• Latest
  • Trending
ਪਰਵਾਸੀ ਭਾਰਤੀਆਂ ਨੂੰ ਪੰਜਾਬ ‘ਚ ਨਿਵੇਸ਼ ਲਈ ਉਤਸ਼ਾਹਤ ਕਰਨ ਹਿੱਤ ਉੱਚ ਤਾਕਤੀ ਨਿਵੇਸ਼ ਕਮੇਟੀ ਕਾਇਮ

6 years ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

1 hour ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

2 hours ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

4 hours ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

5 hours ago
Hindi News
English News
Sunday, November 22, 2026
No Result
View All Result
16 °c
Chandigarh
19 ° Mon
19 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਰਵਾਸੀ ਭਾਰਤੀਆਂ ਨੂੰ ਪੰਜਾਬ ‘ਚ ਨਿਵੇਸ਼ ਲਈ ਉਤਸ਼ਾਹਤ ਕਰਨ ਹਿੱਤ ਉੱਚ ਤਾਕਤੀ ਨਿਵੇਸ਼ ਕਮੇਟੀ ਕਾਇਮ

January 12, 2021
in ਖਬਰਾਂ, ਪੰਜਾਬ
ਪਰਵਾਸੀ ਭਾਰਤੀਆਂ ਨੂੰ ਪੰਜਾਬ ‘ਚ ਨਿਵੇਸ਼ ਲਈ ਉਤਸ਼ਾਹਤ ਕਰਨ ਹਿੱਤ ਉੱਚ ਤਾਕਤੀ ਨਿਵੇਸ਼ ਕਮੇਟੀ ਕਾਇਮ

ਕਮੇਟੀ ਪਰਵਾਸੀ ਭਾਰਤੀ ਮਾਮਲੇ ਵਿਭਾਗ ਅਤੇ ਇਨਵੈਸਟ ਪੰਜਾਬ ਦੀ ਸੰਯੁਕਤ ਕਮੇਟੀ ਵਜੋਂ ਕੰਮ ਕਰੇਗੀ: ਰਾਣਾ ਸੋਢੀ*

ਪਰਵਾਸੀ ਭਾਰਤੀਆਂ ਨੂੰ ਪੰਜਾਬ ‘ਚ ਨਿਵੇਸ਼ ਲਈ ਉਤਸ਼ਾਹਤ ਕਰਨ ਹਿੱਤ ਉੱਚ ਤਾਕਤੀ ਨਿਵੇਸ਼ ਕਮੇਟੀ ਕਾਇਮ

*ਚੰਡੀਗੜ੍ਹ, 12 ਜਨਵਰੀ( ਵਿਸ਼ਵ ਵਾਰਤਾ )-ਪੰਜਾਬ ਸਰਕਾਰ ਨੇ ਪਰਵਾਸੀ ਭਾਰਤੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹਤ ਕਰਨ ਹਿੱਤ ‘ਪੰਜਾਬ ਉੱਚ ਤਾਕਤੀ ਨਿਵੇਸ਼ ਕਮੇਟੀ’ ਦਾ ਗਠਨ ਕੀਤਾ ਹੈ। ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਇਹ ਕਮੇਟੀ ਗਠਤ ਕਰਨ ਦਾ ਫ਼ੈਸਲਾ ਲਿਆ ਗਿਆ।

ਰਾਣਾ ਸੋਢੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਸਨਅਤੀ ਅਤੇ ਹੋਰ ਖੇਤਰਾਂ ਵਿੱਚ ਨਿਵੇਸ਼ ਲਈ ਪਰਵਾਸੀ ਭਾਰਤੀਆਂ ਨੂੰ ਉਤਸ਼ਾਹਤ ਕਰਨ ਅਤੇ ਉਨ੍ਹਾਂ ਲਈ ਨਿਵੇਸ਼ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਕਮੇਟੀ ਕਾਇਮ ਕਰਨ ਦਾ ਸੁਝਾਅ ਦਿੱਤਾ ਗਿਆ ਸੀ, ਜਿਸ ਪਿੱਛੋਂ ਇਹ ਫ਼ੈਸਲਾ ਲਿਆ ਗਿਆ।

ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਸੋਢੀ ਨੇ ਦੱਸਿਆ ਕਿ ਵੱਖ-ਵੱਖ ਦੇਸ਼ਾਂ ਵਿੱਚ ਵਸਦੇ ਪ੍ਰਮੁੱਖ ਪਰਵਾਸੀ ਭਾਰਤੀਆਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਸੂਬੇ ਵਿੱਚ ਨਿਵੇਸ਼ ਲਈ ਪੰਜਾਬ ਸਰਕਾਰ ਵੱਲੋਂ ਰਾਜ ਪੱਧਰ ‘ਤੇ ਅਜਿਹੀ ਫ਼ੋਰਮ ਜਾਂ ਕਮੇਟੀ ਸਥਾਪਤ ਕੀਤੀ ਜਾਵੇ, ਜੋ ਸਰਕਾਰ ਅਤੇ ਪਰਵਾਸੀ ਭਾਰਤੀਆਂ ਵਿਚਾਲੇ ਕੜੀ ਦਾ ਕੰਮ ਕਰ ਸਕੇ। ਉਨ੍ਹਾਂ ਕਿਹਾ ਕਿ ਇਹ ਕਮੇਟੀ ਪਰਵਾਸੀ ਭਾਰਤੀ ਮਾਮਲੇ ਵਿਭਾਗ ਅਤੇ ਇਨਵੈਸਟ ਪੰਜਾਬ ਦੀ ਸੰਯੁਕਤ ਕਮੇਟੀ ਵਜੋਂ ਕੰਮ ਕਰੇਗੀ।

