• Latest
  • Trending
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵੱਲੋਂ ਕਿਸਾਨੀ ਸੰਘਰਸ਼ ਦਰਮਿਆਨ ਨਿਗਮ ਚੋਣਾਂ ਮੁਲਤਵੀ ਕਰਨ ਦੀ ਮੰਗ  

ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵੱਲੋਂ ਕਿਸਾਨੀ ਸੰਘਰਸ਼ ਦਰਮਿਆਨ ਨਿਗਮ ਚੋਣਾਂ ਮੁਲਤਵੀ ਕਰਨ ਦੀ ਮੰਗ  

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

5 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

6 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

6 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

7 hours ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

7 hours ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

7 hours ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

7 hours ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

9 hours ago
Hindi News
English News
Monday, November 23, 2026
No Result
View All Result
11 °c
Chandigarh
18 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵੱਲੋਂ ਕਿਸਾਨੀ ਸੰਘਰਸ਼ ਦਰਮਿਆਨ ਨਿਗਮ ਚੋਣਾਂ ਮੁਲਤਵੀ ਕਰਨ ਦੀ ਮੰਗ  

January 15, 2021
in ਖਬਰਾਂ, ਪੰਜਾਬ
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵੱਲੋਂ ਕਿਸਾਨੀ ਸੰਘਰਸ਼ ਦਰਮਿਆਨ ਨਿਗਮ ਚੋਣਾਂ ਮੁਲਤਵੀ ਕਰਨ ਦੀ ਮੰਗ  

ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵੱਲੋਂ ਕਿਸਾਨੀ ਸੰਘਰਸ਼ ਦਰਮਿਆਨ ਨਿਗਮ ਚੋਣਾਂ ਮੁਲਤਵੀ ਕਰਨ ਦੀ ਮੰਗ

26 ਜਨਵਰੀ ਨੂੰ ਟਰੈਕਟਰ ਮਾਰਚ ਵਿੱਚ ਵਧ- ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਜੇਲ੍ਹਾਂ `ਚ ਸਜਾਵਾਂ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਫੌਰੀ ਰਿਹਾਅ ਕੀਤਾ ਜਾਵੇ

ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵੱਲੋਂ ਕਿਸਾਨੀ ਸੰਘਰਸ਼ ਦਰਮਿਆਨ ਨਿਗਮ ਚੋਣਾਂ ਮੁਲਤਵੀ ਕਰਨ ਦੀ ਮੰਗ  

ਚੰਡੀਗੜ੍ਹ, 15 ਜਨਵਰੀ( ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵੱਲੋਂ ਪ੍ਰਮੁੱਖ ਆਗੂਆਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਵਿੱਚ ਕਿਸਾਨੀ ਸੰਘਰਸ਼ ਵਿੱਚ ਕਿਸਾਨਾਂ ਦੀ ਜਿੱਤ ਲਈ ਅਰਦਾਸ ਕੀਤੀ ਗਈ ਅਤੇ ਕਿਸਾਨ ਅੰਦੋਲਨ ਵਿੱਚ ਪਾਰਟੀ ਦੇ ਵਰਕਰਾਂ ਨੂੰ ਵਧ-ਚੜ੍ਹ ਕੇ ਹਿੱਸਾ ਲੈਣ ਲਏ ਪ੍ਰੇਰਿਤ ਕੀਤਾ ਗਿਆ। ਇਸਤੋਂ ਇਲਾਵਾ 26 ਜਨਵਰੀ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਐਲਾਨੇ ਗਏ ਟਰੈਕਟਰ ਮਾਰਚ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ। ਮੀਟਿੰਗ ਵਿੱਚ ਮਤਾ ਪਾਸ ਕਰਕੇ ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਕਿਸਾਨੀ ਸੰਘਰਸ਼ ਦੀ ਸਮਾਪਤੀ ਤੱਕ ਨਾ ਕਰਵਾਉਣ ਅਤੇ ਇਨ੍ਹਾਂ ਚੋਣਾਂ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਗਈ। ਇਸਤੋਂ ਇਲਾਵਾ ਕੇਂਦਰ ਸਰਕਾਰ ਤੋਂ ਜੇਲ੍ਹਾਂ ਵਿੱਚ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਫੌਰੀ ਰਿਹਾਅ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਉਪਰੰਤ ਪਾਰਟੀ ਆਗੂਆਂ ਵੱਲੋਂ ਰੋਸ ਵਜੋਂ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ।

