ਕੇਂਦਰੀ ਰਾਜ ਮੰਤਰੀ ਅਤੇ ਉਹਨਾਂ ਦੀ ਪਤਨੀ ਹੋਏ ਸੜਕ ਹਾਦਸੇ ਦਾ ਸ਼ਿਕਾਰ, ਪਤਨੀ ਦੀ ਮੌਤ

ਦਿੱਲੀ, 12 ਜਨਵਰੀ(ਵਿਸ਼ਵ ਵਾਰਤਾ)- ਕੇਂਦਰੀ ਆਯੂਸ਼ ਅਤੇ ਰੱਖਿਆ ਰਾਜ ਮੰਤਰੀ ਸ਼੍ਰੀਪਦ ਨਾਇਕ ਅਤੇ ਉਹਨਾਂ ਦੀ ਪਤਨੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਜਿਸ ਵਿੱਚ ਸ਼੍ਰੀਪਦ ਨਾਇਕ ਜਖਮੀ ਹੋ ਗਏ ਹਨ ਅਤੇ ਉਹਨਾਂ ਦੀ ਪਤਨੀ ਵਿਜੇ ਨਾਇਕ ਦੀ ਮੌਤ ਹੋ ਗਈ।






















