• Latest
  • Trending
ਆਪ’ ਖਿਲਾਫ ਦੂਸ਼ਣਬਾਜ਼ੀ ਕਰਨ ਦੀ ਥਾਂ ਆਪਣੇ ਘਰ ਦੇ ਬਾਹਰ ਪਿਛਲੇ 12 ਦਿਨਾਂ ਤੋਂ ਧਰਨਾ ਮਾਰ ਕੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਦੀ ਨੂੰ ਮਿਲਣ ਵਿਜੇ ਇੰਦਰ ਸਿੰਗਲਾ :ਆਪ

ਆਪ’ ਖਿਲਾਫ ਦੂਸ਼ਣਬਾਜ਼ੀ ਕਰਨ ਦੀ ਥਾਂ ਆਪਣੇ ਘਰ ਦੇ ਬਾਹਰ ਪਿਛਲੇ 12 ਦਿਨਾਂ ਤੋਂ ਧਰਨਾ ਮਾਰ ਕੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਦੀ ਨੂੰ ਮਿਲਣ ਵਿਜੇ ਇੰਦਰ ਸਿੰਗਲਾ :ਆਪ

6 years ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

41 minutes ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

51 minutes ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

60 minutes ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

1 hour ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

1 hour ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

2 hours ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

3 hours ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

4 hours ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

4 hours ago
Hindi News
English News
Sunday, November 22, 2026
No Result
View All Result
17 °c
Chandigarh
19 ° Mon
19 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪ’ ਖਿਲਾਫ ਦੂਸ਼ਣਬਾਜ਼ੀ ਕਰਨ ਦੀ ਥਾਂ ਆਪਣੇ ਘਰ ਦੇ ਬਾਹਰ ਪਿਛਲੇ 12 ਦਿਨਾਂ ਤੋਂ ਧਰਨਾ ਮਾਰ ਕੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਦੀ ਨੂੰ ਮਿਲਣ ਵਿਜੇ ਇੰਦਰ ਸਿੰਗਲਾ :ਆਪ

January 11, 2021
in ਖਬਰਾਂ, ਪੰਜਾਬ
ਆਪ’ ਖਿਲਾਫ ਦੂਸ਼ਣਬਾਜ਼ੀ ਕਰਨ ਦੀ ਥਾਂ ਆਪਣੇ ਘਰ ਦੇ ਬਾਹਰ ਪਿਛਲੇ 12 ਦਿਨਾਂ ਤੋਂ ਧਰਨਾ ਮਾਰ ਕੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਦੀ ਨੂੰ ਮਿਲਣ ਵਿਜੇ ਇੰਦਰ ਸਿੰਗਲਾ :ਆਪ

ਅਧਿਆਪਕਾਂ ਨਾਲ ਬਦਸਲੂਕੀ ਕਰਨ ਵਾਲੇ ਸਿੰਗਲਾ ਦੂਸਰਿਆਂ ਨੂੰ ਗਿਆਨ ਵੰਡਣ ਤੋਂ ਗੁਰੇਜ਼ ਕਰਨ ਤਾਂ ਚੰਗਾ-ਮੀਤ ਹੇਅਰ

ਸਿੰਗਲਾ ਦੱਸਣ ਕਿ ਕੈਪਟਨ ਨੇ ਅਮਿਤ ਸ਼ਾਹ ਨਾਲ ਮਿਲਣੀ ਦੌਰਾਨ ਕਿਸਾਨਾਂ ਦੇ ਸਬੰਧ ਵਿੱਚ ਇਕ ਵੀ ਸ਼ਬਦ ਕਿਉਂ ਨਹੀਂ ਬੋਲਿਆ

ਜੇਕਰ ਕਿਸਾਨਾਂ ਦੀ ਮਦਦ ਕਰਨਾ ਸਿੰਗਲਾ ਦੀ ਨਜ਼ਰ ਵਿੱਚ ਗੁਨਾਹ ਤਾਂ ‘ਆਪ’ ਇਹ ਗੁਨਾਹ ਕਰਦੀ ਰਹੇਗੀ

ਕਿਸਾਨਾਂ ਦੇ ਮਸੀਹਾਂ’ ਬਣਕੇ ਉਨ੍ਹਾਂ ਦੀ ਪਿੱਠ ’ਚ ਛੁਰਾ ਮਾਰਨ ਵਾਲੇ ਕੈਪਟਨ ਅਤੇ ਉਨ੍ਹਾਂ ਦੇ ਮੰਤਰੀਆਂ ਵਿਚੋਂ ਕੋਈ ਵੀ ਹੁਣ ਤੱਕ ਇਕ ਵਾਰ ਵੀ ਕਿਸਾਨ ਅੰਦੋਲਨ ਵਿੱਚ ਕਿਉਂ ਨਹੀਂ ਗਿਆ*

