ਚੰਡੀਗੜ੍ਹ, 2 ਜਨਵਰੀ – ਪਿਛਲੇ ਸਾਲ 25 ਅਗਸਤ ਨੂੰ ਪੰਚਕੂਲਾ ਵਿਚ ਦੰਗਿਆਂ ਦੇ ਮਾਮਲੇ ਵਿਚ (ਸਪੈਸ਼ਲ ਇਨਵੈਸਟੀਗੇਸ਼ਨ ਟੀਮ) ਐਸ.ਆਈ.ਟੀ ਨੇ ਸਾਬਕਾ ਵਿਧਾਇਕ ਹਰਮਿੰਦਰ ਜੱਸੀ ਨੂੰ ਜਾਂਚ ਲਈ ਦੁਬਾਰਾ ਨੋਟਿਸ ਭੇਜਿਆ ਹੈ| ਇਸ ਤੋਂ ਪਹਿਲਾਂ ਕੱਲ੍ਹ ਮਾਮਲੇ ਦੀ ਜਾਂਚ ਵਿਚ ਸ਼ਾਮਿਲ ਹੋਣ ਲਈ ਉਨ੍ਹਾਂ ਨੂੰ ਬੁਲਾਇਆ ਗਿਆ ਸੀ|
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਅਤੇ ਬਠਿੰਡਾ ਦੇ ਸਾਬਕਾ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਜੱਸੀ ਨੂੰ ਪੰਚਕੂਲਾ ਹਿੰਸਾ ਮਾਮਲੇ ਵਿਚ ਇਹ ਨੋਟਿਸ ਜਾਰੀ ਕੀਤਾ ਗਿਆ ਹੈ|
ਪੰਜਾਬ ‘ਚ ਕਾਂਗਰਸ ਨੂੰ ਵੱਡਾ ਝਟਕਾ
ਰਾਹੁਲ ਸ਼ਰਮਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਾਇਆ ਸ਼ਾਮਿਲ ਗੁਰਦਾਸਪੁਰ ਹਲਕੇ 'ਚ ਆਪ ਨੂੰ ਮਿਲੇਗੀ ਮਜ਼ਬੂਤੀ ਜਗਰੂਪ ਸੇਖਵਾਂ ਵੀ...