ਕੋਰੋਨਾ ਵੈਕਸੀਨ ਨਾਲ ਜੁੜੀ ਵੱਡੀ ਖਬਰ
ਵੈਕਸੀਨ ਦਾ ਪੂਰਾ ਖਰਚ ਚੁੱਕੇਗੀ ਪੰਜਾਬ ਸਰਕਾਰ- ਬਲਬੀਰ ਸਿੰਘ ਸਿੱਧੂ
ਪੰਜਾਬ ਵਿੱਚ ਸਾਰਿਆਂ ਨੂੰ ਮੁਫਤ ਲਗਾਈ ਜਾਵੇਗੀ ਵੈਕਸੀਨ
ਵੈਕਸੀਨੇਸ਼ਨ ਦਾ ਪੂਰਾ ਖਰਚਾ ਚੁੱਕੇਗੀ ਪੰਜਾਬ ਸਰਕਾਰ
ਚੰਡੀਗੜ੍ਹ, 13 ਜਨਵਰੀ (ਵਿਸ਼ਵ ਵਾਰਤਾ)- ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਸਾਰੇ ਲੋਕਾਂ ਨੂੰ ਮੁਫਤ ਵਿੱਚ ਕੋਰੋਨਾ ਵੈਕਸੀਨ ਲਗਾਈ ਜਾਵੇਗੀ। ਵੈਕਸੀਨੇਸ਼ਨ ਦਾ ਪੂਰਾ ਖਰਚ ਪੰਜਾਬ ਸਰਕਾਰ ਚੁੱਕੇਗੀ।























