• Latest
  • Trending
ਸੁਖਬੀਰ ਬਾਦਲ ਨੇ ਭਖਾਈ ਨਗਰ ਨਿਗਮ ਚੋਣਾਂ ਦੀ ਮੁਹਿੰਮ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਅਕਾਲੀ ਵਰਕਰਾਂ ਤੇ ਝੂਠੇ ਪਰਚੇ ਦੇਣ ਵਾਲੇ ਪੁਲੀਸ ਅਫ਼ਸਰ ਦੀ ਆਪਣੀ ਸਰਕਾਰ ਚ ਕਰਾਂਗੇ ਛੁੱਟੀ : ਸੁਖਬੀਰ ਬਾਦਲ

6 years ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

3 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

42 minutes ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

48 minutes ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

52 minutes ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

1 hour ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

13 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

13 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਬਾਦਲ ਨੇ ਭਖਾਈ ਨਗਰ ਨਿਗਮ ਚੋਣਾਂ ਦੀ ਮੁਹਿੰਮ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਅਕਾਲੀ ਵਰਕਰਾਂ ਤੇ ਝੂਠੇ ਪਰਚੇ ਦੇਣ ਵਾਲੇ ਪੁਲੀਸ ਅਫ਼ਸਰ ਦੀ ਆਪਣੀ ਸਰਕਾਰ ਚ ਕਰਾਂਗੇ ਛੁੱਟੀ : ਸੁਖਬੀਰ ਬਾਦਲ

January 21, 2021
in ਸਿਆਸੀ, ਖਬਰਾਂ, ਪੰਜਾਬ
ਸੁਖਬੀਰ ਬਾਦਲ ਨੇ ਭਖਾਈ ਨਗਰ ਨਿਗਮ ਚੋਣਾਂ ਦੀ ਮੁਹਿੰਮ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਅਕਾਲੀ ਵਰਕਰਾਂ ਤੇ ਝੂਠੇ ਪਰਚੇ ਦੇਣ ਵਾਲੇ ਪੁਲੀਸ ਅਫ਼ਸਰ ਦੀ ਆਪਣੀ ਸਰਕਾਰ ਚ ਕਰਾਂਗੇ ਛੁੱਟੀ : ਸੁਖਬੀਰ ਬਾਦਲ

