦਿੱਲੀ, 5 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਇੰਦਰਾ ਗਾਂਧੀ ਸਪੋਰਟਸ ਕੰਪਲੈਕਸ ਵਿਖੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 