• Latest
  • Trending
ਬਸਪਾ ਪੰਜਾਬ ਵਿੱਚ ਨਗਰ ਕੌਂਸਿਲ ਚੋਣਾਂ ਹਾਥੀ ਨਿਸ਼ਾਨ ਤੇ ਇਕੱਲੇ ਲੜੇਗੀ

ਬਸਪਾ ਪੰਜਾਬ ਵਿੱਚ ਨਗਰ ਕੌਂਸਿਲ ਚੋਣਾਂ ਹਾਥੀ ਨਿਸ਼ਾਨ ਤੇ ਇਕੱਲੇ ਲੜੇਗੀ

6 years ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

41 minutes ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

51 minutes ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

60 minutes ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

1 hour ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

1 hour ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

2 hours ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

3 hours ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

4 hours ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

4 hours ago
Hindi News
English News
Sunday, November 22, 2026
No Result
View All Result
17 °c
Chandigarh
19 ° Mon
19 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਸਪਾ ਪੰਜਾਬ ਵਿੱਚ ਨਗਰ ਕੌਂਸਿਲ ਚੋਣਾਂ ਹਾਥੀ ਨਿਸ਼ਾਨ ਤੇ ਇਕੱਲੇ ਲੜੇਗੀ

January 11, 2021
in ਖਬਰਾਂ, ਪੰਜਾਬ
ਬਸਪਾ ਪੰਜਾਬ ਵਿੱਚ ਨਗਰ ਕੌਂਸਿਲ ਚੋਣਾਂ ਹਾਥੀ ਨਿਸ਼ਾਨ ਤੇ ਇਕੱਲੇ ਲੜੇਗੀ

ਬਸਪਾ ਪੰਜਾਬ ਵਿੱਚ ਨਗਰ ਕੌਂਸਿਲ ਚੋਣਾਂ ਹਾਥੀ ਨਿਸ਼ਾਨ ਤੇ ਇਕੱਲੇ ਲੜੇਗੀ

ਭੈਣ ਕੁਮਾਰੀ ਮਾਇਆਵਤੀ ਦਾ ਜਨਮ ਦਿਨ ਬਿਨਾ ਕੇਕ ਕੱਟੇ ਜਨਕਲਿਆਣ ਦਿਵਸ ਦੇ ਤੌਰ ਤੇ ਮਨਾਏਗੀ- ਬਸਪਾ

ਕਿਸਾਨ ਮਜ਼ਦੂਰ ਤੇ ਬੇਰੁਜਗਾਰਾਂ ਨਾਲ ਹੋ ਰਹੇ ਜੁਲਮਾਂ ਦੇ ਮੱਦੇਨਜ਼ਰ ਨੇਤਾ ਦਾ ਜਨਮਦਿਨ ਸਾਦੇ ਸਮਾਰੋਹ ਕਰਕੇ ਮਨਾਏਗੀ