ਰਾਣਾ ਸੋਢੀ ਨੇ ਦੱਸਿਆ ਕਿ ਪਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਕਿਰਪਾ ਸ਼ੰਕਰ ਸਰੋਜ ਕਮੇਟੀ ਦੇ ਚੇਅਰਮੈਨ ਹੋਣਗੇ, ਜਦਕਿ ਇਨਵੈਸਟ ਪੰਜਾਬ ਦੇ ਸੀ.ਈ.ਓ. ਸ੍ਰੀ ਰਜਤ ਅਗਰਵਾਲ ਨੂੰ ਵਾਈਸ ਚੇਅਰਮੈਨ ਅਤੇ ਪਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਡੀ.ਪੀ.ਐਸ. ਖਰਬੰਦਾ ਨੂੰ ਮੈਂਬਰ ਸਕੱਤਰ ਲਾਇਆ ਗਿਆ ਹੈ। ਇਸ ਤੋਂ ਇਲਾਵਾ ਕਮੇਟੀ ਦੇ ਮੈਂਬਰਾਂ ਵਿੱਚ ਇਨਵੈਸਟ ਪੰੰਜਾਬ ਦੇ ਵਧੀਕ ਸੀ.ਈ.ਓ., ਇਨਵੈਸਟ ਪੰਜਾਬ ਦੇ ਸੰਯੁਕਤ ਡਾਇਰੈਕਟਰ ਆਈ.ਟੀ. ਸ੍ਰੀ ਦੀਪਇੰਦਰ ਸਿੰਘ ਢਿੱਲੋਂ, ਆਨਰੇਰੀ ਕੋਆਰਡੀਨੇਟਰ (ਯੂ.ਕੇ.) ਸ੍ਰੀ ਮਨਜੀਤ ਸਿੰਘ ਨਿੱਝਰ, ਆਨਰੇਰੀ ਕੋਆਰਡੀਨੇਟਰ (ਆਸਟਰੇਲੀਆ) ਸ੍ਰੀ ਕਰਨ ਰੰਧਾਵਾ, ਆਨਰੇਰੀ ਕੋਆਰਡੀਨੇਟਰ (ਯੂ.ਐਸ.ਏ.) ਸ੍ਰੀਮਤੀ ਮੀਨਾ ਢੇਸੀ ਸੰਗੇੜਾ, ਸ੍ਰੀ ਹਰਨੀਕ ਸਿੰਘ (ਯੂ.ਏ.ਈ.) ਸ਼ਾਮਲ ਹੋਣਗੇ ਜਦਕਿ ਬਾਕੀ ਦੇਸ਼ਾਂ ਦੇ ਆਨਰੇਰੀ ਕੋਆਰਡੀਨੇਟਰ ਕਮੇਟੀ ਦੇ ਗ਼ੈਰ ਸਰਕਾਰੀ ਮੈਂਬਰ ਹੋਣਗੇ।

ਮੰਤਰੀ ਨੇ ਦੱਸਿਆ ਕਿ ਉੱਚ ਤਾਕਤੀ ਨਿਵੇਸ਼ ਕਮੇਟੀ ਵਿੱਚ ਸ਼ਾਮਲ ਆਨਰੇਰੀ ਕੋਆਰਡੀਨੇਟਰ ਆਪਣੇ-ਆਪਣੇ ਦੇਸ਼ਾਂ ਵਿੱਚੋਂ ਵੱਧ ਤੋਂ ਵੱਧ ਲੋਕਾਂ/ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਤ ਕਰਨਗੇ ਅਤੇ ਇਨਵੈਸਟ ਪੰਜਾਬ ਦੀ ਟੀਮ ਅਤੇ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਦੇ ਹੋਏ ਨਿਵੇਸ਼ ਨੂੰ ਉਤਸ਼ਾਹਤ ਕਰਨ ਲਈ ਨਿਰੰਤਰ ਕੰਮ ਕਰਨਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

by Navjot
November 22, 2026
0

ਲੁਧਿਆਣਾ : 22 ਨਵੰਬਰ (ਵਿਸ਼ਵ ਵਾਰਤਾ ) ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਤੀਸਰਾ ਸਾਲਾਨਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ...

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Wishavwarta
November 22, 2026
0

* ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਉਣ ਵਾਲੇ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਾਂਗਾ: ਮੁੱਖ ਮੰਤਰੀ ਭਗਵੰਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

Most Popular

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ’ ; ਕਿਹਾ – ਆਪਣੇ ਘਰ ’ਚ ਖੇਡਣਾ ਰਿਹਾ ਬਹੁਤ ਉਤਸ਼ਾਹਜਨਕ

3 weeks ago
0

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ’ ; ਕਿਹਾ - ਆਪਣੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 