• Latest
  • Trending

ਪੰਜਾਬ ‘ਚ ਗੈਰਕਾਨੂੰਨੀ ਮਾਈਨਿੰਗ ‘ਚ ਸ਼ਾਮਲ ਵੱਡੇ ਮਗਰਮੱਛਾਂ ਨੂੰ ਬੇਨਕਾਬ ਕਰਨ ਲਈ ਸੀਬੀਆਈ ਦੀ ਮੁਢਲੀ ਜਾਂਚ ਰਿਪੋਰਟ ਨੂੰ ਜਨਤਕ ਕੀਤਾ ਜਾਵੇ : ਹਰਪਾਲ ਸਿੰਘ ਚੀਮਾ*

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

5 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

6 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

6 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

6 hours ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

7 hours ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

7 hours ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

7 hours ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

9 hours ago
Hindi News
English News
Monday, November 23, 2026
No Result
View All Result
11 °c
Chandigarh
18 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ‘ਚ ਗੈਰਕਾਨੂੰਨੀ ਮਾਈਨਿੰਗ ‘ਚ ਸ਼ਾਮਲ ਵੱਡੇ ਮਗਰਮੱਛਾਂ ਨੂੰ ਬੇਨਕਾਬ ਕਰਨ ਲਈ ਸੀਬੀਆਈ ਦੀ ਮੁਢਲੀ ਜਾਂਚ ਰਿਪੋਰਟ ਨੂੰ ਜਨਤਕ ਕੀਤਾ ਜਾਵੇ : ਹਰਪਾਲ ਸਿੰਘ ਚੀਮਾ*

January 15, 2021
in ਖਬਰਾਂ, ਪੰਜਾਬ

*ਪੰਜਾਬ ‘ਚ ਗੈਰਕਾਨੂੰਨੀ ਮਾਈਨਿੰਗ ‘ਚ ਸ਼ਾਮਲ ਵੱਡੇ ਮਗਰਮੱਛਾਂ ਨੂੰ ਬੇਨਕਾਬ ਕਰਨ ਲਈ ਸੀਬੀਆਈ ਦੀ ਮੁਢਲੀ ਜਾਂਚ ਰਿਪੋਰਟ ਨੂੰ ਜਨਤਕ ਕੀਤਾ ਜਾਵੇ : ਹਰਪਾਲ ਸਿੰਘ ਚੀਮਾ*

ਛੋਟੇ ਤਸਕਰਾਂ ਉੱਤੇ ਹੀ ਪਿਛਲੇ ਚਾਰ ਸਾਲ ‘ਚ ਕੇਵਲ ਤਿੰਨ ਕੇਸ ਦਰਜ ਹੋਏ, ਕੈਪਟਨ ਸਰਕਾਰ ਨੇ ਮਾਈਨਿੰਗ ਮਾਫੀਆ ਨੂੰ ਸੁਰੱਖਿਆ ਦੇਣ ਦੀ ਗੱਲ ਕਬੂਲੀ : ਦਿਨੇਸ਼ ਚੱਢਾ*

ਆਮ ਲੋਕਾਂ ‘ਤੇ ਟੈਕਸ ਦਾ ਬੋਝ ਪਾਉਣ ਦੀ ਬਜਾਏ ਮਾਫੀਆ ‘ਤੇ ਲਗਾਮ ਲਗਾਕੇ ਮਾਲੀਆ ਇਕੱਠਾ ਕਰੇ ਸਰਕਾਰ*

ਗੈਰ ਕਾਨੂੰਨੀ ਨਾਕਿਆਂ ਦੀ ਗੱਲ ਹਾਈਕੋਰਟ ‘ਚ ਮੰਨਣ ਨਾਲ ਸਾਬਤ ਹੋ ਗਿਆ ਕਿ ਕੈਪਟਨ ਦੇ ਕਰੀਬੀ ਹੀ ਇਸ ਗੋਰਖਧੰਦੇ ‘ਚ ਸ਼ਾਮਲ*