11 ਜਨਵਰੀ 2021 ਜਲੰਧਰ(ਵਿਸ਼ਵ ਵਾਰਤਾ)-ਬਸਪਾ ਪੰਜਾਬ ਵਲੋਂ ਬੀਤੇ ਦਿਨ ਜਲੰਧਰ ਸ਼ਹਿਰ ਦੀ ਚਾਰ ਵਿਧਾਨ ਸਭਾਵਾਂ ਦੀ ਲੀਡਰਸ਼ਿਪ ਦਾ ਕੇਡਰ ਕੈਂਪ ਲਿਆ ਜਿਸ ਨੂੰ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਲਗਾਤਾਰ ਸਾਢੇ ਚਾਰ ਘੰਟੇ ਸੰਬੋਧਨ ਕੀਤਾ ਅਤੇ ਲੀਡਰਸ਼ਿਪ ਨੂੰ ਕੰਮ ਕਾਰ ਅਤੇ ਵਿਚਾਰਧਾਰਾ ਦਾ ਕੇਡਰ ਦਿੱਤਾ। ਇਸ ਮੌਕੇ ਬਸਪਾ ਸੂਬਾ ਦਫਤਰ ਤੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਪੰਜਾਬ ਵਿੱਚ ਨਗਰ ਕੌਂਸਿਲ ਚੋਣਾਂ ਇਕੱਲੇ ਹਾਥੀ ਚੋਣ ਨਿਸ਼ਾਨ ਤੇ ਲੜੇਗੀ। ਅਜਿਹੀ ਨੀਤੀ ਬਣਾਈ ਗਈ ਹੈ ਕਿ ਬਸਪਾ ਹਰ ਨਗਰ ਕੌਂਸਿਲ ਵਿਚ ਆਪਣੇ ਨੁਮਾਇੰਦੇ ਜੀ ਜਿਤਾਕੇ ਨਾ ਭੇਜੇ ਸਗੋਂ ਸੱਤਾ ਦੇ ਸੰਤੁਲਨ ਲਈ ਵੀ ਕੰਮ ਕਰੇ ਅਤੇ ਨਗਰ ਕੌਂਸਲ ਵਿੱਚ ਹਿਸੇਦਾਰ ਬਣੇ।
ਸਰਦਾਰ ਗੜ੍ਹੀ ਨੇ ਕਿਹਾ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦਾ 15 ਜਨਵਰੀ ਨੂੰ 65ਵਾਂ ਜਨਮ ਦਿਨ ਹੈ ਜਿਸਨੂੰ ਬਸਪਾ ਵਲੋਂ ਹਰ ਸਾਲ ਜਨਕਲਿਆਣ ਦਿਵਸ ਵਜੋਂ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ। ਲੇਕਿਨ ਭਾਜਪਾ ਕਾਂਗਰਸ ਦੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਕਿਸਾਨ, ਮਜ਼ਦੂਰ, ਮੁਲਾਜ਼ਿਮ, ਵਿਦਿਆਰਥੀ, ਵਪਾਰੀ ਘੋਰ ਕਸ਼ਟਾਂ ਨਾਲ ਭਰੀ ਜਿੰਦਗੀ ਗੁਜ਼ਾਰ ਰਹੇ ਹਨ। ਅਜਿਹੇ ਹਾਲਾਤਾਂ ਦੇ ਮੱਦੇਨਜ਼ਰ ਭੈਣ ਮਾਇਆਵਤੀ ਜੀ ਨੇ ਨਿਰਦੇਸ਼ ਜਾਰੀ ਕੀਤਾ ਹੈਕਿ ਜਨਮਦਿਨ ਸਬੰਧੀ ਸਾਰੇ ਸਮਾਗਮ ਸਾਦੇ ਰੂਪ ਵਿਚ ਬਿਨਾ ਕੇਕ ਕਟੇ ਮਨਾਏ ਜਾਣਗੇ, ਜਿਸ ਵਿਚ ਲੋੜਵੰਦਾਂ ਨੂੰ ਕੰਬਲ-ਕਪੜੇ, ਕਿਤਾਬਾਂ ਕਾਪੀਆਂ, ਦਵਾਈਆਂ ਫੀਸਾਂ ਆਦਿ ਪਾਰਟੀ ਦੀਆਂ ਯੂਨਿਟਾਂ ਵਲੋਂ ਸਮਰੱਥਾ ਅਨੁਸਾਰ ਦਿੱਤੇ ਜਾਣ ਅਤੇ ਜਨਮਦਿਨ ਨੂੰ ਜਨ-ਕਲਿਆਣਕਾਰੀ ਦਿਵਸ ਦੇ ਰੂਪ ਵਿਚ ਮਨਾਇਆ ਜਾਵੇ।
ਸਰਦਾਰ ਗੜ੍ਹੀ ਨੇ ਕਿਹਾ ਕਿ ਪੰਜਾਬ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਣੀਵਾਲ ਜੀ ਪਟਿਆਲਾ ਜਿਲੇ ਦੇ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਅਤੇ ਉਹ ਖੁਦ ਵਿਧਾਨ ਸਭਾ ਬਲਾਚੌਰ ਤੇ ਵਿਧਾਨ ਸਭਾ ਨਵਾਂਸ਼ਹਿਰ ਦੇ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ।
