ਨਵੀਂ ਦਿੱਲੀ, 2 ਜਨਵਰੀ – ਕੋਲਾ ਘੁਟਾਲਾ ਮਾਮਲੇ ਵਿਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਮਧੂ ਕੋਡਾ ਨੂੰ ਅੱਜ ਵੱਡੀ ਰਾਹਤ ਮਿਲੀ ਹੈ| ਦਿੱਲੀ ਹਾਈਕੋਰਟ ਨੇ ਉਨ੍ਹਾਂ ਦੀ ਸਜ਼ਾ ਅਤੇ ਜ਼ੁਰਮਾਨੇ ਉਤੇ ਅਗਲੀ ਸੁਣਵਾਈ ਤੱਕ ਰੋਕ ਲਾ ਦਿੱਤੀ ਹੈ|
ਇਸ ਤੋਂ ਪਹਿਲਾਂ ਦਿੱਲੀ ਦੀ ਵਿਸ਼ੇਸ਼ ਸੀਬੀਆਈ ਕੋਰਟ ਨੇ ਪਿਛਲੇ ਮਹੀਨੇ ਮਧੂ ਕੋਡਾ ਨੂੰ ਕੋਲਾ ਘੁਟਾਲੇ ਵਿਚ ਅਪਰਾਧਿਕ ਸਾਜਿਸ਼ ਰਚਣ ਦੇ ਦੋਸ਼ ਅਧੀਨ ਸਜ਼ਾ ਸੁਣਾਈ ਸੀ|
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)- ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਬੈਠਕ ਅੱਜ ਸ਼ਨੀਵਾਰ...