• Latest
  • Trending
ਕੇਂਦਰ ਸਰਕਾਰ ਵਲੋਂ ਸੜਕ ਸੁਰੱਖਿਆ ‘ਚ ਚੰਗੀ ਕਾਰਗੁਜ਼ਾਰੀ ਲਈ ਰਵੀ ਸਿੰਘ ਆਹਲੂਵਾਲੀਆ ਦਾ ਸਨਮਾਨ

ਕੇਂਦਰ ਸਰਕਾਰ ਵਲੋਂ ਸੜਕ ਸੁਰੱਖਿਆ ‘ਚ ਚੰਗੀ ਕਾਰਗੁਜ਼ਾਰੀ ਲਈ ਰਵੀ ਸਿੰਘ ਆਹਲੂਵਾਲੀਆ ਦਾ ਸਨਮਾਨ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

7 hours ago
ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

8 hours ago
ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

8 hours ago
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

8 hours ago
SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

8 hours ago
ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

9 hours ago
ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

11 hours ago
Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

11 hours ago
ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

11 hours ago
Hindi News
English News
Saturday, July 18, 2026
No Result
View All Result
32 °c
Chandigarh
35 ° Sun
29 ° Mon
25 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਂਦਰ ਸਰਕਾਰ ਵਲੋਂ ਸੜਕ ਸੁਰੱਖਿਆ ‘ਚ ਚੰਗੀ ਕਾਰਗੁਜ਼ਾਰੀ ਲਈ ਰਵੀ ਸਿੰਘ ਆਹਲੂਵਾਲੀਆ ਦਾ ਸਨਮਾਨ

January 18, 2021
in ਸਿਆਸੀ, ਖਬਰਾਂ, ਪੰਜਾਬ
ਕੇਂਦਰ ਸਰਕਾਰ ਵਲੋਂ ਸੜਕ ਸੁਰੱਖਿਆ ‘ਚ ਚੰਗੀ ਕਾਰਗੁਜ਼ਾਰੀ ਲਈ ਰਵੀ ਸਿੰਘ ਆਹਲੂਵਾਲੀਆ ਦਾ ਸਨਮਾਨ

