• Latest
  • Trending
ਪੰਜਾਬ ਕਾਂਗਰਸ ਨੇ ਟਿਕਟਾਂ ਦੇ ਚਾਹਵਾਨਾਂ ਲਈ ਅਰਜੀਆਂ ਭੇਜਣ ਦੀ ਆਖ਼ਰੀ ਮਿਤੀ ਵਧਾਈ

6 years ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

33 minutes ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

43 minutes ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

51 minutes ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

60 minutes ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

1 hour ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

3 hours ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

4 hours ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

Hindi News
English News
Sunday, November 22, 2026
No Result
View All Result
17 °c
Chandigarh
19 ° Mon
19 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਕਾਂਗਰਸ ਨੇ ਟਿਕਟਾਂ ਦੇ ਚਾਹਵਾਨਾਂ ਲਈ ਅਰਜੀਆਂ ਭੇਜਣ ਦੀ ਆਖ਼ਰੀ ਮਿਤੀ ਵਧਾਈ

January 11, 2021
in ਖਬਰਾਂ, ਪੰਜਾਬ
ਪੰਜਾਬ ਕਾਂਗਰਸ ਨੇ ਟਿਕਟਾਂ ਦੇ ਚਾਹਵਾਨਾਂ ਲਈ ਅਰਜੀਆਂ ਭੇਜਣ ਦੀ ਆਖ਼ਰੀ ਮਿਤੀ ਵਧਾਈ

ਪੰਜਾਬ ਕਾਂਗਰਸ ਨੇ ਟਿਕਟਾਂ ਦੇ ਚਾਹਵਾਨਾਂ ਲਈ ਅਰਜੀਆਂ ਭੇਜਣ ਦੀ ਆਖ਼ਰੀ ਮਿਤੀ ਵਧਾਈ

ਪੰਜਾਬ ਕਾਂਗਰਸ ਨੇ ਟਿਕਟਾਂ ਦੇ ਚਾਹਵਾਨਾਂ ਲਈ ਅਰਜੀਆਂ ਭੇਜਣ ਦੀ ਆਖ਼ਰੀ ਮਿਤੀ ਵਧਾਈ

ਚੰਡੀਗੜ੍ਹ 11 ਜਨਵਰੀ (ਵਿਸ਼ਵ ਵਾਰਤਾ)ਪੰਜਾਬ ਵਿੱਚ ਆਉਂਦੀਆਂ ਨਗਰ ਨਿਗਮਾਂ ਅਤੇ ਨਗਰਪਾਲਿਕਾਵਾਂ ਦੀਆਂ ਚੋਣਾਂ ਸਬੰਧੀ ਅੱਜ ਕਾਂਗਰਸ ਭਵਨ ਸੈਕਟਰ 15 ਚੰਡੀਗੜ੍ਹ ਵਿਖੇ  ਕਾਂਗਰਸ ਪਾਰਟੀ ਦੁਆਰਾ ਗਠਿਤ ਸੂਬਾ ਪੱਧਰੀ ਚੋਣ ਕਮੇਟੀ ਦੀ ਮੀਟਿੰਗ ਕਮੇਟੀ ਦੇ ਚੇਅਰਮੈਨ ਲਾਲ ਸਿੰਘ ਦੀ ਰਹਿਨੁਮਾਈ ਹੇਠ ਹੋਈ। ਇਸ ਵਿੱਚ ਚੋਣ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ ਮੌਜੂਦ ਰਹੇ।

