• Latest
  • Trending
ਕੇਂਦਰ ਸਰਕਾਰ ਦੇ ਝੂਠਾਂ ਦਾ ਹੋਇਆ ਪਰਦਾਫ਼ਾਸ-ਗੁਰਪ੍ਰੀਤ ਸਿੰਘ ਕਾਂਗੜ

ਕੇਂਦਰ ਸਰਕਾਰ ਦੇ ਝੂਠਾਂ ਦਾ ਹੋਇਆ ਪਰਦਾਫ਼ਾਸ-ਗੁਰਪ੍ਰੀਤ ਸਿੰਘ ਕਾਂਗੜ

5 years ago
Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

51 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

8 hours ago
ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

9 hours ago
ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

9 hours ago
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

9 hours ago
SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

10 hours ago
ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

10 hours ago
ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 hours ago
ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

12 hours ago
Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

12 hours ago
Hindi News
English News
Saturday, July 18, 2026
No Result
View All Result
31 °c
Chandigarh
36 ° Sun
29 ° Mon
25 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਂਦਰ ਸਰਕਾਰ ਦੇ ਝੂਠਾਂ ਦਾ ਹੋਇਆ ਪਰਦਾਫ਼ਾਸ-ਗੁਰਪ੍ਰੀਤ ਸਿੰਘ ਕਾਂਗੜ

January 21, 2021
in ਸਿਆਸੀ, ਖਬਰਾਂ, ਪੰਜਾਬ
ਕੇਂਦਰ ਸਰਕਾਰ ਦੇ ਝੂਠਾਂ ਦਾ ਹੋਇਆ ਪਰਦਾਫ਼ਾਸ-ਗੁਰਪ੍ਰੀਤ ਸਿੰਘ ਕਾਂਗੜ

ਭਾਜਪਾ ਦੀ ਅਗਵਾਈ ਵਾਲੀ ਭਾਰਤ ਸਰਕਾਰ ਦੇ ਇਸ਼ਾਰਿਆਂ ਉਤੇ ਕੂੜ ਪ੍ਰਚਾਰ ਕਰ ਰਹੀਆਂ ਹਨ ਵਿਰੋਧੀ ਪਾਰਟੀਆਂ

ਝੂਠ, ਫਰੇਬ ਅਤੇ ਗੁੰਮਰਾਹਕੁੰਨ ਮੁਹਿੰਮ ਚਲਾ ਕੇ ਕਿਸਾਨਾਂ ਦੇ ਹਿੱਤਾਂ ਨੂੰ ਢਾਹ ਲਾਉਣ ਦਾ ਕਰ ਰਹੀਆਂ ਨੇ ਕੰਮ