ਬਾਦਲ ਸਰਕਾਰ ਦੀ ਤਰ੍ਹਾਂ ਕੈਪਟਨ ਸਰਕਾਰ ਵੀ ਮਾਫੀਆ ਨੂੰ ਦੇ ਰਹੀ ਹੈ ਵਧਾਵਾ*

ਸੂਬੇ ‘ਚ ਹਰ ਤਰ੍ਹਾਂ ਦੇ ਮਾਫੀਏ ਦਾ ਬੋਲਬਾਲਾ ਹੈ, ਕੈਪਟਨ ਅਤੇ ਉਨ੍ਹਾਂ ਦੇ ਮੰਤਰੀਆਂ ਨਾਲ ਮਿਲਕੇ ਮਾਫੀਆ ਗੈਂਗ ਸਰਕਾਰੀ ਸੰਪਤੀ ਲੁੱਟ ਰਹੇ ਹਨ*

ਹਰ ਵਿਭਾਗ ‘ਚ ਭ੍ਰਿਸ਼ਟਾਚਾਰ ਦਾ ਬੋਲਬਾਲਾ*

*ਚੰਡੀਗੜ੍ਹ, 15 ਜਨਵਰੀ 2021( ਵਿਸ਼ਵ ਵਾਰਤਾ )-ਆਮ ਆਦਮੀ ਪਾਰਟੀ ਨੇ ਸੂਬੇ ‘ਚ ਨਜਾਇਜ਼ ਮਾਈਨਿੰਗ ਦੇ ਮਾਮਲਿਆਂ ‘ਤੇ ਕੈਪਟਨ ਸਰਕਾਰ ਵੱਲੋਂ ਕਾਰਵਾਈ ਨਾ ਕਰਨ ਤੇ ਉਨ੍ਹਾਂ ਨੂੰ ਪਨਾਹ ਦੇਣ ਉੱਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਨੇ ਮਾਨਯੋਗ ਹਾਈਕੋਰਟ ‘ਚ ਇਹ ਮੰਨ ਲਿਆ ਕਿ ਪਿਛਲੇ 4 ਸਾਲ ਵਿੱਚ ਕੇਵਲ ਤਿੰਨ ਹੀ ਕੇਸ ਦਰਜ ਕੀਤੇ ਗਏ ਹਨ, ਇਹ ਸਿੱਧ ਕਰ ਦਿੱਤਾ ਹੈ ਕਿ ਕੈਪਟਨ ਸਰਕਾਰ ਖੁਦ ਹੀ ਮਾਫੀਆ ਨੂੰ ਵਧਾਵਾ ਦੇ ਰਹੀ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਵਿੱਚ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਰੋਪੜ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਇਸ ਗੱਲ ਨਾਲ ਆਮ ਆਦਮੀ ਪਾਰਟੀ ਵੱਲੋਂ ਕੈਪਟਨ ਸਰਕਾਰ ਉੱਤੇ ਲਗਾਏ ਜਾ ਰਹੇ ਦੋਸ਼ ਸਿੱਧ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਤੇ ਉਨ੍ਹਾਂ ਦੇ ਮੰਤਰੀ ਖੁਦ ਮਾਫੀਆ ਦੇ ਲੁੱਟ ਦੇ ਧੰਦੇ ‘ਚ ਸ਼ਾਮਲ ਹਨ। ਪਹਿਲਾਂ ਉਨ੍ਹਾਂ ਸਰਕਾਰੀ ਕੰਪਨੀਆਂ ਨੂੰ ਮਾਫੀਆ ਨਾਲ ਮਿਲਕੇ ਲੁੱਟਿਆ, ਹੁਣ ਨਾਕੇ ਨੂੰ ਹੀ ਮਾਫੀਆ ਦੇ ਹਵਾਲੇ ਕਰ ਦਿੱਤਾ। ‘ਆਪ’ ਆਗੂਆਂ ਨੇ ਮੰਗ ਕੀਤੀ ਕਿ ਹਾਈਕੋਰਟ ਵਿੱਚ ਪਹਿਲਾਂ ਤੋਂ ਪਈ ਰਿਪੋਰਟ ਜਿਸ ‘ਚ ਵੱਡੇ ਆਗੂਆਂ ਤੇ ਉਚ ਅਧਿਕਾਰੀਆਂ ਦੇ ਨਾਮ ਮਾਈਨਿੰਗ ਮਾਫੀਆ ਵਿੱਚ ਆਏ ਹਨ ਉਨ੍ਹਾਂ ਨੂੰ ਜਨਤਕ ਕੀਤਾ ਜਾਵੇ।

