• Latest
  • Trending
ਪੰਜਾਬ ਵਿੱਚ ਡੈਨਮਾਰਕ ਦਾ ਪਹਿਲਾ ਨਿਵੇਸ਼ — ਡੈਨਮਾਰਕ ਦੀ ਕੰਪਨੀ ਹਾਰਟਮੈਨ ਪੈਕੇਜਿੰਗ ਨੇ ਪੰਜਾਬ ਅਧਾਰਤ ਮੋਹਨ ਫਾਇਬਰ ਨੂੰ ਖਰੀਦ ਕੇ ਪੰਜਾਬ ਵਿੱਚ ਕੀਤਾ ਨਿਵੇਸ਼

ਪੰਜਾਬ ਵਿੱਚ ਡੈਨਮਾਰਕ ਦਾ ਪਹਿਲਾ ਨਿਵੇਸ਼ — ਡੈਨਮਾਰਕ ਦੀ ਕੰਪਨੀ ਹਾਰਟਮੈਨ ਪੈਕੇਜਿੰਗ ਨੇ ਪੰਜਾਬ ਅਧਾਰਤ ਮੋਹਨ ਫਾਇਬਰ ਨੂੰ ਖਰੀਦ ਕੇ ਪੰਜਾਬ ਵਿੱਚ ਕੀਤਾ ਨਿਵੇਸ਼

5 years ago
Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

53 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

8 hours ago
ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

9 hours ago
ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

9 hours ago
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

9 hours ago
SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

10 hours ago
ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

10 hours ago
ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 hours ago
ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

12 hours ago
Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

12 hours ago
Hindi News
English News
Saturday, July 18, 2026
No Result
View All Result
31 °c
Chandigarh
36 ° Sun
29 ° Mon
25 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਡੈਨਮਾਰਕ ਦਾ ਪਹਿਲਾ ਨਿਵੇਸ਼ — ਡੈਨਮਾਰਕ ਦੀ ਕੰਪਨੀ ਹਾਰਟਮੈਨ ਪੈਕੇਜਿੰਗ ਨੇ ਪੰਜਾਬ ਅਧਾਰਤ ਮੋਹਨ ਫਾਇਬਰ ਨੂੰ ਖਰੀਦ ਕੇ ਪੰਜਾਬ ਵਿੱਚ ਕੀਤਾ ਨਿਵੇਸ਼

January 21, 2021
in ਸਿਆਸੀ, ਖਬਰਾਂ, ਪੰਜਾਬ
ਪੰਜਾਬ ਵਿੱਚ ਡੈਨਮਾਰਕ ਦਾ ਪਹਿਲਾ ਨਿਵੇਸ਼ — ਡੈਨਮਾਰਕ ਦੀ ਕੰਪਨੀ ਹਾਰਟਮੈਨ ਪੈਕੇਜਿੰਗ ਨੇ ਪੰਜਾਬ ਅਧਾਰਤ ਮੋਹਨ ਫਾਇਬਰ ਨੂੰ ਖਰੀਦ ਕੇ ਪੰਜਾਬ ਵਿੱਚ ਕੀਤਾ ਨਿਵੇਸ਼

