• Latest
  • Trending
ਆਪ’ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਦਰਜਨ ਦੇ ਕਰੀਬ ਵੱਖ-ਵੱਖ ਸਖਸ਼ੀਅਤਾਂ ‘ਆਪ’ ‘ਚ ਸ਼ਾਮਲ

ਆਪ’ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਦਰਜਨ ਦੇ ਕਰੀਬ ਵੱਖ-ਵੱਖ ਸਖਸ਼ੀਅਤਾਂ ‘ਆਪ’ ‘ਚ ਸ਼ਾਮਲ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

6 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

7 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

7 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

7 hours ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

8 hours ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

8 hours ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

8 hours ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

10 hours ago
Hindi News
English News
Monday, November 23, 2026
No Result
View All Result
14 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪ’ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਦਰਜਨ ਦੇ ਕਰੀਬ ਵੱਖ-ਵੱਖ ਸਖਸ਼ੀਅਤਾਂ ‘ਆਪ’ ‘ਚ ਸ਼ਾਮਲ

January 18, 2021
in ਖਬਰਾਂ, ਪੰਜਾਬ
ਆਪ’ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਦਰਜਨ ਦੇ ਕਰੀਬ ਵੱਖ-ਵੱਖ ਸਖਸ਼ੀਅਤਾਂ ‘ਆਪ’ ‘ਚ ਸ਼ਾਮਲ

*’ਆਪ’ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਦਰਜਨ ਦੇ ਕਰੀਬ ਵੱਖ-ਵੱਖ ਸਖਸ਼ੀਅਤਾਂ ‘ਆਪ’ ‘ਚ ਸ਼ਾਮਲ*

ਜਰਨੈਲ ਸਿੰਘ ਅਤੇ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ‘ਚ ਹੋਏ ਸ਼ਾਮਲ*

ਆਪ’ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਦਰਜਨ ਦੇ ਕਰੀਬ ਵੱਖ-ਵੱਖ ਸਖਸ਼ੀਅਤਾਂ ‘ਆਪ’ ‘ਚ ਸ਼ਾਮਲ

*ਚੰਡੀਗੜ੍ਹ, 18 ਜਨਵਰੀ( ਵਿਸ਼ਵ ਵਾਰਤਾ )-ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਸਦਕੇ ਪਾਰਟੀ ਦਾ ਕਾਫਲਾ ਦਿਨੋਂ ਦਿਨ ਵੱਡਾ ਹੁੰਦਾ ਜਾ ਰਿਹਾ ਹੈ। ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਵੱਖ ਵੱਖ ਜ਼ਿਲ੍ਹਿਆਂ ਤੋਂ ਕਈ ਵੱਡੀਆਂ ਸ਼ਖਸੀਅਤਾਂ ਨੇ ਅੱਜ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਦੌਰਾਨ ‘ਆਪ’ ‘ਚ ਸ਼ਾਮਲ ਹੋਣ ਐਲਾਨ ਕੀਤਾ।

