ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਪੁੱਜੇ ਜੰਤਰ-ਮੰਤਰ

ਨਵੀਂ ਦਿੱਲੀ, 21 ਜਨਵਰੀ(ਵਿਸ਼ਵ ਵਾਰਤਾ)- ਇਤਿਹਾਸਕ ਕਿਸਾਨ ਅੰਦੋਲਨ ਦੇ ਹੱਕ ਵਿੱਚ ਪੰਜਾਬ ਦੇ ਪਾਰਲੀਮੈਂਟ ਮੈਂਬਰਾਂ ਦਾ ਧਰਨਾ ਪ੍ਰਦਰਸ਼ਨ ਜੰਤਰ-ਮੰਤਰ ਵਿਖੇ ਲਗਾਤਾਰ ਜਾਰੀ ਹੈ। ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੀ ਜੰਤਰ-ਮੰਤਰ ਪੁੱਜੇ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।






