ਸੂਬੇ ਦੀ ਕਾਨੂੰਨ ਵਿਵਸਥਾ ਨੂੰ ਕੈਪਟਨ ਨੇ ਮਾਫੀਆ ਦੇ ਹਵਾਲੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਇਸ ਤੋਂ ਵੱਡਾ ਧੋਖਾ ਕੀ ਹੋ ਸਕਦਾ ਹੈ ਕਿ ਅੱਜ ਪੁਲਿਸ ਦੇ ਬਦਲੇ ਗੁੰਡੇ ਨਾਕੇ ਲਗਾ ਰਹੇ ਹਨ ਅਤੇ ਲੋਕਾਂ ਤੋਂ ਗੈਰਕਾਨੂੰਨੀ ਢੰਗ ਨਾਲ ਪੈਸਾ ਵਸੂਲ ਰਹੇ ਹਨ। ਸਰਕਾਰ ਨੇ ਚਾਰ ਸਾਲ ‘ਚ ਛੋਟੇ ਤਸਕਰਾਂ ਉੱਤੇ ਕੇਵਲ ਤਿੰਨ ਐਫਆਈਆਰ ਦਰਜ ਕੀਤੀਆਂ, ਜਦੋਂ ਕਿ ਅਜਿਹੇ ਸੈਂਕੜੇ ਤਸਕਰ ਹਨ ਜਿਨ੍ਹਾਂ ਦਾ ਡਾਟਾ ਪੁਲਿਸ ਕੋਲ ਵੀ ਮੌਜੂਦ ਹੈ। ਸਰਕਾਰ ਨੇ ਹਾਈਕੋਰਟ ਦੇ ਦਬਾਅ ਕਾਰਨ ਇਨ੍ਹਾਂ ਤਿੰਨਾਂ ਉੱਤੇ ਮਜ਼ਬੂਰੀ ਵਿੱਚ ਕੇਸ ਦਰਜ ਕੀਤਾ ਹੈ।

ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਦੀ ਤਰ੍ਹਾਂ ਹੀ ਕੈਪਟਨ ਸਰਕਾਰ ‘ਚ ਮਾਫੀਆ ਦਾ ਬੋਲਬਾਲਾ ਹੈ। ਗੈਰਕਾਨੂੰਨੀ ਨਾਕਿਆਂ ਦੇ ਮਾਮਲੇ ਨਾਲ ਇਹ ਸਾਬਤ ਹੋ ਗਿਆ ਹੈ ਕਿ ਕੈਪਟਨ ਦੇ ਰਾਜ ਵਿੱਚ ਕਾਨੂੰਨ ਦਾ ਸ਼ਾਸਨ ਨਹੀਂ, ਮਾਫੀਆ ਦਾ ਸ਼ਾਸਨ ਹੈ। ਬਾਦਲ ਸਰਕਾਰ ਦੀ ਗੁੰਡਾਗਰਦੀ ਤੋਂ ਤੰਗ ਆ ਕੇ ਪੰਜਾਬ ਦੇ ਲੋਕਾਂ ਨੇ ਕੈਪਟਨ ‘ਤੇ ਭਰੋਸਾ ਕੀਤਾ ਸੀ ਅਤੇ ਵਧੀਆ ਪੰਜਾਬ ਬਣਾਉਣ ਲਈ ਉਨ੍ਹਾਂ ਨੂੰ ਵੋਟ ਦਿੱਤੀ ਸੀ। ਪ੍ਰੰਤੂ ਕੈਪਟਨ ਅਤੇ ਉਨ੍ਹਾਂ ਦੇ ਮੰਤਰੀ ਮਾਫੀਆ ਅਤੇ ਗੁੰਡਿਆਂ ਨਾਲ ਮਿਲਕੇ ਪੰਜਾਬ ਦੀ ਜਨਤਾ ਨਾਲ ਕੈਪਟਨ ਨੇ ਧੋਖਾ ਦਿੱਤਾ ਹੈ। ਪਿਛਲੀ ਬਾਦਲ ਸਰਕਾਰ ਨੇ ਪਹਿਲਾਂ ਮਾਫੀਆ ਨੂੰ ਵਧਾਵਾ ਦਿੱਤਾ ਅਤੇ ਕਾਨੂੰਨ ਵਿਵਸਥਾ ਨੂੰ ਚੌਪਟ ਕੀਤਾ ਸੀ। ਕੈਪਟਨ ਬਾਦਲ ਤੋਂ ਵੀ ਅੱਗੇ ਨਿਕਲ ਗਏ ਪੁਲਿਸ ਨਾਕਿਆਂ ਨੂੰ ਹੀ ਮਾਫੀਆ ਹਵਾਲੇ ਕਰ ਦਿੱਤਾ। ਪੁਲਿਸ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਸੁਰੱਖਿਆ ਦੇ ਰਹੀ ਹੈ।