ਜ਼ਿਲ੍ਹਾ ਫਿਰੋਜਪੁਰ ਨਾਲ ਸੰਬੰਧਿਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਮਨਜਿੰਦਰ ਸਿੰਘ ਭੁੱਲਰ ਜੋ ਪੰਜਾਬ ਯੂਨੀਵਰਸਿਟੀ ਵਿਚ ਕਾਨੂੰਨ ਦੀ ਪੜ੍ਹਾਈ ਦੇ ਦੌਰਾਨ ਕਾਫ਼ੀ ਸਮਾਜਿਕ ਕਾਰਜਾਂ ਵਿੱਚ ਸ਼ਾਮਲ ਰਹੇ ਅਤੇ ਐੱਨ ਐੱਸ ਯੂ ਆਈ ਦੇ ਚੇਅਰਮੈਨ ਵਜੋਂ ਸੇਵਾਵਾਂ ਨਿਭਾਈਆਂ ਨੇ ਅੱਜ ਆਪ ਵਿੱਚ ਸ਼ਮੂਲੀਅਤ ਕੀਤੀ। ਭੁੱਲਰ ਵੱਲੋਂ ਲੰਬੇ ਸਮੇਂ ਤੋਂ ਨਸ਼ਿਆਂ ਦੇ ਖਿਲਾਫ ਵੱਡੀ ਪੱਧਰ ਉੱਤੇ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਵੱਲੋਂ ਹੁਸ਼ੈਨੀਵਾਲ ਸ਼ਹੀਦੀ ਸਮਾਰਕ ਤੋਂ ਮੁੱਖ ਮੰਤਰੀ ਦੇ ਰਿਹਾਇਸ਼ ਚੰਡੀਗੜ੍ਹ ਤੱਕ 225 ਕਿਲੋਮੀਟਰ ਦਾ ਪੈਦਲ ਮਾਰਚ ਕੀਤਾ ਗਿਆ। ਉਨ੍ਹਾਂ ਵੱਲੋਂ ਪੰਜਾਬ ਸਰਕਾਰ ਤਰਫੋਂ ਕੀਤੇ ਬਿਜਲੀ ਸਮਝੌਤਿਆਂ ਖਿਲਾਫ ਦਸਤਖਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਵੱਲੋਂ ਪੰਜਾਬ ‘ਚ ਚੱਲ ਰਹੇ ਸ਼ਰਾਬ ਮਾਫੀਆ ਸਮੇਤ ਵੱਖ ਵੱਖ ਮਾਫੀਆ ਨੂੰ ਲੈ ਕੇ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਮੇਂ ਵੀ ਕਿਸਾਨੀ ਅੰਦੋਲਨ ਦੇ ਦੌਰਾਨ ਉਹ ਵੱਧ ਚਡ੍ਹ ਕੇ ਹਿੱਸਾ ਲੈ ਰਹੇ ਹਨ ਅਤੇ ਪਿਛਲੇ ਲੰਬੇ ਸਮੇਂ ਤੋਂ ਠੀਕਰੀ ਅਤੇ ਸਿੰਧੂ ਬਾਰਡਰ ਤੇ ਕਿਸਾਨਾਂ ਲਈ ਕਾਰਜ ਕਰ ਰਹੇ ਹਨ । ਜ਼ਿਲ੍ਹਾ ਫਾਜ਼ਿਲਕਾ ਦੇ ਹਲਕਾ ਜਲਾਲਾਬਾਦ ਤੋਂ ਹਰਜੀਤ ਸਿੰਘ ਜੋ ਤਿੰਨ ਵਾਰ ਜ਼ਿਲ੍ਹਾ ਪ੍ਰਸ਼ਿਦ ਦੇ ਮੈਂਬਰ ਰਹੇ ਅਤੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਵਜੋਂ ਕੰਮ ਕਰਦੇ ਰਹੇ ਹਨ। ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਕੇ ਉਨ੍ਹਾਂ ਵੱਲੋਂ ‘ਆਪ’ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ।

ਮੁਕਤਸਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਮਲੋਟ ਤੋਂ ਸੁਖਮਿੰਦਰ ਸਿੰਘ ਸਰਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਡੀਆ ਸਕੱਤਰ ਅਤੇ ਸਟੇਟ ਮੀਤ ਚੇਅਰਮੈਨ ਪੰਜਾਬ ਨੈਸ਼ਨਲ ਰਾਜੀਵ ਗਾਂਧੀ ਬ੍ਰਿਗੇਡ (ਕਾਂਗਰਸ) ਵਜੋਂ ਕੰਮ ਕਰਦੇ ਰਹੇ ਹਨ। ਉਹ ਆਪਣੇ ਸਾਥੀਆਂ ਪ੍ਰਕਾਸ਼ ਸਰਾਂ ਪੰਜਾਬੀ ਲੋਕ ਗਾਇਕ, ਕੁਲਦੀਪ ਸਿੰਘ ਭੰਗਚੜ੍ਹੀ ਮੀਤ ਚੇਅਰਮੈਨ ਇਲੈਕਟਰੋਹੋਮਿਓ ਪੈਥੀ ਵੈਲਫੇਅਰ ਸੁਸਾਇਟੀ (ਪੰਜਾਬ), ਕਸ਼ਮੀਰ ਸਿੰਘ ਸੀਨੀਅਰ ਅਕਾਲੀ ਆਗੂ, ਡਾਕਟਰ ਜਸਵੀਰ ਸਿੰਘ ਪੰਨੂੰ ਸਾਬਕਾ ਮੀਤ ਚੇਅਰਮੈਨ ਲੈਬ ਐਸੋਸੀਏਸ਼ਨ (ਪੰਜਾਬ) ਨਾਲ ‘ਆਪ’ ਪਾਰਟੀ ਵਿੱਚ ਸ਼ਾਮਲ ਹੋਏ।