ਆਪ’ ਖਿਲਾਫ ਦੂਸ਼ਣਬਾਜ਼ੀ ਕਰਨ ਦੀ ਥਾਂ ਆਪਣੇ ਘਰ ਦੇ ਬਾਹਰ ਪਿਛਲੇ 12 ਦਿਨਾਂ ਤੋਂ ਧਰਨਾ ਮਾਰ ਕੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਦੀ ਨੂੰ ਮਿਲਣ ਵਿਜੇ ਇੰਦਰ ਸਿੰਗਲਾ :ਆਪ

*ਚੰਡੀਗੜ੍ਹ, 11 ਜਨਵਰੀ( ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਪ੍ਰਧਾਨ ਅਤੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ‘ਆਪ’ ਖਿਲਾਫ ਕੀਤੀ ਬਿਆਨਬਾਜ਼ੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਮੀਤ ਹੇਅਰ ਨੇ ਕਿਹਾ ਕਿ ਕਿਸਾਨਾਂ ਨਾਲ ਡੱਟਕੇ ਖੜ੍ਹੀ ‘ਆਪ’ ਖਿਲਾਫ ਉਹ ਮੰਤਰੀ ਦੂਸ਼ਣਬਾਜ਼ੀ ਕਰ ਰਿਹਾ ਹੈ ਜੋ ਬੇਰੁਜ਼ਾਗਰ ਅਧਿਆਪਕਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ’ਤੇ ਅੱਤਿਆਚਾਰ ਕਰਵਾ ਰਹੇ ਹਨ।

ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੀ ਆਪਣੇ ਮੁੱਖ ਮੰਤਰੀ ਦੇ ਵਾਂਗ ਹੀ ਮੋਦੀ-ਸ਼ਾਹ ਦੀ ਗਾਈਡਲਾਈਨ ਮੁਤਾਬਕ ਉਸੇ ਚਸਮੇ ਨਾਲ ਹੀ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਕੜਾਕੇ ਦੀ ਠੰਢ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਉੱਤੇ ਕੇਂਦਰ ਦੀ ਮੋਦੀ ਸਰਕਾਰ ਕਹਿਰ ਢਾਹ ਰਹੀ ਹੈ, ਉਸੇ ਤਰ੍ਹਾਂ ਹੀ ਪੰਜਾਬ ਦੇ ਸਿੱਖਿਆ ਮੰਤਰੀ ਨੂੰ ਕੜਾਕੇ ਦੀ ਠੰਢ ਵਿੱਚ ਉਨ੍ਹਾਂ ਦੇ ਘਰ ਬਾਹਰ ਬੈਠੇ ਬੇਰੁਜ਼ਗਾਰ ਅਧਿਆਪਕ ਦਿਖਾਈ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਆਮ ਆਦਮੀ ਪਾਰਟੀ ਖਿਲਾਫ ਦੂਸ਼ਣਬਾਜ਼ੀ ਕਰਨ ਦੀ ਬਜਾਏ ਉਨ੍ਹਾਂ ਦੀ ਦਿੱਲੀ ਦੀ ਸਰਕਾਰ ਤੋਂ ਸਿੱਖਣ ਕਿ ਅਧਿਆਪਕਾਂ ਦੀ ਕਿਵੇਂ ਕਦਰ ਕੀਤੀ ਜਾਂਦੀ ਹੈ।