ਲੀਡਰਸ਼ਿਪ ਦਾ ਕੇਡਰ ਕੈਂਪ ਵ੍ਹਾਈਟ ਬੋਰਡ ਉਪਰ ਪੰਜਾਬ ਪ੍ਰਧਾਨ ਨੇ ਬਿਨਾ ਰੁਕੇ ਲਗਾਤਾਰ ਸਾਢੇ ਚਾਰ ਘੰਟੇ ਲਗਾਇਆ, ਸਾਰੀ ਲੀਡਰਸ਼ਿਪ ਕਾਪੀ ਪੈਨ ਨਾਲ ਲਗਾਤਾਰ ਲੰਬਾ ਸਮਾਂ ਬਿਨਾ ਥੱਕੇ ਬੈਠੀ ਰਹੀ। ਇੰਝ ਲੱਗ ਰਿਹਾ ਸੀ ਕਿ ਜੇਕਰ ਕੇਡਰ ਕੈਂਪ ਵਿੱਚ ਸੁਣਿਆ ਤੇ ਸੁਣਾਈਆ ਗੱਲਾਂ ਲੋਕਾਂ ਵਿਚ ਚਲੇ ਗਈਆਂ ਤਾਂ ਪੰਜਾਬ ਵਿੱਚ ਵੱਡੀ ਹਨੇਰੀ ਬਸਪਾ ਦੇ ਪੱਖ ਵਿੱਚ ਚਲੇਗੀ।
ਇਸ ਮੌਕੇ ਸੂਬਾ ਜਨਰਲ ਸਕੱਤਰ ਸ਼੍ਰੀ ਬਲਵਿੰਦਰ ਕੁਮਾਰ, ਸੂਬਾ ਖਜਾਨਚੀ ਸ਼੍ਰੀ ਪਰਮਜੀਤ ਮੱਲ, ਸੂਬਾ ਸਕੱਤਰ ਡਾ ਸੁਖਬੀਰ ਸਿੰਘ ਸਲਾਰਪੁਰ, ਜਿਲ੍ਹਾ ਪ੍ਰਧਾਨ ਸ਼੍ਰੀ ਵਿਜੇ ਯਾਦਵ, ਜੋਨ ਇੰਚਾਰਜ ਸ਼੍ਰੀ ਜਸਵੰਤ ਰਾਏ, ਸ਼੍ਰੀ ਸੋਮ ਲਾਲ ਸਰਪੰਚ, ਸ਼੍ਰੀ ਦਵਿੰਦਰ ਗੋਗਾ, ਸ਼੍ਰੀ ਸਤਪਾਲ ਬੱਧਣ, ਸ਼੍ਰੀ ਰਣਜੀਤ ਕੁਮਾਰ, ਬਲਵਿੰਦਰ ਰੱਲ, ਸ਼੍ਰੀ ਕੁਲਦੀਪ ਬੰਗੜ, ਸ਼੍ਰੀ ਸਤਪਾਲ ਪਾਲਾ, ਸ਼੍ਰੀ ਹਰਮੇਸ਼ ਲਾਲ, ਆਦਿ ਵੱਡੀ ਗਿਣਤੀ ਵਿਚ ਲੀਡਰਸ਼ਿਪ ਹਾਜ਼ਿਰ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

by Navjot
November 22, 2026
0

ਲੁਧਿਆਣਾ : 22 ਨਵੰਬਰ (ਵਿਸ਼ਵ ਵਾਰਤਾ ) ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਤੀਸਰਾ ਸਾਲਾਨਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ...

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Wishavwarta
November 22, 2026
0

* ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਉਣ ਵਾਲੇ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਾਂਗਾ: ਮੁੱਖ ਮੰਤਰੀ ਭਗਵੰਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

Most Popular

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

by Ranjit Singh
11 hours ago
0

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਅੱਜ ਇੱਕ ਵਾਰ ਫੇਰ ਭਾਰਤ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 