• Latest
  • Trending
ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ 8 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ, ਸਕੂਲਾਂ ਵਿੱਚ ਸੈਨਟਰੀ ਪੈਡ ਵੈਂਡਿੰਗ ਅਤੇ ਇਨਸਨਰੇਟਰ ਮਸ਼ੀਨਾਂ ਲੱਗਣਗੀਆਂ

6 years ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

32 minutes ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

43 minutes ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

51 minutes ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

59 minutes ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

1 hour ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

3 hours ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

4 hours ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

Hindi News
English News
Sunday, November 22, 2026
No Result
View All Result
17 °c
Chandigarh
19 ° Mon
19 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ 8 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ, ਸਕੂਲਾਂ ਵਿੱਚ ਸੈਨਟਰੀ ਪੈਡ ਵੈਂਡਿੰਗ ਅਤੇ ਇਨਸਨਰੇਟਰ ਮਸ਼ੀਨਾਂ ਲੱਗਣਗੀਆਂ

January 11, 2021
in ਖਬਰਾਂ, ਪੰਜਾਬ

ਚੰਡੀਗੜ੍ਹ, 11 ਜਨਵਰੀ( ਵਿਸ਼ਵ ਵਾਰਤਾ )- ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ ਅਹਿਮ ਕਦਮ ਚੁੱਕਦੇ ਹੋਏ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਵਾਨਗੀ ਤੋਂ ਬਾਅਦ ਸੂਬੇ ਭਰ ਦੇ 2521 ਹਾਈ ਅਤੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ਲਈ 8 ਕਰੋੜ 6 ਲੱਖ 72 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ ਕਰ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਸਕੂਲ ਸਿੱਖਿਆ ਸ੍ਰੀ ਕਿ੍ਰਸ਼ਨ ਕੁਮਾਰ ਨੇ ਦੱਸਿਆ ਕਿ ਇਸ ਗ੍ਰਾਂਟ ਨਾਲ ਲੜਕੀਆਂ ਦੀ ਸਿਹਤ ਸੰਭਾਲ ਲਈ ਸੈਨਟਰੀ ਪੈਡ ਵੈਂਡਿੰਗ ਅਤੇ ਇਨਸਨਰੇਟਰ ਮਸ਼ੀਨਾਂ ਸਥਾਪਿਤ ਕੀਤੀਆਂ ਜਾਣਗੀਆਂ। ਇਸ ਸਕੀਮ ਹੇਠ ਹਰ ਸਕੂਲ ਨੂੰ 32 ਹਜ਼ਾਰ ਦੀ ਗ੍ਰਾਂਟ ਪ੍ਰਾਪਤ ਹੋਵੇਗੀ। ਸਿੱਖਿਆ ਸਕੱਤਰ ਨੇ ਦੱਸਿਆ ਕਿ ਸੂਬੇ ਦੇ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਕੂਲਾਂ ਵਿੱਚ ਸੈਨਟਰੀ ਪੈਡ ਵੈਂਡਿੰਗ ਅਤੇ ਇਨਸ਼ਨਰੇਟਰ ਮਸ਼ੀਨਾਂ ਉਪਲਬਧ ਕਰਵਾਉਣਾ ਇੱਕ ਮਹੱਤਵਪੂਰਨ ਕਦਮ ਹੈ।

ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਅੰਮਿ੍ਰਤਸਰ ਦੇ 159 ਸਕੂਲਾਂ ਲਈ 50.88 ਲੱਖ, ਬਰਨਾਲਾ ਦੇ 64 ਸਕੂਲਾਂ ਲਈ 20.48 ਲੱਖ, ਬਠਿੰਡਾ ਦੇ 164 ਸਕੂਲਾਂ ਲਈ 52.48 ਲੱਖ, ਫਰੀਦਕੋਟ ਦੇ 57 ਸਕੂਲਾਂ ਲਈ 18.24 ਲੱਖ, ਫਤਿਹਗੜ੍ਹ ਸਾਹਿਬ ਦੇ 52 ਸਕੂਲਾਂ ਲਈ 16.64 ਲੱਖ, ਫਾਜ਼ਿਲਕਾ ਦੇ 130 ਸਕੂਲਾਂ ਲਈ 41.60 ਲੱਖ, ਫਿਰੋਜ਼ਪੁਰ ਦੇ 90 ਸਕੂਲਾਂ ਲਈ 28.80 ਲੱਖ, ਗੁਰਦਾਸਪੁਰ ਦੇ 145 ਸਕੂਲਾਂ ਲਈ 46.40 ਲੱਖ, ਹੁਸ਼ਿਆਰਪੁਰ ਦੇ 151 ਸਕੂਲਾਂ ਲਈ 48.32 ਲੱਖ, ਜਲੰਧਰ ਦੇ 178 ਸਕੂਲਾਂ ਲਈ 56.96 ਲੱਖ, ਕਪੂਰਥਲਾ ਦੇ 64 ਸਕੂਲਾਂ ਲਈ 20.48 ਲੱਖ, ਲੁਧਿਆਣਾ ਦੇ 227 ਸਕੂਲਾਂ ਲਈ 72.64 ਲੱਖ, ਮਾਨਸਾ ਦੇ 101 ਸਕੂਲਾਂ ਲਈ 32.32 ਲੱਖ, ਮੋਗਾ ਦੇ 118 ਸਕੂਲਾਂ ਲਈ 37.76 ਲੱਖ, ਐੱਸ.ਏ.ਐੱਸ. ਨਗਰ ਦੇ 83 ਸਕੂਲਾਂ ਲਈ 26.56 ਲੱਖ, ਸ੍ਰੀ ਮੁਕਤਸਰ ਸਾਹਿਬ ਦੇ 102 ਸਕੂਲਾਂ ਲਈ 32.64 ਲੱਖ, ਸ਼ਹੀਦ ਭਗਤ ਸਿੰਘ ਨਗਰ ਦੇ 57 ਸਕੂਲਾਂ ਲਈ 18.24 ਲੱਖ, ਪਠਾਨਕੋਟ ਦੇ 66 ਸਕੂਲਾਂ ਲਈ 21.12 ਲੱਖ, ਪਟਿਆਲਾ ਦੇ 176 ਸਕੂਲਾਂ ਲਈ 56.32 ਲੱਖ, ਰੂਪਨਗਰ ਦੇ 65 ਸਕੂਲਾਂ ਲਈ 20.80 ਲੱਖ, ਸੰਗਰੂਰ ਦੇ 169 ਸਕੂਲਾਂ ਲਈ 54.08 ਲੱਖ ਅਤੇ ਤਰਨਤਾਰਨ ਦੇ 103 ਸਕੂਲਾਂ ਲਈ 32.96 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

by Navjot
November 22, 2026
0

ਲੁਧਿਆਣਾ : 22 ਨਵੰਬਰ (ਵਿਸ਼ਵ ਵਾਰਤਾ ) ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਤੀਸਰਾ ਸਾਲਾਨਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ...

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Wishavwarta
November 22, 2026
0

* ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਉਣ ਵਾਲੇ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਾਂਗਾ: ਮੁੱਖ ਮੰਤਰੀ ਭਗਵੰਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

Most Popular

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਨੇ ਦਿੱਤੀ CRPF ਸੁਰੱਖਿਆ

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਨੇ ਦਿੱਤੀ CRPF ਸੁਰੱਖਿਆ

by Navjot
3 weeks ago
0

  ਮਾਨਸਾ, 30 ਅਕਤੂਬਰ (ਵਿਸ਼ਵ ਵਾਰਤਾ) ਕੇਂਦਰ ਸਰਕਾਰ ਨੇ ਮਾਨਸਾ ਦੇ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ CRPF ਸੁਰੱਖਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 