ਚੰਡੀਗੜ, 1 ਜਨਵਰੀ(ਵਿਸ਼ਵ ਵਾਰਤਾ)-ਡੈਨਮਾਰਕ ਦੀ ਪੈਕੇਜਿੰਗ ਕੰਪਨੀ ਹਾਰਟਮੈਨ ਪੈਕੇਜਿੰਗ ਨੇ ਪੰਜਾਬ ਅਧਾਰਤ ਮੋਹਨ ਫਾਇਬਰ ਨੂੰ 125 ਕਰੋੜ ਰੂਪਏ ਦੇ ਸ਼ੁਰੂਆਤੀ ਨਿਵੇਸ਼ ਨਾਲ ਖਰੀਦ ਕੇ ਪੰਜਾਬ ਨਿਵੇਸ਼ ਕੀਤਾ ਹੈ। ਹਾਰਟਮੈਨ ਗਰੁੱਪ ਦੇ ਉੱਤਰੀ ਅਮਰੀਕਾ ਐਂਡ ਏਸ਼ੀਆ ਦੇ ਪ੍ਰਧਾਨ ਅਰਨੈਸਟੋ ਨੇ ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨਾਲ ਮੁਲਾਕਾਤ ਕੀਤੀ। ਅਰਨੈਸਟੋ ਨੇ ਦੱਸਿਆ ਕਿ ਉਹਨਾਂ ਨੇ ਪੰਜਾਬ ਵਿੱਚ ਨਿਵੇਸ਼ ਦੇ ਅਨੁਕੂਲ ਮਾਹੌਲ ਨੂੰ ਦੇਖਦਿਆਂ ਪੰਜਾਬ ਵਿੱਚ ਮੋਹਨ ਫਾਇਬਰਜ਼ ਦੇ ਮੌਜੂਦਾ ਪਲਾਂਟ ਨੂੰ ਖਰੀਦਿਆ ਹੈ ਅਤੇ ਉਹਨਾਂ ਨੇ ਸੂਬੇ ਵਿਚ ਆਪਣੀ ਕੰਪਨੀ ਦਾ ਵਿਸਥਾਰ ਕਰਨ ਲਈ ਆਪਣੀਆਂ ਭਵਿੱਖ ਦੀਆਂ ਨਿਵੇਸ਼ ਨੀਤੀਆਂ ਨੂੰ ਵੀ ਸਾਂਝਾ ਕੀਤਾ।ਉਹਨਾਂ ਕਿਹਾ ਕਿ ਕੰਪਨੀ ਸੂਬੇ ਵਿੱਚ ਫਲਾਂ ਅਤੇ ਸਬਜ਼ੀਆਂ ਦੀ ਪੈਕਿੰਗ ਦੇ ਬਜ਼ਾਰ ਦੀਆਂ ਸੰਭਾਵਨਾਵਾਂ ਤਲਾਸ਼ਣ ਸਬੰਧੀ ਵੀ ਯੋਜਨਾ ਬਣਾ ਰਹੀ ਹੈ। ਮੁੱਖ ਸਕੱਤਰ ਨੇ ਉਹਨਾਂ ਨੂੰ ਭਰੋਸਾ ਦਿੱਤਾ ਕਿ ਕੰਪਨੀ ਨੂੰ ਸੂਬਾ ਸਰਕਾਰ ਅਤੇ ਇਨਵੈਸਟ ਪੰਜਾਬ ਵਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।
ਡੈਨਮਾਰਕ ਵਿੱਚ 1917 ਵਿੱਚ ਸਥਾਪਤ ਹੋਈ ਹਾਰਟਮੈਨ ਕੰਪਨੀ ਮੋਲਡਿਡ ਫਾਇਬਰ ਐੱਗ ਪੈਕਿੰਗ ਦੀ ਦੁਨੀਆਂ ਦੀ ਸਭ ਤੋਂ ਮੋਹਰੀ ਕੰਪਨੀ ਹੈ ਜਿੱਥੇ ਲਗਭਗ 2200 ਕਰਮਚਾਰੀ ਕੰਮ ਕਰਦੇ ਹਨ। ਇਹ ਕੰਪਨੀ ਸਾਨੋਵੋ ਗ੍ਰੀਨ ਪੈਕ ਦੇ ਨਾਮ ਨਾਲ ਦੱਖਣੀ ਅਮਰੀਕਾ ਵਿੱਚ ਫਲਾਂ ਦੀ ਪੈਕਿੰਗ ਦੀ ਸਿਰਮੌਰ ਨਿਰਮਾਤਾ ਕੰਪਨੀ ਵੀ ਹੈ ਅਤੇ ਇਹ ਮੋਲਡਿਡ ਫਾਇਬਰ ਪੈਕਿੰਗ ਦਾ ਉਤਪਾਦਨ ਕਰਨ ਲਈ ਤਕਨੀਕ ਨਿਰਮਾਣ ਵਿੱਚ ਦੁਨੀਆਂ ਦੀ ਸਭ ਤੋਂ ਵੱਡੀ ਕੰਪਨੀ ਹੈ।ਇਹ ਯੂਰਪ,ਦੱਖਣੀ ਅਮਰੀਕਾ ਅਤੇ ਉੱਤਰੀ ਅਮਰੀਕਾ ਵਰਗੇ ਪ੍ਰਮੁੱਖ ਬਾਜਾ਼ਰਾਂ ਸਮੇਤ ਦੁਨੀਆਂ ਭਰ ਦੇ ਬਜਾ਼ਰਾਂ ਵਿੱਚ ਮੋਲਡਿਡ ਫਾਇਬਰ ਪੈਕੇਜਿੰਗ ਦੀ ਵਿਕਰੀ ਕਰਦੀ ਹੈ।