ਉਨ੍ਹਾਂ ਕੈਪਟਨ ‘ਤੇ ਭ੍ਰਿਸ਼ਟਾਚਾਰ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੈਪਟਨ ਖੁਦ ਮਾਫੀਆ ਨਾਲ ਮਿਲੇ ਹੋਏ ਹਨ। ਕੈਪਟਨ ਅਤੇ ਉਨ੍ਹਾਂ ਦੇ ਮੰਤਰੀ ਸਰਕਾਰੀ ਸੰਪਤੀ ਨੂੰ ਸਸਤੇ ਭਾਅ ਉੱਤੇ ਆਪਣੇ ਮਾਫੀਆ ਦੋਸਤਾਂ ਨੂੰ ਵੇਚ ਰਹੇ ਹਨ ਅਤੇ ਮਾਫੀਆ ਸਰਕਾਰੀ ਸੁਰੱਖਿਆ ਵਿੱਚ ਜਨਤਕ ਸੰਪਤੀ ਨੂੰ ਲੁੱਟ ਰਿਹਾ ਹੈ। ਭ੍ਰਿਸ਼ਟਾਚਾਰ ਨੂੰ ਵਧਾਵਾ ਦੇਣ ਕਾਰਨ ਹੀ ਅੱਜ ਹਰ ਵਿਭਾਗ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਸਾਰੇ ਵਿਭਾਗ ਤੋਂ ਕੈਪਟਨ ਅਤੇ ਉਨ੍ਹਾਂ ਦੇ ਮੰਤਰੀਆਂ ਨੂੰ ਕਮਿਸ਼ਨ ਜਾਂਦਾ ਹੈ। ਬਿਨਾਂ ਰਿਸ਼ਵਤ ਦਿੱਤਿਆਂ ਕੋਈ ਕੰਮ ਨਹੀਂ ਹੋ ਰਿਹਾ। ਆਮ ਲੋਕਾਂ ਤੋਂ ਰਿਸ਼ਵਤ ਲੈ ਕੇ ਕੈਪਟਨ, ਉਨ੍ਹਾਂ ਦੇ ਮੰਤਰੀ ਅਤੇ ਅਫਸਰ ਆਪਣੀਆਂ ਜੇਬਾਂ ਭਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਰਕਾਰ ਮਾਫੀਆ ਉੱਤੇ ਪੂਰੀ ਤਰ੍ਹਾਂ ਰੋਕ ਲਗਾਏ ਤਾਂ ਉਸ ਨੂੰ ਮਾਲੀਆ ਵਧਾਉਣ ਲਈ ਜ਼ਰੂਰੀ ਚੀਜ਼ਾਂ ਉੱਤੇ ਟੈਕਸ ਵਧਾਕੇ ਜਨਤਾ ਤੋਂ ਪੈਸਾ ਵਸੂਲ ਕਰਨ ਦੀ ਜ਼ਰੂਰਤ ਨਾ ਪਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ(ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ ਹੈ। ਦੋਹਾ ਵਿੱਚ,...

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Cricket: ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

Cricket: ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

by Ranjit Singh
3 weeks ago
0

Cricket: ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਆਸਟ੍ਰੇਲੀਆ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 