— ਕਿਸਾਨੀ ਅੰਦੋਲਨ ਤੇ ਮੋਦੀ ਸਰਕਾਰ ਦਾ ਰਵੱਈਆ ਠੀਕ ਨਹੀਂ

ਸੁਖਬੀਰ ਬਾਦਲ ਨੇ ਭਖਾਈ ਨਗਰ ਨਿਗਮ ਚੋਣਾਂ ਦੀ ਮੁਹਿੰਮ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਅਕਾਲੀ ਵਰਕਰਾਂ ਤੇ ਝੂਠੇ ਪਰਚੇ ਦੇਣ ਵਾਲੇ ਪੁਲੀਸ ਅਫ਼ਸਰ ਦੀ ਆਪਣੀ ਸਰਕਾਰ ਚ ਕਰਾਂਗੇ ਛੁੱਟੀ : ਸੁਖਬੀਰ ਬਾਦਲ
ਬਠਿੰਡਾ, 21 ਜਨਵਰੀ (ਕੁਲਬੀਰ ਬੀਰਾ)-: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਬਠਿੰਡਾ ਵਿਖੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿੱਚ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਪਾਰਟੀ ਦੇ ਮੁੱਖ ਦਫ਼ਤਰ ਦਾ ਉਦਘਾਟਨ ਵੀ ਕੀਤਾ ਇਸ ਮੌਕੇ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਚੋਣ ਕਮਿਸ਼ਨ ਪੰਜਾਬ ਨੂੰ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨਿਰਪੱਖ ਤਰੀਕੇ ਨਾਲ ਕਰਵਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਪਿਛਲੇ ਚਾਰ ਚਾਰ ਸਾਲਾਂ ਤੋਂ ਇਕ ਸਟੇਸ਼ਨ ਤੇ ਬੈਠੇ ਥਾਣੇਦਾਰਾਂ ਦਾ ਤੁਰੰਤ ਤਬਾਦਲਾ ਕੀਤਾ ਜਾਵੇ ਇਸ ਮੌਕੇ ਉਨ੍ਹਾਂ ਥਾਣਾ ਸਿਵਲ ਲਾਈਨ ਦੇ ਥਾਣੇਦਾਰ ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਪੀ ਏ ਦੇ ਤੌਰ ਤੇ ਕੰਮ ਕਰਨ ਵਾਲੇ ਅਜਿਹੇ ਥਾਣੇਦਾਰਾਂ ਨੂੰ ਆਪਣੀ ਸਰਕਾਰ ਆਉਣ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਕਾਲੀ ਵਰਕਰਾਂ ਤੇ ਝੂਠੇ ਪਰਚੇ ਦੇਣ ਵਾਲੇ ਪੁਲੀਸ ਅਫ਼ਸਰਾਂ ਅਤੇ ਮੁਲਾਜ਼ਮਾਂ ਦੀ ਪੱਕੀ ਛੁੱਟੀ ਕੀਤੀ ਜਾਵੇਗੀ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਮੋਦੀ ਸਰਕਾਰ ਤੇ ਤਿੱਖੇ ਹਮਲੇ ਕੀਤੇ ਅਤੇ ਕਿਹਾ ਕਿ ਕਿਸਾਨੀ ਅੰਦੋਲਨ ਅਤੇ ਮੋਦੀ ਸਰਕਾਰ ਦਾ ਰਵੱਈਆ ਠੀਕ ਨਹੀਂ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਖੇਤੀ ਬਿੱਲ ਤੁਰੰਤ ਰੱਦ ਕਰੇ ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ੁਰੂ ਤੋਂ ਹੀ ਇਨ੍ਹਾਂ ਬਿੱਲਾਂ ਦਾ ਵਿਰੋਧ ਕਰਦਾ ਰਿਹਾ ਹੈ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਵੀ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ਵਿਕਾਸ ਪੱਖੋਂ ਪੂਰੀ ਤਰ੍ਹਾਂ ਪਛੜ ਗਿਆ ਹੈ ਅਤੇ ਸਰਕਾਰ ਦਾ ਲੋਕ ਮਸਲਿਆਂ ਵੱਲ ਕੋਈ ਤਿਆਰ ਨਹੀਂ ਉਨ੍ਹਾਂ ਖੇਤੀ ਬਿੱਲਾਂ ਤੇ ਵੀ ਕੈਪਟਨ ਸਰਕਾਰ ਤੇ ਦੋਗਲੀ ਨੀਤੀ ਅਪਣਾਉਣ ਦੇ ਦੋਸ਼ ਲਾਏ ਪਾਰਟੀ ਦੇ ਕਈ ਲੀਡਰਾਂ ਵੱਲੋਂ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਸੁਖਬੀਰ ਬਾਦਲ ਨੇ ਕਿਹਾ ਕਿ ਆਇਆ ਰਾਮ ਗਿਆ ਰਾਮ ਦੀ ਪਾਲਿਸੀ ਚਲਦੀ ਰਹਿੰਦੀ ਹੈ ਇਸ ਨਾਲ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਂਦਾ ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ ਇਕਬਾਲ ਸਿੰਘ ਬਬਲੀ ਢਿੱਲੋਂ ਸਮੇਤ ਅਕਾਲੀ ਦਲ ਦੇ ਉਮੀਦਵਾਰ ਅਤੇ ਵਰਕਰ ਹਾਜ਼ਰ ਸਨ ਸੁਖਬੀਰ ਬਾਦਲ ਨੂੰ ਉਮੀਦਵਾਰਾਂ ਦੇ ਹੱਕ ਵਿਚ ਕੀਤੀਆਂ ਗਈਆਂ ਨੁੱਕੜ ਮੀਟਿੰਗਾਂ ਵਿੱਚ ਲੋਕਾਂ ਦੇ ਮੱਠੇ ਹੁੰਗਾਰੇ ਦੀ ਵੀ ਚਿੰਤਾ ਦਿਖਾਈ ਦਿੱਤੀ ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

by Ranjit Singh
November 10, 2026
0

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ - ਰੂਸ-ਯੂਕਰੇਨ ਜੰਗ ਖ਼ਤਮ ਕਰਨ ’ਤੇ ਹੋਈ ਚਰਚਾ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
November 10, 2026
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
November 10, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷 🌷ਅੱਜ ਦਾ ਵਿਚਾਰ🌷 ਜ਼ਿੰਦਗੀ ਵਿੱਚ ਕਦੇ ਵੀ ਆਪਣੇ ਆਪ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

by Ranjit Singh
November 10, 2026
0

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ - ਰੂਸ-ਯੂਕਰੇਨ ਜੰਗ ਖ਼ਤਮ ਕਰਨ ’ਤੇ ਹੋਈ ਚਰਚਾ...

Most Popular

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ਸੂਬੇ ਵਿੱਚ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

by Navjot
1 month ago
0

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ਸੂਬੇ ਵਿੱਚ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ ਚੇਨਈ, 10 ਅਕਤੂਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 