ਹਾਰਟਮੈਨ ਦੀ ਮੋਲਡਿਡ ਫਾਇਬਰ ਐਂਡ ਪੈਕੇਜਿੰਗ ਉਦਯੋਗਿਕ ਕੰਪੋਜ਼ਟਿੰਗ ਪਲਾਂਟ ਵਿੱਚ ਖਾਦ ਬਣਾਉਣ ਲਈ ਵੀ ਪ੍ਰਮਾਣਿਤ ਹੈ।ਇਹ ਐਫ.ਐਸ.ਸੀ. ਮਿਕਸ ਪ੍ਰਮਾਣਿਤ ਅਤੇ ਕਾਰਬਨ ਨਿਊਟ੍ਰਲ ਐੱਗ ਪੈਕੇਜਿੰਗ ਵੀ ਉਪਲਬਧ ਕਰਵਾਉਂਦੀ ਹੈ।
ਮੋਹਾਲੀ ਜਿਲ੍ਹੇ ਵਿੱਚ ਸਥਿਤ ਮੋਹਨ ਫਾਇਬਰ ਪ੍ਰੋਡਕਟਸ ਲਿਮ. ਫਲਾਂ, ਮੁਰਗੀ ਪਾਲਣ ਅਤੇ ਫੂਡ ਸਰਵਿਸ ਉਦਯੋਗ ਲਈ ਮੋਲਡਿਡ ਫਾਇਬਰ ਪੈਕੇਜਿੰਗ ਉਪਲੱਬਧ ਕਰਵਾਉਣ ਵਾਲਿਆਂ ਵਿੱਚੋਂ ਮੋਹਰੀ ਸੀ। ਡੈਨਮਾਰਕ ਆਧਾਰਤ ਕੰਪਨੀ ਹਾਰਟਮੈਨ ਵੱਲੋਂ ਕੀਤੀ ਇਹ ਖਰੀਦ ਭਾਰਤੀ ਬਾਜ਼ਾਰ ਵਿੱਚ ਦਾਖਲ ਹੋਣ ਲਈ ਇੱਕ ਅਹਿਮ ਕਦਮ ਸੀ ਤਾਂ ਜੋ ਉਹ ਆਪਣੀ ਮੌਜੂਦਾ ਸਮਰੱਥਾ ਦਾ ਵਿਸਥਾਰ ਕਰਕੇ ਕੰਪਨੀ ਦਾ ਵਿਕਾਸ ਕੀਤਾ ਜਾ ਸਕੇ ਅਤੇ ਹੋਰ ਸੰਭਾਵਨਾਵਾਂ ਪੈਦਾ ਕੀਤੀਆਂ ਜਾ ਸਕਣ। ਆਪਣੀਆਂ ਯੋਜਨਾਵਾਂ ਨਾਲ ਕੰਪਨੀ ਫੂਡ ਪ੍ਰੋੋਸੈਸਿੰਗ ਖੇਤਰ ਵਿੱਚ ਵੈਲਿਊ ਚੇਨ ਨੂੰ ਜੋੜੇਗੀ ਜਿੱਥੇ ਪੰਜਾਬ ਪਹਿਲਾਂ ਤੋਂ ਹੀ ਮੋਹਰੀ ਹੈ। ਨਿਵੇਸ਼ ਪੰਜਾਬ, ਵਪਾਰ ਸ਼ੁਰੂ ਕਰਨ ਸਬੰਧੀ ਮਨਜੂਰੀਆਂ ਦੇਣ ਵਿੱਚ ਕੰਪਨੀ ਨੂੰ ਸਹੂਲਤ ਪ੍ਰਦਾਨ ਕਰੇਗਾ। ਨਿਵੇਸ਼ ਪੰਜਾਬ, ਸੂਬਾ ਸਰਕਾਰ ਦੀ ਨਿਵੇਸ਼ ਨੂੰ ਹੁਲਾਰਾ ਦੇਣ ਵਾਲੀ ਏਜੰਸੀ ਹੈ ਅਤੇ ਇਹ ਇੱਕ ਹੀ ਛੱਤ ਹੇਠਾਂ ਹਰ ਤਰ੍ਹਾਂ ਦੀਆਂ ਨਿਆਇਕ ਮੰਜੂਰੀਆਂ ਦੇਣ ਵਾਲਾ ਵਨ—ਸਟਾਪ ਸੈਂਟਰ ਹੈ। ਆਪਣੇ ਨਿਰੰਤਰ ਠੋਸ ਯਤਨਾਂ ਅਤੇ ਅਣਥੱਕ ਮਿਹਨਤ ਸਦਕਾ ਨਿਵੇਸ਼ ਪੰਜਾਬ ਨੇ ਭਾਰਤ ਦੇ ਵੱਖ—ਵੱਖ ਸੂਬਿਆਂ ਦੀਆਂ 26 ਨਿਵੇਸ਼ ਪ੍ਰੋਤਸਾਹਨ ਏਜੇਂਸੀਆਂ ਵਿੱਚੋਂ ਸਭ ਤੋਂ ਵਧੀਆਂ ਪ੍ਰਦਰਸ਼ਨ ਕਰਨ ਵਾਲੀ ਏਜੰਸੀ ਦਾ ਦਰਜਾ ਹਾਸਲ ਕੀਤਾ ਹੈ।