ਉਨ੍ਹਾਂ ਸਿੱਖਿਆ ਮੰਤਰੀ ਨੂੰ ਕਿਹਾ ਕਿ ਕਿਸੇ ਖਿਲਾਫ ਬੋਲਣ ਤੋਂ ਪਹਿਲਾਂ ਉਹ ਆਪਣੇ ਘਰ ਦੇ ਬਾਹਰ ਪਿਛਲੇ 12 ਦਿਨਾਂ ਤੋਂ ਧਰਨਾ ਮਾਰ ਕੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਨੂੰ ਮਿਲਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ, ਨਾ ਕਿ ਜਿਵੇਂ ਮੋਦੀ ਕਿਸਾਨਾਂ, ਕਿਰਤੀਆਂ ਉੱਤੇ ਜ਼ੁਲਮ ਢਾਹ ਰਿਹਾ ਹੈ, ਉਹ ਕਿਸਾਨਾਂ, ਕਿਰਤੀਆਂ ਦੇ ਬੇਰੁਜ਼ਗਾਰ ਪੁੱਤ-ਧੀਆਂ ਉੱਤੇ ਅੱਤਿਆਚਾਰ ਕਰਨ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਜਿਸ ਨੂੰ ਇਹ ਨਹੀਂ ਪਤਾ ਕਿ ਦੇਸ਼ ਦੇ ਨਿਰਮਾਤਾ ਅਧਿਆਪਕ ਦਾ ਸਤਿਕਾਰ ਕਿਵੇਂ ਕੀਤਾ ਜਾਂਦਾ ਹੈ, ਜੋ ਅਧਿਆਪਕਾਂ ਪ੍ਰਤੀ ਇੰਤਰਾਜਯੋਗ ਸ਼ਬਦ ਵਰਤਦਾ ਹੋਇਆ ਮਾੜੀ ਭਾਸ਼ਾ ਬੋਲਣ ਦਾ ਮਾਹਿਰ ਹੈ, ਉਹ ਹੁਣ ਗਿਆਨ ਵੰਡਣ ਦਾ ਕੰਮ ਕਰ ਰਿਹਾ ਹੈ। ਅਜਿਹਾ ਗਿਆਨ ਜੇਕਰ ਉਹ ਆਪਣੇ ਕੋਲ ਹੀ ਰੱਖਣ ਤਾਂ ਚੰਗਾ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਨਦਾਤਾ ਪਿਛਲੇ ਕਈ ਮਹੀਨਿਆਂ ਤੋਂ ਸੜਕਾਂ ਉੱਤੇ ਆਪਣੀ ਹੋਂਦ ਦੀ ਲੜਾਈ ਲੜ ਰਿਹਾ ਹੈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਸਦੇ ਮੰਤਰੀ ਕੇਂਦਰ ਸਰਕਾਰ ਦੇ ਬਚਾਅ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੱਸਣਗੇ ਕਿ ਡਰਾਮੇਬਾਜ਼ੀ ਕਰਨ ਤੋਂ ਬਿਨਾਂ ਹਕੀਕਤ ਵਿੱਚ ਕਿਸਾਨਾਂ ਲਈ ਕੁਝ ਕੀਤਾ ਵੀ ਹੈ? ਉਨ੍ਹਾਂ ਕਿਹਾ ਕਿ ਕੀ ਮੰਤਰੀ ਸਿੰਗਲਾ ਇਹ ਦੱਸਣਗੇ ਕਿ ਕੈਪਟਨ ਨੇ ਅੱਜ ਤੱਕ ਕਿਸਾਨ ਦੇ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਮਾਂ ਕਿਉਂ ਨਹੀਂ ਮੰਗਿਆ? ਕੀ ਸਿੰਗਲਾ ਇਹ ਵੀ ਦੱਸਣਗੇ ਕਿ ਜਦੋਂ ਕੈਪਟਨ ਅਮਰਿੰਦਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਤਾਂ ਕਿਸਾਨਾਂ ਦੀ ਮੰਗ ਸਬੰਧੀ ਕੋਈ ਸ਼ਬਦ ਕਿਉਂ ਨਹੀਂ ਬੋਲੇ? ਕੈਪਟਨ ਦੀ ਅਮਿਤ ਸ਼ਾਹ ਨਾਲ ਕੀ ਡੀਲ ਹੋਈ ਜਿਨ੍ਹਾਂ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਵਿੱਚ ਕਿਸਾਨਾਂ ਵਿਰੁੱਧ ਕੇਸ ਦਰਜ ਕਰਨ, ਲਾਠੀਚਾਰਜ ਕਰਨ ਦੀਆਂ ਕਾਰਵਾਈਆਂ ਤੇਜ਼ ਕਰ ਦਿੱਤੀਆਂ?