ਜ਼ਿਲ੍ਹਾ ਮੋਹਾਲੀ ‘ਚੋਂ ਉੱਘੇ ਸਮਾਜ ਸੇਵਕਾ ਸ੍ਰੀਮਤੀ ਅੰਜੁਮ ਚੌਧਰੀ ਨੇ ਡੇਰਾਬੱਸੀ ਅਤੇ ਜ਼ੀਰਕਪੁਰ ਦੇ ਆਪਣੇ ਸਾਥੀਆਂ ਸਮੇਤ ਆਪ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ । ਉਨ੍ਹਾਂ ਨਾਲ ਸ੍ਰੀਮਤੀ ਪ੍ਰੇਮ ਸ਼ਰਮਾ, ਅੰਜ਼ਲੀ ਚੌਧਰੀ, ਨੀਤੂ ਸਿੰਘ, ਵਿਨੈ ਕੁਮਾਰ, ਰਜਨ ਸ਼ਰਮਾ, ਰਮਨ ਖੋਸਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਇਸ ਮੌਕੇ ਪਾਰਟੀ ਦੇ ਇੰਚਾਰਜ ਜਰਨੈਲ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਰੋਜ਼ਾਨਾਂ ਪਾਰਟੀ ਵਿੱਚ ਵੱਡੀ ਗਿਣਤੀ ਲੋਕ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਸਿਹਤ ਤੇ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਸ਼ਲਾਘਾਯੋਗ ਕੰਮ ਦੇ ਸਦਕਾ ਲੋਕਾਂ ਦਾ ਝੁਕਾਅ ‘ਆਪ’ ਵੱਲ ਹੋ ਰਿਹਾ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲਗਾਤਾਰ ਵੱਡੀ ਗਿਣਤੀ ਵਿੱਚ ਸੂਬੇ ਭਰ ਵਿੱਚੋਂ ਨਵਾਂ ਪੰਜਾਬ ਸਿਰਜਣ ਲਈ ਲੋਕਾਂ ‘ਆਪ’ ਨਾਲ ਜੁੜ ਰਹੇ ਹਨ। ਪਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਉੱਤੇ ਮੋਹਰ ਲਗਾਈ ਜਾ ਰਹੀ ਹੈ।

‘ਆਪ’ ਆਗੂਆਂ ਨੇ ਕਿ ਕਿਹਾ ਕਿ ਅੱਜ ਪਾਰਟੀ ਵਿੱਚ ਸ਼ਾਮਲ ਹੋਣ ਵਾਲੀਆਂ ਸ਼ਖਸੀਅਤਾਂ ਨਾਲ ਪਰਿਵਾਰ ਵਿੱਚ ਵਾਧਾ ਹੋਇਆ ਹੈ। ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਉਹ ਪਾਰਟੀ ਲਈ ਸਖਤ ਮਿਹਨਤ ਕਰਨਗੇ।

ਇਸ ਮੌਕੇ ਰੋਪੜ ਤੋਂ ਵਿਧਾਇਕ ਅਰਮਜੀਤ ਸਿੰਘ ਸੰਦੋਆ, ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੂਬਾ ਖਜ਼ਾਨਚੀ ਨੀਨਾ ਮਿੱਤਲ ਆਦਿ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ(ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ ਹੈ। ਦੋਹਾ ਵਿੱਚ,...

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
2 weeks ago
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 