
ਨਵੀਂ ਦਿੱਲੀ, 2 ਜਨਵਰੀ – ਦੇਸ਼ ਭਰ ਵਿਚ ਲਗਪਗ 3 ਲੱਖ ਤੋਂ ਵੱਧ ਡਾਕਟਰਾਂ ਦੇ ਹੜਤਾਲ ਉਤੇ ਚਲੇ ਜਾਣ ਤੋਂ ਬਾਅਦ ਮਰੀਜਾਂ ਨੂੰ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਜ਼ਿਕਰਯੋਗ ਹੈ ਕਿ ਨੈਸ਼ਨਲ ਮੈਡੀਕਲ ਕਮਿਸ਼ਨ ਬਿੱਲ ਨੂੰ ਲੈ ਕੇ ਡਾਕਟਰਾਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ|
ਇਸ ਦੌਰਾਨ ਸਰਕਾਰ ਆਪਣੇ ਫੈਸਲੇ ਤੋਂ ਪਿੱਛੇ ਹਟਣ ਲਈ ਤਿਆਰ ਨਹੀਂ ਹੈ, ਉਥੇ ਡਾਕਟਰ ਅੱਜ ਸਵੇਰ ਤੋਂ ਹੜਤਾਲ ਉਤੇ ਚਲੇ ਗਏ ਹਨ, ਜਿਸ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿਚ ਮਰੀਜਾਂ ਨੂੰ ਬੇਹੱਦ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ|
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ
ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...




