ਉਨ੍ਹਾਂ ਕਿਹਾ ਕਿ ਜੇਕਰ ਸਿੱਖਿਆ ਮੰਤਰੀ ਸਿੰਗਲਾ ਨੂੰ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਲਈ ਕੀਤਾ ਜਾਂਦਾ ਕੰਮ ਗੁਨਾਹ ਲੱਗਦਾ ਹੈ ਤਾਂ ‘ਆਪ’ ਅਜਿਹੇ ਗੁਨਾਹ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਕਿਸਾਨ ਸਾਡਾ ਅੰਨਦਾਤਾ ਹੈ ਮੁਸੀਬਤ ਸਮੇਂ ਉਨ੍ਹਾਂ ਨਾਲ ਖੜ੍ਹਨਾ ਸਾਡਾ ਫਰਜ ਹੈ।

ਉਨ੍ਹਾਂ ਕਿਹਾ ਕਿ ‘ਕਿਸਾਨਾਂ ਦੇ ਮਸੀਹਾਂ’ ਬਣਕੇ ਉਨ੍ਹਾਂ ਦੀ ਪਿੱਠ ’ਚ ਛੁਰਾ ਮਾਰਨ ਵਾਲੇ ਕੈਪਟਨ ਅਤੇ ਉਨ੍ਹਾਂ ਦੇ ਮੰਤਰੀਆਂ ਵਿਚੋਂ ਕੋਈ ਵੀ ਹੁਣ ਤੱਕ ਇਕ ਵਾਰ ਵੀ ਕਿਸਾਨ ਅੰਦੋਲਨ ਵਿੱਚ ਕਿਉਂ ਨਹੀਂ ਗਿਆ? ਕੈਪਟਨ ਅਮਰਿੰਦਰ ਤੇ ਉਸਦੇ ਮੰਤਰੀ ਡਰਾਮੇਬਾਜ਼ੀ ਕਰਦੇ ਹੋਏ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਦੱਸ ਰਹੇ ਹਨ, ਕੈਪਟਨ ਸਰਕਾਰ ਵੀ ਕਾਲੇ ਕਾਨੂੰਨ ਜਿੰਨਾਂ ਨੂੰ ਕਿਸਾਨ ਆਪਣੇ ਲਈ ਮੌਤ ਦੇ ਵਾਰੰਟ ਦੱਸਦੇ ਹਨ, ਲਈ ਉਨੀਂ ਹੀ ਜ਼ਿੰਮੇਵਾਰ ਹੈ ਜਿੰਨੀ ਕੇਂਦਰ ਦੀ ਮੋਦੀ ਸਰਕਾਰ, ਬਾਦਲ ਦਲ ਹੈ। ਕੈਪਟਨ ਨੇ ਇਨ੍ਹਾਂ ਕਾਲੇ ਕਾਨੂੰਨਾਂ ਦੇ ਖਰੜੇ ਉੱਤੇ ਦਸਤਖਤ ਕਰਕੇ ਕਿਸਾਨ ਦੀ ਮੌਤ ਦੇ ਵਾਰੰਟਾਂ ਉੱਤੇ ਸਹਿਮਤੀ ਭਰੀ ਸੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

by Navjot
November 22, 2026
0

ਲੁਧਿਆਣਾ : 22 ਨਵੰਬਰ (ਵਿਸ਼ਵ ਵਾਰਤਾ ) ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਤੀਸਰਾ ਸਾਲਾਨਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ...

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Wishavwarta
November 22, 2026
0

* ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਉਣ ਵਾਲੇ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਾਂਗਾ: ਮੁੱਖ ਮੰਤਰੀ ਭਗਵੰਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

Most Popular

Big News: ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਪੜ੍ਹੋ ਲਿਸਟ ‘ਚ ਕਿਸ-ਕਿਸ ਦਾ ਨਾਂਅ ?

Big News: ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਪੜ੍ਹੋ ਲਿਸਟ ‘ਚ ਕਿਸ-ਕਿਸ ਦਾ ਨਾਂਅ ?

by Ranjit Singh
3 weeks ago
0

Big News: ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਪੜ੍ਹੋ ਲਿਸਟ 'ਚ ਕਿਸ-ਕਿਸ ਦਾ ਨਾਂਅ ? ਚੰਡੀਗੜ੍ਹ, 31...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 