ਆਕਰਸ਼ਕ ਅਤੇ ਜਿਆਦਾ ਸੰਭਾਵਨਾਵਾਂ ਵਾਲੇ ਭਾਰਤੀ ਬਾਜ਼ਾਰ ਵਿੱਚ ਦਾਖਲ ਹੋਣ ਲਈ ਕਈ ਬਹੁ—ਰਾਸ਼ਟਰੀ ਕੰਪਨੀਆਂ ਪੰਜਾਬ ਤੋਂ ਸ਼ੁਰੂਆਤ ਕਰਦੀਆਂ ਹਨ। ਹਾਰਟਮੈਨ ਦੇ ਪੰਜਾਬ ਵਿੱਚ ਆਉਣ ਨਾਲ ਡੈਨਮਾਰਕ ਪੰਜਾਬ ਵਿੱਚ ਆਉਣ ਵਾਲਾ 11ਵਾਂ ਦੇਸ਼ ਬਣ ਗਿਆ ਹੈ ਜਿੱਥੋਂ ਦੀਆਂ ਕੰਪਨੀਆਂ ਨੇ ਪਿਛਲੇ 4 ਸਾਲਾਂ ਦੌਰਾਨ ਸੂਬੇ ਵਿੱਚ ਨਿਵੇਸ਼ ਕੀਤਾ ਹੈ ਅਤੇ ਜੋ ਸੂਬੇ ਵਿਚ ਨਿਵੇਸ਼ ਲਈ ਸੁਖਾਵੇਂ ਮਾਹੌਲ ਅਤੇ ਨੀਤੀ ਢਾਂਚੇ ਦਾ ਇੱਕ ਸਿੱਟਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

by Ankit
July 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 18-07-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

by Jaspreet Kaur
July 17, 2026
0

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ 'ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ ਨਵੀ ਦਿੱਲੀ, 17...

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

by Jaspreet Kaur
July 17, 2026
0

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ ਨਵੀ ਦਿੱਲੀ, 17 ਜੁਲਾਈ 2026 (ਵਿਸ਼ਵ ਵਾਰਤਾ): ਮੈਕਸੀਕੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

by Ankit
July 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 18-07-2026 |...

Most Popular

20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ

20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ

by Jaspreet Kaur
4 weeks ago
0

20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ - ਸ੍ਰੀ ਹਰਿਮੰਦਰ ਸਾਹਿਬ ਵਿਖੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 