• Latest
  • Trending
ਮਸਲੇ ਦਾ ਹੱਲ ਨਾ ਕੱਢਕੇ ਅਤੇ ਕਿਸਾਨਾਂ ਨੂੰ ਬੇਇੱਜ਼ਤ ਕਰਕੇ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ ਮੋਦੀ ਸਰਕਾਰ : ਭਗਵੰਤ ਮਾਨ

ਮਸਲੇ ਦਾ ਹੱਲ ਨਾ ਕੱਢਕੇ ਅਤੇ ਕਿਸਾਨਾਂ ਨੂੰ ਬੇਇੱਜ਼ਤ ਕਰਕੇ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ ਮੋਦੀ ਸਰਕਾਰ : ਭਗਵੰਤ ਮਾਨ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

7 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

8 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

8 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

9 hours ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

9 hours ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

9 hours ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

9 hours ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

11 hours ago
Hindi News
English News
Monday, November 23, 2026
No Result
View All Result
11 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਸਲੇ ਦਾ ਹੱਲ ਨਾ ਕੱਢਕੇ ਅਤੇ ਕਿਸਾਨਾਂ ਨੂੰ ਬੇਇੱਜ਼ਤ ਕਰਕੇ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ ਮੋਦੀ ਸਰਕਾਰ : ਭਗਵੰਤ ਮਾਨ

January 22, 2021
in ਖਬਰਾਂ, ਪੰਜਾਬ
ਮਸਲੇ ਦਾ ਹੱਲ ਨਾ ਕੱਢਕੇ ਅਤੇ ਕਿਸਾਨਾਂ ਨੂੰ ਬੇਇੱਜ਼ਤ ਕਰਕੇ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ ਮੋਦੀ ਸਰਕਾਰ : ਭਗਵੰਤ ਮਾਨ

ਕਿਸਾਨਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇ ਕੇ ਭਾਜਪਾ ਦੇ ਗੁੰਡਿਆਂ ਨੇ ਅਸਲ ਰੂਪ ਦਿਖਾਉਣਾ ਸ਼ੁਰੂ ਕੀਤਾ