ਬਠਿੰਡਾ, 21 ਜਨਵਰੀ (ਕੁਲਬੀਰ ਬੀਰਾ)-: ਮਾਲ ਪੁਨਰਵਾਸ ਤੇ ਆਫ਼ਤ ਪ੍ਰਬੰਧਨ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਖੇਤੀ ਸੁਧਾਰਾ ਬਾਰੇ ਉੱਚ ਤਾਕਤੀ ਕਮੇਟੀ ਵਲੋਂ ਮਨਜ਼ੂਰੀ ਦੇਣ ਸਬੰਧੀ ਆਰ.ਟੀ.ਆਈ ਰਾਹੀਂ ਮਿਲੇ ਜਵਾਬ ’ਚ ਕੇਂਦਰ ਸਰਕਾਰ ਦੇ ਝੂਠ ਦਾ ਪਰਦਾਫ਼ਾਸ ਹੋ ਗਿਆ ਹੈ। ਇਸ ਨਾਲ ਇਹ ਵੀ ਸਪੱਸ਼ਟ ਹੋ ਗਿਆ ਹੈ ਵਿਰੋਧੀ ਪਾਰਟੀ ਅਕਾਲੀ ਤੇ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਸ਼ਾਰਿਆਂ ’ਤੇ ਝੂਠਾ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ। ਇਹ ਦੋਵੇਂ ਵਿਰੋਧੀ ਪਾਰਟੀਆਂ ਮਿਲ ਕੇ ਕਿਸਾਨਾਂ ਦੇ ਹਿੱਤਾਂ ਨੂੰ ਢਾਹ ਲਾਉਣ ਦਾ ਕੰਮ ਕਰ ਰਹੀਆਂ ਹਨ।
ਕੈਬਨਿਟ ਮੰਤਰੀ ਸ. ਕਾਂਗੜ ਵਲੋਂ ਜਾਰੀ ਬਿਆਨ ਅਨੁਸਾਰ ਯੋਜਨਾ ਕਮਿਸ਼ਨ ਦੁਆਰਾ ਸੂਚਨਾ ਦੇ ਅਧਿਕਾਰ ਐਕਟ ਤਹਿਤ ਪੁੱਛੇ ਸਵਾਲ ਦੇ ਜਵਾਬ ’ਚ ਕਿਹਾ ਕਿ ਖੇਤੀ ਆਰਡੀਨੈਂਸ ਤੇ ਜੂਨ, 2020 ’ਚ ਸੰਸਦ ਵਿੱਚ ਇਨਾਂ ਖੇਤੀ ਐਕਟਾਂ ਨੂੰ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਵੱਲੋਂ ਮੁੱਖ ਮੰਤਰੀਆਂ ’ਤੇ ਅਧਾਰਿਤ ਕਮੇਟੀ ਦੀ ਰਿਪੋਰਟ ਦਾ ਮੁਲਾਂਕਣ ਕੀਤੇ ਜਾਣ ਬਿਨਾਂ ਹੀ ਲਿਆਂਦਾ ਗਿਆ।
ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਨਾਂ ਦਾਅਵਿਆਂ ਦੇ ਉਲਟ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ, ਦੋਵੇਂ ਪਾਰਟੀਆਂ ਪੂਰੀ ਢੀਠਤਾ ਨਾਲ ਇਸ ਦਾ ਪ੍ਰਚਾਰ ਕਰਦੀਆਂ ਰਹੀਆਂ ਤਾਂ ਜੋ ਭਾਰਤੀ ਜਨਤਾ ਪਾਰਟੀ ਦੇ ਕਿਸਾਨ ਵਿਰੋਧੀ ਏਜੰਡੇ ਨੂੰ ਹੋਰ ਅੱਗੇ ਵਧਾਇਆ ਜਾ ਸਕੇ। ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਕੇਂਦਰੀ ਰਾਜ ਖੁਰਾਕ ਮੰਤਰੀ ਦਾਨਵੇ ਰਾਓਸਾਹਿਬ ਦਾਦਾਰਾਓ ਨੇ ਲੋਕ ਸਭਾ ’ਚ ਦਾਅਵਾ ਕੀਤਾ ਸੀ ਕਿ ਜ਼ਰੂਰੀ ਵਸਤਾਂ (ਸੋਧ) ਬਿੱਲ ਨੂੰ ਉਚ-ਤਾਕਤੀ ਕਮੇਟੀ ਨੇ ਪ੍ਰਵਾਨਗੀ ਦਿੱਤੀ ਸੀ, ਜਿਸ ਨੂੰ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਸਪੱਸ਼ਟ ਤੌਰ ’ਤੇ ਰੱਦ ਕਰ ਚੁੱਕੇ ਹਨ ਤੇ ਹੁਣ ਆਰ.ਟੀ.ਆਈ. ਦੇ ਜਵਾਬ ’ਚ ਵੀ ਇਹ ਗਲਤ ਸਾਬਤ ਹੋ ਚੁੱਕਾ ਹੈ।
ਸ. ਕਾਂਗੜ ਨੇ ਇਹ ਵੀ ਦੱਸਿਆ ਕਿ ਖੇਤੀ ਕਾਨੂੰਨਾਂ ਉਤੇ ਵਿਚਾਰ-ਚਰਚਾ ਅਤੇ ਫੈਸਲਾ ਲੈਣ ਦੀ ਬਜਾਏ ਸੱਚ ਇਹ ਹੈ ਕਿ ਜਿਵੇਂ ਕਿ ਆਰ.ਟੀ.ਆਈ. ਦੇ ਜਵਾਬ ਵਿੱਚ ਵੀ ਸਿੱਧ ਹੋ ਚੁੱਕਾ ਹੈ ਕਿ ਕਮੇਟੀ ਦੀ ਰਿਪਰੋਟ ਅਜੇ ਤੱਕ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੇ ਸਾਹਮਣੇ ਵੀ ਨਹੀਂ ਰੱਖੀ ਗਈ। ਉਨਾਂ ਦਾਅਵਾ ਕੀਤਾ ਕਿ ਇਕ ਵਾਰ ਰਿਪਰੋਟ ਜਨਤਕ ਹੋਣ ਜਾਣ ਨਾਲ ਸਭ ਨੂੰ ਪਤਾ ਲੱਗ ਜਾਵੇਗਾ ਕਿ ਕਮੇਟੀ ਦੀਆਂ ਮੀਟਿੰਗਾਂ ਵਿੱਚ ਕਿਸ ਨੇ ਕੀ ਕਿਹਾ ਸੀ।
ਇਸ ਦੌਰਾਨ ਸ. ਕਾਂਗੜ ਨੇ ਇਹ ਵੀ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 15 ਜੂਨ ਨੂੰ ਕਿਸਾਨਾਂ ਦੇ ਮੁੱਦੇ ’ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖੀ ਗਈ ਸੀ। ਉਨਾਂ 24 ਜੂਨ ਨੂੰ ਸਰਬ ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਕਿਸਾਨਾਂ ਦੇ ਹੱਕਾਂ ਲਈ ਖੜਨ ਵਾਸਤੇ ਕਿਹਾ। ਇਸੇ ਤਰਾਂ 28 ਅਗਸਤ ਨੂੰ ਪੰਜਾਬ ਵਿਧਾਨ ਸਭਾ ‘ਚ ਕਿਸਾਨ ਵਿਰੋਧੀ ਬਿਲਾਂ ਖਿਲਾਫ ਮਤਾ ਪਾਸ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਭਵਨ ਵਿਖੇ ਕਿਸਾਨ ਯੂਨੀਅਨਾਂ ਦੇ ਆਗੂਆਂ ਨਾਲ ਬੈਠਕ ਕੀਤੀ ਅਤੇ ਸ੍ਰੀ ਰਾਹੁਲ ਗਾਂਧੀ ਜੀ ਨਾਲ ਮੋਗਾ ਤੋਂ ਕਿਸਾਨੀ ਬਚਾਓ ਯਾਤਰਾ ਸ਼ੁਰੂ ਕੀਤੀ ਗਈ ਅਤੇ 20 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਬਿੱਲ ਪਾਸ ਕੀਤਾ ਤੇ ਆਪਣੇ ਪਾਰਟੀ ਦੇ ਆਗੂਆਂ ਸਮੇਤ ਰਾਜਪਾਲ ਨੂੰ ਮਿਲ ਕੇ ਇਹ ਬਿੱਲ ਮਾਣਯੋਗ ਰਾਸਟਰਪਤੀ ਨੂੰ ਭੇਜਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੂਰੇ ਭਾਰਤ ਵਿੱਚ ਅਜਿਹੇ ਪਹਿਲੇ ਮੁੱਖ ਮੰਤਰੀ ਸਨ ਜਿਨਾਂ ਨੇ ਪੰਜਾਬ ਵਿੱਚ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਕਾਨੂੰਨ ਪਾਸ ਕੀਤੇ। ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਪਿਛੋਕੜ ਤੇ ਝਾਤ ਮਾਰੀਏ ਤਾਂ ਪਤਾ ਲਗਦਾ ਹੈ ਕਿ ਉਹ ਕਿਸੇ ਚਿੰਤਾ ਜਾਂ ਅਹੁਦਾ ਖੁੱਸਣ ਦੇ ਡਰ ਦੀ ਪਰਵਾਹ ਕੀਤੇ ਬਿਨਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹੱਕਾਂ ਅਤੇ ਹਿਤਾਂ ਦੀ ਰਾਖੀ ਲਈ ਹਮੇਸ਼ਾਂ ਸਭ ਤੋਂ ਅੱਗੇ ਰਹੇ ਹਨ।
ਮੰਤਰੀ ਨੇ ਕਿਹਾ ਕਿ ਕਿਸਾਨਾਂ ਦਾ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਸਿਰਫ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿੱਚ ਹੀ ਯਕੀਨੀ ਬਣਾਈ ਹੈ ; ਜੇਕਰ ਅਕਾਲੀ ਅਤੇ ਆਮ ਆਦਮੀ ਪਾਰਟੀ ਵਰਗੀਆਂ ਪਾਰਟੀਆਂ ਸੱਤਾ ਵਿੱਚ ਹੁੰਦੀਆਂ ਤਾਂ ਉਨ੍ਹਾਂ ਇਹ ਸੰਘਰਸ਼ ਕਦੋਂ ਦਾ ਤਾਰ—ਤਾਰ ਕਰ ਦਿੱਤਾ ਹੁੰਦਾ
ਧਰਮਸੋਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਕਿਸਾਨਾਂ ਦੇ ਦਰਦ ਨੂੰ ਸਮਝਦੇ ਹਨ ਅਤੇ ਉਨਾਂ ਦੇ ਦਿਲ ਵਿੱਚ ਕਿਸਾਨਾਂ ਲਈ ਡੂੰਘੀ ਹਮਦਰਦੀ ਹੈ ਜਦਕਿ ‘ਆਪ’ ਅਤੇ ਸ੍ਰੋਮਣੀ ਅਕਾਲੀ ਦਲ ਦੇ ਨੇਤਾ ਇਨਾਂ ਮੁੱਦਿਆਂ ਤੋਂ ਰਾਜਨੀਤਿਕ ਲਾਹਾ ਲੈਣ ਦੀ ਕੋਸਿਸ਼਼ ਕਰ ਰਹੇ ਹਨ ਅਤੇ ਉਹਨਾਂ ਨੂੰ ਕਿਸਾਨਾਂ ਦੇ ਮਸਲਿਆਂ ਤੇ ਚਿੰਤਾਵਾਂ ਕੋਈ ਪਰਵਾਹ ਨਹੀਂ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

by Ankit
July 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 18-07-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

by Jaspreet Kaur
July 17, 2026
0

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ 'ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ ਨਵੀ ਦਿੱਲੀ, 17...

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

by Jaspreet Kaur
July 17, 2026
0

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ ਨਵੀ ਦਿੱਲੀ, 17 ਜੁਲਾਈ 2026 (ਵਿਸ਼ਵ ਵਾਰਤਾ): ਮੈਕਸੀਕੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

by Ankit
July 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 18-07-2026 |...

Most Popular

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

by Jaspreet Kaur
3 weeks ago
0

India vs Ireland : ਭਾਰਤ - ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ ਕਪਤਾਨ Lorcan ਟਕਰ ਨੇ ਜੜ੍ਹਿਆ ਅਰਧ ਸੈਂਕੜਾ; ਆਇਰਲੈਂਡ ਨੇ ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 