ਮੀਟਿੰਗ ਵਿੱਚ ਲਏ ਗਏ ਫੈਸਲਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਅਤੇ ਦਫ਼ਤਰ ਇੰਚਾਰਜ ਪੀਪੀਸੀਸੀ ਕੈਪਟਨ ਸੰਦੀਪ ਸੰਧੂ ਨੇ ਦੱਸਿਆ ਕਿ ਹਲਕਿਆਂ ਵਿੱਚੋ ਟਿਕਟਾਂ ਪਾਉਣ ਦੇ ਚਾਹਵਾਨਾਂ ਵਲੋਂ ਵੱਧ ਚੜ੍ਹ ਕੇ ਮਿਲ ਰਹੇ ਹੁੰਗਾਰੇ ਨੂੰ ਦੇਖਦਿਆਂ ਹੋਇਆਂ ਅਰਜੀਆਂ ਭੇਜਣ ਦੀ ਆਖ਼ਰੀ ਮਿਤੀ 12 ਜਨਵਰੀ ਤੋਂ ਵਧਾ ਕੇ 15 ਜਨਵਰੀ ਕੀਤੀ ਜਾਂਦੀ ਹੈ। ਅਬਜ਼ਰਵਰਾਂ ਨੂੰ ਕਿਹਾ ਗਿਆ ਹੈ ਕਿ ਉਹ ਜਿੰਨੀ ਜਲਦੀ ਹੋ ਸਕੇ ਅਰਜੀਆਂ ਜਮਾਂ ਕਰਵਾਉਣ। 16 ਅਤੇ 17 ਜਨਵਰੀ ਨੂੰ ਇਨ੍ਹਾਂ ਅਰਜੀਆਂ ਦੀ ਸਕਰੂਟਨੀ ਹੋਵੇਗੀ ਅਤੇ ਇਨ੍ਹਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਤੋਂ ਬਾਅਦ ਸੂਬਾ ਚੋਣ ਕਮੇਟੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੂੰ ਮਿਲੇਗੀ। 18 ਜਨਵਰੀ ਨੂੰ ਟਿਕਟਾਂ ਦੀ ਵੰਡ ਬਾਰੇ ਆਖਰੀ ਫੈਸਲਾ ਲਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਚੋਣਾਂ ਲੜਨ ਦੇ ਇੱਛੁਕ ਉਮੀਦਵਾਰ ਟਿਕਟਾਂ ਲਈ ਅਬਜ਼ਰਵਰਾਂ ਰਾਹੀਂ ਅਰਜ਼ੀਆਂ ਭੇਜ ਸਕਦੇ ਹਨ ਜਾਂ ਸਿੱਧੇ ਤੌਰ ਤੇ ਸੂਬਾ ਕਮੇਟੀ ਨੂੰ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਵੀ ਅਰਜੀਆਂ ਭੇਜੀਆਂ ਜਾ ਸਕਦੀਆਂ ਹਨ।

ਕੈਪਟਨ ਸੰਦੀਪ ਸੰਧੂ ਨੇ ਅੱਗੇ ਦੱਸਿਆ ਕਿ ਅਬਜ਼ਰਵਰ ਆਪੋ ਆਪਣੇ ਹਲਕਿਆਂ ਵਿੱਚ ਜਾ ਕੇ ਮੀਟਿੰਗਾਂ ਕਰ ਆਏ ਹਨ ਅਤੇ ਫੀਡਬੈਕ ਇਹੀ ਆ ਰਹੀ ਹੈ ਕਿ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਤੇ ਚੋਣ ਲੜਨ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਇਕਾ ਦੁੱਕਾ ਘਟਨਾਂਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਥਾਂਵਾਂ ਤੇ ਬਹੁਤ ਭਾਈਚਾਰਕ ਮਾਹੌਲ ਵਿੱਚ ਇਹ ਮੀਟਿੰਗਾਂ ਹੋਈਆਂ। ਲੋਕਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਚੱਲ ਰਹੀ ਪੰਜਾਬ ਸਰਕਾਰ ਨੂੰ ਲੈ ਕੇ ਬਹੁਤ ਸੰਤੁਸ਼ਟੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਨ੍ਹਾਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਰਿਕਾਰਡ ਤੋੜ ਜਿੱਤ ਪ੍ਰਾਪਤ ਕਰੇਗੀ।

ਇਸ ਮੌਕੇ ਚੋਣ ਕਮੇਟੀ ਦੇ ਹਾਜਰ ਮੈਬਰਾਂ ਵਿੱਚ ਅਵਤਾਰ ਹੈਨਰੀ, ਭਾਰਤ ਭੂਸ਼ਣ ਆਸ਼ੂ, ਰਾਜ ਕੁਮਾਰ ਵੇਰਕਾ, ਡਾਕਟਰ ਰਾਜ ਕੁਮਾਰ ਚੱਬੇਵਾਲ,  ਸੁਰਿੰਦਰ ਗੁਪਤਾ, ਮਮਤਾ ਦੱਤਾ ਅਤੇ ਰੂਪ ਕੌਰ ਹਾਜ਼ਰ ਸਨ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

by Navjot
November 22, 2026
0

ਲੁਧਿਆਣਾ : 22 ਨਵੰਬਰ (ਵਿਸ਼ਵ ਵਾਰਤਾ ) ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਤੀਸਰਾ ਸਾਲਾਨਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ...

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Wishavwarta
November 22, 2026
0

* ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਉਣ ਵਾਲੇ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਾਂਗਾ: ਮੁੱਖ ਮੰਤਰੀ ਭਗਵੰਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
1 week ago
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 