ਅੰਨਦਾਤਾ ਦੇ ਸਬਰ ਦਾ ਇਮਤਿਹਾਨ ਲੈਣਾ ਬੰਦ ਕਰੇ ਸਰਕਾਰ, ਮੌਤ ਦੇ ਵਾਰੰਟ ਤੁਰੰਤ ਲਵੇ ਵਾਪਸ

*ਚੰਡੀਗੜ੍ਹ, 22 ਜਨਵਰੀ( ਵਿਸ਼ਵ ਵਾਰਤਾ )-ਕਿਸਾਨਾਂ ਅਤੇ ਕੇਂਦਰ ਸਰਕਾਰ ਵਿੱਚਕਾਰ ਹੋਈ 11ਵੇਂ ਗੇੜ ਦੀ ਮੀਟਿੰਗ ਅਸਫਲ ਰਹਿਣ ਉੱਤੇ ਆਮ ਆਦਮੀ ਪਾਰਟੀ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਕਰਨ ਦੇ ਬਜਾਏ ਨਿਕੰਮੀ ਤੇ ਅਸਫਲ ਸਿੱਧ ਹੋ ਰਹੀ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਮਸਲਾ ਹੱਲ ਕਰਨ ਦੀ ਬਜਾਏ ਇਸ ਮਾਮਲੇ ਨੂੰ ਭੜਕਾਉਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਸਰਕਾਰ ਨੇ ਕਿਸਾਨਾਂ ਦਾ ਮਸਲਾ ਹੱਲ ਕਰਨ ਦੀ ਬਜਾਏ ਕਿਸਾਨ ਆਗੂਆਂ ਦੀ ਬੇਇੱਜਤੀ ਕਰਨਾ ਅਤੇ ਦਿੱਲੀ ਪੁਲਿਸ ਵੱਲੋਂ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਗੱਡੀ ਹਮਲਾ ਕਰਵਾਕੇ ਸ਼ੀਸੇ ਭੰਨਣਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਦੇਸ਼ ਵਾਸੀਆਂ ਨੂੰ ਉਮੀਦ ਸੀ ਕਿ ਸਰਕਾਰ ਕਿਸਾਨਾਂ ਦੀ ਸਿੱਧੀ-ਸਾਦੀ ਮੰਗ ਨੂੰ ਮੰਨਦੇ ਹੋਏ ਤੁਰੰਤ ਤਿੰਨੇ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਮੰਨੇਗੀ। ਪ੍ਰੰਤੂ ਬਹੁਤ ਦੁੱਖਦਾਈ ਹੈ ਕਿ ਮੋਦੀ ਸਰਕਾਰ ਦੇ ਮੰਤਰੀਆਂ ਨੇ ਉਲਟਾਂ ਗੁੰਡਿਆਂ ਦੀ ਤਰ੍ਹਾਂ ਕਿਸਾਨ ਆਗੂਆਂ ਨੂੰ ਹੀ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਗੁੰਡਿਆਂ ਵੱਲੋਂ ਕਿਸਾਨ ਆਗੂਆਂ ਡਾਕਟਰ ਦਰਸ਼ਨ ਪਾਲ ਅਤੇ ਰਾਕੇਸ਼ ਟਿਕੈਤ ਨੂੰ ਲਗਾਤਾਰ ਦਿੱਤੀਆਂ ਜਾ ਰਹੀਆਂ ਜਾਨੋ ਮਾਰਨ ਦੀਆਂ ਧਮਕੀਆਂ ਅਤੇ ਪਰਿਵਾਰਾਂ ਖਿਲਾਫ ਕੀਤੀ ਜਾ ਰਹੀ ਭੱਦੀ ਸ਼ਬਦਵਲੀ ਨੇ ਭਾਰਤੀ ਜਨਤਾ ਪਾਰਟੀ ਦਾ ਅਸਲ ਚੇਹਰਾ ਸਾਹਮਣੇ ਲਿਆ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਲੋਕਤੰਤਰਿਕ ਦੇਸ਼ ‘ਚ ਹਰੇਕ ਨਾਗਰਿਕ ਨੂੰ ਆਪਣੀ ਗੱਲ ਕਹਿਣ ਦੀ ਆਜ਼ਾਦੀ ਹੈ, ਪ੍ਰੰਤੂ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਇਹ ਕਹਿਣਾ ਕਿ ਉਨ੍ਹਾਂ ਮੀਡੀਆ ਵਿੱਚ ਆਪਣੀ ਗੱਲ ਕਿਉਂ ਕੀਤੀ, ਇਹ ਕਿਸੇ ਐਂਮਰਜੈਂਸੀ ਤੋਂ ਘੱਟ ਨਹੀਂ ਹੈ, ਜਿਸ ਦੌਰਾਨ ਮੁੱਢਲੇ ਅਧਿਕਾਰਾਂ ਨੂੰ ਕੁਚਲਿਆ ਜਾਂਦਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਕ ਲੋਕਤੰਤਰ ਢੰਗ ਨਾਲ ਚੁਣੇ ਗਈ ਕੇਂਦਰ ਸਰਕਾਰ ਅੱਜ ਦੇਸ਼ ਵਿੱਚ ਇਕ ਤਾਨਾਸ਼ਾਹ ਦੀ ਤਰ੍ਹਾਂ ਰਾਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਚਾਹੀਦਾ ਤਾਂ ਇਹ ਸੀ ਕਿ ਉਹ ਆਪਣੇ ਦੇਸ਼ ਦੇ ਅੰਨਦਾਤਾ ਦੀ ਮੰਗ ਨੂੰ ਮੰਨਦੀ ਹੋਈ ਤੁਰੰਤ ਕਾਲੇ ਕਾਨੂੰਨ ਰੱਦ ਕਰਦੀ, ਪ੍ਰੰਤੂ ਸਰਕਾਰ ਕਿਸਾਨਾਂ ਦੇ ਸਬਰ ਦੀ ਪ੍ਰੀਖਿਆ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਡਰਾਉਣ, ਧਮਕਾਉਣ ਜਾਂ ਭਟਕਾਉਣ ਵਾਲੀਆਂ ਘਟੀਆਂ ਚਾਲਾਂ ਬੰਦ ਕਰਕੇ ਤੁਰੰਤ ਮੌਤ ਦੇ ਵਾਰੰਟ ਕਾਲੇ ਕਾਨੂੰਨਾਂ ਨੂੰ ਤੁਰੰਤ ਵਾਪਸ ਲਵੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ(ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ ਹੈ। ਦੋਹਾ ਵਿੱਚ,...

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
1 month ago
0

ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 