ਇਸ ਮੌਕੇ ਬੋਲਦਿਆਂ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨੀ ਸੰਘਰਸ਼ ਪ੍ਰਭਾਵਿਤ ਨਾ ਹੋਵੇ ਇਸਲਈ ਪਾਰਟੀ ਵੱਲੋਂ ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਚੋਣਾਂ ਲਈ ਇਹ ਢੁਕਵਾਂ ਸਮਾਂ ਨਹੀ ਹੈ। ਇਸ ਸਮੇਂ ਚੋਣਾਂ ਕਰਵਾ ਕੇ ਸਿਖਰ ਤੇ ਪਹੁੰਚੇ ਕਿਸਾਨ ਅੰਦੋਲਨ ਨੂੰ ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਨੁਕਸਾਨ ਨਹੀ ਪਹੁੰਚਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਕਿਸਾਨੀ ਸੰਘਰਸ਼ ਵਿੱਚ ਕੋਈ ਸਿਆਸੀ ਲਾਹਾ ਨਹੀ ਲੈਣਾ ਚਾਹੁੰਦਾ ਬਲਕਿ ਕਿਸਾਨ ਜਥੇਬੰਦੀਆਂ ਵੱਲੋਂ ਉਲੀਕੇ ਪ੍ਰੋਗਰਾਮਾਂ ਅਨੁਸਾਰ ਹੀ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਕਿਸਾਨੀ ਝੰਡੇ ਲਗਾ ਕੇ ਵਧ-ਚੜ੍ਹ ਕੇ ਸ਼ਾਂਤਮਈ ਢੰਗ ਨਾਲ ਟਰੈਕਟਰ ਮਾਰਚ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਗਈ ਹੈ। ਪਾਰਟੀ ਦੇ ਮੁੱਖ ਬੁਲਾਰੇ ਅਤੇ ਮੀਡੀਆ ਕਮੇਟੀ ਦੇ ਚੇਅਰਮੈਨ ਸ.ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਨੇ ਸਜ਼ਾ ਪੂਰੀ ਕਰ ਚੁੱਕੇ ਜੇਲ੍ਹਾਂ ਵਿੱਚ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ, ਪ੍ਰੰਤੂ ਸ. ਬਲਵੰਤ ਸਿੰਘ ਰਾਜੋਆਣਾ ਸਮੇਤ ਹਾਲੇ ਵੀ ਕਈਂ ਸਿੰਘ ਜੇਲ੍ਹਾਂ ਵਿੱਚ ਨਜ਼ਰਬੰਦ ਹਨ, ਉਨ੍ਹਾਂ ਨੂੰ ਫੌਰੀ ਤੌਰ `ਤੇ ਰਿਹਾਅ ਕੀਤਾ ਜਾਵੇ। ਇਸ ਮੌਕੇ ਪਾਰਟੀ ਦੇ ਪ੍ਰਮੁੱਖ ਆਗੂ ਸ. ਪਰਮਿੰਦਰ ਸਿੰਘ ਢੀਂਡਸਾ, ਸ: ਸੇਵਾ ਸਿੰਘ ਸੇਖਵਾਂ, ਸ: ਬੀਰ ਦਵਿੰਦਰ ਸਿੰਘ, ਸ: ਨਿਧੜਕ ਸਿੰਘ ਬਰਾੜ, ਸ: ਦੇਸਰਾਜ ਸਿੰਘ ਧੁੱਗਾ, ਸ: ਜਗਦੀਸ਼ ਸਿੰਘ ਗਰਚਾ, ਸ: ਰਣਜੀਤ ਸਿੰਘ ਤਲਵੰਡੀ, ਬੀਬੀ ਪਰਮਜੀਤ ਕੌਰ ਗੁਲਸ਼ਨ, ਤੇਜਿੰਦਰਪਾਲ ਸਿੰਘ ਸਿੱਧੂ, ਭਾਈ ਮੋਹਕਮ ਸਿੰਘ, ਸ: ਮਨਿੰਦਰਪਾਲ ਸਿੰਘ ਬਰਾੜ, ਸ: ਗੁਰਚਰਨ ਸਿੰਘ ਚੰਨੀ, ਸ: ਲਖਬੀਰ ਸਿੰਘ, ਸ: ਰਣਧੀਰ ਸਿੰਘ ਰੱਖੜਾ, ਸ: ਜਗਰਾਜ ਸਿੰਘ ਦੌਧਰ, ਸ: ਸਰਬਜੀਤ ਸਿੰਘ ਡੂਮਵਾਲੀ, ਸ: ਮਨਜੀਤ ਸਿੰਘ ਬੱਪੀਆਣਾ, ਸ: ਹਰਪ੍ਰੀਤ ਸਿੰਘ ਬੰਨੀ ਅਤੇ ਸ: ਮਿੱਠੂ ਸਿੰਘ ਕਾਹਨੇਕੇ, ਸ: ਗੁਰਬਚਨ ਸਿੰਘ ਬਚੀ, ਸ: ਅਮਰਪਾਲ ਸਿੰਘ ਖਹਿਰਾ,ਸ: ਜਸਬੀਰ ਸਿੰਘ ਘੁੰਮਣ,ਗੁਰਸੇਵ ਸਿੰਘ ਹਰਪਾਲਪੁਰ, ਉੱਜਲ ਸਿੰਘ ਲੌਂਗੀਆ, ਮਨਜੀਤ ਸਿੰਘ ਭੋਮਾ, ਸਤਨਾਮ ਸਿੰਘ ਮਨਾਵਾ, ਛਿੰਦਰਪਾਲ ਸਿੰਘ ਬਰਾੜ,ਸਰੂਪ ਸਿੰਘ ਢੇਸੀ, ਤੇਜਿੰਦਰ ਸਿੰਘ, ਸ: ਦਵਿਂੰਦਰ ਸਿੰਘ ਸੋਢੀ ਤੋਂ ਇਲਾਵਾ ਵੱਖ ਵੱਖ ਜ਼ਿਲਿ੍ਹਆਂ ਤੋਂ ਪ੍ਰਮੁੱਖ ਆਗੂ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ(ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ ਹੈ। ਦੋਹਾ ਵਿੱਚ,...

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big news: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ

Big news: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ

by Ranjit Singh
4 weeks ago
0

Big news: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ ਚੰਡੀਗੜ੍ਹ, 25 ਅਕਤੂਬਰ 2026 (ਵਿਸ਼ਵ ਵਾਰਤਾ): ਫਾਜ਼ਿਲਕਾ ਦੇ ਜਲਾਲਾਬਾਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 