ਚੰਡੀਗੜ੍ਹ, 18 ਜਨਵਰੀ ( ਵਿਸ਼ਵ ਵਾਰਤਾ)-ਪਟਿਆਲਾ ਫਾਊਂਡੇਸ਼ਨ ਦੇ ਮੁੱਖ ਅਧਿਕਾਰੀ(ਚੀਫ ਫੰਕਸ਼ਨਰੀ) ਰਵੀ ਸਿੰਘ ਆਹਲੂਵਾਲੀਆ ਨੂੰ ਰੋਡ ਟਰਾਂਸਪੋਰਟ ਐਂਡ ਹਾਈਵੇਜ਼ ਮੰਤਰਾਲਾ (ਐਮ.ਆਰ.ਆਰ.ਟੀ.) ਵਲੋਂ ਸੜਕ ਸੁਰੱਖਿਆ ਤੇ ਸਮਾਜ ਸੇਵਾ ਦੇ ਖੇਤਰ ਵਿੱਚ ਸ਼ਾਨਦਾਰ ਕੰਮ ਕਰਨ ਲਈ ਸਨਮਾਨਿਤ ਕੀਤਾ ਗਿਆ ਹੈ। ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ, ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਅਤੇ ਸੜਕ ਆਵਾਜਾਈ ਅਤੇ ਰਾਜਮਾਰਗ ਦੇ ਸਕੱਤਰ ਡਾ. ਵੀ.ਕੇ. ਸਿੰਘ ਨੇ 18 ਜਨਵਰੀ, 2021 ਨੂੰ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੇ ਉਦਘਾਟਨ ਮੌਕੇ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਆਹਲੂਵਾਲੀਆ ਨੂੰ ਸਨਮਾਨਿਤ ਕੀਤਾ।
ਸ਼੍ਰੀ ਆਹਲੂਵਾਲੀਆ ਪਿਛਲੇ 12 ਸਾਲਾਂ ਤੋਂ ਸਮਾਜਕ ਕਾਰਜਾਂ ਦੇ ਖੇਤਰ ਵਿਚ ਬੜੇ ਜੋਸ਼ ਤੇ ਸਮਰਪਣ ਭਾਵਨਾ ਨਾਲ ਕੰਮ ਕਰ ਰਹੇ ਹਨ। ਉਹਨਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਦੋ ਵਾਰ ਪੰਜਾਬ ਰਾਜ ਐਵਾਰਡ ਅਤੇ ਜਿ਼ਲ੍ਹਾ ਐਵਾਰਡ ਵੀ ਦਿੱਤਾ ਜਾ ਚੁੱਕਾ ਹੈ।
ਸੜਕ ਸੁਰੱਖਿਆ ਦੀ ਮਹੱਤਤਾ ਨੂੰ ਉਜਾਗਰ ਕਰਨ ਲਈ ਨਿਰੰਤਰ ਯਤਨ ਕਰਨ ਵਾਲੇ ਰਵੀ ਸਿੰਘ ਆਹਲੂਵਾਲੀਆ ਨੇ ਸਕੂਲੀ ਬੱਚਿਆਂ ਲਈ ਇੱਕ ਨਵੀਨਤਮ ‘ਚਿਲਡਰਨ ਚਲਾਨ ਬੁੱਕ’ ਤਿਆਰ ਕੀਤੀ ਹੈ ਜਿਸਦੀ ਭਾਰਤ ਦੇ ਉਪ ਰਾਸ਼ਟਰਪਤੀ ਵਲੋਂ ਸ਼ਲਾਘਾ ਕੀਤੀ ਗਈ ਅਤੇ ਸਾਲ 2020 ਵਿੱਚ ਇਸਨੂੰ ਰਾਸ਼ਟਰੀ ਪੱਧਰ ਤੇ ਇੱਕ ਵਧੀਆ ਅਭਿਆਸ ਐਲਾਨਿਆ ਗਿਆ ਹੈ।ਇਸ ਤੋਂ ਬਾਅਦ ਦੁਪਹੀਆ ਵਾਹਨ ਚਾਲਕਾਂ ਦੀ ਸੁਰੱਖਿਆ ਲਈ ਰਾਜ ਵਿੱਚ ਪਹਿਲਾ ਹੈਲਮੇਟ ਬੈਂਕ ਸਥਾਪਤ ਕਰਕੇ ਵੀ ਸ੍ਰੀ ਆਹਲੂਵਾਲੀਆ ਵਲੋਂ ਮਿਸਾਲੀ ਯੋਗਦਾਨ ਪਾਇਆ ਗਿਆ ਹੈ।
ਪਟਿਆਲਾ ਫਾਉਂਡੇਸ਼ਨ ਵੀ ਉਹਨਾਂ ਦੀ ਦੂਰਅੰਦੇਸ਼ ਅਗਵਾਈ ਵਿੱਚ ਨਿਯਮਤ ਰੂਪ ਵਿਚ ਰਿਫਲੈਕਟਿਵ ਸਟਿੱਕਰ ਕੈਂਪ ਲਗਾ ਕੇ ਅਤੇ ਸਮਾਜ ਦੇ ਸਾਰੇ ਭਾਈਵਾਲਾਂ ਵਿਚ ਜਾਗਰੂਕਤਾ ਪੈਦਾ ਕਰਨ ਸਬੰਧੀ ਗਤੀਵਿਧੀਆਂ ਤੇ ਕੰਮ ਕੀਤਾ ਹੈ। ਪਟਿਆਲਾ ਫਾਊਂਡੇਸ਼ਨ ਨੂੰ ਸਾਲ 2018 ਤੋਂ ਸੰਯੁਕਤ ਰਾਸ਼ਟਰ ਆਰਥਿਕ ਅਤੇ ਸਮਾਜਿਕ ਕੌਂਸਲ (ਯੂਨੈਸਕੋ ਐਸਓਸੀ) ਵਿੱਚ ਵਿਸ਼ੇਸ਼ ਸਲਾਹਕਾਰ ਦਾ ਦਰਜਾ ਹਾਸਲ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

by Jaspreet Kaur
July 17, 2026
0

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ 'ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ ਨਵੀ ਦਿੱਲੀ, 17...

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

by Jaspreet Kaur
July 17, 2026
0

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ ਨਵੀ ਦਿੱਲੀ, 17 ਜੁਲਾਈ 2026 (ਵਿਸ਼ਵ ਵਾਰਤਾ): ਮੈਕਸੀਕੋ...

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

by Ankit
July 17, 2026
0

ਗੈਂਗਸਟਰਾਂ 'ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ — ਪੁਲਿਸ ਟੀਮਾਂ ਨੇ 241 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
4 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 